ਪੜਚੋਲ ਕਰੋ

SBI ਦੀ UPI ਸਰਵਿਸ ਅੱਜ ਰਹੇਗੀ ਬੰਦ, ਜਾਣੋ ਕਿੰਨੀ ਦੇਰ ਨਹੀਂ ਕਰ ਸਕੋਗੇ ਲੈਣ-ਦੇਣ

UPI Payment : ਜੇਕਰ ਤੁਸੀਂ ਪੈਸੇ ਭੇਜਣ, ਆਨਲਾਈਨ ਖਰੀਦਦਾਰੀ ਜਾਂ ਕਿਸੇ ਬਿੱਲ ਦਾ ਭੁਗਤਾਨ ਕਰਨ ਲਈ SBI ਦੀ UPI ਸਰਵਿਸ ਦੀ ਵਰਤੋਂ ਕਰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਜ਼ਰੂਰੀ ਹੈ। ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਭਾਰਤੀ

UPI Payment : ਜੇਕਰ ਤੁਸੀਂ ਪੈਸੇ ਭੇਜਣ, ਆਨਲਾਈਨ ਖਰੀਦਦਾਰੀ ਜਾਂ ਕਿਸੇ ਬਿੱਲ ਦਾ ਭੁਗਤਾਨ ਕਰਨ ਲਈ SBI ਦੀ UPI ਸਰਵਿਸ ਦੀ ਵਰਤੋਂ ਕਰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਜ਼ਰੂਰੀ ਹੈ। ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਭਾਰਤੀ ਸਟੇਟ ਬੈਂਕ (SBI) ਦੀ UPI ਸਰਵਿਸ 4 ਸਤੰਬਰ ਨੂੰ ਕੁਝ ਸਮੇਂ ਲਈ ਬੰਦ ਰਹੇਗੀ। ਬੈਂਕ ਨੇ ਗਾਹਕਾਂ ਨੂੰ ਪਹਿਲਾਂ ਹੀ ਇਸ ਬਾਰੇ ਜਾਣਕਾਰੀ ਦੇ ਦਿੱਤੀ ਹੈ।

SBI ਮੁਤਾਬਕ ਇਹ ਰੁਕਾਵਟ ਕਿਸੇ ਤਕਨੀਕੀ ਖ਼ਰਾਬੀ ਕਾਰਨ ਨਹੀਂ, ਸਗੋਂ ਨਿਰਧਾਰਤ ਤਕਨੀਕੀ ਰੱਖ-ਰਖਾਅ (ਮੈਂਟੇਨੈਂਸ) ਕਾਰਨ ਹੋਵੇਗੀ। ਬੈਂਕ ਸਮੇਂ-ਸਮੇਂ 'ਤੇ ਆਪਣੇ ਡਿਜੀਟਲ ਸਿਸਟਮ ਦੀ ਮੈਂਟੇਨੈਂਸ ਕਰਦਾ ਹੈ, ਤਾਂ ਜੋ ਸੇਵਾਵਾਂ ਨੂੰ ਹੋਰ ਸੁਰੱਖਿਅਤ ਅਤੇ ਬਿਹਤਰ ਬਣਾਇਆ ਜਾ ਸਕੇ।

ਕਿੰਨੀ ਦੇਰ ਨਹੀਂ ਚੱਲੇਗੀ UPI?

SBI ਵੱਲੋਂ ਜਾਰੀ ਜਾਣਕਾਰੀ ਅਨੁਸਾਰ UPI ਸਰਵਿਸ ਨੂੰ 45 ਮਿੰਟ ਲਈ ਰੋਕਿਆ ਜਾਵੇਗਾ। SBI ਅਲਰਟ ਵਿੱਚ ਦੱਸਿਆ ਗਿਆ ਹੈ ਕਿ ਮੈਂਟੇਨੈਂਸ ਵਿੰਡੋ 4 ਸਤੰਬਰ ਨੂੰ ਰਾਤ 12:15 ਵਜੇ ਤੋਂ 1:00 ਵਜੇ ਤੱਕ ਰਹੇਗੀ। ਹਾਲਾਂਕਿ, ਕੁਝ ਰਿਪੋਰਟਾਂ ਵਿੱਚ 12:30 ਵਜੇ ਤੋਂ 1:15 ਵਜੇ ਤੱਕ ਦੀ ਵਿੰਡੋ ਵੀ ਦੱਸੀ ਗਈ ਹੈ।ਇਸ ਦੌਰਾਨ SBI ਦੀ UPI ਸਰਵਿਸ ਰਾਹੀਂ ਪੇਮੈਂਟ ਨਹੀਂ ਕੀਤਾ ਜਾ ਸਕੇਗਾ। ਇਸ ਲਈ ਜੇਕਰ ਕੋਈ ਜ਼ਰੂਰੀ ਭੁਗਤਾਨ ਕਰਨਾ ਹੈ ਤਾਂ ਉਸਨੂੰ ਮੈਂਟੇਨੈਂਸ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੂਰਾ ਕਰ ਲੈਣਾ ਬਿਹਤਰ ਹੋਵੇਗਾ।

ਕਿਵੇਂ ਹੋਵੇਗਾ ਕੰਮ?

ਮੈਂਟੇਨੈਂਸ ਦੌਰਾਨ ਛੋਟੇ ਭੁਗਤਾਨਾਂ ਲਈ ਗਾਹਕ UPI Lite ਦੀ ਵਰਤੋਂ ਕਰ ਸਕਦੇ ਹਨ। SBI ਨੇ ਵੀ ਗਾਹਕਾਂ ਨੂੰ UPI Lite ਦਾ ਵਿਕਲਪ ਵਰਤਣ ਦੀ ਸਲਾਹ ਦਿੱਤੀ ਹੈ। UPI Lite ਰਾਹੀਂ ਛੋਟੇ-ਮੋਟੇ ਭੁਗਤਾਨ ਕੀਤੇ ਜਾ ਸਕਦੇ ਹਨ ਅਤੇ ਹਰ ਲੈਣ-ਦੇਣ ਲਈ UPI PIN ਦਰਜ ਕਰਨ ਦੀ ਵੀ ਲੋੜ ਨਹੀਂ ਹੁੰਦੀ। SBI ਦੀ ਜਾਣਕਾਰੀ ਮੁਤਾਬਕ UPI Lite ਰਾਹੀਂ ਇੱਕ ਲੈਣ-ਦੇਣ ਵਿੱਚ 1,000 ਰੁਪਏ ਤੱਕ ਦਾ ਭੁਗਤਾਨ ਕੀਤਾ ਜਾ ਸਕਦਾ ਹੈ, ਜਦਕਿ UPI Lite ਬੈਲੈਂਸ ਦੀ ਵੱਧ ਤੋਂ ਵੱਧ ਸੀਮਾ 5,000 ਰੁਪਏ ਹੁੰਦੀ ਹੈ।

 ਗਾਹਕਾਂ ਨੂੰ ਕੀ ਕਰਨਾ ਚਾਹੀਦਾ ਹੈ?

ਜੇਕਰ ਤੁਹਾਨੂੰ ਰਾਤ ਨੂੰ ਕਿਸੇ ਨੂੰ ਪੈਸੇ ਭੇਜਣੇ ਹਨ ਜਾਂ ਕੋਈ ਜ਼ਰੂਰੀ ਆਨਲਾਈਨ ਪੇਮੈਂਟ ਕਰਨਾ ਹੈ, ਤਾਂ ਬਿਹਤਰ ਹੋਵੇਗਾ ਕਿ ਤੁਸੀਂ ਮੈਂਟੇਨੈਂਸ ਸ਼ੁਰੂ ਹੋਣ ਤੋਂ ਪਹਿਲਾਂ ਹੀ ਇਸਨੂੰ ਪੂਰਾ ਕਰ ਲਓ। ਇਸ ਤੋਂ ਇਲਾਵਾ, ਲੋੜ ਪੈਣ 'ਤੇ ਡੈਬਿਟ ਕਾਰਡ, ਨੈੱਟ ਬੈਂਕਿੰਗ ਜਾਂ ਕਿਸੇ ਹੋਰ ਪੇਮੈਂਟ ਵਿਕਲਪ ਦੀ ਵਰਤੋਂ ਕੀਤੀ ਜਾ ਸਕਦੀ ਹੈ।

Advertisement

ਟਾਪ ਹੈਡਲਾਈਨ

ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
Nominee Rules : ਨਾ ਵਸੀਅਤ ਬਣਾਈ, ਨਾ ਨੌਮਿਨੀ ਜੋੜਿਆ, ਫਿਰ ਵੀ ਪਰਿਵਾਰ ਨੂੰ ਮਿਲੇਗਾ ਨਿਵੇਸ਼ ਦਾ ਪੈਸਾ, ਜਾਣੋ ਪੂਰਾ ਤਰੀਕਾ
Nominee Rules : ਨਾ ਵਸੀਅਤ ਬਣਾਈ, ਨਾ ਨੌਮਿਨੀ ਜੋੜਿਆ, ਫਿਰ ਵੀ ਪਰਿਵਾਰ ਨੂੰ ਮਿਲੇਗਾ ਨਿਵੇਸ਼ ਦਾ ਪੈਸਾ, ਜਾਣੋ ਪੂਰਾ ਤਰੀਕਾ
 Harsh Goenka : 2027 'ਚ ਦੁਨੀਆ ਵਿੱਚ ਮੱਚ ਸਕਦੀ ਹੈ ਹਲਚਲ! ਹਰਸ਼ ਗੋਇਨਕਾ ਨੇ ਦੱਸੀਆਂ 10 ਵੱਡੀਆਂ ਸੰਭਾਵਨਾਵਾਂ
 Harsh Goenka : 2027 'ਚ ਦੁਨੀਆ ਵਿੱਚ ਮੱਚ ਸਕਦੀ ਹੈ ਹਲਚਲ! ਹਰਸ਼ ਗੋਇਨਕਾ ਨੇ ਦੱਸੀਆਂ 10 ਵੱਡੀਆਂ ਸੰਭਾਵਨਾਵਾਂ
 FD 'ਤੇ ਛੋਟੇ ਬੈਂਕ ਦੇ ਰਹੇ 8.25% ਤੱਕ ਵਿਆਜ, ਜਾਣੋ SBI ਤੇ HDFC ਨਾਲੋਂ ਕਿੰਨਾ ਜ਼ਿਆਦਾ ਮਿਲੇਗਾ ਰਿਟਰਨ
 FD 'ਤੇ ਛੋਟੇ ਬੈਂਕ ਦੇ ਰਹੇ 8.25% ਤੱਕ ਵਿਆਜ, ਜਾਣੋ SBI ਤੇ HDFC ਨਾਲੋਂ ਕਿੰਨਾ ਜ਼ਿਆਦਾ ਮਿਲੇਗਾ ਰਿਟਰਨ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸ਼ੋਅ ਤੋਂ ਪਹਿਲਾਂ ਵਿਵਾਦਾਂ 'ਚ ਪੰਜਾਬੀ ਗਾਇਕ ਸ਼ੈਰੀ ਮਾਨ, ਗੀਤਾਂ 'ਤੇ ਸਖ਼ਤੀ; ਦਿੱਤੇ ਕਾਰਵਾਈ ਦੇ ਹੁਕਮ
ਸ਼ੋਅ ਤੋਂ ਪਹਿਲਾਂ ਵਿਵਾਦਾਂ 'ਚ ਪੰਜਾਬੀ ਗਾਇਕ ਸ਼ੈਰੀ ਮਾਨ, ਗੀਤਾਂ 'ਤੇ ਸਖ਼ਤੀ; ਦਿੱਤੇ ਕਾਰਵਾਈ ਦੇ ਹੁਕਮ
Embed widget