ਪੜਚੋਲ ਕਰੋ

ਸਟਾਕ ਮਾਰਕੀਟ 'ਚ ਉਛਾਲ, ਸੈਂਸੈਕਸ 'ਚ ਕਰੀਬ 500 ਅੰਕਾਂ ਦੀ ਤੇਜ਼ੀ

ਫਿਲਹਾਲ ਸੈਂਸੈਕਸ 453 ਅੰਕਾਂ ਦੀ ਤੇਜ਼ੀ, ਜਦੋਂ ਕਿ ਨਿਫਟੀ 139 ਅੰਕਾਂ ਨਾਲ ਅੱਗੇ ਹੈ।

ਨਵੀਂ ਦਿੱਲੀ: ਸੋਮਵਾਰ ਨੂੰ ਦੇਸ਼ ਦੇ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ। ਪ੍ਰਮੁੱਖ ਇੰਡੈਕਸ ਸੈਂਸੈਕਸ 787.98 ਅੰਕ ਟੁੱਟ ਕੇ 40,676.63 'ਤੇ ਅਤੇ ਨਿਫਟੀ 233.60 ਅੰਕਾਂ ਦੀ ਗਿਰਾਵਟ ਨਾਲ 11,993.05 'ਤੇ ਬੰਦ ਹੋਇਆ ਸੀ। ਜਦਕਿ ਅੱਜ ਭਾਰਤੀ ਬਾਜ਼ਾਰਾਂ ਦੀ ਸ਼ੁਰੂਆਤ ਚੰਗੀ ਹੋਈ। ਅੱਜ ਸਵੇਰੇ BSE ਦਾ ਬੈਂਚਮਾਰਕ ਸੈਂਸੈਕਸ 307 ਅੰਕ ਚੜ੍ਹ ਕੇ 40983.04 'ਤੇ ਖੁੱਲ੍ਹਿਆ। ਇਸ ਦੇ ਨਾਲ ਹੀ NSE ਨਿਫਟੀ ਲਗਪਗ 86 ਅੰਕ ਦੀ ਤੇਜ਼ੀ ਨਾਲ 12,079.10 'ਤੇ ਖੁੱਲ੍ਹਿਆ। ਸ਼ੁਰੂਆਤੀ ਕਾਰੋਬਾਰ 'ਚ ਬਾਜ਼ਾਰ ਵਿੱਚ ਤੇਜ਼ੀ ਦਾ ਦੌਰ ਜਾਰੀ ਹੈ। ਸੋਮਵਾਰ ਨੂੰ ਨਿਵੇਸ਼ਕਾਂ ਦੇ ਕਰੀਬ 3 ਲੱਖ ਕਰੋੜ ਰੁਪਏ ਡੁੱਬ ਗਏ ਸੀ। ਸਵੇਰੇ 9.50 ਵਜੇ ਸੈਂਸੈਕਸ 496 ਅੰਕ ਚੜ੍ਹ ਕੇ 41,172 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਨਿਫਟੀ ਲਗਭਗ 147 ਅੰਕ ਦੀ ਤੇਜ਼ੀ ਨਾਲ 12,141 'ਤੇ ਕਾਰੋਬਾਰ ਕਰ ਰਿਹਾ ਸੀ।

ਟਾਪ ਹੈਡਲਾਈਨ

1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
Gold Crash: ਬਾਜ਼ਾਰਾਂ 'ਚ ਗਾਹਕਾਂ ਦੀ ਰਹੀ ਹਲਚਲ, ਇਸ ਵਾਰ ਰਿਕਾਰਡ ਹਾਈ ਤੋਂ 27% ਡਿੱਗੇ ਸੋਨੇ ਦੇ ਰੇਟ; ਨਿਵੇਸ਼ਕਾਂ ਨੂੰ ਇੰਝ ਹੋਇਆ ਨੁਕਸਾਨ? ਜਾਣੋ ਮਾਹਰਾਂ ਦੀ ਰਾਏ...
ਬਾਜ਼ਾਰਾਂ 'ਚ ਗਾਹਕਾਂ ਦੀ ਰਹੀ ਹਲਚਲ, ਇਸ ਵਾਰ ਰਿਕਾਰਡ ਹਾਈ ਤੋਂ 27% ਡਿੱਗੇ ਸੋਨੇ ਦੇ ਰੇਟ; ਨਿਵੇਸ਼ਕਾਂ ਨੂੰ ਇੰਝ ਹੋਇਆ ਨੁਕਸਾਨ? ਜਾਣੋ ਮਾਹਰਾਂ ਦੀ ਰਾਏ...
Bank Holiday :  26, 27 ਅਤੇ 28 ਜੂਨ ਨੂੰ ਬੈਂਕ ਰਹਿਣਗੇ ਬੰਦ, ਪਹਿਲਾਂ ਹੀ ਨਿਪਟਾ ਲਵੋ ਜ਼ਰੂਰੀ ਕੰਮ
Bank Holiday :  26, 27 ਅਤੇ 28 ਜੂਨ ਨੂੰ ਬੈਂਕ ਰਹਿਣਗੇ ਬੰਦ, ਪਹਿਲਾਂ ਹੀ ਨਿਪਟਾ ਲਵੋ ਜ਼ਰੂਰੀ ਕੰਮ
Gold Silver Price Today: ਸਸਤਾ ਜਾਂ ਮਹਿੰਗਾ ਹੋਇਆ ਸੋਨਾ-ਚਾਂਦੀ, ਜਾਣੋ ਉੱਚ ਪੱਧਰ 'ਤੇ ਗਿਰਾਵਟ ਤੋਂ ਬਾਅਦ ਅੱਜ ਕਿੰਨੀ ਕੀਮਤ? 5000 ਤੋਂ ਵੱਧ ਡਿੱਗਣ ਤੋਂ...
ਸਸਤਾ ਜਾਂ ਮਹਿੰਗਾ ਹੋਇਆ ਸੋਨਾ-ਚਾਂਦੀ, ਜਾਣੋ ਉੱਚ ਪੱਧਰ 'ਤੇ ਗਿਰਾਵਟ ਤੋਂ ਬਾਅਦ ਅੱਜ ਕਿੰਨੀ ਕੀਮਤ? 5000 ਤੋਂ ਵੱਧ ਡਿੱਗਣ ਤੋਂ...

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਸ਼ੌਂਕ ਪੈ ਸਕਦਾ ਮਹਿੰਗਾ! Mahindra Thar ਨੂੰ Modify ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਬੀਮਾ ਕਲੇਮ ਹੋ ਜਾਵੇਗਾ ਰਿਜੈਕਟ; ਜਾਣੋ ਪੂਰਾ ਮਾਮਲਾ
ਸ਼ੌਂਕ ਪੈ ਸਕਦਾ ਮਹਿੰਗਾ! Mahindra Thar ਨੂੰ Modify ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਬੀਮਾ ਕਲੇਮ ਹੋ ਜਾਵੇਗਾ ਰਿਜੈਕਟ; ਜਾਣੋ ਪੂਰਾ ਮਾਮਲਾ
Embed widget