ਪੜਚੋਲ ਕਰੋ

SBI YONO: ਸਟੇਟ ਬੈਂਕ ਦੇ ਗਾਹਕਾਂ ਲਈ ਖੁਸ਼ਖਬਰੀ! ਇੰਝ ਘਰ ਬੈਠਿਆਂ ਹੀ ਖੋਲੋ ਬਚਤ ਖਾਤਾ, ਜਾਣੋ ਇਸਦੀ ਸੌਖੀ ਪ੍ਰਕਿਰਿਆ

SBI Digital Savings Account by SBI YONO: ਦੇਸ਼ ਦਾ ਸਭ ਤੋਂ ਵੱਡਾ ਜਨਤਕ ਖੇਤਰ ਦਾ ਬੈਂਕ, ਸਟੇਟ ਬੈਂਕ ਆਫ ਇੰਡੀਆ (State Bank of India), ਵੱਧਦੇ ਡਿਜਿਟਾਈਜ਼ੇਸ਼ਨ (Digitalisation) ਦੇ ਨਾਲ ਆਪਣੀਆਂ ਬੈਂਕਿੰਗ ਸੇਵਾਵਾਂ ਨੂੰ ਡਿਜੀਟਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਬੈਂਕ ਨੇ ਆਪਣੇ ਗਾਹਕਾਂ ਲਈ ਡਿਜੀਟਲ ਬਚਤ ਖਾਤਾ (Digital Saving Account) ਖੋਲ੍ਹਣ ਦੀ ਸਹੂਲਤ ਲਿਆਂਦੀ ਹੈ। ਇਹ ਖਾਤਾ ਖੋਲ੍ਹਣ ਲਈ ਤੁਹਾਨੂੰ SBI ਦੀ ਕਿਸੇ ਵੀ ਸ਼ਾਖਾ ਵਿੱਚ ਜਾਣ ਦੀ ਲੋੜ ਨਹੀਂ ਹੋਵੇਗੀ।

ਤੁਸੀਂ ਇਸਨੂੰ ਸਟੇਟ ਬੈਂਕ ਦੀ ਐਪ ਯੋਨੋ (SBI Yono App) ਰਾਹੀਂ ਖੋਲ੍ਹ ਸਕਦੇ ਹੋ। ਦੱਸ ਦੇਈਏ ਕਿ ਬਦਲਦੇ ਸਮੇਂ ਦੇ ਨਾਲ, ਲੋਕਾਂ ਕੋਲ ਬੈਂਕਿੰਗ ਸੇਵਾਵਾਂ ਲੈਣ ਲਈ ਵਾਰ-ਵਾਰ ਬੈਂਕ ਆਉਣ ਦਾ ਸਮਾਂ ਨਹੀਂ ਹੈ। ਅਜਿਹੇ 'ਚ ਤੁਸੀਂ ਘਰ ਬੈਠੇ ਹੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹੋ। ਜੇਕਰ ਤੁਸੀਂ ਵੀ ਸਟੇਟ ਬੈਂਕ ਦੀ YONO ਐਪ ਰਾਹੀਂ ਡਿਜੀਟਲ ਬਚਤ ਖਾਤਾ ਖੋਲ੍ਹਣਾ ਚਾਹੁੰਦੇ ਹੋ, ਤਾਂ ਅਸੀਂ ਤੁਹਾਨੂੰ ਇਸ ਨੂੰ ਖੋਲ੍ਹਣ ਲਈ ਆਸਾਨ ਕਦਮ ਦਰ ਕਦਮ ਪ੍ਰਕਿਰਿਆ ਬਾਰੇ ਦੱਸਦੇ ਹਾਂ-

ਸਟੇਟ ਬੈਂਕ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ

ਤੁਹਾਨੂੰ ਦੱਸ ਦੇਈਏ ਕਿ ਡਿਜ਼ੀਟਲ ਸੇਵਿੰਗ ਅਕਾਊਂਟ (Digital Saving Account) ਖੋਲ੍ਹਣ ਦੀ ਜਾਣਕਾਰੀ ਦਿੰਦੇ ਹੋਏ ਸਟੇਟ ਬੈਂਕ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇਸ ਬਾਰੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਤੁਸੀਂ ਕਿਸੇ ਵੀ ਸਮੇਂ ਕਿਤੇ ਵੀ ਬਚਤ ਖਾਤਾ ਖੋਲ੍ਹ ਸਕਦੇ ਹੋ। ਇਸਦੇ ਲਈ ਤੁਹਾਨੂੰ ਸਿਰਫ YONO SBI ਨੂੰ ਡਾਊਨਲੋਡ ਕਰਨਾ ਹੋਵੇਗਾ। ਇਸ ਤੋਂ ਬਾਅਦ ਤੁਸੀਂ ਆਸਾਨੀ ਨਾਲ ਸਟੇਟ ਬੈਂਕ ਦਾ ਬਚਤ ਖਾਤਾ ਖੋਲ੍ਹ ਸਕਦੇ ਹੋ।

YONO- ਰਾਹੀਂ ਬਚਤ ਖਾਤਾ ਕਿਵੇਂ ਖੋਲ੍ਹਿਆ ਜਾਵੇ

  1. YONO ਰਾਹੀਂ ਬੱਚਤ ਖਾਤਾ ਖੋਲ੍ਹਣਾ ਇੱਕ ਕਾਗਜ਼ ਰਹਿਤ ਪ੍ਰਕਿਰਿਆ ਹੈ।
  2. ਇਸਦੇ ਲਈ ਤੁਹਾਨੂੰ ਬ੍ਰਾਂਚ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ।
  3. ਪ੍ਰਮਾਣਿਕਤਾ ਸਿਰਫ਼ OTP ਰਾਹੀਂ ਹੀ ਆਸਾਨੀ ਨਾਲ ਕੀਤੀ ਜਾ ਸਕਦੀ ਹੈ।
  4. ਇਹ ਤੁਹਾਡੇ ਲਈ ਬੈਂਕਿੰਗ ਸੇਵਾਵਾਂ (Banking Facility) ਨੂੰ ਆਸਾਨ ਬਣਾ ਦੇਵੇਗਾ।
  5. ਤੁਸੀਂ ਵੀਡੀਓ ਰਾਹੀਂ ਕੇਵਾਈਸੀ ਕਰਵਾ ਸਕਦੇ ਹੋ।

YONO- ਰਾਹੀਂ ਬਚਤ ਖਾਤਾ ਖੋਲ੍ਹਣ ਦੀ ਆਸਾਨ ਪ੍ਰਕਿਰਿਆ

YONO ਰਾਹੀਂ ਡਿਜੀਟਲ ਬੈਂਕ ਖਾਤਾ ਖੋਲ੍ਹਣ ਲਈ, ਪਹਿਲਾਂ YONO ਖੋਲ੍ਹੋ।

ਇਸ ਤੋਂ ਬਾਅਦ Apply Now ਦਾ ਵਿਕਲਪ ਚੁਣੋ।

ਇਸ ਤੋਂ ਬਾਅਦ, eKYC ਕਰਨ ਲਈ, ਤੁਸੀਂ ਆਪਣਾ ਮੋਬਾਈਲ, ਈਮੇਲ ਆਈਡੀ ਅਤੇ ਆਧਾਰ ਨੰਬਰ ਚੁਣੋ।

ਇਸ ਤੋਂ ਬਾਅਦ ਤੁਹਾਡੇ ਰਜਿਸਟਰਡ ਮੋਬਾਈਲ ਨੰਬਰ 'ਤੇ OTP ਆਵੇਗਾ, ਉਸ ਨੂੰ ਐਂਟਰ ਕਰੋ।

ਇਸ ਤੋਂ ਬਾਅਦ ਆਪਣੇ ਪੈਨ ਵੇਰਵੇ (PAN Details) ਅਤੇ ਹੋਰ ਨਿੱਜੀ ਵੇਰਵੇ (Personal Details) ਭਰੋ।

ਉਸ ਤੋਂ ਬਾਅਦ ਤੁਸੀਂ ਇਸ ਨੂੰ ਜਮ੍ਹਾਂ (submit) ਕਰੋ।

ਤੁਹਾਡਾ ਡਿਜੀਟਲ ਸੇਵਿੰਗ ਐਸਬੀਆਈ ਅਕਾਊਂਟ ਖੁੱਲ ਜਾਵੇਗਾ।

ਟਾਪ ਹੈਡਲਾਈਨ

ਵੱਧ ਗਏ ਸੋਨੇ ਦੇ ਰੇਟ! 2406 ਰੁਪਏ ਵੱਧ ਕੇ 1,26 ਲੱਖ 'ਤੇ ਪਹੁੰਚੀ, 1772 ਚਾਂਦੀ ਹੋਈ ਮਹਿੰਗੀ; ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ
ਵੱਧ ਗਏ ਸੋਨੇ ਦੇ ਰੇਟ! 2406 ਰੁਪਏ ਵੱਧ ਕੇ 1,26 ਲੱਖ 'ਤੇ ਪਹੁੰਚੀ, 1772 ਚਾਂਦੀ ਹੋਈ ਮਹਿੰਗੀ; ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Dense Fog Alert: ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
ਪੰਜਾਬ ਵਾਸੀਆਂ ਨੂੰ ਸੰਘਣੀ ਧੁੰਦ ਕਰੇਗੀ ਪਰੇਸ਼ਾਨ, ਜਾਣੋ ਕਿੰਨੇ ਦਿਨਾਂ ਤੱਕ ਆਵਾਜਾਈ ਹੋਏਗੀ ਪ੍ਰਭਾਵਿਤ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਪੈ ਗਿਆ ਚੀਕ-ਚਿਹਾੜਾ, 6 ਵਿਦਿਆਰਥੀਆਂ ਦੀ ਦਰਦਨਾਕ ਮੌਤ, 97 ਤੋਂ ਵੱਧ ਜ਼ਖ਼ਮੀ...
Punjab News: ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
ਲੁਧਿਆਣਾ ਦੇ ਨਾਮੀ ਕਾਰੋਬਾਰੀ ਦਾ ਕਤਲ, ਮਾਮਲੇ 'ਚ ਹੋਇਆ ਵੱਡਾ ਖੁਲਾਸਾ, ਬਠਿੰਡਾ 'ਚ ਸੁੱਟੀ ਮ੍ਰਿਤਕ ਦੇਹ; ਰਾਜਸਥਾਨ 'ਚ ਠਿਕਾਣੇ ਲਗਾਇਆ ਸੋਨਾ...
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026
Embed widget