ਪੜਚੋਲ ਕਰੋ

service sector in india: ਕੋਰੋਨਾ ਕਰਕੇ ਜੁਲਾਈ 'ਚ ਸਰਵਿਸ ਸੈਕਟਰ ਰਿਹਾ PMI 34.2, ਆਈ ਜ਼ਬਰਦਸਤ ਗਿਰਾਵਟ

ਕੋਰੋਨਾ ਕਰਕੇ ਪਿਛਲੇ ਪੰਜ ਮਹੀਨਿਆਂ ਤੋਂ ਸਰਵਿਸ ਸੈਕਟਰ ਦੀ ਕਾਰਗੁਜ਼ਾਰੀ ਵਿੱਚ ਨਿਰੰਤਰ ਗਿਰਾਵਟ ਆ ਰਹੀ ਹੈ। ਜੁਲਾਈ ਦੇ ਮਹੀਨੇ ਦੌਰਾਨ ਵੀ ਦੇਸ਼ ਦੇ ਸਰਵਿਸ ਸੈਕਟਰ ਵਿੱਚ ਗਿਰਾਵਟ ਆਈ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਕਰਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਏ ਲੌਕਡਾਊਨ ਕਾਰਨ ਕੰਪਨੀਆਂ ਨੂੰ ਕੰਮ 'ਤੇ ਕਟੌਤੀ ਕਰਨ ਤੇ ਕਰਮਚਾਰੀਆਂ ਵਿੱਚ ਕਮੀ ਰੱਖਣ ਲਈ ਮਜਬੂਰ ਕੀਤਾ ਗਿਆ, ਜਿਸ ਨਾਲ ਸਰਵਿਸ ਸੈਕਟਰ ਵਿੱਚ ਗਿਰਾਵਟ ਆਈ। ਆਈਐਚਐਸ ਮਾਰਕੀਟ ਇੰਡੀਆ ਸਰਵਿਸਿਜ਼ ਬਿਜ਼ਨੈਸ ਐਕਟੀਵਿਟੀ PMI ਇੰਡੈਕਸ ਜੁਲਾਈ ਵਿੱਚ 34.2 ਅੰਕ 'ਤੇ ਰਿਹਾ। ਹਾਲਾਂਕਿ, ਇਹ ਜੂਨ ਦੇ 33.7 ਅੰਕ ਨਾਲੋਂ ਮਾਮੂਲੀ ਬਿਹਤਰ ਰਹੀ। ਦਰਅਸਲ, ਪੀਐਮਆਈ 50 ਅੰਕਾਂ ਤੋਂ ਉਪਰ ਰਹਿਣਾ ਇੱਕ ਖੇਤਰ ਵਿਚ ਵਾਧਾ ਤੇ 50 ਅੰਕਾਂ ਤੋਂ ਹੇਠਾਂ ਰਹਿਣ 'ਤੇ ਗਿਰਾਵਟ ਨੂੰ ਦਰਸਾਉਂਦਾ ਹੈ। ਨਿਊਜ਼ ਏਜੰਸੀ ਪੀਟੀਆਈ ਮੁਤਾਬਕ, ਆਈਐਚਐਸ ਮਾਰਕੀਟ ਦੇ ਅਰਥ ਸ਼ਾਸਤਰੀ ਲੇਵਿਸ ਕੂਪਰ ਨੇ ਕਿਹਾ, "ਇੰਨੇ ਲੰਬੇ ਸਮੇਂ ਲਈ ਇਸ ਤਰ੍ਹਾਂ ਦੀ ਵੱਡੀ ਗਿਰਾਵਟ ਵਿੱਚ ਕੋਈ ਵਿਆਪਕ ਸੁਧਾਰ ਲਿਆਉਣ ਲਈ ਮਹੀਨੇ ਲੱਗ ਸਕਦੇ ਹਨ।" ਆਈਐਚਐਸ ਮਾਰਕੀਟ ਦੇ ਅਨੁਮਾਨਾਂ ਨੂੰ ਵੇਖਦਿਆਂ ਦੇਸ਼ ਦੇ ਕੁਲ ਘਰੇਲੂ ਉਤਪਾਦ (ਜੀਡੀਪੀ) ਮਾਰਚ 2021 ਵਿੱਚ ਖ਼ਤਮ ਹੋਣ ਵਾਲੇ ਸਾਲ ਵਿੱਚ 6 ਪ੍ਰਤੀਸ਼ਤ ਤੋਂ ਵੱਧ ਦੀ ਗਿਰਾਵਟ ਦਾ ਅੰਦੇਸ਼ਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

Embed widget