ਪੜਚੋਲ ਕਰੋ

Stock Market High: ਸੈਂਸੈਕਸ ਨੇ ਛੂਹਿਆ All-Time High Level, 63588 ਦਾ ਬਣਾਇਆ ਨਵਾਂ ਰਿਕਾਰਡ

Stock Market at Record High: ਭਾਰਤੀ ਸ਼ੇਅਰ ਬਾਜ਼ਾਰ ਨੇ ਅੱਜ ਆਪਣਾ ਇਤਿਹਾਸਕ ਰਿਕਾਰਡ ਹਾਈ ਲੇਵਲ ਪਾਰ ਕਰ ਲਿਆ ਹੈ ਤੇ ਨਵੇਂ ਸਿਖਰ ਉੱਤੇ ਆ ਗਿਆ ਹੈ।

Stock Market at Record High: ਘਰੇਲੂ ਸਟਾਕ ਮਾਰਕੀਟ ਨੇ ਅੱਜ ਇਤਿਹਾਸਕ ਉਚਾਈ ਨੂੰ ਛੂਹ ਲਿਆ ਹੈ ਅਤੇ ਆਪਣਾ ਨਵਾਂ ਆਲ ਟਾਈਮ ਹਾਈ ਲੇਵਲ ਬਣਾ ਲਿਆ ਹੈ। ਅੱਜ ਸਵੇਰੇ ਕਾਰੋਬਾਰ ਸ਼ੁਰੂ ਹੋਣ ਦੇ ਇਕ ਘੰਟੇ ਦੇ ਅੰਦਰ ਹੀ ਸੈਂਸੈਕਸ ਨੇ ਰਿਕਾਰਡ ਉਚਾਈ 'ਤੇ ਪਹੁੰਚਾਇਆ ਹੈ। ਸੈਂਸੈਕਸ ਨੇ ਅੱਜ ਆਪਣੇ ਸਾਬਕਾ ਉੱਚ ਪੱਧਰ 63583 ਨੂੰ ਪਾਰ ਕਰ ਕੇ 63,588.31 ਦੀ ਨਵੀਂ ਸਿਖਰ ਬਣਾਇਆ ਹੈ।

ਪਹਿਲਾਂ ਕੀ ਸੀ ਨਿਫਟੀ ਦਾ ਰਿਕਾਰਡ ਹਾਈ ਲੇਵਲ 

ਇਸ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਨਿਫਟੀ ਦਾ ਰਿਕਾਰਡ ਉੱਚ ਪੱਧਰ 18,887.60 'ਤੇ ਸੀ, ਜਿਸ ਨੂੰ 1 ਦਸੰਬਰ 2022 ਨੂੰ ਨਿਫਟੀ ਨੇ ਛੂਹਿਆ ਸੀ। ਜਦੋਂ ਕਿ ਸੈਂਸੈਕਸ ਨੇ 63,583.07 ਦਾ ਉੱਚ ਪੱਧਰ ਦਿਖਾਇਆ ਸੀ। ਬਜ਼ਾਰ ਪਿਛਲੇ ਕਈ ਦਿਨਾਂ ਤੋਂ ਸੈਂਸੈਕਸ-ਨਿਫਟੀ ਦੇ ਇਤਿਹਾਸਕ ਸਿਖਰ 'ਤੇ ਜਾਣ ਦਾ ਇੰਤਜ਼ਾਰ ਕਰ ਰਿਹਾ ਸੀ ਅਤੇ ਸੈਂਸੈਕਸ ਦਾ ਇਹ ਇੰਤਜ਼ਾਰ ਪੂਰਾ ਹੋ ਗਿਆ ਹੈ।

ਨਿਫਟੀ ਦੇ ਆਲਟਾਈਮ ਹਾਈ ਦਾ ਇੰਤਜ਼ਾਰ ਅਜੇ ਬਾਕੀ 

ਸੈਂਸਕਸ ਨੇ ਅੱਜ 63,583 ਦਾ ਹਾਈ ਲੇਵਲ ਪਾਰ ਕਰ ਕੇ 63,588.31 ਦਾ ਨਵਾਂ ਇਤਿਹਾਸਕ ਉੱਚ ਪੱਧਰ ਛੂਹ ਲਿਆ ਹੈ ਤੇ ਹੁਣ ਬਾਜ਼ਾਰ ਨੂੰ ਇਸ ਗੱਲ ਦਾ ਇੰਤਜ਼ਾਰ ਹੈ ਕਿ ਨਿਫਟੀ ਵਿੱਚ ਰਿਕਾਰਡ ਉਚਾਈ ਦਾ ਲੇਵਲ ਦੇਰ ਵਿਚ ਦਿਖਾਉਂਦਾ ਹੈ। ਨਿਫਟੀ ਅੱਜ 18,875.90 ਤੱਕ ਜਾ ਕੇ ਵਾਪਸ ਆਇਆ ਪਰ ਇਤਿਹਾਸਕ ਉਚਾਈ  ਨੂੰ ਅਜੇ ਤੱਕ ਪਾਰ ਨਹੀਂ ਕਰ ਸਕਿਆ ਹੈ। 

ਮੀਡੀਆ ਤੇ ਵਿੱਤੀ ਸਟਾਕਾਂ ਵਿੱਚ ਜ਼ਬਰਦਸਤ ਉਛਾਲ

ਮੀਡੀਆ ਸਟਾਕਾਂ 'ਚ 2.26 ਫੀਸਦੀ ਦਾ ਜ਼ਬਰਦਸਤ ਉਛਾਲ ਦੇਖਿਆ ਜਾ ਰਿਹਾ ਹੈ ਅਤੇ ਵਿੱਤੀ ਸਟਾਕਾਂ 'ਚ 1.05 ਫੀਸਦੀ ਦਾ ਜ਼ਬਰਦਸਤ ਵਾਧਾ ਦਰਜ ਕੀਤਾ ਜਾ ਰਿਹਾ ਹੈ। ਬੈਂਕ ਨਿਫਟੀ ਵੀ ਜ਼ਬਰਦਸਤ ਵਾਧੇ ਦੇ ਨਾਲ 43,848 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।

ਸੈਂਸੈਕਸ-ਨਿਫਟੀ ਸ਼ੇਅਰਾਂ ਦੀ ਸਥਿਤੀ

ਅੱਜ ਸੈਂਸੈਕਸ ਦੇ 30 ਸ਼ੇਅਰਾਂ 'ਚੋਂ 16 ਸ਼ੇਅਰਾਂ 'ਚ ਉਛਾਲ ਅਤੇ 14 ਸਟਾਕ ਗਿਰਾਵਟ ਨਾਲ ਕਾਰੋਬਾਰ ਕਰ ਰਹੇ ਹਨ। ਦੂਜੇ ਪਾਸੇ ਨਿਫਟੀ ਦੇ 50 ਸ਼ੇਅਰਾਂ ਵਿੱਚੋਂ 25 ਸਟਾਕ ਉੱਪਰ ਹਨ ਅਤੇ 25 ਸਟਾਕ ਹੇਠਾਂ ਹਨ, ਭਾਵ ਇਹ ਸਮਾਨਤਾ ਦਾ ਮਾਮਲਾ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ : Punjab Breaking News LIVE: ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਇਆ, ਗਿਆਨੀ ਰਘਬੀਰ ਸਿੰਘ ਥਾਪੇ ਨਵੇਂ ਜਥੇਦਾਰ, ਅੰਮ੍ਰਿਤਪਾਲ ਦੇ ਸਾਥੀ ਪੰਜਾਬ ਆਉਣਗੇ ਜਾਂ ਨਹੀਂ, ਸੁਣਵਾਈ ਅੱਜ, ਪੰਜਾਬ ਦੇ ਮੌਸਮ ਦਾ ਹਾਲ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget