ਪੜਚੋਲ ਕਰੋ

Share Market Opening: ਮਾਮੂਲੀ ਗਿਰਾਵਟ ਨਾਲ ਖੁੱਲ੍ਹਿਆ ਸ਼ੇਅਰ ਬਾਜ਼ਾਰ, ਬਾਅਦ 'ਚ ਆਈ ਤੇਜ਼ੀ, ਸੈਂਸੈਕਸ ਅਤੇ ਨਿਫਟੀ 'ਚ ਚੰਗਾ ਵਾਧਾ

Share Market Opening 12th March: ਸੈਂਸੈਕਸ ਅਤੇ ਨਿਫਟੀ 'ਚ ਚੰਗਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਹਲਾਂਕਿ ਸ਼ੁਰੂਆਤ ਦੇ ਵਿੱਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ। ਬੈਂਕਾਂ ਦੇ ਸ਼ੇਅਰ 'ਚ ਵੱਡਾ ਉਛਾਲ ਨਜ਼ਰ ਆਇਆ ।

Share Market Opening 12th March 2024: ਮੰਗਲਵਾਰ ਨੂੰ ਭਾਰਤੀ ਸ਼ੇਅਰ ਬਾਜ਼ਾਰ ਮਾਮੂਲੀ ਗਿਰਾਵਟ ਨਾਲ ਖੁੱਲ੍ਹੇ। ਹਾਲਾਂਕਿ ਕੁੱਝ ਦੇਰ ਬਾਅਦ ਤੇਜ਼ੀ ਦੇਖਣ ਨੂੰ ਮਿਲੀ। ਏਸ਼ੀਆਈ ਸ਼ੇਅਰ ਬਾਜ਼ਾਰਾਂ 'ਚ ਆਈ ਗਿਰਾਵਟ ਦਾ ਅਸਰ ਉਨ੍ਹਾਂ 'ਤੇ ਦੇਖਣ ਨੂੰ ਮਿਲਿਆ। ਮੰਗਲਵਾਰ ਸਵੇਰੇ BSE ਸੈਂਸੈਕਸ 28.84 ਅੰਕ ਡਿੱਗ ਕੇ 73,473.80 'ਤੇ ਖੁੱਲ੍ਹਿਆ ਅਤੇ NSE ਨਿਫਟੀ 2.85 ਅੰਕ ਡਿੱਗ ਕੇ 22,329.80 'ਤੇ ਖੁੱਲ੍ਹਿਆ। ਹਾਲਾਂਕਿ ਬਾਅਦ 'ਚ ਸੈਂਸੈਕਸ ਅਤੇ ਨਿਫਟੀ 'ਚ ਵਾਧਾ ਦੇਖਿਆ ਗਿਆ। ਸਵੇਰੇ 9.55 ਵਜੇ ਤੱਕ ਸੈਂਸੈਕਸ 385.38 ਅੰਕ ਵਧ ਕੇ 73,888.02 ਅੰਕ 'ਤੇ ਪਹੁੰਚ ਗਿਆ ਸੀ। ਇਸ ਨਾਲ ਨਿਫਟੀ 'ਚ 72.10 ਅੰਕਾਂ ਦਾ ਵਾਧਾ ਹੋਇਆ ਹੈ ਅਤੇ ਇਹ 22,404.75 ਅੰਕ 'ਤੇ ਪਹੁੰਚ ਗਿਆ ਹੈ।

ਬੈਂਕ ਨਿਫਟੀ ਅਤੇ ਆਈਟੀ ਸ਼ੇਅਰ ਵਧੇ

ਮੰਗਲਵਾਰ ਨੂੰ ਬੈਂਕ ਨਿਫਟੀ ਅਤੇ ਆਈਟੀ ਸ਼ੇਅਰਾਂ 'ਚ ਕਾਫੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਬੈਂਕ ਨਿਫਟੀ ਲਗਭਗ 400 ਅੰਕ ਚੜ੍ਹ ਗਿਆ ਹੈ। ਐਚਡੀਐਫਸੀ ਬੈਂਕ ਦੇ ਸ਼ੇਅਰ ਲਗਭਗ 31 ਰੁਪਏ ਦੇ ਵਾਧੇ ਨਾਲ 1457 ਰੁਪਏ 'ਤੇ ਕਾਰੋਬਾਰ ਕਰ ਰਹੇ ਸਨ। ਇਸ ਤੋਂ ਇਲਾਵਾ ਆਈਸੀਆਈਸੀਆਈ ਬੈਂਕ, ਐਸਬੀਆਈ, ਇੰਡਸਇੰਡ ਅਤੇ ਐਕਸਿਸ ਬੈਂਕ ਵਿੱਚ ਜ਼ਬਰਦਸਤ ਉਛਾਲ ਹੈ।

ਅਸਰ ਆਈਟੀਸੀ ਸਟਾਕ ਉੱਤੇ ਆਇਆ ਨਜ਼ਰ

ਟੀਸੀਐਸ, ਇਨਫੋਸਿਸ, ਐਚਸੀਐਲ ਟੈਕ, ਵਿਪਰੋ ਅਤੇ ਸਨ ਫਾਰਮਾ ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ ਵਿੱਚ ਸਭ ਤੋਂ ਵੱਧ ਲਾਭਕਾਰੀ ਸਨ। ਇਸ ਤੋਂ ਇਲਾਵਾ ਆਈਟੀਸੀ, ਐਚਯੂਐਲ, ਬਜਾਜ ਫਿਨਸਰਵ, ਨੇਸਲੇ ਅਤੇ ਬਜਾਜ ਫਾਈਨਾਂਸ ਟਾਪ ਹਾਰੇਜ਼ਰ ਬਣ ਗਏ ਹਨ। ਇਸ ਤੋਂ ਇਲਾਵਾ ਟੀਸੀਐਸ, ਟੇਕ ਮਹਿੰਦਰਾ, ਬੀਪੀਸੀਐਲ, ਐਲਟੀਆਈ ਮਾਈਂਡਟਰੀ ਅਤੇ ਇੰਫੋਸਿਸ ਨਿਫਟੀ 'ਤੇ ਸਭ ਤੋਂ ਵੱਧ ਲਾਭ ਲੈਣ ਵਾਲੇ ਸਨ ਅਤੇ ਆਈਟੀਸੀ, ਐਚਯੂਐਲ, ਐਚਡੀਐਫਸੀ ਲਾਈਫ, ਬ੍ਰਿਟੈਨਿਆ ਅਤੇ ਬਜਾਜ ਫਿਨਸਵਰ ਚੋਟੀ ਦੇ ਘਾਟੇ ਵਾਲੇ ਸਨ। ਬ੍ਰਿਟਿਸ਼ ਅਮਰੀਕਨ ਤੰਬਾਕੂ ਵੱਲੋਂ ਆਈਟੀਸੀ ਵਿੱਚ ਵੱਡੀ ਹਿੱਸੇਦਾਰੀ ਵੇਚਣ ਦੀ ਖ਼ਬਰ ਦਾ ਅਸਰ ਆਈਟੀਸੀ ਸਟਾਕ ਉੱਤੇ ਨਜ਼ਰ ਆ ਰਿਹਾ ਹੈ।

ਸੋਮਵਾਰ ਨੂੰ ਭਾਰੀ ਗਿਰਾਵਟ ਦਰਜ ਕੀਤੀ ਗਈ

ਹਫਤੇ ਦਾ ਪਹਿਲਾ ਕਾਰੋਬਾਰੀ ਸੈਸ਼ਨ ਨਿਵੇਸ਼ਕਾਂ ਲਈ ਨਿਰਾਸ਼ਾਜਨਕ ਰਿਹਾ। ਬੈਂਕਿੰਗ ਅਤੇ ਊਰਜਾ ਸਟਾਕ 'ਚ ਵੱਡੀ ਗਿਰਾਵਟ ਦਰਜ ਕੀਤੀ ਗਈ। ਸੋਮਵਾਰ ਨੂੰ ਕਾਰੋਬਾਰ ਦੇ ਅੰਤ 'ਚ ਬੀ.ਐੱਸ.ਈ. ਦਾ ਸੈਂਸੈਕਸ 617 ਅੰਕਾਂ ਦੀ ਗਿਰਾਵਟ ਨਾਲ 73,502 ਅੰਕ 'ਤੇ ਬੰਦ ਹੋਇਆ। NSE ਦਾ ਨਿਫਟੀ 161 ਅੰਕਾਂ ਦੀ ਗਿਰਾਵਟ ਨਾਲ 22,332 'ਤੇ ਬੰਦ ਹੋਇਆ।

Disclaimer: ਇੱਥੇ ਦਿੱਤੀ ਗਈ ਜਾਣਕਾਰੀ ਸਿਰਫ ਜਾਣਕਾਰੀ ਲਈ ਦਿੱਤੀ ਜਾ ਰਹੀ ਹੈ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਮਾਰਕੀਟ ਵਿੱਚ ਨਿਵੇਸ਼ ਕਰਨਾ ਮਾਰਕੀਟ ਜੋਖਮਾਂ ਦੇ ਅਧੀਨ ਹੈ। ਇੱਕ ਨਿਵੇਸ਼ਕ ਹੋਣ ਦੇ ਨਾਤੇ, ਪੈਸੇ ਦਾ ਨਿਵੇਸ਼ ਕਰਨ ਤੋਂ ਪਹਿਲਾਂ ਹਮੇਸ਼ਾਂ ਇੱਕ ਮਾਹਿਰ ਨਾਲ ਸਲਾਹ ਕਰੋ। ABPLive.com ਕਦੇ ਵੀ ਕਿਸੇ ਨੂੰ ਕੋਈ ਪੈਸਾ ਨਿਵੇਸ਼ ਕਰਨ ਦੀ ਸਲਾਹ ਨਹੀਂ ਦਿੰਦਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
Punjab Weather Update: ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...
ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...

ਵੀਡੀਓਜ਼

ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann
ਧਾਮੀ ਸੁਖਬੀਰ ਬਾਦਲ ਦਾ ਸਿਪਾਹੀ ਹੈ, ਭੜਕੇ CM ਮਾਨ
ਅਕਾਲੀ ਮੁੜ ਪੰਜਾਬ ‘ਚ ਗੁੰਡਾਗਰਦੀ ਕਰਨਾ ਚਾਹੁੰਦੇ: CM ਮਾਨ
328 ਸਰੂਪਾਂ ਦੇ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ
ਮਜੀਠੀਆ ‘ਚ ਗੱਜੇ CM ਮਾਨ, AAP ਨਾਲ ਖੜ੍ਹਾ ਹਰ ਬੰਦਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
Punjab Weather Update: ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...
ਧੁੰਦ ਦੀ ਸੰਘਣੀ ਚਾਦਰ ਨਾਲ ਤਿੰਨ ਦਿਨ ਢੱਕਿਆ ਰਹੇਗਾ ਪੰਜਾਬ, ਜਾਣੋ ਕਦੋਂ ਵਰ੍ਹੇਗਾ ਛਮ-ਛਮ ਮੀਂਹ? ਅੰਮ੍ਰਿਤਸਰ ਸਭ ਤੋਂ ਠੰਢਾ, ਇਨ੍ਹਾਂ 6 ਜ਼ਿਲ੍ਹਿਆਂ 'ਚ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹਾਹਾਕਾਰ, ਪੁਲਿਸ ਇੰਸਪੈਕਟਰ ਦੀ ਭੇਤਭਰੇ ਹਾਲਾਤ ’ਚ ਸਿਰ ’ਤੇ ਗੋਲੀ ਲੱਗਣ ਨਾਲ ਮੌਤ; ਪਰਿਵਾਰਿਕ ਮੈਂਬਰ ਬੋਲੇ...
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹਾਹਾਕਾਰ, ਪੁਲਿਸ ਇੰਸਪੈਕਟਰ ਦੀ ਭੇਤਭਰੇ ਹਾਲਾਤ ’ਚ ਸਿਰ ’ਤੇ ਗੋਲੀ ਲੱਗਣ ਨਾਲ ਮੌਤ; ਪਰਿਵਾਰਿਕ ਮੈਂਬਰ ਬੋਲੇ...
Punjab News: ਪੰਜਾਬ ਤੋਂ ਵੱਡੀ ਖਬਰ, ਮਜੀਠਾ ਤੋਂ ਇਹ ਆਗੂ ਹੋਣਗੇ ਉਮੀਦਵਾਰ; CM ਮਾਨ ਨੇ ਐਲਾਨਿਆ...
Punjab News: ਪੰਜਾਬ ਤੋਂ ਵੱਡੀ ਖਬਰ, ਮਜੀਠਾ ਤੋਂ ਇਹ ਆਗੂ ਹੋਣਗੇ ਉਮੀਦਵਾਰ; CM ਮਾਨ ਨੇ ਐਲਾਨਿਆ...
Sunil Kumar Jakhar Health Update: ਸੁਨੀਲ ਜਾਖੜ ਦੀ ਛਾਤੀ 'ਚ ਉੱਠਿਆ ਤੇਜ਼ ਦਰਦ, ਸਾਰੀਆਂ ਰਿਪੋਰਟਾਂ ਆਈਆਂ ਸਾਹਮਣੇ; ਜਾਣੋ ਹੁਣ ਕੀ ਹੈ ਹਾਲ...?
ਸੁਨੀਲ ਜਾਖੜ ਦੀ ਛਾਤੀ 'ਚ ਉੱਠਿਆ ਤੇਜ਼ ਦਰਦ, ਸਾਰੀਆਂ ਰਿਪੋਰਟਾਂ ਆਈਆਂ ਸਾਹਮਣੇ; ਜਾਣੋ ਹੁਣ ਕੀ ਹੈ ਹਾਲ...?
Large Drone Attacks: ਇਨ੍ਹਾਂ ਸੂਬਿਆਂ 'ਚ ਮੱਚਿਆ ਹਾਹਾਕਾਰ! ਇਕੋ ਰਾਤ 'ਚ ਦਾਗੇ ਗਏ 200 ਤੋਂ ਵੱਧ ਡਰੋਨ; ਤਬਾਹੀ ਦਾ ਮੰਜ਼ਰ ਵੇਖ ਕੰਬ ਜਾਏਗੀ ਰੂਹ...
ਇਨ੍ਹਾਂ ਸੂਬਿਆਂ 'ਚ ਮੱਚਿਆ ਹਾਹਾਕਾਰ! ਇਕੋ ਰਾਤ 'ਚ ਦਾਗੇ ਗਏ 200 ਤੋਂ ਵੱਧ ਡਰੋਨ; ਤਬਾਹੀ ਦਾ ਮੰਜ਼ਰ ਵੇਖ ਕੰਬ ਜਾਏਗੀ ਰੂਹ...
Embed widget