ਪੜਚੋਲ ਕਰੋ

ਸਟੇਟ ਬੈਂਕ ਨੇ ਗਾਹਕਾਂ ਨੂੰ ਦਿੱਤੀ ਵੱਡੀ ਰਾਹਤ, ਘੱਟ ਬੈਲੰਸ ਤੇ ਲੱਗਣ ਵਾਲਾ ਚਾਰਜ ਕੀਤਾ ਖ਼ਤਮ

ਦੇਸ਼ ਦੇ ਸਭ ਤੋਂ ਵੱਡੇ ਬੈਂਕ ਸਟੇਟ ਬੈਂਕ ਆਫ਼ ਇੰਡੀਆ ਨੇ ਦੇਸ਼ ਦੇ ਕਰੋੜਾਂ ਗਾਹਕਾਂ ਨੂੰ ਖੁਸ਼ਖਬਰੀ ਦਿੱਤੀ ਹੈ। ਹੁਣ ਐਸਬੀਆਈ ਨੇ ਆਪਣੇ ਗਾਹਕਾਂ ਲਈ ਬੈਂਕ ਖਾਤੇ ਵਿੱਚ ਘੱਟੋ ਘੱਟ ਬਕਾਇਆ ਨਾ ਰੱਖਣ ਦੇ ਚਾਰਜ ਨੂੰ ਖ਼ਤਮ ਕਰ ਦਿੱਤਾ ਹੈ।

ਨਵੀਂ ਦਿੱਲੀ: ਦੇਸ਼ ਦੇ ਸਭ ਤੋਂ ਵੱਡੇ ਬੈਂਕ ਸਟੇਟ ਬੈਂਕ ਆਫ਼ ਇੰਡੀਆ ਨੇ ਦੇਸ਼ ਦੇ ਕਰੋੜਾਂ ਗਾਹਕਾਂ ਨੂੰ ਖੁਸ਼ਖਬਰੀ ਦਿੱਤੀ ਹੈ। ਹੁਣ ਐਸਬੀਆਈ ਨੇ ਆਪਣੇ ਗਾਹਕਾਂ ਲਈ ਬੈਂਕ ਖਾਤੇ ਵਿੱਚ ਘੱਟੋ ਘੱਟ ਬਕਾਇਆ ਨਾ ਰੱਖਣ ਦੇ ਚਾਰਜ ਨੂੰ ਖ਼ਤਮ ਕਰ ਦਿੱਤਾ ਹੈ। ਐਸਬੀਆਈ ਗਾਹਕਾਂ ਨੂੰ ਸੇਵਿੰਗਜ਼ ਬੈਂਕ ਖਾਤਿਆਂ ਵਿੱਚ ਘੱਟੋ ਘੱਟ ਬਕਾਇਆ ਨਾ ਹੋਣ 'ਤੇ ਹੁਣ ਤੋਂ ਚਾਰਜ ਨਹੀਂ ਅਦਾ ਕਰਨਾ ਪਏਗਾ। ਬੈਂਕ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਇਸ ਤੋਂ ਬਾਅਦ ਗਾਹਕਾਂ ਵਲੋਂ ਕੀਤੀ ਜਾ ਰਹੀ ਲੰਬੇ ਸਮੇਂ ਤੋਂ ਮੰਗ ਨੂੰ ਸਵੀਕਾਰ ਕਰ ਲਿਆ ਹੈ। ਗਾਹਕ ਲੰਬੇ ਸਮੇਂ ਤੋਂ ਘੱਟੋ ਘੱਟ ਬੈਂਕ ਰਿਕਵਰੀ ਚਾਰਜ ਵਾਪਸ ਲੈਣ ਦੀ ਮੰਗ ਕਰ ਰਹੇ ਸਨ। ਦੱਸ ਦੇਈਏ ਕਿ ਐਸਬੀਆਈ ਗਾਹਕਾਂ ਨੂੰ ਵੱਖ ਵੱਖ ਖੇਤਰਾਂ ਦੇ ਅਨੁਸਾਰ ਖਾਤੇ ਵਿੱਚ ਘੱਟੋ ਘੱਟ ਬਕਾਇਆ ਨਾ ਰੱਖਣ ਲਈ 3000 ਰੁਪਏ ਤੱਕ ਦਾ ਚਾਰਜ ਦੇਣਾ ਪੈਂਦਾ ਸੀ ਜੋ ਹੁਣ ਤੋਂ ਨਹੀਂ ਦੇਣਾ ਪਾਵੇਗਾ।
ਮੈਟਰੋ ਸ਼ਹਿਰਾਂ ਵਿੱਚ ਰਹਿਣ ਵਾਲੇ ਸੇਵਿੰਗਜ਼ ਬੈਂਕ ਖਾਤਾ ਧਾਰਕਾਂ ਨੂੰ 3000 ਰੁਪਏ ਤਕ ਦੇ ਭੁਗਤਾਨ ਕਰਨੇ ਪੈਂਦਾ ਸੀ। ਜਦਕਿ ਅਰਧ-ਸ਼ਹਿਰੀ ਬਚਤ ਬੈਂਕ ਖਾਤਾ ਧਾਰਕਾਂ ਨੂੰ ਘੱਟੋ ਘੱਟ ਬਕਾਇਆ ਰੱਖ-ਰਖਾਓ ਲਈ 2000 ਰੁਪਏ ਤਕ ਦੇਣੇ ਪੈਂਦੇ ਸਨ। ਪੇਂਡੂ ਖੇਤਰਾਂ ਦੇ ਗਾਹਕ ਖਾਤੇ ਵਿੱਚ ਘੱਟੋ ਘੱਟ ਬਕਾਇਆ ਨਾ ਰੱਖਣ ਲਈ 1000 ਰੁਪਏ ਤੱਕ ਦੀ ਜੁਰਮਾਨਾ ਅਦਾ ਕਰਦੇ ਸੀ।

ਟਾਪ ਹੈਡਲਾਈਨ

Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
ਸਰਕਾਰ ਨੇ ਬੰਦ ਕਰ'ਤੀ ਪੈਨਸ਼ਨ ਤਾਂ ਕਰੋ ਆਹ ਕੰਮ, ਛੇਤੀ ਕਰ ਲਓ ਆਹ ਕੰਮ ਨਹੀਂ ਤਾਂ ਖੜ੍ਹੀ ਹੋ ਜਾਵੇਗੀ ਪਰੇਸ਼ਾਨੀ
Gold- Silver Price Today: ਚਾਂਦੀ ਦੋ ਦਿਨਾਂ 'ਚ 7700 ਰੁਪਏ ਮਹਿੰਗੀ, ਜਾਣੋ ਅੱਜ ਕੀ ਰੇਟ? 10 ਗ੍ਰਾਮ ਸਣੇ 22 ਅਤੇ 24 ਕੈਰੇਟ ਸੋਨੇ ਦੀ ਇੰਨੀ ਕੀਮਤ...
ਚਾਂਦੀ ਦੋ ਦਿਨਾਂ 'ਚ 7700 ਰੁਪਏ ਮਹਿੰਗੀ, ਜਾਣੋ ਅੱਜ ਕੀ ਰੇਟ? 10 ਗ੍ਰਾਮ ਸਣੇ 22 ਅਤੇ 24 ਕੈਰੇਟ ਸੋਨੇ ਦੀ ਇੰਨੀ ਕੀਮਤ...
New LPG Connection: ਮਿੰਟਾਂ 'ਚ ਮਿਲੇਗਾ ਨਵਾਂ ਗੈਸ ਕੁਨੈਕਸ਼ਨ, ਜਾਣੋ ਕਿਵੇਂ ਹੋਵੇਗੀ ਸੁਪਰਫਾਸਟ ਡਿਲੀਵਰੀ
New LPG Connection: ਮਿੰਟਾਂ 'ਚ ਮਿਲੇਗਾ ਨਵਾਂ ਗੈਸ ਕੁਨੈਕਸ਼ਨ, ਜਾਣੋ ਕਿਵੇਂ ਹੋਵੇਗੀ ਸੁਪਰਫਾਸਟ ਡਿਲੀਵਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Embed widget