ਪੜਚੋਲ ਕਰੋ

ਕੋਰੋਨਾਵਾਇਰਸ ਕਰਕੇ 'ਚ ਸ਼ੇਅਰ ਬਾਜ਼ਾਰ 'ਚ ਹੰਗਾਮਾ, ਸੈਂਸੈਕਸ-ਨਿਫਟੀ ਦੋਵਾਂ 'ਚ ਸਰਕਿਟ ਰੋਕਣੀ ਪਈ ਟ੍ਰੈਡਿੰਗ

ਮਾਰਕੀਟ ਖੁੱਲ੍ਹਦੇ ਹੀ ਸੈਂਸੇਕਸ 2400 ਅੰਕਾਂ ਤੋਂ ਵੀ ਜ਼ਿਆਦਾ ਤੇ ਨਿਫਟੀ ਲਗਪਗ 750 ਅੰਕ ਹੇਠਾਂ ਆ ਗਿਆ।

ਨਵੀਂ ਦਿੱਲੀ: ਕੋਰੋਨਾਵਾਇਰਸ ਦਾ ਕਹਿਰ ਸਟਾਕ ਮਾਰਕੀਟ 'ਚ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸੈਂਸੇਕਸ 3000 ਅੰਕ ਡਿੱਗਣ ਤੋਂ ਬਾਅਦ ਕਾਰੋਬਾਰ ਇੱਕ ਘੰਟੇ ਲਈ ਬੰਦ ਕੀਤਾ ਗਿਆ ਹੈ। ਸੈਂਸੇਕਸ ਅਤੇ ਨਿਫਟੀ ਦੋਵਾਂ 'ਚ ਸਰਕਿਟ ਲਗਿਆ। ਬੈਕਗ੍ਰਾਉਂਡ: ਵੀਰਵਾਰ ਨੂੰ ਬਾਜ਼ਾਰ ਕਿਵੇਂ ਬੰਦ ਹੋਇਆ:

ਵੀਰਵਾਰ ਦੇ ਕਾਰੋਬਾਰ ਦੌਰਾਨ 30 ਸ਼ੇਅਰਾਂ ਵਾਲਾ ਬੀਐਸਸੀ ਸੈਂਸੇਕਸ 2919.26 ਅੰਕ ਯਾਨੀ 8.18% ਦੀ ਤੇਜ਼ੀ ਨਾਲ 32,778.14 ਅੰਕਾਂ ਦੀ ਤੇਜ਼ੀ ਨਾਲ ਬੰਦ ਹੋਇਆ। ਐਨਐਸਈ ਦਾ 50 ਸ਼ੇਅਰਾਂ ਵਾਲਾ ਇੰਡੈਕਸ ਨਿਫਟੀ 868.25 ਅੰਕ ਯਾਨੀ 8.03 ਫੀਸਦੀ ਦੀ ਗਿਰਾਵਟ ਨਾਲ 9590.15 ਦੇ ਪੱਧਰ ‘ਤੇ ਬੰਦ ਹੋਇਆ ਹੈ। ਸੈਂਸੇਕਸ-ਨਿਫਟੀ ਦੇ ਸਾਰੇ ਸਟਾਕ ਲਾਲ ਨਿਸ਼ਾਨ 'ਤੇ ਬੰਦ ਹੋਏ ਅਤੇ ਸਾਰੇ ਸੂਚਕਾਂਕ ਵੀ 52-ਹਫਤੇ ਦੇ ਹੇਠਲੇ ਪੱਧਰ 'ਤੇ ਬੰਦ ਹੋਏ।

ਮਾਰਕੀਟ ਕੈਪ ਵਿੱਚ ਭਾਰੀ ਕਮੀ: ਦਲਾਲ ਸਟ੍ਰੀਟ 'ਤੇ ਤਬਾਹੀ 'ਚ ਨਿਵੇਸ਼ਕਾਂ ਨੂੰ 9,15,113 ਕਰੋੜ ਰੁਪਏ ਦਾ ਘਾਟਾ ਪਿਆ ਅਤੇ ਬੀਐਸਈ ਦਾ ਕੁੱਲ ਬਾਜ਼ਾਰ ਪੂੰਜੀਕਰਣ ਬੁੱਧਵਾਰ ਨੂੰ ਕਾਰੋਬਾਰ ਦੇ ਅੰਤ 'ਤੇ 137 ਲੱਖ ਕਰੋੜ ਰੁਪਏ ਤੋਂ ਘੱਟ ਕੇ 127 ਲੱਖ ਕਰੋੜ ਰੁਪਏ ਰਹਿ ਗਿਆ ਸੀ। ਬਾਜ਼ਾਰ 'ਚ ਇੰਨੀ ਭਾਰੀ ਗਿਰਾਵਟ ਕਿਉਂ ਆਈ: ਮਾਹਰਾਂ ਮੁਤਾਬਕ ਵਿਸ਼ਵ ਸਿਹਤ ਸੰਗਠਨ ਵੱਲੋਂ ਕੋਰੋਨਾਵਾਇਰਸ ਜਾਂ ਕੋਵਿਡ -19 ਨੂੰ ਮਹਾਂਮਾਰੀ ਵਜੋਂ ਐਲਾਨੇ ਜਾਣ ਤੋਂ ਬਾਅਦ ਵਿਸ਼ਵਵਿਆਪੀ ਆਰਥਿਕ ਮੰਦੀ ਦੇ ਡਰ ਕਾਰਨ ਵਿਸ਼ਵ ਭਰ ਦੇ ਸਟਾਕ ਬਾਜ਼ਾਰਾਂ ਵਿੱਚ ਗਿਰਾਵਟ ਆਈ ਹੈ ਅਤੇ ਘਰੇਲੂ ਬਜ਼ਾਰ 'ਤੇ ਵੀ ਇਸਦਾ ਬਹੁਤ ਮਾੜਾ ਪ੍ਰਭਾਵ ਪਿਆ ਹੈ।

ਟਾਪ ਹੈਡਲਾਈਨ

Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
LPG Price : ਅੱਜ ਕਿੰਨੇ ਦਾ ਮਿਲ ਰਿਹਾ ਹੈ LPG ਸਿਲੰਡਰ? ਜਾਣੋ ਘਰੇਲੂ ਅਤੇ ਕਮਰਸ਼ੀਅਲ ਗੈਸ ਦੇ ਤਾਜ਼ਾ ਰੇਟ
LPG Price : ਅੱਜ ਕਿੰਨੇ ਦਾ ਮਿਲ ਰਿਹਾ ਹੈ LPG ਸਿਲੰਡਰ? ਜਾਣੋ ਘਰੇਲੂ ਅਤੇ ਕਮਰਸ਼ੀਅਲ ਗੈਸ ਦੇ ਤਾਜ਼ਾ ਰੇਟ
Gold-Silver Crash: ਸੋਨਾ-ਚਾਂਦੀ ਅਗਸਤ 'ਚ ਸਸਤਾ ਹੋਇਆ, Silver 6,476 ਰੁਪਏ ਡਿੱਗੀ, ਜਾਣੋ Gold ਦਾ ਕੀ ਰੇਟ? 10 ਗ੍ਰਾਮ ਸਣੇ 22-24 ਕੈਰੇਟ ਇੰਨਾ ਡਿੱਗਿਆ... 
ਸੋਨਾ-ਚਾਂਦੀ ਅਗਸਤ 'ਚ ਸਸਤਾ ਹੋਇਆ, Silver 6,476 ਰੁਪਏ ਡਿੱਗੀ, ਜਾਣੋ Gold ਦਾ ਕੀ ਰੇਟ? 10 ਗ੍ਰਾਮ ਸਣੇ 22-24 ਕੈਰੇਟ ਇੰਨਾ ਡਿੱਗਿਆ... 
Petrol-Diesel Price Today: ਡੀਜ਼ਲ 89.47 ਰੁਪਏ, ਪੈਟਰੋਲ 101.50 ਰੁਪਏ, ਅਗਸਤ 'ਚ ਤੇਲ ਹੋਇਆ ਸਸਤਾ? ਜਾਣੋ ਆਪਣੇ ਸ਼ਹਿਰ 'ਚ ਕਿੰਨੇ ਰੇਟ...
ਡੀਜ਼ਲ 89.47 ਰੁਪਏ, ਪੈਟਰੋਲ 101.50 ਰੁਪਏ, ਅਗਸਤ 'ਚ ਤੇਲ ਹੋਇਆ ਸਸਤਾ? ਜਾਣੋ ਆਪਣੇ ਸ਼ਹਿਰ 'ਚ ਕਿੰਨੇ ਰੇਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget