ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Nirav Modi: ਨੀਰਵ ਮੋਦੀ ਨੂੰ ਝਟਕਾ, ਇਸ ਬੈਂਕ ਨੂੰ ਅਦਾ ਕਰਨੇ ਪੈਣਗੇ 66 ਕਰੋੜ ਰੁਪਏ, ਲੰਡਨ ਹਾਈਕੋਰਟ ਦਾ ਹੁਕਮ

Nirav Modi: ਲੰਡਨ ਹਾਈ ਕੋਰਟ ਨੇ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਵੱਡਾ ਝਟਕਾ ਦਿੰਦਿਆਂ ਉਸ ਨੂੰ ਇਸ ਬੈਂਕ ਦੇ 66 ਕਰੋੜ ਰੁਪਏ ਵਾਪਸ ਕਰਨ ਦਾ ਹੁਕਮ ਦਿੱਤਾ ਹੈ।

Nirav Modi News: ਭਗੌੜੇ ਹੀਰਾ ਵਪਾਰੀ ਨੀਰਵ ਮੋਦੀ ਨੂੰ ਵੱਡਾ ਝਟਕਾ ਦਿੰਦੇ ਹੋਏ ਲੰਡਨ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਬੈਂਕ ਆਫ ਇੰਡੀਆ (BOI) ਨੂੰ 80 ਲੱਖ ਡਾਲਰ ਭਾਵ 66 ਕਰੋੜ ਰੁਪਏ ਵਾਪਸ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ 'ਤੇ ਸੰਖੇਪ ਫੈਸਲਾ (Summary Judgement) ਜਾਰੀ ਕੀਤਾ ਹੈ। ਸੰਖੇਪ ਫੈਸਲਾ ਉਨ੍ਹਾਂ ਮਾਮਲਿਆਂ ਵਿੱਚ ਜਾਰੀ ਕੀਤਾ ਜਾਂਦਾ ਹੈ ਜਿਨ੍ਹਾਂ ਵਿੱਚ ਕੋਈ ਇੱਕ ਧਿਰ ਅਦਾਲਤ ਵਿੱਚ ਹਾਜ਼ਰ ਨਹੀਂ ਹੁੰਦੀ ਹੈ, ਪਰ ਅਦਾਲਤ ਪੂਰੀ ਸੁਣਵਾਈ ਦੇ ਬਿਨਾਂ ਵੀ ਕੇਸ ਬਾਰੇ ਆਪਣਾ ਫੈਸਲਾ ਦਿੰਦੀ ਹੈ।

ਬੈਂਕ ਆਫ ਇੰਡੀਆ ਦੀ ਅਰਜ਼ੀ 'ਤੇ ਸੁਣਵਾਈ

ਬੈਂਕ ਆਫ ਇੰਡੀਆ ਨੇ ਨੀਰਵ ਮੋਦੀ ਦੀ ਦੁਬਈ ਸਥਿਤ ਕੰਪਨੀ ਫਾਇਰਸਟਾਰ ਡਾਇਮੰਡ FZE ਤੋਂ $8 ਮਿਲੀਅਨ ਦੀ ਵਸੂਲੀ ਲਈ ਲੰਡਨ ਹਾਈ ਕੋਰਟ 'ਚ ਅਰਜ਼ੀ ਦਾਇਰ ਕੀਤੀ ਸੀ। ਸ਼ੁੱਕਰਵਾਰ ਨੂੰ ਇਸ ਮਾਮਲੇ 'ਤੇ ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਨੀਰਵ ਮੋਦੀ ਦੀ ਕੰਪਨੀ ਤੋਂ ਰਿਕਵਰੀ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਆਪਣੇ ਹੁਕਮ 'ਚ ਕਿਹਾ ਕਿ ਦੁਨੀਆ 'ਚ ਜਿੱਥੇ ਕਿਤੇ ਵੀ ਨੀਰਵ ਮੋਦੀ ਦੀ ਜਾਇਦਾਦ ਮੌਜੂਦ ਹੈ, ਉਸ ਦੀ ਨਿਲਾਮੀ ਕਰਕੇ ਪੈਸੇ ਵਾਪਸ ਕੀਤੇ ਜਾ ਸਕਦੇ ਹਨ। ਫਿਲਹਾਲ ਨੀਰਵ ਮੋਦੀ ਬ੍ਰਿਟੇਨ ਦੀ ਥੈਮਸਾਈਡ ਜੇਲ 'ਚ ਬੰਦ ਹੈ।

ਕੀ ਹੈ ਪੂਰਾ ਮਾਮਲਾ?

ਨੀਰਵ ਮੋਦੀ ਦੀ ਦੁਬਈ ਸਥਿਤ ਹੀਰਾ ਕੰਪਨੀ Firestar Diamond FZE ਨੇ ਬੈਂਕ ਆਫ ਇੰਡੀਆ ਤੋਂ ਕਰਜ਼ਾ ਲਿਆ ਸੀ। ਬੈਂਕ ਨੇ 2018 ਵਿੱਚ ਪੈਸੇ ਵਾਪਸ ਮੰਗੇ ਸਨ, ਪਰ ਉਹ ਸਾਰੀ ਰਕਮ ਵਾਪਸ ਕਰਨ ਵਿੱਚ ਅਸਫਲ ਰਿਹਾ ਅਤੇ ਬਾਅਦ ਵਿੱਚ ਲੰਡਨ ਭੱਜ ਗਿਆ। ਬੈਂਕ ਨੇ ਨੀਰਵ ਮੋਦੀ ਤੋਂ ਆਪਣੇ ਪੈਸੇ ਦੀ ਵਸੂਲੀ ਲਈ ਲੰਡਨ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦਾ ਫੈਸਲਾ ਸ਼ੁੱਕਰਵਾਰ ਨੂੰ ਆਇਆ।

ਇਸ ਫੈਸਲੇ ਵਿੱਚ ਅਦਾਲਤ ਨੇ ਨੀਰਵ ਨੂੰ 4 ਮਿਲੀਅਨ ਡਾਲਰ ਦੀ ਉਧਾਰ ਰਕਮ ਅਤੇ 4 ਮਿਲੀਅਨ ਡਾਲਰ ਦਾ ਵਿਆਜ ਵਾਪਸ ਕਰਨ ਦਾ ਹੁਕਮ ਦਿੱਤਾ ਹੈ। Firestar Diamond FZE ਦੁਬਈ ਵਿੱਚ ਰਜਿਸਟਰਡ ਇੱਕ ਕੰਪਨੀ ਹੈ, ਇਸਲਈ ਯੂਕੇ ਦਾ ਸੰਖੇਪ ਫੈਸਲਾ ਇੱਥੇ ਆਸਾਨੀ ਨਾਲ ਲਾਗੂ ਹੋਵੇਗਾ। ਨੀਰਵ ਮੋਦੀ Firestar Diamond FZE ਦੇ CEO ਅਤੇ ਮੁੱਖ ਗਾਰੰਟਰਾਂ ਵਿੱਚੋਂ ਇੱਕ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

ABP Premium

ਵੀਡੀਓਜ਼

Insta ਤੇ FB 'ਤੇ ਲੱਖਾਂ 'ਚ followers, ਵੋਟਾਂ ਮਿਲੀਆਂ ਸਿਰਫ਼ 146, Socail Media 'ਤੇ ਰੱਜ ਕੇ ਉੱਡਿਆ ਮਜ਼ਾਕBJP ਲੀਡਰ ਨੇ ਕਿਸਾਨ ਲੀਡਰ Jagjit Singh Dhalewal ਨੂੰ ਵੰਗਾਰਿਆਪੰਜਾਬ ਰੋਡਵੇਜ਼ ਦੀਆਂ ਬੱਸਾਂ ਹੁਣ ਦਿੱਲੀ 'ਚ ਦਾਖਿਲ ਨਹੀਂ ਹੋ ਸਕਣਗੀਆਂAAP|Harjot Bains| ਭੰਗੜੇ ਪਾ ਕੇ ਆਪ ਵਰਕਰਾਂ ਨੇ ਮਨਾਈ ਖੁਸ਼ੀ, Harjot Bains ਨੇ ਕਹਿ ਦਿੱਤੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Embed widget