ਪੜਚੋਲ ਕਰੋ

ਸੈਂਸੇਕਸ ਨੇ ਇਤਿਹਾਸ 'ਚ ਪਹਿਲੀ ਵਾਰ 45 ਹਜ਼ਾਰ ਦਾ ਅੰਕੜਾ ਕੀਤਾ ਪਾਰ

ਰਿਜ਼ਰਵ ਬੈਂਕ ਆਫ਼ ਇੰਡੀਆ (RBI) ਦੀ ਮੁਦਰਾ ਨੀਤੀ ਕਮੇਟੀ (MPC) ਦੀ ਬੈਠਕ ਦੇ ਨਤੀਜੇ ਸ਼ੁਕਰਵਾਰ ਨੂੰ ਐਲਾਨੇ ਗਏ। ਇਸ ਬੈਠਕ ਦੇ ਨਤੀਜਿਆਂ ਅਨੁਸਾਰ RBI ਨੇ ਰੈਪੋ ਰੇਟ ਵਿਚ ਕੋਈ ਤਬਦੀਲੀ ਨਹੀਂ ਕੀਤੀ।

ਨਵੀਂ ਦਿੱਲੀ: ਰਿਜ਼ਰਵ ਬੈਂਕ ਆਫ਼ ਇੰਡੀਆ (RBI) ਦੀ ਮੁਦਰਾ ਨੀਤੀ ਕਮੇਟੀ (MPC) ਦੀ ਬੈਠਕ ਦੇ ਨਤੀਜੇ ਸ਼ੁਕਰਵਾਰ ਨੂੰ ਐਲਾਨੇ ਗਏ। ਇਸ ਬੈਠਕ ਦੇ ਨਤੀਜਿਆਂ ਅਨੁਸਾਰ RBI ਨੇ ਰੈਪੋ ਰੇਟ ਵਿਚ ਕੋਈ ਤਬਦੀਲੀ ਨਹੀਂ ਕੀਤੀ। ਵਿਆਜ਼ ਦਰਾਂ ਵਿੱਚ ਤਾਂ ਕੋਈ ਬਦਲਾਅ ਨਹੀਂ ਆਇਆ ਪਰ ਰਿਜ਼ਰਵ ਬੈਂਕ ਨੇ ਇਹ ਸੰਕੇਤ ਦਿੱਤਾ ਹੈ ਕਿ ਆਰਥਿਕਤਾ 'ਚ ਅਨੁਮਾਨ ਤੋਂ ਜ਼ਿਆਦਾ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ। ਇਸ ਕਾਰਨ ਸ਼ੇਅਰ ਬਜ਼ਾਰ ਵਿੱਚ ਚੰਗੀ ਤੇਜ਼ੀ ਵੇਖੀ ਗਈ ਤੇ ਸੈਂਸੇਕਸ ਨੇ ਆਪਣੇ ਇਤਿਹਾਸ ਵਿੱਚ ਪਹਿਲੀ ਵਾਰ 45 ਹਜ਼ਾਰ ਦਾ ਅੰਕੜਾ ਪਾਰ ਕੀਤਾ। ਕਾਰੋਬਾਰ ਦੌਰਾਨ ਸੈਂਸੈਕਸ 45,023.79 'ਤੇ ਪਹੁੰਚ ਗਿਆ। ਇਸੇ ਤਰ੍ਹਾਂ ਨਿਫਟੀ ਵੀ 13,250 ਦੇ ਉੱਚ ਪੱਧਰ 'ਤੇ ਪਹੁੰਚ ਗਿਆ ਹੈ। ਸਟਾਕ ਮਾਰਕੀਟ ਸ਼ੁੱਕਰਵਾਰ ਨੂੰ ਫਲੈਟ ਸ਼ੁਰੂ ਹੋਇਆ। ਬੰਬੇ ਸਟਾਕ ਐਕਸਚੇਂਜ ਸੈਂਸੈਕਸ 33 ਅੰਕ ਦੀ ਤੇਜ਼ੀ ਨਾਲ 44,665.91 ਦੇ ਪੱਧਰ 'ਤੇ ਖੁੱਲ੍ਹਿਆ। ਇਸੇ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 13 ਅੰਕ ਦੀ ਤੇਜ਼ੀ ਨਾਲ 13,177 ਦੇ ਪੱਧਰ 'ਤੇ ਖੁੱਲ੍ਹਿਆ। ਸਵੇਰੇ 10 ਵਜੇ ਰਿਜ਼ਰਵ ਬੈਂਕ ਦੇ ਗਵਰਨਰ ਨੇ ਮੁਦਰਾ ਨੀਤੀ ਕਮੇਟੀ ਦੀ ਸਮੀਖਿਆ ਬੈਠਕ ਦੇ ਨਤੀਜਿਆਂ ਦਾ ਐਲਾਨ ਕੀਤਾ। ਰਿਜ਼ਰਵ ਬੈਂਕ ਨੇ ਨੀਤੀਗਤ ਦਰਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ, ਪਰ ਅਰਥ ਵਿਵਸਥਾ ਵਿਚ ਸੁਧਾਰ ਦਾ ਸੰਕੇਤ ਦਿੱਤਾ।ਰਿਜ਼ਰਵ ਬੈਂਕ ਨੇ ਇਸ ਵਿੱਤੀ ਸਾਲ ਵਿੱਚ ਮਾਈਨਸ 7.5 ਜੀਡੀਪੀ ਵਿਕਾਸ ਦਰ ਦਾ ਅਨੁਮਾਨ ਲਗਾਇਆ ਹੈ। ਇਸਦਾ ਮਤਲਬ ਹੈ ਕਿ ਜੀਡੀਪੀ ਵਿਚ ਭਾਰੀ ਗਿਰਾਵਟ ਆਵੇਗੀ, ਪਰ ਇਹ ਗਿਰਾਵਟ ਰਿਜ਼ਰਵ ਬੈਂਕ ਦੇ ਪਹਿਲੇ ਅੰਦਾਜ਼ੇ ਨਾਲੋਂ ਘੱਟ ਹੈ। RBI ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਆਰਥਿਕਤਾ ਉਮੀਦ ਨਾਲੋਂ ਤੇਜ਼ੀ ਨਾਲ ਸੁਧਾਰ ਕਰ ਰਹੀ ਹੈ ਅਤੇ ਇਹ ਸੁਧਾਰ ਪੇਂਡੂ ਅਤੇ ਸ਼ਹਿਰੀ ਦੋਵਾਂ ਖੇਤਰਾਂ ਵਿੱਚ ਹੋ ਰਿਹਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Gold Silver Rate Today: ਸੋਮਵਾਰ ਨੂੰ ਸੋਨੇ-ਚਾਂਦੀ 'ਚ ਵੱਡੀ ਗਿਰਾਵਟ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 10 ਗ੍ਰਾਮ ਸਣੇ 22 ਅਤੇ 24 ਕੈਰੇਟ ਅੱਜ ਕਿੰਨਾ ਸਸਤਾ?
ਸੋਮਵਾਰ ਨੂੰ ਸੋਨੇ-ਚਾਂਦੀ 'ਚ ਵੱਡੀ ਗਿਰਾਵਟ, ਬਾਜ਼ਾਰ ਖੁੱਲ੍ਹਦੇ ਹੀ ਧੜੰਮ ਡਿੱਗੇ ਰੇਟ; ਜਾਣੋ 10 ਗ੍ਰਾਮ ਸਣੇ 22 ਅਤੇ 24 ਕੈਰੇਟ ਅੱਜ ਕਿੰਨਾ ਸਸਤਾ?
ਹੁਣ ਬੇਕਾਰ ਨਹੀਂ ਜਾਣਗੀਆਂ ਬਚੀ ਹੋਈਆਂ ਛੁੱਟੀਆਂ, ਹਰ ਸਾਲ ਇਸ ਦੇ ਬਦਲੇ ਮਿਲਣਗੇ ਪੈਸੇ; ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
ਹੁਣ ਬੇਕਾਰ ਨਹੀਂ ਜਾਣਗੀਆਂ ਬਚੀ ਹੋਈਆਂ ਛੁੱਟੀਆਂ, ਹਰ ਸਾਲ ਇਸ ਦੇ ਬਦਲੇ ਮਿਲਣਗੇ ਪੈਸੇ; ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
Gold Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ ਚ ਕਿੰਨੀ ਹੋਈ ਗਿਰਾਵਟ, ਸੋਨਾ 26,293 ਰੁਪਏ ਅਤੇ ਚਾਂਦੀ ਦੇ 36,393 ਰੁਪਏ ਡਿੱਗੇ ਰੇਟ; ਜਾਣੋ 22 ਅਤੇ 24 ਕੈਰੇਟ ਕਿੰਨਾ ਸਸਤਾ...
ਸੋਨੇ-ਚਾਂਦੀ ਦੀਆਂ ਕੀਮਤਾਂ ਚ ਕਿੰਨੀ ਹੋਈ ਗਿਰਾਵਟ, ਸੋਨਾ 26,293 ਰੁਪਏ ਅਤੇ ਚਾਂਦੀ ਦੇ 36,393 ਰੁਪਏ ਡਿੱਗੇ ਰੇਟ; ਜਾਣੋ 22 ਅਤੇ 24 ਕੈਰੇਟ ਕਿੰਨਾ ਸਸਤਾ...
ਜੇਕਰ ਅਮੀਰ ਬਣਨਾ ਹੈ ਤਾਂ ਤੁਹਾਨੂੰ ਛੱਡਣੀਆਂ ਪੈਣਗੀਆਂ ਇਹ 5 ਆਦਤਾਂ ,ਪੜ੍ਹੋ ਪੂਰੀ ਖ਼ਬਰ 
ਜੇਕਰ ਅਮੀਰ ਬਣਨਾ ਹੈ ਤਾਂ ਤੁਹਾਨੂੰ ਛੱਡਣੀਆਂ ਪੈਣਗੀਆਂ ਇਹ 5 ਆਦਤਾਂ ,ਪੜ੍ਹੋ ਪੂਰੀ ਖ਼ਬਰ 

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 
Punjab News : ਇੱਕ ਪਰਿਵਾਰ ਦੇ 4 ਬੇਟਿਆਂ ਦੀ ਨਸ਼ੇ ਨਾਲ ਮੌਤ ,ਮਾਂ ਬੋਲੀ -ਪੰਜਵਾਂ ਬੇਟਾ ਵੀ ਬਿਸਤਰੇ 'ਤੇ ਪਿਆ , ਹਾਲਤ ਗੰਭੀਰ 
Punjab Holiday: ਪੰਜਾਬ 'ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?
Punjab Holiday: ਪੰਜਾਬ 'ਚ 7 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ?
Delhi Liquor Policy Case : ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ CBI ਨੂੰ ਨੋਟਿਸ, ਦਿੱਲੀ ਹਾਈ ਕੋਰਟ 'ਚ 13 ਅਪ੍ਰੈਲ ਨੂੰ ਸੁਣਵਾਈ
Delhi Liquor Policy Case : ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ CBI ਨੂੰ ਨੋਟਿਸ, ਦਿੱਲੀ ਹਾਈ ਕੋਰਟ 'ਚ 13 ਅਪ੍ਰੈਲ ਨੂੰ ਸੁਣਵਾਈ
 PGI ਦੇ ਡਾਕਟਰ ਨਾਲ 1.10 ਕਰੋੜ ਦੀ ਸਾਈਬਰ ਠੱਗੀ , ਵਟਸਐਪ ਗਰੁੱਪ ਦੇ ਜ਼ਰੀਏ ਬਣਾਇਆ ਨਿਸ਼ਾਨਾ 
 PGI ਦੇ ਡਾਕਟਰ ਨਾਲ 1.10 ਕਰੋੜ ਦੀ ਸਾਈਬਰ ਠੱਗੀ , ਵਟਸਐਪ ਗਰੁੱਪ ਦੇ ਜ਼ਰੀਏ ਬਣਾਇਆ ਨਿਸ਼ਾਨਾ 
ਪਤੀ ਨੂੰ ਹਨੀਮੂਨ ਵਾਲੀ ਰਾਤ ਨੂੰ ਹੋ ਗਿਆ ਬੁਖਾਰ , ਅਦਾਕਾਰਾ ਨੇ ਉਡਾਇਆ ਮਜ਼ਾਕ
ਪਤੀ ਨੂੰ ਹਨੀਮੂਨ ਵਾਲੀ ਰਾਤ ਨੂੰ ਹੋ ਗਿਆ ਬੁਖਾਰ , ਅਦਾਕਾਰਾ ਨੇ ਉਡਾਇਆ ਮਜ਼ਾਕ
US-Israel-Iran War News : ਇਤਰਾਜਯੋਗ ਸ਼ਬਦ ਬੋਲ ਕੇ ਕਸੂਤਾ ਫਸ ਗਿਆ ਟਰੰਪ ! ਭੜਕਿਆ ਮੁਸ਼ਕਿਲ ਸੰਗਠਨ 
US-Israel-Iran War News : ਇਤਰਾਜਯੋਗ ਸ਼ਬਦ ਬੋਲ ਕੇ ਕਸੂਤਾ ਫਸ ਗਿਆ ਟਰੰਪ ! ਭੜਕਿਆ ਮੁਸ਼ਕਿਲ ਸੰਗਠਨ 
Death: ਸੰਗੀਤ ਜਗਤ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦੀ ਮੌਤ ਨਾਲ ਪਰਿਵਾਰ ਸਣੇ ਪ੍ਰਸ਼ੰਸਕਾਂ ਨੂੰ ਲੱਗਿਆ ਡੂੰਘਾ ਸਦਮਾ...
Death: ਸੰਗੀਤ ਜਗਤ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦੀ ਮੌਤ ਨਾਲ ਪਰਿਵਾਰ ਸਣੇ ਪ੍ਰਸ਼ੰਸਕਾਂ ਨੂੰ ਲੱਗਿਆ ਡੂੰਘਾ ਸਦਮਾ...
 Assam Opinion Poll 2026 : ਅਸਾਮ 'ਚ ਕਾਂਗਰਸ ਕਰੇਗੀ ਵਾਪਸੀ ਜਾਂ ਫਿਰ ਭਾਜਪਾ ਮਾਰੇਗੀ ਬਾਜ਼ੀ ? ਜਾਣੋ ਓਪੀਨੀਅਨ ਪੋਲ ਕੀ ਕਹਿੰਦਾ 
 Assam Opinion Poll 2026 : ਅਸਾਮ 'ਚ ਕਾਂਗਰਸ ਕਰੇਗੀ ਵਾਪਸੀ ਜਾਂ ਫਿਰ ਭਾਜਪਾ ਮਾਰੇਗੀ ਬਾਜ਼ੀ ? ਜਾਣੋ ਓਪੀਨੀਅਨ ਪੋਲ ਕੀ ਕਹਿੰਦਾ 
Embed widget