ਪੜਚੋਲ ਕਰੋ

Fake investing websites: ਧੋਖਾਧੜੀ ਤੋਂ ਬਚਾਉਣ ਲਈ ਸਰਕਾਰ ਨੇ 980 ਕੰਪਨੀਆਂ ਦੀ ਸੂਚੀ ਜਾਰੀ, ਸਿਰਫ਼ ਇਹਨਾਂ 'ਤੇ ਹੀ ਕਰੋ ਭਰੋਸਾ, ਬਾਕੀ ਤੁਹਾਡਾ ਖਾਤਾ ਕਰ ਸਕਦੀਆਂ ਖਾਲੀ

Fake investing websites: ਇਨ੍ਹੀਂ ਦਿਨੀਂ ਫੇਸਬੁੱਕ, ਇੰਸਟਾਗ੍ਰਾਮ, ਗੂਗਲ ਅਤੇ ਟੈਲੀਗ੍ਰਾਮ ਸਮੇਤ ਸਾਰੇ ਸੋਸ਼ਲ ਮੀਡੀਆ ਪਲੇਟਫਾਰਮ ਅਜਿਹੇ ਇਸ਼ਤਿਹਾਰਾਂ ਅਤੇ ਵੀਡੀਓਜ਼ ਨਾਲ ਭਰੇ ਪਏ ਹਨ ਜੋ ਗਾਹਕਾਂ ਨੂੰ ਮੋਟੇ ਮੁਨਾਫੇ...

Fake investing websites:  ਇਨ੍ਹੀਂ ਦਿਨੀਂ ਫੇਸਬੁੱਕ, ਇੰਸਟਾਗ੍ਰਾਮ, ਗੂਗਲ ਅਤੇ ਟੈਲੀਗ੍ਰਾਮ ਸਮੇਤ ਸਾਰੇ ਸੋਸ਼ਲ ਮੀਡੀਆ ਪਲੇਟਫਾਰਮ ਅਜਿਹੇ ਇਸ਼ਤਿਹਾਰਾਂ ਅਤੇ ਵੀਡੀਓਜ਼ ਨਾਲ ਭਰੇ ਪਏ ਹਨ ਜੋ ਗਾਹਕਾਂ ਨੂੰ ਮੋਟੇ ਮੁਨਾਫੇ ਦਾ ਲਾਲਚ ਦੇ ਕੇ ਧੋਖਾ ਦੇ ਰਹੇ ਹਨ। ਨਿਵੇਸ਼ ਲਈ ਬਕਾਇਦਾ ਤੌਰ ਵੈੱਬਸਾਈਟਾਂ ਅਤੇ ਐਪਸ ਬਣਾਈਆਂ ਹੋਈਆਂ ਹਨ।

ਅਜਿਹੀਆਂ ਕੰਪਨੀਆਂ ਕੁਝ ਸਮੇਂ ਲਈ ਮੁਨਾਫਾ ਕਮਾਉਣ ਤੋਂ ਬਾਅਦ ਰਾਤੋ-ਰਾਤ ਆਪਣਾ ਕੰਮਕਾਜ ਬੰਦ ਕਰਕੇ ਗਾਇਬ ਹੋ ਜਾਂਦੀਆਂ ਹਨ। ਗ੍ਰਹਿ ਮੰਤਰਾਲੇ ਨੇ ਇਸ ਨਾਲ ਨਜਿੱਠਣ ਲਈ ਨਵਾਂ ਤੰਤਰ ਬਣਾਇਆ ਹੈ। ਲੋਕ ਖੁਦ ਜਾਣ ਸਕਣਗੇ ਕਿ ਉਹ ਜਿਸ ਵੈੱਬਸਾਈਟ 'ਤੇ ਨਿਵੇਸ਼ ਕਰਨ ਜਾ ਰਹੇ ਹਨ, ਉਹ ਅਸਲੀ ਹੈ ਜਾਂ ਨਕਲੀ।

ਮੰਤਰਾਲੇ ਦੀਆਂ ਹਦਾਇਤਾਂ 'ਤੇ ਸੇਬੀ ਨੇ ਸ਼ੇਅਰ ਬਾਜ਼ਾਰ 'ਚ ਨਿਵੇਸ਼ ਕਰਨ ਵਾਲੀਆਂ ਸਾਰੀਆਂ 980 ਰਜਿਸਟਰਡ ਕੰਪਨੀਆਂ ਦੇ ਵੇਰਵੇ ਆਪਣੀ ਅਧਿਕਾਰਤ ਵੈੱਬਸਾਈਟ 'ਤੇ ਪਾ ਦਿੱਤੇ ਹਨ। ਇਸ ਦੇ ਨਾਲ ਹੀ ਸਾਈਬਰ ਕ੍ਰਾਈਮ ਪੋਰਟਲ ਅਤੇ ਸੇਬੀ ਨੇ ਅਜਿਹੇ ਅਪਰਾਧਾਂ ਨੂੰ ਰੋਕਣ ਲਈ ਇੱਕ ਵੱਖਰਾ ਤੰਤਰ ਵੀ ਬਣਾਇਆ ਹੈ। ਜੇਕਰ ਕੋਈ ਇਸ ਤਰ੍ਹਾਂ ਦੀ ਧੋਖਾਧੜੀ ਵਿੱਚ ਸ਼ਾਮਲ ਹੈ ਤਾਂ ਉਹ ਸਾਈਬਰ ਕ੍ਰਾਈਮ ਪੋਰਟਲ ਜਾਂ ਸੇਬੀ ਦੀ ਵੈੱਬਸਾਈਟ 'ਤੇ ਇਸ ਦੀ ਸ਼ਿਕਾਇਤ ਕਰ ਸਕਦਾ ਹੈ। ਜਿਸ ਤੋਂ ਬਾਅਦ ਕੰਪਨੀ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਲੋਕ ਇਸ ਤਰ੍ਹਾਂ ਹੋ ਰਹੇ ਠੱਗੀ ਦਾ ਸ਼ਿਕਾਰ

ਦਿੱਲੀ ਦੇ ਮਨੋਜ ਕੁਮਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਐਪ ਦਾ ਇਸ਼ਤਿਹਾਰ ਦੇਖਿਆ ਜਿਸ ਵਿੱਚ ਬੌਟ ਰਾਹੀਂ ਟ੍ਰੇਡਿੰਗ ਕਰਨ ਦਾ ਦਾਅਵਾ ਕੀਤਾ ਗਿਆ ਸੀ। ਕੰਪਨੀ ਨੇ ਮਨੋਜ ਨੂੰ ਹਰ ਮਹੀਨੇ ਨਿਵੇਸ਼ 'ਤੇ 5-7% ਰਿਟਰਨ ਦੇਣ ਦਾ ਵਾਅਦਾ ਕੀਤਾ ਸੀ। ਮਨੋਜ ਨੇ ਇਸ 'ਤੇ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਸ਼ੁਰੂਆਤੀ ਨਿਵੇਸ਼ 'ਤੇ ਰਿਟਰਨ ਆਇਆ ਤਾਂ ਮਨੋਜ ਨਿਵੇਸ਼ ਵਧਾਉਂਦਾ ਰਿਹਾ। ਉਸ ਨੇ ਆਪਣੇ ਰਿਸ਼ਤੇਦਾਰਾਂ ਨੂੰ ਵੀ ਸ਼ਾਮਲ ਕੀਤਾ। ਬਾਅਦ ਵਿੱਚ ਕੰਪਨੀ ਗਾਇਬ ਹੋ ਗਈ।

ਹਰਿਆਣਾ ਦੇ ਇੱਕ ਵਿਅਕਤੀ ਨੇ ਟ੍ਰੇਡਿੰਗ ਐਪ ਏਵੀਏਟਰ 'ਤੇ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ 'ਤੇ 50 ਗੁਣਾ ਤੱਕ ਰਿਟਰਨ ਦਾ ਦਾਅਵਾ ਕੀਤਾ ਗਿਆ ਸੀ। ਪੀੜਤ ਨੇ ਐਪ 'ਤੇ ਨਿਵੇਸ਼ ਕੀਤਾ ਪਰ ਆਪਣੀ ਸਾਰੀ ਕਮਾਈ ਗੁਆ ਦਿੱਤੀ।

ਮੇਰਠ ਦੇ ਇੱਕ ਪੀੜਤ ਨੇ ਸੋਸ਼ਲ ਮੀਡੀਆ 'ਤੇ ਇੱਕ ਇਸ਼ਤਿਹਾਰ ਦੇਖਿਆ ਜਿਸ ਵਿੱਚ ਐਪ ਵਿੱਚ ਲੌਗਇਨ ਕਰਦੇ ਹੀ 2,000 ਰੁਪਏ ਦਾ ਕਰੈਡਿਟ ਦੇਣ ਦਾ ਵਾਅਦਾ ਕੀਤਾ ਗਿਆ ਸੀ। ਜਿਵੇਂ ਹੀ ਉਸਨੇ ਐਪ ਨੂੰ ਡਾਊਨਲੋਡ ਕੀਤਾ ਅਤੇ ਲੌਗਇਨ ਕੀਤਾ, ਉਸਦੇ ਖਾਤੇ ਵਿਚੋਂ ਸਾਰੀ ਰਕਮ ਖਾਲੀ ਕਰ ਦਿੱਤੀ ਗਈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget