ਨਵੀਂ ਦਿੱਲੀ: ਭਾਰਤੀ ਸ਼ੇਅਰ ਬਜ਼ਾਰ 'ਚ ਲਗਾਤਾਰ ਤੇਜ਼ੀ ਬਣੀ ਹੋਈ ਹੈ। ਸ਼ੇਅਰ ਬਜ਼ਾਰ ਆਪਣੇ ਸਿਖਰ 'ਤੇ ਪਹੁੰਚ ਚੁੱਕਾ ਹੈ ਤੇ ਹਾਲਾਂਕਿ ਵੀਰਵਾਰ 10 ਦਸੰਬਰ ਨੂੰ ਸ਼ੇਅਰ ਬਜ਼ਾਰ ਲਾਲ ਨਿਸ਼ਾਨ 'ਤੇ ਖੁੱਲ੍ਹਾ ਹੈ। ਵੀਰਵਾਰ ਸ਼ੇਅਰ ਬਜ਼ਾਰ ਦੀ ਸ਼ੁਰੂਆਤ 46 ਹਜ਼ਾਰ ਦੇ ਪੱਧਰ ਤੋਂ ਹੇਠਾਂ ਹੋਈ।


ਵੀਰਵਾਰ ਸ਼ੇਅਰ ਬਜ਼ਾਰ ਗਿਰਾਵਟ ਦੇ ਨਾਲ ਖੁੱਲ੍ਹਾ। ਸੈਂਸੇਕਸ 104 ਅੰਕਾਂ ਦੀ ਗਿਰਾਵਟ ਨਾਲ 45999.42 ਦੇ ਪੱਧਰ 'ਤੇ ਖੁਲਿਆ ਤੇ ਨਿਫਟੀ 41 ਅੰਕਾਂ ਦੀ ਗਿਰਾਵਟ ਨਾਲ 13,488.50 ਦੇ ਪੱਧਰ 'ਤੇ ਖੁੱਲੀ। ਵੀਰਵਾਰ ਸ਼ੁਰੂਆਤੀ ਕਾਰੋਬਾਰ 'ਚ ਐਫਐਮਸੀਜੀ, ਫਾਰਮਾ ਤੇ ਆਟੋ ਸੈਕਟਰ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਇਸ ਤੋਂ ਇਲਾਵਾ ਬਾਕੀ ਸੈਕਟਰ ਲਾਲ ਨਿਸ਼ਾਨ 'ਤੇ ਕਾਰੋਬਾਰ ਕਰਦੇ ਦਿਖਾਈ ਦਿੱਤੇ ਜਿਸ ਨਾਲ ਬਜ਼ਾਰ 'ਤੇ ਦਬਾਅ ਬਣਿਆ ਹੋਇਆ ਹੈ।


ਅੰਦੋਲਨ ਦੌਰਾਨ ਦੋ ਹਫ਼ਤਿਆਂ 'ਚ 15 ਕਿਸਾਨਾਂ ਦੀ ਮੌਤ ਪਰ ਕੇਂਦਰ ਨਹੀਂ ਹੋਇਆ ਟਸ ਤੋਂ ਮਸ


ਕੇਂਦਰੀ ਮੰਤਰੀ ਦਾ ਦਾਅਵਾ: ਕਿਸਾਨ ਅੰਦੋਲਨ ਪਿੱਛੇ ਚੀਨ ਤੇ ਪਾਕਿਸਤਾਨ ਦਾ ਹੱਥ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ