ਪੜਚੋਲ ਕਰੋ

Sensex 42 ਹਜ਼ਾਰ ਦੇ ਅੰਕੜੇ ਤੋਂ ਪਾਰ, Nifty ਵੀ ਰਿਕਾਰਡ ਪੱਧਰ 'ਤੇ

ਭਾਰਤ ਸਮੇਤ ਦੁਨੀਆਂ ਭਰ ਦੇ ਸ਼ੇਅਰ ਬਾਜ਼ਾਰਾਂ 'ਚ ਖੂਬ ਰੌਣਕ ਦੇਖੀ ਗਈ, ਭਾਰਤੀ ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ਵਿਚ ਸੈਂਸੈਕਸ ਨੇ 130 ਅੰਕ ਤੱਕ ਮਜ਼ਬੂਤ ਹੋ ਕੇ 42 ਹਜ਼ਾਰ ਦਾ ਅੰਕੜਾ ਪਾਰ ਕਰ ਗਿਆ।

ਨਵੀਂ ਦਿੱਲੀ: ਅਮਰੀਕਾ ਵੱਲੋਂ ਚੀਨ ਦੇ ਨਾਲ ਬੁੱਧਵਾਰ ਨੂੰ ਕੀਤੇ ਵਪਾਰਕ ਸਮਝੌਤੇ ਦਾ ਅਸਰ ਪੂਰੀ ਦੁਨੀਆਂ 'ਚ ਦੇਖਣ ਨੂੰ ਮਿਲਿਆ। ਭਾਰਤ ਸਮੇਤ ਦੁਨੀਆਂ ਭਰ ਦੇ ਸ਼ੇਅਰ ਬਾਜ਼ਾਰਾਂ 'ਚ ਖੂਬ ਰੌਣਕ ਦੇਖੀ ਗਈ, ਭਾਰਤੀ ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ਵਿਚ ਸੈਂਸੈਕਸ ਨੇ 130 ਅੰਕ ਤੱਕ ਮਜ਼ਬੂਤ ਹੋ ਕੇ 42 ਹਜ਼ਾਰ ਦਾ ਅੰਕੜਾ ਪਾਰ ਕਰ ਗਿਆ। ਇਹ ਹੁਣ ਤਕ ਦਾ ਸਭ ਤੋਂ ਵੱਡਾ ਲੇਵਲ ਹੈ ਜੋ ਸ਼ੇਅਰ ਬਾਜ਼ਾਰ ਨੇ ਸ਼ੁਰੂਆਤ 'ਚ ਹਾਸਲ ਕਰ ਲਿਆ ਇਸ ਦੇ ਨਾਲ ਹੀ ਨਿਫਟੀ 30 ਅੰਕ ਦੇ ਵਾਧੇ ਨਾਲ 12,370 ਅੰਕ 'ਤੇ ਕਾਰੋਬਾਰ ਕਰਦਾ ਦਿਖਾਈ ਦਿੱਤਾ ਨਿਫਟੀ ਨੇ ਵੀ ਰਿਕਾਰਡ ਕਾਇਮ ਕਰ ਲਿਆ। ਲੰਬੇ ਸਮੇਂ ਦੇ ਇੰਤਜ਼ਾਰ ਤੋਂ ਬਾਅਦ ਅਮਰੀਕਾ-ਚੀਨ ਦੇ ਨਾਲ ਵਪਾਰ ਕਰਨ ਦੇ ਲਈ ਰਾਜੀ ਹੋਇਆਬੁੱਧਵਾਰ ਨੂੰ ਦੋਵਾਂ ਦੇਸ਼ਾਂ ਵਿਚਾਲੇ ਪਹਿਲੇ ਗੇੜ ਦੇ ਵਪਾਰਕ ਸਮਝੌਤੇ 'ਤੇ ਦਸਤਖ਼ਤ ਕੀਤੇ ਗਏ। ਸ਼ੁਰੂਆਤੀ ਕਾਰੋਬਾਰ 'ਚ ਕੋਟਕ ਬੈਂਕ ਨੇ 1.46 ਪ੍ਰਤੀਸ਼ਤ ਦੀ ਤੇਜ਼ੀ ਨਾਲ, ਨੇਸਲ ਇੰਡੀਆ, ਪਾਵਰਗ੍ਰੀਡ ਅਤੇ ਹਿੰਦੁਸਤਾਨ ਯੂਨੀਲੀਵਰ '1% ਤੋਂ ਵੱਧ ਦਾ ਵਾਧਾ ਹੋਇਆ ਹੈ। ਜਦਕਿ ਐਨਟੀਪੀਸੀ, ਟਾਟਾ ਸਟੀਲ ਦੇ ਸ਼ੇਅਰ '1% ਤੋਂ ਜ਼ਿਆਦਾ ਦੀ ਗਿਰਾਵਟ ਰਹੀ। ਸ਼ੁਰੂਆਤੀ ਕਾਰੋਬਾਰ 'ਚ ਸਨ ਫਾਰਮਾ, ਬਜਾਜ ਫਾਈਨੈਂਸ, ਅਲਟਰਾ ਟੈਕ, ਟੀਸੀਐਸ, ਬਜਾਜ ਆਟੋ, ਆਈ ਸੀ ਆਈ ਸੀ ਆਈ ਬੈਂਕ, ਐਸਬੀਆਈ, ਮਾਰੂਤੀ ਦੇ ਸ਼ੇਅਰਾਂ 'ਚ ਤੇਜ਼ੀ ਆਈ।

ਟਾਪ ਹੈਡਲਾਈਨ

ਟਾਟਾ ਸੰਨਜ਼ ਦਾ ਵੱਡਾ ਐਲਾਨ, ਸਰ ਡੋਰਾਬਜੀ ਟਾਟਾ ਟਰੱਸਟ ਨੂੰ ਮਿਲਣਗੇ ₹1,252 ਕਰੋੜ
ਟਾਟਾ ਸੰਨਜ਼ ਦਾ ਵੱਡਾ ਐਲਾਨ, ਸਰ ਡੋਰਾਬਜੀ ਟਾਟਾ ਟਰੱਸਟ ਨੂੰ ਮਿਲਣਗੇ ₹1,252 ਕਰੋੜ
Currency News : ਕੀ ਪੁਰਾਣਾ 20 ਰੁਪਏ ਦਾ ਨੋਟ ਹੋ ਜਾਵੇਗਾ ਬੰਦ? PM ਦੇ ਵਾਇਰਲ ਵੀਡੀਓ 'ਤੇ ਸਰਕਾਰ ਨੇ ਦਿੱਤੀ ਪ੍ਰਤੀਕਿਰਿਆ
Currency News : ਕੀ ਪੁਰਾਣਾ 20 ਰੁਪਏ ਦਾ ਨੋਟ ਹੋ ਜਾਵੇਗਾ ਬੰਦ? PM ਦੇ ਵਾਇਰਲ ਵੀਡੀਓ 'ਤੇ ਸਰਕਾਰ ਨੇ ਦਿੱਤੀ ਪ੍ਰਤੀਕਿਰਿਆ
Gold Silver Price Crash: ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਅੱਜ ਕਿੰਨੇ ਡਿੱਗੇ ਰੇਟ? 10 ਗ੍ਰਾਮ ਸਣੇ 22-24 ਕੈਰੇਟ 'ਚ ਹੋਈ ਇੰਨੀ ਗਿਰਾਵਟ...
ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਅੱਜ ਕਿੰਨੇ ਡਿੱਗੇ ਰੇਟ? 10 ਗ੍ਰਾਮ ਸਣੇ 22-24 ਕੈਰੇਟ 'ਚ ਹੋਈ ਇੰਨੀ ਗਿਰਾਵਟ...
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਗੱਡੀ ਦੀ ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਗੱਡੀ ਦੀ ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
Embed widget