ਪੜਚੋਲ ਕਰੋ

Share Market Update: ਦੀਵਾਲੀ ਤੋਂ ਪਹਿਲਾਂ ਹੀ ਬਾਜ਼ਾਰ 'ਚ ਰੌਣਕ, ਨਿਫਟੀ 18500 ਦੇ ਪਾਰ, ਸੈਂਸੈਕਸ ਨੇ ਵੀ ਕੀਤਾ ਰਿਕਾਰਡ ਕਾਇਮ

Share Market: ਸ਼ੇਅਰ ਬਾਜ਼ਾਰ 'ਚ ਤੇਜ਼ੀ ਬਣੀ ਹੋਈ ਹੈ। ਅੱਜ ਫਿਰ ਸੂਚਕਾਂਕ ਨਵੇਂ ਰਿਕਾਰਡ ਪੱਧਰ 'ਤੇ ਕਾਰੋਬਾਰ ਕਰਦੇ ਨਜ਼ਰ ਆ ਰਹੇ ਹਨ।

Share Market: ਦੀਵਾਲੀ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਵਿੱਚ ਤੇਜ਼ੀ ਬਣੀ ਹੋਈ ਹੈ। ਅੱਜ ਫਿਰ ਸੂਚਕਾਂਕ ਨਵੇਂ ਰਿਕਾਰਡ ਪੱਧਰ 'ਤੇ ਕਾਰੋਬਾਰ ਕਰਦੇ ਨਜ਼ਰ ਆ ਰਹੇ ਹਨ। ਸ਼ੁਰੂਆਤੀ ਕਾਰੋਬਾਰ 'ਚ ਬਾਜ਼ਾਰ ਮਜ਼ਬੂਤੀ ਨਾਲ ਚਲ ਰਿਹਾ ਹੈ। ਸੈਂਸੈਕਸ 500 ਤੋਂ ਜ਼ਿਆਦਾ ਅੰਕਾਂ ਦੇ ਵਾਧੇ ਨਾਲ ਕਾਰੋਬਾਰ ਕਰ ਰਿਹਾ ਹੈ। ਦੂਜੇ ਪਾਸੇ ਨਿਫਟੀ ਵੀ 150 ਅੰਕਾਂ ਦਾ ਵਾਧਾ ਬਰਕਰਾਰ ਰੱਖ ਰਿਹਾ ਹੈ। ਨਿਫਟੀ ਨੂੰ 18,500 ਦੇ ਉਪਰ ਕਾਰੋਬਾਰ ਕਰਦੇ ਦੇਖਿਆ ਗਿਆ।

ਸੈਂਸੈਕਸ ਅਤੇ ਨਿਫਟੀ ਨੇ ਅੱਜ ਰਿਕਾਰਡ ਪੱਧਰ 'ਤੇ ਕਾਰੋਬਾਰ ਕਰਨਾ ਸ਼ੁਰੂ ਕੀਤੀ ਹੈ। ਸੈਂਸੈਕਸ 511.37 ਅੰਕਾਂ ਦੇ ਵਾਧੇ ਨਾਲ 61,817.32 'ਤੇ ਖੁੱਲ੍ਹਿਆ, ਜਿਸ ਨੇ ਨਵਾਂ ਰਿਕਾਰਡ ਕਾਇਮ ਕੀਤਾ। ਸੈਂਸੈਕਸ ਨੇ 10 ਵਜੇ ਤੱਕ ਦੇ ਕਾਰੋਬਾਰ ਵਿੱਚ 61894.33 ਦਾ ਉੱਚਾ ਪੱਧਰ ਬਣਾਇਆ ਸੀ। ਦੂਜੇ ਪਾਸੇ ਨਿਫਟੀ 161.55 ਅੰਕਾਂ ਦੇ ਵਾਧੇ ਨਾਲ 18500.1 ਦੇ ਪੱਧਰ 'ਤੇ ਖੁੱਲ੍ਹਿਆ। ਨਿਫਟੀ ਨੇ ਸਵੇਰੇ 10 ਵਜੇ ਤੱਕ ਵਪਾਰ ਵਿੱਚ 18517.5 ਦਾ ਉੱਚਾ ਪੱਧਰ ਬਣਾ ਚੁੱਕਿਆ ਸੀ।

ਨਿਫਟੀ 'ਤੇ ਸਭ ਤੋਂ ਵੱਧ ਹਿੰਡਾਲਕੋ, ਓਐਨਜੀਸੀ, ਆਈਓਸੀ, ਜੇਐਸਡਬਲਯੂ ਸਟੀਲ ਤੇ ਟਾਟਾ ਸਟੀਲ ਨੇ ਲਾਭ ਪ੍ਰਾਪਤ ਕਰਦੇ ਹਨ। ਜਦੋਂ ਕਿ ਬਜਾਜ ਆਟੋ, ਏਸ਼ੀਅਨ ਪੇਂਟਸ, ਦਿਵਿਸ ਲੈਬਸ, ਸਿਪਲਾ ਤੇ ਡਾ. ਅੱਜ ਅਲਟਰਾਟੈਕ ਸੀਮੈਂਟ, ਐਲ ਐਂਡ ਟੀ ਇਨਫੋਟੈਕ, ਟਾਟਾ ਕੌਫੀ, ਰੂਟ ਮੋਬਾਈਲ, ਆਲੋਕ ਇੰਡਸਟਰੀਜ਼, ਹੈਟਸਨ ਐਗਰੋ ਉਤਪਾਦ ਤੇ ਹੈਥਵੇ ਭਵਾਨੀ ਕੈਬਟੇਲ ਉਨ੍ਹਾਂ ਕੰਪਨੀਆਂ ਵਿੱਚ ਸ਼ਾਮਲ ਹਨ ਜੋ ਅੱਜ ਸਤੰਬਰ ਤਿਮਾਹੀ ਦੇ ਨਤੀਜੇ ਪੇਸ਼ ਕਰਨਗੀਆਂ।

ਚੀਨ ਦੀ ਅਰਥਵਿਵਸਥਾ ਪਟੜੀ ਤੋਂ ਉਤਰੀ

ਦੂਜੇ ਪਾਸੇ ਏਸ਼ੀਆਈ ਬਾਜ਼ਾਰ ਅੱਜ ਥੋੜ੍ਹਾ ਸੰਘਰਸ਼ ਕਰਦੇ ਨਜ਼ਰ ਆ ਰਹੇ ਹਨ। ਇਸ ਦੀ ਵਜ੍ਹਾ ਚੀਨ ਦੇ ਨਵੇਂ ਅੰਕੜੇ ਹਨ। ਕੋਰੋਨਾ ਦੇ ਕਾਰਨ, ਚੀਨ ਦੀ ਅਰਥ ਵਿਵਸਥਾ ਇੱਕ ਵਾਰ ਫਿਰ ਪਟੜੀ ਤੋਂ ਉਤਰ ਗਈ ਹੈ। ਤਾਜ਼ਾ ਰਿਪੋਰਟ ਅਨੁਸਾਰ, ਨਵੀਂ ਤਿਮਾਹੀ ਵਿੱਚ ਚੀਨ ਦੇ ਆਰਥਿਕ ਵਿਕਾਸ ਉੱਤੇ ਬ੍ਰੇਕ ਲੱਗ ਗਈ ਹੈ।

ਨਿਰਮਾਣ ਕਾਰਜਾਂ ਵਿੱਚ ਆਈ ਸੁਸਤੀ ਅਤੇ ਊਰਜਾ ਦੀ ਵਰਤੋਂ 'ਤੇ ਲਗਾਈਆਂ ਗਈਆਂ ਪਾਬੰਦੀਆਂ ਕਾਰਨ ਚੀਨ ਨੂੰ ਆਰਥਿਕ ਝਟਕਾ ਲੱਗਾ ਹੈ। ਚੀਨ ਦੀ ਅਰਥਵਿਵਸਥਾ ਸਤੰਬਰ ਦੇ ਅੰਤ ਤੱਕ 4.9 ਫੀਸਦੀ ਦੀ ਦਰ ਨਾਲ ਵਿਕਾਸ ਕਰਨ ਦੇ ਯੋਗ ਰਹੀ ਹੈ। ਪਹਿਲਾਂ ਇਹ ਅੰਕੜਾ 7.9 ਫੀਸਦੀ ਸੀ।

ਇਹ ਵੀ ਪੜ੍ਹੋ: ਬਗੈਰ ਅੱਖ-ਮੂੰਹ ਸਮੁੰਦਰ 'ਚ ਵੇਖਿਆ ਏਲੀਅਨ ਵਰਗਾ ਜੀਵ! ਗੋਤਾਖੋਰ ਹੈਰਾਨ, ਮਾਹਰਾਂ ਨੇ ਦੱਸੀ ਪਛਾਣ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget