ਪੜਚੋਲ ਕਰੋ

ਬਾਇਡਨ ਦੀ ਜਿੱਤ ਮਗਰੋਂ ਭਾਰਤੀ ਸ਼ੇਅਰ ਬਾਜ਼ਾਰ ਨੇ ਮਾਰੀ ਛਾਲ, ਸੈਂਸੈਕਸ 42 ਹਜ਼ਾਰ ਤੋਂ ਪਾਰ

ਸੋਮਵਾਰ ਨੂੰ ਬੰਬੇ ਸਟਾਕ ਐਕਸਚੇਂਜ (ਬੀਐਸਈ) ਦੇ 30 ਸਟਾਕਾਂ 'ਤੇ ਅਧਾਰਤ ਪ੍ਰਮੁੱਖ ਸੰਵੇਦਨਸ਼ੀਲ ਸੈਂਸੈਕਸ 42,273 'ਤੇ ਖੁੱਲ੍ਹਿਆ। ਨੈਸ਼ਨਲ ਸਟਾਕ ਐਕਸਚੇਂਜ (ਐਨਐਸਈ) ਦੇ 50 ਸ਼ੇਅਰਾਂ 'ਤੇ ਅਧਾਰਤ ਪ੍ਰਮੁੱਖ ਸੰਵੇਦਨਸ਼ੀਲ ਨਿਫਟੀ ਵੀ ਤੇਜ਼ੀ ਨਾਲ 12,399 'ਤੇ ਖੁੱਲ੍ਹਿਆ।

ਨਵੀਂ ਦਿੱਲੀ: ਭਾਰਤੀ ਸਟਾਕ ਮਾਰਕੀਟ ਅੱਜ ਭਾਰੀ ਉਛਾਲ ਨਾਲ ਖੁੱਲ੍ਹਿਆ। ਸੈਂਸੈਕਸ 635 ਅੰਕਾਂ ਦੀ ਤੇਜ਼ੀ ਨਾਲ ਤੇ ਨਿਫਟੀ 171 ਅੰਕ ਦੇ ਉਛਾਲ ਨਾਲ ਖੁੱਲ੍ਹਿਆ। ਇਸ ਦੇ ਨਾਲ ਹੀ ਭਾਰਤੀ ਬਾਜ਼ਾਰ ਦਾ ਸੈਂਸੈਕਸ ਪਹਿਲੀ ਵਾਰ 42 ਹਜ਼ਾਰ ਨੂੰ ਪਾਰ ਕਰ ਗਿਆ ਹੈ। ਇਹ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਅੱਜ ਤਕ ਦਾ ਸਭ ਤੋਂ ਉੱਚਾ ਪੱਧਰ ਹੈ। ਇਹ ਮੰਨਿਆ ਜਾਂਦਾ ਹੈ ਕਿ ਜੋਅ ਬਾਇਡਨ ਦੇ ਅਮਰੀਕਾ ਵਿੱਚ ਰਾਸ਼ਟਰਪਤੀ ਦੀ ਚੋਣ ਜਿੱਤਣ ਤੋਂ ਬਾਅਦ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਇਹ ਵਾਧਾ ਹੋਇਆ ਹੈ। ਸੋਮਵਾਰ ਨੂੰ ਬੰਬੇ ਸਟਾਕ ਐਕਸਚੇਂਜ (ਬੀਐਸਈ) ਦੇ 30 ਸਟਾਕਾਂ 'ਤੇ ਅਧਾਰਤ ਪ੍ਰਮੁੱਖ ਸੰਵੇਦਨਸ਼ੀਲ ਸੈਂਸੈਕਸ 42,273 'ਤੇ ਖੁੱਲ੍ਹਿਆ। ਨੈਸ਼ਨਲ ਸਟਾਕ ਐਕਸਚੇਂਜ (ਐਨਐਸਈ) ਦੇ 50 ਸ਼ੇਅਰਾਂ 'ਤੇ ਅਧਾਰਤ ਪ੍ਰਮੁੱਖ ਸੰਵੇਦਨਸ਼ੀਲ ਨਿਫਟੀ ਵੀ ਤੇਜ਼ੀ ਨਾਲ 12,399 'ਤੇ ਖੁੱਲ੍ਹਿਆ। ਪਰਸਨਲ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਇਸ ਹਫਤੇ ਭਾਰਤੀ ਸਟਾਕ ਮਾਰਕੀਟ ਸਿਰਫ ਵਿਦੇਸ਼ੀ ਸੰਕੇਤਾਂ ਮੁਤਾਬਕ ਹੀ ਰਫਤਾਰ ਫੜੇਗਾ। ਅਮਰੀਕੀ ਰਾਸ਼ਟਰਪਤੀ ਚੋਣਾਂ ਦਾ ਨਤੀਜਾ ਆਉਣ ਕਰਕੇ ਵਿਦੇਸ਼ੀ ਮਾਰਕੀਟ ਦੀ ਪ੍ਰਤੀਕ੍ਰਿਆ ਨਾਲ ਭਾਰਤੀ ਸਟਾਕ ਮਾਰਕੀਟ ‘ਤੇ ਵੀ ਇਸ ਦਾ ਅਸਰ ਹੋਵੇਗਾ। ਹਾਲਾਂਕਿ, ਘਰੇਲੂ ਕਾਰਕ ਵੀ ਮਾਰਕੀਟ ਨੂੰ ਦਿਸ਼ਾ ਪ੍ਰਦਾਨ ਕਰਨ ਵਿਚ ਮਹੱਤਵਪੂਰਨ ਭੂਮਿਕਾ ਅਦਾ ਕਰਨਗੇ, ਖ਼ਾਸਕਰ ਨਿਵੇਸ਼ਕ ਇਸ ਹਫ਼ਤੇ ਜਾਰੀ ਕੀਤੇ ਗਏ ਮਹੱਤਵਪੂਰਨ ਆਰਥਿਕ ਅੰਕੜਿਆਂ ਤੇ ਘਰੇਲੂ ਕੰਪਨੀਆਂ ਦੇ ਵਿੱਤੀ ਨਤੀਜਿਆਂ ਨੂੰ ਵੇਖਣਗੇ। ਦੱਸ ਦਈਏ ਕਿ ਭਾਰਤੀ ਉਦਯੋਗਿਕ ਉਤਪਾਦਨ ਦੇ ਸਤੰਬਰ ਮਹੀਨੇ ਲਈ ਅੰਕੜੇ ਵੀਰਵਾਰ ਨੂੰ ਜਾਰੀ ਕੀਤੇ ਜਾਣਗੇ ਅਤੇ ਇਸੇ ਦਿਨ ਬੀਤੇ ਅਕਤੂਬਰ ਲਈ ਪ੍ਰਚੂਨ ਮਹਿੰਗਾਈ ਦੇ ਅੰਕੜੇ ਵੀ ਜਾਰੀ ਕੀਤੇ ਜਾਣਗੇ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕੋਲਾ ਇੰਡੀਆ, ਪਾਵਰਗ੍ਰਿਡ ਕਾਰਪੋਰੇਸ਼ਨ ਸਮੇਤ ਕਈ ਘਰੇਲੂ ਕੰਪਨੀਆਂ ਮੌਜੂਦਾ ਵਿੱਤੀ ਸਾਲ ਦੀ ਦੂਜੀ ਤਿਮਾਹੀ ਦੇ ਵਿੱਤੀ ਨਤੀਜੇ ਜਾਰੀ ਕਰਨਗੀਆਂ। ਓਐਨਜੀਸੀ ਸਮੇਤ ਕਈ ਹੋਰ ਕੰਪਨੀਆਂ ਵੀ ਹਫਤੇ ਦੌਰਾਨ ਆਪਣੇ ਵਿੱਤੀ ਨਤੀਜੇ ਜਾਰੀ ਕਰਨਗੀਆਂ, ਜਿਸ 'ਤੇ ਨਿਵੇਸ਼ਕਾਂ ਦੀਆਂ ਨਜ਼ਰਾਂ ਟਿਕੀਆਂ ਰਹਿਣਗੀਆਂ। ਇਸ ਦੇ ਨਾਲ ਹੀ ਵਿਦੇਸ਼ੀ ਦੇਸ਼ਾਂ ਵਿਚ ਵੀ ਕਈ ਵੱਡੇ ਆਰਥਿਕ ਅੰਕੜੇ ਜਾਰੀ ਕੀਤੇ ਜਾਣਗੇ, ਜਿਨ੍ਹਾਂ ਦਾ ਬਾਜ਼ਾਰ ਵਲੋਂ ਇੰਤਜ਼ਾਰ ਕੀਤਾ ਜਾਵੇਗਾ। ਵ੍ਹਟਸਐਪ ਦੀ ਭਾਰਤ 'ਚ ਪੇਮੈਂਟ ਸਰਵਿਸ ਸ਼ੁਰੂ, 140 ਤੋਂ ਵੱਧ ਬੈਂਕਾਂ ਦੇ ਦੇ ਗਾਹਕਾਂ ਨੂੰ ਸਹੂਲਤ, ਨਹੀਂ ਲੱਗੇਗਾ ਕੋਈ ਚਾਰਜ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Silver Rate Fall: ਗਾਹਕਾਂ ਨੂੰ ਵੱਡੀ ਰਾਹਤ, ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਅਚਾਨਕ ਕਿਉਂ ਡਿੱਗੇ ਰੇਟ? ਨਿਵੇਸ਼ਕਾਂ ਨੂੰ ਮਾਹਿਰਾਂ ਵੱਲੋਂ ਖਾਸ ਸਲਾਹ...
ਗਾਹਕਾਂ ਨੂੰ ਵੱਡੀ ਰਾਹਤ, ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਅਚਾਨਕ ਕਿਉਂ ਡਿੱਗੇ ਰੇਟ? ਨਿਵੇਸ਼ਕਾਂ ਨੂੰ ਮਾਹਿਰਾਂ ਵੱਲੋਂ ਖਾਸ ਸਲਾਹ...
1 ਅਗਸਤ ਨੂੰ ਜਾਰੀ ਹੋਏ CNG ਦੇ ਰੇਟ, ਸਸਤੀ ਹੋਈ ਜਾਂ ਮਹਿੰਗੀ? ਜਾਣੋ ਨਵੇਂ ਰੇਟ
1 ਅਗਸਤ ਨੂੰ ਜਾਰੀ ਹੋਏ CNG ਦੇ ਰੇਟ, ਸਸਤੀ ਹੋਈ ਜਾਂ ਮਹਿੰਗੀ? ਜਾਣੋ ਨਵੇਂ ਰੇਟ
ਏਅਰਲਾਈਂਸ ਨੂੰ ਵੱਡਾ ਝਟਕਾ, ਵੱਧ ਗਏ ATF ਦੀਆਂ ਕੀਮਤਾਂ; ਜਾਣੋ ਨਵੇਂ ਰੇਟ
ਏਅਰਲਾਈਂਸ ਨੂੰ ਵੱਡਾ ਝਟਕਾ, ਵੱਧ ਗਏ ATF ਦੀਆਂ ਕੀਮਤਾਂ; ਜਾਣੋ ਨਵੇਂ ਰੇਟ
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget