ਪੜਚੋਲ ਕਰੋ

ਹੁਣ ਬਗੈਰ ਡਰੇ ਕਰੋ ਵਰਚੁਅਲ ਕਰੰਸੀ 'ਚ ਲੈਣ-ਦੇਣ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਕ੍ਰਿਪਟੋ ਕਰੰਸੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਦਿੱਤਾ ਹੈ। ਸੁਪਰੀਮ ਕੋਰਟ ਨੇ ਕ੍ਰਿਪਟੋਕਰੰਸੀ ਨੂੰ ਵਰਚੁਅਲ ਕਰੰਸੀ ਰਾਹੀਂ ਤਬਦੀਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

ਨਵੀਂ ਦਿੱਲੀ: ਕ੍ਰਿਪਟੋਕਰੰਸੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਦਿੱਤਾ ਹੈ। ਸੁਪਰੀਮ ਕੋਰਟ ਨੇ ਕ੍ਰਿਪਟੋਕਰੰਸੀ ਨੂੰ ਵਰਚੁਅਲ ਕਰੰਸੀ ਰਾਹੀਂ ਤਬਦੀਲ ਕਰਨ ਦੀ ਆਗਿਆ ਦੇ ਦਿੱਤੀ ਹੈ। ਇੰਟਰਨੈੱਟ ਤੇ ਮੋਬਾਈਲ ਐਸੋਸੀਏਸ਼ਨ ਆਫ਼ ਇੰਡੀਆ (ਆਈਏਐਮਏਆਈ) ਨੇ ਸਾਲ 2018 ਦੇ ਆਰਬੀਆਈ ਦੇ ਸਰਕੂਲਰ 'ਤੇ ਇਤਰਾਜ਼ ਜਤਾਉਂਦਿਆਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ, ਜਿਸ ਨੇ ਨਿਯਮਿਤ ਸੰਸਥਾਵਾਂ ਨੂੰ ਕ੍ਰਿਪਟੋ ਕਰੰਸੀ 'ਚ ਕਾਰੋਬਾਰ ਨਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸੀ। ਇਸ 'ਤੇ ਸੁਪਰੀਮ ਕੋਰਟ ਨੇ ਵਰਚੁਅਲ ਕਰੰਸੀ ਦੇ ਲੈਣ-ਦੇਣ ਲਈ ਰਾਹ ਖੋਲ੍ਹ ਦਿੱਤੇ ਹਨ। IAMAI ਦੇ ਮੈਂਬਰ ਇੱਕ ਦੂਜੇ 'ਚ ਕ੍ਰਿਪਟੋ ਕਰੰਸੀ ਦਾ ਆਦਾਨ-ਪ੍ਰਦਾਨ ਕਰਦੇ ਹਨ। ਆਈਏਐਮਏਏਆਈ ਨੇ ਆਪਣੀ ਦਲੀਲ ਵਿੱਚ ਦਾਅਵਾ ਕੀਤਾ ਕਿ ਆਰਬੀਆਈ ਦੇ ਇਸ ਕਦਮ ਨੇ ਵਰਚੁਅਲ ਮੁਦਰਾ ਦੇ ਜ਼ਰੀਏ ਜਾਇਜ਼ ਕਾਰੋਬਾਰੀ ਗਤੀਵਿਧੀਆਂ 'ਤੇ ਪਾਬੰਦੀ ਲਾ ਦਿੱਤੀ ਹੈ। ਦੱਸ ਦੇਈਏ ਕਿ ਆਰਬੀਆਈ ਨੇ 6 ਅਪ੍ਰੈਲ, 2018 ਨੂੰ ਇੱਕ ਸਰਕੂਲਰ ਜਾਰੀ ਕੀਤਾ ਸੀ ਕਿ ਇਸ ਦੁਆਰਾ ਨਿਯਮਿਤ ਸਾਰੀਆਂ ਇਕਾਈਆਂ ਵਰਚੁਅਲ ਕਰੰਸੀ ਵਿਚ ਕੰਮ ਨਹੀਂ ਕਰਨਗੀਆਂ ਜਾਂ ਕਿਸੇ ਵੀ ਵਿਅਕਤੀ ਜਾਂ ਇਕਾਈ ਨੂੰ ਇਸ ਨਾਲ ਸਬੰਧਤ ਸੇਵਾਵਾਂ ਪ੍ਰਦਾਨ ਨਹੀਂ ਕਰਨਗੀਆਂ।

ਟਾਪ ਹੈਡਲਾਈਨ

Gold Silver Tax: ਸੋਨਾ-ਚਾਂਦੀ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ? ਸਰਕਾਰ ਨੇ ਟੈਕਸ ਛੋਟ ਕੀਤੀ ਖਤਮ, ਜਾਣੋ ਜੇਬ 'ਤੇ ਕਿੰਨਾ ਅਸਰ ਪਵੇਗਾ ਅਤੇ ਕਿੰਨੀਆਂ ਵਧਣਗੀਆਂ ਕੀਮਤਾਂ...
ਸੋਨਾ-ਚਾਂਦੀ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ? ਸਰਕਾਰ ਨੇ ਟੈਕਸ ਛੋਟ ਕੀਤੀ ਖਤਮ, ਜਾਣੋ ਜੇਬ 'ਤੇ ਕਿੰਨਾ ਅਸਰ ਪਵੇਗਾ ਅਤੇ ਕਿੰਨੀਆਂ ਵਧਣਗੀਆਂ ਕੀਮਤਾਂ...
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
LPG Gas Cylinder: ਗੈਸ ਸਿਲੰਡਰ ਅੱਜ ਕਿੰਨਾ ਸਸਤਾ? ਜਾਣੋ ਘਰੇਲੂ ਅਤੇ ਵਪਾਰਕ LPG ਦੀਆਂ ਨਵੀਆਂ ਕੀਮਤਾਂ; ਬੁੱਕ ਕਰਨ ਤੋਂ ਪਹਿਲਾਂ ਇਨ੍ਹਾਂ ਗੱਲਾਂ ਨੂੰ ਜਾਣ ਲਓ...
ਗੈਸ ਸਿਲੰਡਰ ਅੱਜ ਕਿੰਨਾ ਸਸਤਾ? ਜਾਣੋ ਘਰੇਲੂ ਅਤੇ ਵਪਾਰਕ LPG ਦੀਆਂ ਨਵੀਆਂ ਕੀਮਤਾਂ; ਬੁੱਕ ਕਰਨ ਤੋਂ ਪਹਿਲਾਂ ਇਨ੍ਹਾਂ ਗੱਲਾਂ ਨੂੰ ਜਾਣ ਲਓ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget