ਪੜਚੋਲ ਕਰੋ

Stock Market Opening: ਬਾਜ਼ਾਰ ਦੀ ਖਰਾਬ ਸ਼ੁਰੂਆਤ, ਸੈਂਸੈਕਸ 767 ਅੰਕ ਡਿੱਗ ਕੇ 57424 'ਤੇ ਖੁੱਲ੍ਹਿਆ, ਨਿਫਟੀ 17100 ਦੇ ਪਾਰ

Stock Market Opening: ਘਰੇਲੂ ਸ਼ੇਅਰ ਬਾਜ਼ਾਰ ਨੂੰ ਅੱਜ ਗਲੋਬਲ ਬਾਜ਼ਾਰਾਂ ਤੋਂ ਕੋਈ ਸਮਰਥਨ ਨਹੀਂ ਮਿਲ ਰਿਹੈ ਅਤੇ ਬੈਂਕ, ਮੈਟਲ ਸਟਾਕ 'ਚ ਗਿਰਾਵਟ ਕਾਰਨ ਭਾਰਤੀ ਸ਼ੇਅਰ ਬਾਜ਼ਾਰ ਅੱਜ ਗਿਰਾਵਟ 'ਤੇ ਖੁੱਲ੍ਹਿਆ ਹੈ।

Stock Market Opening : ਸ਼ੇਅਰ ਬਾਜ਼ਾਰ 'ਚ ਨਵੇਂ ਕਾਰੋਬਾਰੀ ਹਫਤੇ ਦੀ ਸ਼ੁਰੂਆਤ ਵੱਡੀ ਗਿਰਾਵਟ ਨਾਲ ਹੋਈ ਹੈ। ਬੈਂਕ, ਆਟੋ, ਮੈਟਲ ਸ਼ੇਅਰਾਂ 'ਚ ਵੱਡੀ ਕਮਜ਼ੋਰੀ ਨੇ ਬਾਜ਼ਾਰ ਨੂੰ ਹੇਠਲੇ ਪੱਧਰ 'ਤੇ ਖੁੱਲ੍ਹਣ ਦਾ ਮੌਕਾ ਦਿੱਤਾ ਹੈ। ਅੱਜ ਬਾਜ਼ਾਰ ਦੀ ਸ਼ੁਰੂਆਤ 'ਚ ਨਿਫਟੀ 17100 ਤੋਂ ਹੇਠਾਂ ਖਿਸਕ ਗਿਆ ਹੈ ਅਤੇ ਇਸ ਦੇ ਸਾਰੇ 50 ਸ਼ੇਅਰ ਲਾਲ ਨਿਸ਼ਾਨ 'ਚ ਖੁੱਲ੍ਹੇ ਹਨ।

ਕਿਵੇਂ ਖੁੱਲ੍ਹਿਆ ਬਾਜ਼ਾਰ

ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਅੱਜ ਸ਼ੇਅਰ ਬਾਜ਼ਾਰ 'ਚ ਜ਼ਬਰਦਸਤ ਗਿਰਾਵਟ ਨਾਲ ਕਾਰੋਬਾਰ ਸ਼ੁਰੂ ਹੋਇਆ ਹੈ। NSE ਦਾ 50 ਸ਼ੇਅਰਾਂ ਵਾਲਾ ਸੂਚਕ ਅੰਕ ਨਿਫਟੀ 220.30 ਅੰਕ ਭਾਵ 1.27 ਫੀਸਦੀ ਦੀ ਗਿਰਾਵਟ ਨਾਲ 17,094.35 'ਤੇ ਖੁੱਲ੍ਹਿਆ। ਬੀਐੱਸਈ ਦਾ ਸੈਂਸੈਕਸ 767.22 ਅੰਕ ਭਾਵ 1.32 ਫੀਸਦੀ ਦੀ ਗਿਰਾਵਟ ਨਾਲ 57,424.07 'ਤੇ ਖੁੱਲ੍ਹਿਆ ਹੈ।

ਕੀ ਕਹਿੰਦੇ ਹਨ ਮਾਹਰ 

ਸ਼ੇਅਰਇੰਡੀਆ ਦੇ ਵੀਪੀ ਹੈੱਡ ਆਫ਼ ਰਿਸਰਚ ਡਾ. ਰਵੀ ਸਿੰਘ ਦਾ ਕਹਿਣਾ ਹੈ ਕਿ ਨਿਫਟੀ ਅੱਜ ਬਾਜ਼ਾਰ ਵਿੱਚ 17100-17150 ਦੇ ਵਿਚਕਾਰ ਖੁੱਲ੍ਹ ਸਕਦਾ ਹੈ ਅਤੇ ਦਿਨ ਦੇ ਵਪਾਰ ਵਿੱਚ 16900-17300 ਦੇ ਵਿਚਕਾਰ ਵਪਾਰ ਕਰ ਸਕਦਾ ਹੈ। ਅੱਜ ਲਈ, ਮੀਡੀਆ, ਬੁਨਿਆਦੀ, ਰੀਅਲਟੀ, ਸਮਾਲਕੈਪ, ਊਰਜਾ ਖੇਤਰਾਂ ਵਿੱਚ ਮਜ਼ਬੂਤੀ ਦੇਖਣ ਨੂੰ ਮਿਲੇਗੀ ਅਤੇ ਆਈਟੀ, ਮੈਟਲ, ਐਫਐਮਸੀਜੀ, ਬੈਂਕ, ਵਿੱਤੀ ਸੇਵਾਵਾਂ ਅਤੇ ਫਾਰਮਾ ਦੇ ਸ਼ੇਅਰਾਂ ਵਿੱਚ ਗਿਰਾਵਟ ਦੇਖਣ ਨੂੰ ਮਿਲੇਗੀ।

ਅੱਜ ਲਈ ਵਪਾਰਕ ਰਣਨੀਤੀ

ਖਰੀਦਣ ਲਈ - ਖਰੀਦੋ ਜੇ 17200 ਤੋਂ ਉੱਪਰ, ਟੀਚਾ 17280 ਸਟਾਪ ਲੌਸ 17150
ਵੇਚਣ ਲਈ - ਜੇ ਇਹ 17000 ਤੋਂ ਹੇਠਾਂ ਜਾਂਦਾ ਹੈ ਤਾਂ ਵੇਚੋ, ਟੀਚਾ 16920 ਸਟਾਪ ਲੌਸ 17050

ਸੈਂਸੈਕਸ ਤੇ ਨਿਫਟੀ ਸ਼ੇਅਰ

ਸੈਂਸੈਕਸ ਅਤੇ ਨਿਫਟੀ ਦੇ ਸ਼ੇਅਰਾਂ 'ਚ ਅੱਜ ਚਾਰੇ ਪਾਸੇ ਲਾਲ ਨਿਸ਼ਾਨ ਨਜ਼ਰ ਆ ਰਿਹਾ ਹੈ। ਸੈਂਸੈਕਸ ਦੇ 30 ਸਟਾਕਾਂ ਵਿੱਚੋਂ, ਸਿਰਫ 1 ਟੀਸੀਐਸ ਹਰੇ ਨਿਸ਼ਾਨ ਵਿੱਚ ਹੈ ਅਤੇ ਬਾਕੀ 29 ਸਟਾਕਾਂ ਵਿੱਚ ਗਿਰਾਵਟ ਦਾ ਦਬਦਬਾ ਹੈ। ਨਿਫਟੀ ਦੇ 50 ਸ਼ੇਅਰਾਂ 'ਚੋਂ ਕੋਲ ਇੰਡੀਆ ਦਾ ਸਿਰਫ ਇਕ ਸ਼ੇਅਰ ਹਰੇ ਨਿਸ਼ਾਨ 'ਚ ਦਿਖਾਈ ਦਿੱਤਾ ਅਤੇ ਬਾਕੀ 49 ਸ਼ੇਅਰਾਂ 'ਚ ਗਿਰਾਵਟ ਦਿਖਾਈ ਦੇ ਰਹੀ ਹੈ।

ਪ੍ਰੀ-ਓਪਨ ਵਿੱਚ ਮਾਰਕੀਟ

ਬਜ਼ਾਰ ਦੇ ਪ੍ਰੀ-ਓਪਨਿੰਗ 'ਚ ਬਾਜ਼ਾਰ 'ਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ। ਬੀ.ਐੱਸ.ਈ. ਦਾ ਸੈਂਸੈਕਸ 648 ਅੰਕ ਭਾਵ 1.11 ਫੀਸਦੀ ਡਿੱਗ ਕੇ 57543 ਦੇ ਪੱਧਰ 'ਤੇ ਰਿਹਾ। ਦੂਜੇ ਪਾਸੇ NSE ਦਾ ਨਿਫਟੀ 214 ਅੰਕ ਭਾਵ 1.24 ਫੀਸਦੀ ਡਿੱਗ ਕੇ 17100 ਦੇ ਪੱਧਰ 'ਤੇ ਬੰਦ ਹੋਇਆ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
Gurpreet Ghuggi Son: ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਦੇ ਪੁੱਤ ਦੀ ਫਿਲਮਾਂ 'ਚ ਐਂਟਰੀ, ਜਾਣੋ ਕਿਸ ਫਿਲਮ ਨਾਲ ਪਰਦੇ 'ਤੇ ਕਰਨਗੇ ਧਮਾਕਾ; ਹੋਇਆ ਵੱਡਾ ਖੁਲਾਸਾ...
ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਦੇ ਪੁੱਤ ਦੀ ਫਿਲਮਾਂ 'ਚ ਐਂਟਰੀ, ਜਾਣੋ ਕਿਸ ਫਿਲਮ ਨਾਲ ਪਰਦੇ 'ਤੇ ਕਰਨਗੇ ਧਮਾਕਾ; ਹੋਇਆ ਵੱਡਾ ਖੁਲਾਸਾ...
ਲੁਧਿਆਣਾ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗੇ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
ਲੁਧਿਆਣਾ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗੇ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
Embed widget