ਪੜਚੋਲ ਕਰੋ

ਰਿਲਾਇੰਸ ਕਮਿਊਨੀਕੇਸ਼ਨਜ਼ ਨੂੰ 104 ਕਰੋੜ ਦੀ ਰਾਹਤ

ਟੀਡੀਐਸਏਟੀ ਨੇ ਕਿਹਾ ਸੀ ਕਿ ਆਰਕਾਮ ਦੀ 908 ਕਰੋੜ ਰੁਪਏ ਦੀ ਬੈਂਕ ਗਰੰਟੀ ਵਿੱਚੋਂ ਸਰਕਾਰ ਨੇ ਸਪੈਕਟ੍ਰਮ ਚਾਰਜ ਦੇ 774 ਕਰੋੜ ਰੁਪਏ ਦਾ ਭੁਗਤਾਨ ਕਰ ਤੇ 104 ਕਰੋੜ ਰੁਪਏ ਕੰਪਨੀ ਨੂੰ ਵਾਪਸ ਕਰ ਦਿੱਤੇ ਜਾਣ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਰਕਾਰ ਨੂੰ ਰਿਲਾਇੰਸ ਕਮਿਊਨੀਕੇਸ਼ਨਜ਼ ਨੂੰ 104 ਕਰੋੜ ਰੁਪਏ ਵਾਪਸ ਕਰਨ ਦੇ ਹੁਕਮ ਦਿੱਤੇ ਹਨ। ਆਰਕਾਮ ਦੀ ਇਹ ਰਕਮ ਬੈਂਕ ਦੀ ਗਰੰਟੀ ਦੇ ਤੌਰ 'ਤੇ ਸਰਕਾਰ ਕੋਲ ਜਮ੍ਹਾਂ ਹੈ। ਇਸ ਕੇਸ ਵਿੱਚ ਟੀਡੀਐਸਏਟੀ ਨੇ 21 ਦਸੰਬਰ, 2018 ਨੂੰ ਆਰਕਾਮ ਦੇ ਹੱਕ 'ਚ ਫੈਸਲਾ ਸੁਣਾਇਆ ਸੀ। ਟੀਡੀਐਸਏਟੀ ਨੇ ਕਿਹਾ ਸੀ ਕਿ ਆਰਕਾਮ ਦੀ 908 ਕਰੋੜ ਰੁਪਏ ਦੀ ਬੈਂਕ ਗਰੰਟੀ ਵਿੱਚੋਂ ਸਰਕਾਰ ਨੇ ਸਪੈਕਟ੍ਰਮ ਚਾਰਜ ਦੇ 774 ਕਰੋੜ ਰੁਪਏ ਦਾ ਭੁਗਤਾਨ ਕਰ ਤੇ 104 ਕਰੋੜ ਰੁਪਏ ਕੰਪਨੀ ਨੂੰ ਵਾਪਸ ਕਰ ਦਿੱਤੇ ਜਾਣ। ਦੂਰਸੰਚਾਰ ਵਿਭਾਗ ਪਹਿਲਾਂ ਹੀ 30 ਕਰੋੜ ਰੁਪਏ ਐਡਜਸਟ ਕਰ ਚੁੱਕਿਆ ਹੈ। ਇਸ ਫੈਸਲੇ ਨੂੰ ਸਰਕਾਰ ਨੇ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ। ਜਸਟਿਸ ਆਰਐਫ ਨਰੀਮਨ ਤੇ ਐਸ ਰਵਿੰਦਰ ਭੱਟ ਦੇ ਬੈਂਚ ਨੇ ਮੰਗਲਵਾਰ ਨੂੰ ਇੱਕ ਫੈਸਲੇ 'ਚ ਕਿਹਾ ਕਿ ਸਰਕਾਰ ਦੀ ਅਪੀਲ 'ਚ ਕੋਈ ਯੋਗਤਾ ਨਹੀਂ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਬੀਐਸਸੀ 'ਤੇ ਆਰਕਾਮ ਦੇ ਸ਼ੇਅਰ 3.5% ਦੀ ਤੇਜ਼ੀ ਨਾਲ 87 ਪੈਸੇ ਦੇ ਪੱਧਰ 'ਤੇ ਪਹੁੰਚ ਗਏ ਤੇ ਐਨਐਸਈ 'ਤੇ 85 ਪੈਸੇ ਪਹੁੰਚ ਗਏ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ABP Premium

ਵੀਡੀਓਜ਼

Jagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀGangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Embed widget