ਪੜਚੋਲ ਕਰੋ

Share Market Opening 5 July: ਬਾਜ਼ਾਰ ਦੀ ਰਿਕਾਰਡ ਰੈਲੀ 'ਤੇ ਬ੍ਰੇਕ, ਸ਼ੁਰੂਆਤੀ ਕਾਰੋਬਾਰ 'ਚ 460 ਅੰਕ ਹੇਠਾਂ ਆਇਆ ਸੈਂਸੈਕਸ

Share Market Open Today: ਇੱਕ ਦਿਨ ਪਹਿਲਾਂ ਸ਼ੇਅਰ ਬਾਜ਼ਾਰ ਨੇ ਸ਼ੁਰੂਆਤ ਵਿੱਚ ਬਹੁਤ ਤੇਜ਼ੀ ਦਿਖਾਈ ਸੀ, ਪਰ ਬਾਅਦ ਵਿੱਚ ਬੜ੍ਹਤ ਸੀਮਤ ਰਹਿ ਗਈ। ਹਾਲਾਂਕਿ ਇਸ ਤੋਂ ਬਾਅਦ ਵੀ ਸੈਂਸੈਕਸ ਪਹਿਲੀ ਵਾਰ 80 ਹਜ਼ਾਰ ਅੰਕ ਤੋਂ ਪਾਰ ਬੰਦ ਹੋਇਆ...

Share Market Opening 5 July: ਬੈਂਕਿੰਗ ਸ਼ੇਅਰਾਂ 'ਚ ਗਿਰਾਵਟ ਕਰਕੇ ਹਫਤੇ ਦੇ ਆਖਰੀ ਦਿਨ ਘਰੇਲੂ ਬਾਜ਼ਾਰ ਨੇ ਕਾਰੋਬਾਰ ਦੀ ਖਰਾਬ ਸ਼ੁਰੂਆਤ ਕੀਤੀ। ਇੱਕ ਦਿਨ ਪਹਿਲਾਂ ਨਵਾਂ ਰਿਕਾਰਡ ਬਣਾਉਣ ਤੋਂ ਬਾਅਦ ਅੱਜ ਜਿਵੇਂ ਹੀ ਕਾਰੋਬਾਰ ਸ਼ੁਰੂ ਹੋਇਆ ਤਾਂ ਸੈਂਸੈਕਸ 200 ਤੋਂ ਵੱਧ ਅੰਕ ਡਿੱਗ ਕੇ 80 ਹਜ਼ਾਰ ਅੰਕਾਂ ਦੇ ਇਤਿਹਾਸਕ ਪੱਧਰ ਤੋਂ ਹੇਠਾਂ ਆ ਗਿਆ।

ਸਵੇਰੇ 9.20 ਮਿੰਟ ਤੱਕ ਬਾਜ਼ਾਰ ਦੀ ਗਿਰਾਵਟ ਹੋਰ ਵੱਧ ਗਈ ਸੀ। ਬੀ.ਐੱਸ.ਈ. ਦਾ ਸੈਂਸੈਕਸ 460 ਅੰਕ ਡਿੱਗ ਕੇ 79,590 ਅੰਕ 'ਤੇ ਆ ਗਿਆ। ਉੱਥੇ ਹੀ ਨਿਫਟੀ50 ਇੰਡੈਕਸ 115 ਅੰਕਾਂ ਦੀ ਗਿਰਾਵਟ ਨਾਲ 24,185 ਅੰਕਾਂ ਦੇ ਨੇੜੇ ਕਾਰੋਬਾਰ ਕਰ ਰਿਹਾ ਸੀ।

ਬੀਐਸਈ ਸੈਂਸੈਕਸ ਪ੍ਰੀ-ਓਪਨ ਸੈਸ਼ਨ ਵਿੱਚ 300 ਤੋਂ ਵੱਧ ਅੰਕਾਂ ਨਾਲ ਹੇਠਾਂ ਡਿੱਗ ਗਿਆ ਸੀ ਅਤੇ 80 ਹਜ਼ਾਰ ਅੰਕ ਦੇ ਪੱਧਰ ਤੋਂ ਫਿਸਲ ਕੇ 79,750 ਅੰਕ ਦੇ ਨੇੜੇ ਆ ਗਿਆ ਸੀ। ਨਿਫਟੀ ਲਗਭਗ 90 ਅੰਕ ਡਿੱਗ ਕੇ 24,215 ਅੰਕਾਂ ਤੋਂ ਹੇਠਾਂ ਰਿਹਾ। ਬਾਜ਼ਾਰ ਖੁੱਲ੍ਹਣ ਤੋਂ ਪਹਿਲਾਂ, ਗਿਫਟ ਸਿਟੀ ਵਿੱਚ ਨਿਫਟੀ ਫਿਊਚਰ ਲਗਭਗ 17 ਅੰਕਾਂ ਦੀ ਗਿਰਾਵਟ ਦੇ ਨਾਲ 24,360 ਅੰਕਾਂ ਦੇ ਨੇੜੇ ਸੀ। ਗਿਫਟ ​​ਨਿਫਟੀ ਅੱਜ ਪਹਿਲਾਂ ਹੀ ਸੁਸਤ ਕਾਰੋਬਾਰ ਦੇ ਸੰਕੇਤ ਦੇ ਰਿਹਾ ਸੀ।

ਘਰੇਲੂ ਬਾਜ਼ਾਰ ਇਨ੍ਹੀਂ ਦਿਨੀਂ ਹਰ ਰੋਜ਼ ਨਵੇਂ ਰਿਕਾਰਡ ਬਣਾ ਰਹੇ ਹਨ। ਇਸ ਹਫਤੇ, ਬੀਐਸਈ ਸੈਂਸੈਕਸ ਇਤਿਹਾਸ ਵਿੱਚ ਪਹਿਲੀ ਵਾਰ 80 ਹਜ਼ਾਰ ਦੇ ਅੰਕੜੇ ਨੂੰ ਪਾਰ ਕਰਨ ਵਿੱਚ ਸਫਲ ਰਿਹਾ। ਇਸ ਤੋਂ ਬਾਅਦ ਵੀਰਵਾਰ ਨੂੰ ਪਹਿਲੀ ਵਾਰ ਸੈਂਸੈਕਸ 80 ਹਜ਼ਾਰ ਅੰਕ ਤੋਂ ਉੱਪਰ ਬੰਦ ਹੋਇਆ। ਕਾਰੋਬਾਰ ਦੌਰਾਨ, ਸੈਂਸੈਕਸ ਨੇ 80,392.64 ਅੰਕਾਂ ਦਾ ਨਵਾਂ ਆਲਟਾਈਮ ਹਾਈ ਬਣਾਇਆ। ਬਾਅਦ 'ਚ ਸੂਚਕ ਅੰਕ 62.88 ਅੰਕ (0.079 ਫੀਸਦੀ) ਦੇ ਮਾਮੂਲੀ ਵਾਧੇ ਨਾਲ 80,049.67 'ਤੇ ਬੰਦ ਹੋਇਆ।

ਇਸੇ ਤਰ੍ਹਾਂ ਨਿਫਟੀ ਨੇ ਕੱਲ੍ਹ ਦੇ ਕਾਰੋਬਾਰ ਵਿੱਚ 24,401 ਅੰਕਾਂ ਦਾ ਨਵਾਂ ਆਲਟਾਈਮ ਹਾਈ ਬਣਾਇਆ। ਬਾਅਦ ਵਿੱਚ ਨਿਫਟੀ50 ਸੂਚਕਾਂਕ ਦਾ ਵਾਧਾ ਸੀਮਤ ਰਿਹਾ ਅਤੇ ਇਹ 15.65 ਅੰਕ (0.064 ਪ੍ਰਤੀਸ਼ਤ) ਦੇ ਮਾਮੂਲੀ ਵਾਧੇ ਨਾਲ 24,302.15 ਅੰਕਾਂ 'ਤੇ ਬੰਦ ਹੋਇਆ।

ਗਲੋਬਲ ਬਾਜ਼ਾਰ 'ਚ ਅਜੇ ਵੀ ਤੇਜ਼ੀ ਬਰਕਰਾਰ ਹੈ। ਵੀਰਵਾਰ ਨੂੰ ਅਮਰੀਕੀ ਬਾਜ਼ਾਰ 'ਚ ਕਾਰੋਬਾਰ ਨਹੀਂ ਹੋਇਆ। ਅਮਰੀਕਾ ਦੇ ਸੁਤੰਤਰਤਾ ਦਿਵਸ ਦੀ ਜਨਤਕ ਛੁੱਟੀ ਕਾਰਨ ਵਾਲ ਸਟਰੀਟ 'ਤੇ ਵਪਾਰ ਬੰਦ ਰਿਹਾ। ਅੱਜ ਏਸ਼ੀਆਈ ਬਾਜ਼ਾਰ ਮਜ਼ਬੂਤ ​​ਰਹੇ। ਜਾਪਾਨ ਦਾ ਨਿੱਕੇਈ ਸ਼ੁਰੂਆਤੀ ਵਪਾਰ ਵਿੱਚ 0.46 ਪ੍ਰਤੀਸ਼ਤ ਚੜ੍ਹਿਆ ਹੈ, ਜਦੋਂ ਕਿ ਟੌਪਿਕਸ ਇੱਕ ਨਵੇਂ ਰਿਕਾਰਡ ਉੱਚ ਪੱਧਰ 'ਤੇ 0.06 ਪ੍ਰਤੀਸ਼ਤ ਵੱਧ ਹੈ। ਦੱਖਣੀ ਕੋਰੀਆ ਦਾ ਕੋਸਪੀ 0.45 ਫੀਸਦੀ ਅਤੇ ਕੋਸਡੈਕ 0.25 ਫੀਸਦੀ ਚੜ੍ਹਿਆ ਹੈ। ਹਾਲਾਂਕਿ ਹਾਂਗਕਾਂਗ ਦੇ ਹੈਂਗ ਸੇਂਗ 'ਚ ਗਿਰਾਵਟ ਸ਼ੁਰੂ ਹੋਣ ਦੇ ਸੰਕੇਤ ਮਿਲ ਰਹੇ ਹਨ।

ਸ਼ੁਰੂਆਤੀ ਵਪਾਰ ਵਿੱਚ ਬੈਂਕਿੰਗ ਅਤੇ ਵਿੱਤੀ ਸ਼ੇਅਰ ਦਬਾਅ ਵਿੱਚ ਹਨ। ਸ਼ੁਰੂਆਤੀ ਸੈਸ਼ਨ 'ਚ ਸੈਂਸੈਕਸ 'ਤੇ ਐਚ.ਡੀ.ਐਫ.ਸੀ ਬੈਂਕ ਸਭ ਤੋਂ ਜ਼ਿਆਦਾ 3 ਫੀਸਦੀ ਦੀ ਟੁੱਟਿਆ ਹੋਇਆ ਸੀ। BSE 'ਤੇ ਬੈਂਕੈਕਸ 0.54 ਫੀਸਦੀ ਅਤੇ ਫਾਈਨੈਂਸ਼ੀਅਲ ਸਰਵਿਸਿਜ਼ 0.62 ਫੀਸਦੀ ਹੇਠਾਂ ਸੀ। ਮਹਿੰਦਰਾ ਐਂਡ ਮਹਿੰਦਰਾ, ਟਾਈਟਨ, ਟਾਟਾ ਸਟੀਲ ਵਰਗੇ ਸ਼ੇਅਰ 1% ਤੋਂ ਵੱਧ ਡਿੱਗੇ ਹੋਏ ਸਨ।

ਟਾਪ ਹੈਡਲਾਈਨ

Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget