ਪੜਚੋਲ ਕਰੋ

Ayodhya Ram Mandir: Amazon ਨੂੰ ਝਟਕਾ, 'ਸ਼੍ਰੀ ਰਾਮ ਮੰਦਰ ਅਯੁੱਧਿਆ ਪ੍ਰਸਾਦ' ਦੇ ਨਾਮ 'ਤੇ ਹੋ ਰਹੀ ਧੋਖਾਧੜੀ 'ਤੇ ਮਿਲਿਆ CCPA ਦਾ ਨੋਟਿਸ

Sri Ram Mandir Ayodhya : ਕੇਂਦਰੀ ਖਪਤਕਾਰ ਸੁਰੱਖਿਆ ਅਥਾਰਟੀ ਭਾਵ CCPA ਨੇ 'ਸ਼੍ਰੀ ਰਾਮ ਮੰਦਰ ਅਯੁੱਧਿਆ ਪ੍ਰਸਾਦ' (Sri Ram Mandir Ayodhya Prasad) ਦੇ ਨਾਮ 'ਤੇ ਮਠਿਆਈਆਂ ਵੇਚਣ ਲਈ ਕੰਪਨੀ ਨੂੰ ਨੋਟਿਸ ਜਾਰੀ ਕੀਤਾ ਹੈ।

Amazon News : ਦਿੱਗਜ ਈ-ਕਾਮਰਸ ਕੰਪਨੀ ਐਮਾਜ਼ੋਨ (Amazon) ਨੂੰ ਝਟਕਾ ਲੱਗਾ ਹੈ। ਦਰਅਸਲ, ਕੇਂਦਰੀ ਖਪਤਕਾਰ ਸੁਰੱਖਿਆ ਅਥਾਰਟੀ ਭਾਵ CCPA ਨੇ 'ਸ਼੍ਰੀ ਰਾਮ ਮੰਦਰ ਅਯੁੱਧਿਆ ਪ੍ਰਸਾਦ' (Sri Ram Mandir Ayodhya Prasad) ਦੇ ਨਾਮ 'ਤੇ ਮਠਿਆਈਆਂ ਵੇਚਣ ਲਈ ਕੰਪਨੀ ਨੂੰ ਨੋਟਿਸ ਜਾਰੀ ਕੀਤਾ ਹੈ।

ਇੱਕ ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸੀਸੀਪੀਏ ਨੇ ਨੋਟਿਸ ਜਾਰੀ ਹੋਣ ਦੇ 7 ਦਿਨਾਂ ਦੇ ਅੰਦਰ ਐਮਾਜ਼ਾਨ ਤੋਂ ਜਵਾਬ ਮੰਗਿਆ ਹੈ। ਨਹੀਂ ਤਾਂ, ਉਨ੍ਹਾਂ ਵਿਰੁੱਧ ਖਪਤਕਾਰ ਸੁਰੱਖਿਆ ਐਕਟ, 2019 (Consumer Protection Act, 2019) ਦੀਆਂ ਧਾਰਾਵਾਂ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।

Amazon Seller Services Private Limited ਦੇ ਖਿਲਾਫ਼ ਕਾਰਵਾਈ ਸ਼ੁਰੂ

ਚੀਫ਼ ਕਮਿਸ਼ਨਰ ਰੋਹਿਤ ਕੁਮਾਰ ਸਿੰਘ (Chief Commissioner Rohit Kumar Singh) ਦੀ ਅਗਵਾਈ ਵਾਲੇ CCPA ਨੇ 'ਸ਼੍ਰੀ ਰਾਮ ਮੰਦਰ ਅਯੁੱਧਿਆ ਪ੍ਰਸਾਦ' ਨਾਮ ਹੇਠ 'WWW.Amazon.in' 'ਤੇ ਮਠਿਆਈਆਂ ਦੀ ਵਿਕਰੀ ਦੇ ਸਬੰਧ ਵਿੱਚ ਐਮਾਜ਼ੋਨ ਸੇਲਰ ਸਰਵਿਸਿਜ਼ ਪ੍ਰਾਈਵੇਟ ਲਿਮਟਿਡ (Amazon Seller Services Private Limited) ਦੇ ਖਿਲਾਫ਼ ਕਾਰਵਾਈ ਸ਼ੁਰੂ ਕੀਤੀ ਹੈ।

CAIT ਨੇ ਕੀਤੀ ਸੀ ਸ਼ਿਕਾਇਤ 

ਇਹ ਕਾਰਵਾਈ ਵਪਾਰੀਆਂ ਦੇ ਸੰਗਠਨ ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ (ਸੀਏਆਈਟੀ) ਦੀ ਰਿਪੋਰਟ ਦੇ ਆਧਾਰ 'ਤੇ ਸ਼ੁਰੂ ਕੀਤੀ ਗਈ ਹੈ। ਰਿਪੋਰਟ ਵਿੱਚ ਦੋਸ਼ ਲਾਇਆ ਗਿਆ ਹੈ ਕਿ ਐਮਾਜ਼ਾਨ 'ਸ਼੍ਰੀ ਰਾਮ ਮੰਦਰ ਅਯੁੱਧਿਆ ਪ੍ਰਸਾਦ' ਦੀ ਆੜ ਵਿੱਚ ਮਠਿਆਈਆਂ ਦੀ ਵਿਕਰੀ ਨਾਲ ਸਬੰਧਤ ਧੋਖੇਬਾਜ਼ ਵਪਾਰਕ ਗਤੀਵਿਧੀਆਂ ਵਿੱਚ ਸ਼ਾਮਲ ਹੈ। CCPA ਨੇ ਵੇਖਿਆ ਹੈ ਕਿ 'ਸ਼੍ਰੀ ਰਾਮ ਮੰਦਰ ਅਯੁੱਧਿਆ ਪ੍ਰਸਾਦ' (Shri Ram Mandir Ayodhya Prasad) ਹੋਣ ਦਾ ਦਾਅਵਾ ਕਰਦੇ ਹੋਏ ਐਮਾਜ਼ੋਨ ਈ-ਕਾਮਰਸ ਪਲੇਟਫਾਰਮ 'ਤੇ ਵਿਕਰੀ ਲਈ ਵੱਖ-ਵੱਖ ਮਿਠਾਈਆਂ/ਭੋਜਨ ਉਤਪਾਦ ਉਪਲਬਧ ਹਨ।

ਅਯੁੱਧਿਆ ਦੇ ਰਾਮ ਮੰਦਰ ਵਿੱਚ ਰਾਮਲੱਲਾ ਦੀ ਮੂਰਤੀ ਦਾ ਉਦਘਾਟਨ

ਅਯੁੱਧਿਆ ਦੇ ਰਾਮ ਮੰਦਰ ਵਿੱਚ ਰਾਮ ਲੱਲਾ ਦੀ ਮੂਰਤੀ ਦਾ ਉਦਘਾਟਨ 22 ਜਨਵਰੀ ਨੂੰ ਹੋਣ ਵਾਲੇ ‘ਪ੍ਰਾਣ ਪ੍ਰਤੀਸ਼ਠਾ’ ਸਮਾਗਮ ਤੋਂ ਤਿੰਨ ਦਿਨ ਪਹਿਲਾਂ ਸ਼ੁੱਕਰਵਾਰ (19 ਜਨਵਰੀ) ਨੂੰ ਕੀਤਾ ਗਿਆ। ਕਾਲੇ ਪੱਥਰ ਨਾਲ ਬਣੀ ਇਸ ਮੂਰਤੀ ਦੀਆਂ ਅੱਖਾਂ 'ਤੇ ਪੀਲਾ ਕੱਪੜਾ ਬੰਨ੍ਹਿਆ ਗਿਆ ਹੈ। ਵਿਸ਼ਵ ਹਿੰਦੂ ਪ੍ਰੀਸ਼ਦ ਦੇ ਅਧਿਕਾਰੀ ਸ਼ਰਦ ਸ਼ਰਮਾ ਨੇ ਪੀਟੀਆਈ ਨੂੰ ਦੱਸਿਆ ਕਿ ਰਾਮਲਲਾ ਦੀ ਮੂਰਤੀ ਦੀਆਂ ਅੱਖਾਂ 'ਤੇ ਪੀਲੇ ਰੰਗ ਦਾ ਕੱਪੜਾ ਬੰਨ੍ਹਿਆ ਗਿਆ ਸੀ ਅਤੇ ਮੂਰਤੀ ਨੂੰ ਗੁਲਾਬ ਦੇ ਫੁੱਲ ਚੜ੍ਹਾਏ ਗਏ ਸਨ। ਵਿਸ਼ਵ ਹਿੰਦੂ ਪ੍ਰੀਸ਼ਦ ਨੇ ਰਾਮਲੱਲਾ ਦੀ ਮੂਰਤੀ ਦੀ ਤਸਵੀਰ ਜਾਰੀ ਕੀਤੀ ਹੈ ਅਤੇ ਇਹ ਮੂਰਤੀ ਖੜ੍ਹੀ ਸਥਿਤੀ ਵਿੱਚ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget