ਪੜਚੋਲ ਕਰੋ

ਸਟਾਕ ਮਾਰਕੀਟ: ਸੈਂਸੈਕਸ 542 ਅੰਕ ਦੇ ਉਛਾਲ ਨਾਲ 38 ਹਜ਼ਾਰ ਤੋਂ ਪਾਰ

ਅੱਜ ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ 541.57 ਅੰਕ ਦੀ ਤੇਜ਼ੀ ਨਾਲ 38,685.59 'ਤੇ ਅਤੇ ਨਿਫਟੀ 171.10 ਅੰਕ ਚੜ੍ਹ ਕੇ 11,303.85 'ਤੇ ਪਹੁੰਚ ਗਿਆ। ਉਧਰ, ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 50 ਪੈਸੇ ਦੀ ਗਿਰਾਵਟ ਨਾਲ 72.74 ਦੇ ਪੱਧਰ 'ਤੇ ਆ ਗਿਆ।

ਮੁੰਬਈ: ਭਾਰਤ ਸਣੇ ਦੁਨੀਆ ਦੇ ਕਈ ਦੇਸ਼ਾਂ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਜਾਰੀ ਹੈ। ਇਸ ਦੌਰਾਨ ਲਗਾਤਾਰ ਦੂਜੇ ਦਿਨ ਸ਼ੇਅਰ ਬਾਜ਼ਾਰ ਤੋਂ ਚੰਗੀ ਖ਼ਬਰ ਆਈ ਹੈ। ਅੱਜ ਸ਼ੁਰੂਆਤੀ ਕਾਰੋਬਾਰ 'ਚ ਸੈਂਸੈਕਸ 541.57 ਅੰਕ ਦੀ ਤੇਜ਼ੀ ਨਾਲ 38,685.59 'ਤੇ ਅਤੇ ਨਿਫਟੀ 171.10 ਅੰਕ ਚੜ੍ਹ ਕੇ 11,303.85 'ਤੇ ਪਹੁੰਚਿਆ। ਕੋਰੋਨਾ ਵਾਇਰਸ ਕਰਕੇ ਸ਼ੇਅਰ ਬਾਜ਼ਾਰ 'ਚ ਗਿਰਾਵਟ ਦਾ ਰੁਖ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਡਾਲਰ ਦੇ ਮੁਕਾਬਲੇ ਰੁਪਿਆ 50 ਪੈਸੇ ਦੀ ਗਿਰਾਵਟ ਨਾਲ 72.74 ਰੁਪਏ 'ਤੇ ਆ ਗਿਆ। ਪਹਿਲਾਂ ਰੁਪਏ 'ਚ ਮਜ਼ਬੂਤ ਰੁਝਾਨ ਰਿਹਾ, ਪਰ ਬਾਅਦ 'ਚ ਇਹ ਤੇਜ਼ੀ ਨਾਲ ਡਿੱਗਿਆ। ਵਿਦੇਸ਼ੀ ਮੁਦਰਾ ਡੀਲਰਾਂ ਦਾ ਕਹਿਣਾ ਹੈ ਕਿ ਰੁਪਏ ਦੇ ਕਾਰੋਬਾਰ ਨੇ ਰੁਪਏ ਵਿੱਚ ਜ਼ੋਰਦਾਰ ਸ਼ੁਰੂਆਤ ਕੀਤੀ ਹੋਈ ਸੀ। ਇਹ ਲਗਾਤਾਰ ਦੂਜਾ ਸੈਸ਼ਨ ਹੈ ਜਿਸ ਵਿਚ ਘਰੇਲੂ ਮੁਦਰਾ ਦੀ ਗਿਰਾਵਟ ਆਈ ਹੈ। ਇਨ੍ਹਾਂ ਦੋਵਾਂ ਸੈਸ਼ਨਾਂ 'ਚ ਇਹ 113 ਪੈਸੇ ਘੱਟ ਹੋਇਆ ਹੈ। ਕਾਰੋਬਾਰ ਦੀ ਸਮਾਪਤੀ 'ਤੇ, ਇਹ ਆਖਰਕਾਰ 50 ਪੈਸੇ ਦੀ ਗਿਰਾਵਟ ਨਾਲ 72.74 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਇਆ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਇਹ 72.24 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਇਆ ਸੀ। ਉਧਰ ਮਾਹਰਾਂ ਦੇ ਮਨਣਾ ਹੈ ਕਿ ਕੋਰੋਨਾ ਤਬਾਹੀ ਜਾਰੀ ਰੱਖ ਸਕਦਾ ਹੈ। ਇਸ ਤੋਂ ਇਲਾਵਾ ਵੱਡੇ ਆਰਥਿਕ ਅੰਕੜੇ ਅਤੇ ਦੇਸ਼ ਵਿਚ ਨਵੀਨਤਮ ਘਟਨਾਵਾਂ ਦਾ ਵੀ ਘਰੇਲੂ ਸਟਾਕ ਮਾਰਕੀਟ 'ਤੇ ਅਸਰ ਪਵੇਗਾ। ਮਾਹਰਾਂ ਮੁਤਾਬਕ ਵਿਦੇਸ਼ੀ ਸੰਕੇਤ ਘਰੇਲੂ ਮਾਰਕੀਟ ਨੂੰ ਦਿਸ਼ਾ ਦੇਣਗੇ। ਦੱਸ ਦਈਏ ਕਿ ਦੇਸ਼ ਦੇ ਜੀਡੀਪੀ ਦੇ ਅੰਕੜੇ ਪਿਛਲੇ ਹਫਤੇ ਦੇ ਅੰਤ 'ਚ ਜਾਰੀ ਕੀਤੇ ਗਏ ਸੀ, ਜਿਸ ਦੇ ਅਨੁਸਾਰ ਮੌਜੂਦਾ ਵਿੱਤੀ ਸਾਲ ਦੀ ਤੀਜੀ ਤਿਮਾਹੀ 'ਚ ਜੀਡੀਪੀ ਵਿਕਾਸ ਦਰ ਦਾ ਅਨੁਮਾਨ 4.7 ਪ੍ਰਤੀਸ਼ਤ ਹੈ, ਜੋ ਪਿਛਲੇ ਛੇ ਸਾਲਾਂ ਵਿੱਚ ਸਭ ਤੋਂ ਹੇਠਲਾ ਪੱਧਰ ਹੈ। ਇਹ ਵੀ ਪੜ੍ਹੋ: ਦੁਨੀਆ ਦੇ ਬਾਜ਼ਾਰਾਂ 'ਤੇ ਕਰੋਨਾ ਅਟੈਕ, ਸੈਂਸੈਕਸ 'ਚ 1000 ਅੰਕਾਂ ਦੀ ਗਿਰਾਵਟ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Gold Price Down: ਸੋਨਾ 25,000 ਰੁਪਏ ਤੱਕ ਹੋਏਗਾ ਸਸਤਾ, ਅਚਾਨਕ ਡਿੱਗਣਗੇ ਰੇਟ; ਜਾਣੋ ਕੀ ਬੋਲੇ ਮਾਹਰ: ਨਿਵੇਸ਼ਕਾਂ ਨੂੰ ਇਹ ਸਲਾਹ...
ਸੋਨਾ 25,000 ਰੁਪਏ ਤੱਕ ਹੋਏਗਾ ਸਸਤਾ, ਅਚਾਨਕ ਡਿੱਗਣਗੇ ਰੇਟ; ਜਾਣੋ ਕੀ ਬੋਲੇ ਮਾਹਰ: ਨਿਵੇਸ਼ਕਾਂ ਨੂੰ ਇਹ ਸਲਾਹ...
Gold Silver Price Today:ਸੋਨਾ-ਚਾਂਦੀ ਦੀ ਕੀਮਤ 'ਚ ਆਈ ਗਿਰਾਵਟ, ਖਿੜੇ ਲੋਕਾਂ ਦੇ ਚਿਹਰੇ; ਚਾਂਦੀ ਹੋਈ 2300 ਰੁਪਏ ਸਸਤੀ
Gold Silver Price Today:ਸੋਨਾ-ਚਾਂਦੀ ਦੀ ਕੀਮਤ 'ਚ ਆਈ ਗਿਰਾਵਟ, ਖਿੜੇ ਲੋਕਾਂ ਦੇ ਚਿਹਰੇ; ਚਾਂਦੀ ਹੋਈ 2300 ਰੁਪਏ ਸਸਤੀ
Bank Accounts Close: ਬੈਂਕ ਧਾਰਕ ਦੇਣ ਧਿਆਨ, 16 ਨੂੰ ਬੰਦ ਹੋਣਗੇ ਇਹ ਖਾਤੇ; ਇਸ Bank ਵੱਲੋਂ ਗਾਹਕਾਂ ਲਈ ਵੱਡੀ ਚਿਤਾਵਨੀ ਜਾਰੀ...
ਬੈਂਕ ਧਾਰਕ ਦੇਣ ਧਿਆਨ, 16 ਨੂੰ ਬੰਦ ਹੋਣਗੇ ਇਹ ਖਾਤੇ; ਇਸ Bank ਵੱਲੋਂ ਗਾਹਕਾਂ ਲਈ ਵੱਡੀ ਚਿਤਾਵਨੀ ਜਾਰੀ...
Nita Ambani ਨੂੰ ਮਿਲਿਆ ਕਲਿੰਗਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਿਜ਼ ਹਿਊਮੈਨੀਟੇਰੀਅਨ ਅਵਾਰਡ, ਇਨ੍ਹਾਂ ਚੀਜ਼ਾਂ ਲਈ ਕੀਤਾ ਸਨਮਾਨਿਤ
Nita Ambani ਨੂੰ ਮਿਲਿਆ ਕਲਿੰਗਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਿਜ਼ ਹਿਊਮੈਨੀਟੇਰੀਅਨ ਅਵਾਰਡ, ਇਨ੍ਹਾਂ ਚੀਜ਼ਾਂ ਲਈ ਕੀਤਾ ਸਨਮਾਨਿਤ

ਵੀਡੀਓਜ਼

ਪੰਜਾਬ ‘ਚ ਪਾਣੀ ਦੀ ਕਮੀ… ਪਰ ਪੁਰਾਣੀਆਂ ਸਰਕਾਰਾਂ ਕਿੱਥੇ ਸੀ?
10 ਲੱਖ ਯੋਜਨਾ ‘ਤੇ ਨਵਾਂ ਅਪਡੇਟ! CM ਮਾਨ ਦੀ ਵੱਡੀ ਗੱਲ
ਕਾਂਗਰਸ ਨੇ ਖਾਧਾ ਪੰਜਾਬ ਦਾ ਪੈਸਾ? CM ਦਾ ਵੱਡਾ ਇਲਜ਼ਾਮ
ਅਸੀਂ ਕਿਸੇ ਵੀ ਸੂਬੇ ਨੂੰ ਪਾਣੀ ਨਹੀਂ ਦੇਵਾਂਗੇ!” CM ਮਾਨ ਦਾ ਵੱਡਾ ਐਲਾਨ
ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਚੰਡੀਗੜ੍ਹ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਅਚਾਨਕ ਬਦਲੇ ਗਏ ਵਿਭਾਗ; ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Jalandhar ‘ਚ ਇੱਕ ਘਰ ‘ਚੋਂ 3 ਗੈਸ ਸਿਲੰਡਰ ਚੋਰੀ, ਸੀਸੀਟੀਵੀ ‘ਚ ਕੈਦ ਹੋਏ ਚੋਰ
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
YouTuber Death: ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਮਸ਼ਹੂਰ ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ; ਘਰ ਤੋਂ ਖੂਨ ਨਾਲ ਲੱਖਪੱਥ ਮਿਲੀ ਲਾਸ਼: ਇਲਾਕੇ 'ਚ ਫੈਲੀ ਦਹਿਸ਼ਤ...
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Union Cabinet Meeting : ਮੋਦੀ ਕੈਬਨਿਟ ਦੀ ਮੀਟਿੰਗ 'ਚ ਕਈ ਮਹੱਤਵਪੂਰਨ ਫੈਸਲੇ , BHAVYA ਯੋਜਨਾ ਨੂੰ FCRA ਬਿੱਲ ਨੂੰ ਮਨਜ਼ੂਰੀ 
Chandigarh ਦੀ ਮੋਬਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ , ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ
Chandigarh ਦੀ ਮੋਬਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ , ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਗੱਡੀਆਂ
Punjab News: ਪੰਜਾਬ 'ਆਪ' ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਇਆ ਇਹ ਆਗੂ, ਸੁਖਬੀਰ ਬਾਦਲ ਨਾਲ ਤਸਵੀਰ ਵਾਇਰਲ...
Punjab News: ਪੰਜਾਬ 'ਆਪ' ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਇਆ ਇਹ ਆਗੂ, ਸੁਖਬੀਰ ਬਾਦਲ ਨਾਲ ਤਸਵੀਰ ਵਾਇਰਲ...
Punjab Weather Updates : ਪੰਜਾਬ 'ਚ ਅੱਜ ਮੁੜ ਬਦਲਿਆ ਮੌਸਮ ਦਾ ਮਿਜ਼ਾਜ ,ਮੀਂਹ ਪੈਣ ਦੀ ਭਵਿੱਖਬਾਣੀ
Punjab Weather Updates : ਪੰਜਾਬ 'ਚ ਅੱਜ ਮੁੜ ਬਦਲਿਆ ਮੌਸਮ ਦਾ ਮਿਜ਼ਾਜ ,ਮੀਂਹ ਪੈਣ ਦੀ ਭਵਿੱਖਬਾਣੀ
Embed widget