ਪੜਚੋਲ ਕਰੋ

Share Market Today: ਲਗਾਤਾਰ ਤੇਜ਼ੀ ਤੋਂ ਬਾਅਦ ਲਾਲ ਨਿਸ਼ਾਨ 'ਤੇ ਖੁੱਲ੍ਹਾ ਬਜ਼ਾਰ, ਬੁੱਧਵਾਰ ਰਚਿਆ ਇਤਿਹਾਸ

ਸੈਂਸੇਕਸ ਇਤਿਹਾਸ 'ਚ ਪਹਿਲੀ ਵਾਰ 46 ਹਜ਼ਾਰ ਦੇ ਪੱਧਰ ਨੂੰ ਵੀ ਪਾਰ ਕਰ ਗਿਆ ਹੈ। ਬੁੱਧਵਾਰ ਸ਼ੇਅਰ ਬਜ਼ਾਰ ਨਵੀਂ ਉਚਾਈ 'ਤੇ ਪਹੁੰਚਿਆ।

ਨਵੀਂ ਦਿੱਲੀ: ਭਾਰਤੀ ਸ਼ੇਅਰ ਬਜ਼ਾਰ 'ਚ ਲਗਾਤਾਰ ਤੇਜ਼ੀ ਬਣੀ ਹੋਈ ਹੈ। ਸ਼ੇਅਰ ਬਜ਼ਾਰ ਆਪਣੇ ਸਿਖਰ 'ਤੇ ਪਹੁੰਚ ਚੁੱਕਾ ਹੈ ਤੇ ਹਾਲਾਂਕਿ ਵੀਰਵਾਰ 10 ਦਸੰਬਰ ਨੂੰ ਸ਼ੇਅਰ ਬਜ਼ਾਰ ਲਾਲ ਨਿਸ਼ਾਨ 'ਤੇ ਖੁੱਲ੍ਹਾ ਹੈ। ਵੀਰਵਾਰ ਸ਼ੇਅਰ ਬਜ਼ਾਰ ਦੀ ਸ਼ੁਰੂਆਤ 46 ਹਜ਼ਾਰ ਦੇ ਪੱਧਰ ਤੋਂ ਹੇਠਾਂ ਹੋਈ।

ਵੀਰਵਾਰ ਸ਼ੇਅਰ ਬਜ਼ਾਰ ਗਿਰਾਵਟ ਦੇ ਨਾਲ ਖੁੱਲ੍ਹਾ। ਸੈਂਸੇਕਸ 104 ਅੰਕਾਂ ਦੀ ਗਿਰਾਵਟ ਨਾਲ 45999.42 ਦੇ ਪੱਧਰ 'ਤੇ ਖੁਲਿਆ ਤੇ ਨਿਫਟੀ 41 ਅੰਕਾਂ ਦੀ ਗਿਰਾਵਟ ਨਾਲ 13,488.50 ਦੇ ਪੱਧਰ 'ਤੇ ਖੁੱਲੀ। ਵੀਰਵਾਰ ਸ਼ੁਰੂਆਤੀ ਕਾਰੋਬਾਰ 'ਚ ਐਫਐਮਸੀਜੀ, ਫਾਰਮਾ ਤੇ ਆਟੋ ਸੈਕਟਰ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਇਸ ਤੋਂ ਇਲਾਵਾ ਬਾਕੀ ਸੈਕਟਰ ਲਾਲ ਨਿਸ਼ਾਨ 'ਤੇ ਕਾਰੋਬਾਰ ਕਰਦੇ ਦਿਖਾਈ ਦਿੱਤੇ ਜਿਸ ਨਾਲ ਬਜ਼ਾਰ 'ਤੇ ਦਬਾਅ ਬਣਿਆ ਹੋਇਆ ਹੈ।

ਅੰਦੋਲਨ ਦੌਰਾਨ ਦੋ ਹਫ਼ਤਿਆਂ 'ਚ 15 ਕਿਸਾਨਾਂ ਦੀ ਮੌਤ ਪਰ ਕੇਂਦਰ ਨਹੀਂ ਹੋਇਆ ਟਸ ਤੋਂ ਮਸ

ਕੇਂਦਰੀ ਮੰਤਰੀ ਦਾ ਦਾਅਵਾ: ਕਿਸਾਨ ਅੰਦੋਲਨ ਪਿੱਛੇ ਚੀਨ ਤੇ ਪਾਕਿਸਤਾਨ ਦਾ ਹੱਥ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Holiday: ਸ਼ੁੱਕਰਵਾਰ ਨੂੰ ਵੀ ਰਹੇਗੀ ਛੁੱਟੀ, ਇਹ ਸੇਵਾਵਾਂ ਰਹਿਣਗੀਆਂ ਬੰਦ; ਜਾਣੋ ਕਿੱਥੇ?
Holiday: ਸ਼ੁੱਕਰਵਾਰ ਨੂੰ ਵੀ ਰਹੇਗੀ ਛੁੱਟੀ, ਇਹ ਸੇਵਾਵਾਂ ਰਹਿਣਗੀਆਂ ਬੰਦ; ਜਾਣੋ ਕਿੱਥੇ?
ਜੰਗ ਵਿਚਾਲੇ ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ, ਪੈਟਰੋਲ 5 ਰੁਪਏ ਤੇ ਡੀਜ਼ਲ 3 ਰੁਪਏ ਹੋਇਆ ਮਹਿੰਗਾ
ਜੰਗ ਵਿਚਾਲੇ ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ, ਪੈਟਰੋਲ 5 ਰੁਪਏ ਤੇ ਡੀਜ਼ਲ 3 ਰੁਪਏ ਹੋਇਆ ਮਹਿੰਗਾ
Gold Silver Rate Today: ਰਾਮ ਨੌਮੀ ਮੌਕੇ ਕੀਮਤਾਂ ਵਧੀਆਂ ਜਾ ਘਟੀਆਂ? ਚਾਂਦੀ ਦੀ ਕੀਮਤ 11,250 ਰੁਪਏ; ਜਾਣੋ 10 ਗ੍ਰਾਮ ਸਣੇ 22 ਅਤੇ 24 ਕੈਰੇਟ ਸੋਨਾ ਕਿੰਨਾ ਸਸਤਾ?
ਰਾਮ ਨੌਮੀ ਮੌਕੇ ਕੀਮਤਾਂ ਵਧੀਆਂ ਜਾ ਘਟੀਆਂ? ਚਾਂਦੀ ਦੀ ਕੀਮਤ 11,250 ਰੁਪਏ; ਜਾਣੋ 10 ਗ੍ਰਾਮ ਸਣੇ 22 ਅਤੇ 24 ਕੈਰੇਟ ਸੋਨਾ ਕਿੰਨਾ ਸਸਤਾ?
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
Big News: ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ...
ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ...
Chandigarh News: ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
Bus Accident: ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
Embed widget