ਪੜਚੋਲ ਕਰੋ

CNG Price Hike : ਦਿੱਲੀ-NCR 'ਚ ਰਹਿਣ ਵਾਲੇ ਲੋਕਾਂ ਨੂੰ ਝਟਕਾ, CNG ਹੋਈ ਮਹਿੰਗੀ- ਇੰਨੀ ਵਧੀ ਕੀਮਤ

CNG Price Hike: ਵੀਰਵਾਰ ਨੂੰ ਦਿੱਲੀ ਅਤੇ ਐਨਸੀਆਰ ਖੇਤਰਾਂ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਹਾਲਾਂਕਿ ਰੇਵਾੜੀ 'ਚ ਕੀਮਤ ਹੇਠਾਂ ਆਈ ਹੈ।

CNG Price Hike: ਵੀਰਵਾਰ ਨੂੰ ਦਿੱਲੀ-ਐਨਸੀਆਰ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ ਅਤੇ ਹਾਪੁੜ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਇੱਕ ਰੁਪਏ ਦਾ ਵਾਧਾ ਹੋਇਆ ਹੈ। ਹਾਲਾਂਕਿ ਰੇਵਾੜੀ 'ਚ ਕੀਮਤ ਇਕ ਰੁਪਏ ਘੱਟ ਗਈ ਹੈ। ਸੀਐਨਜੀ ਦੀ ਨਵੀਂ ਕੀਮਤ ਦਿੱਲੀ ਵਿੱਚ 75.59 ਰੁਪਏ, ਨੋਇਡਾ ਵਿੱਚ 81.20 ਰੁਪਏ, ਗ੍ਰੇਟਰ ਨੋਇਡਾ ਵਿੱਚ 80.20 ਰੁਪਏ ਅਤੇ ਗਾਜ਼ੀਆਬਾਦ ਅਤੇ ਹਾਪੁੜ ਵਿੱਚ 80.20 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਪਹਿਲਾਂ ਰੇਵਾੜੀ ਵਿੱਚ ਰੇਟ 82.20 ਰੁਪਏ ਪ੍ਰਤੀ ਕਿਲੋ ਸੀ, ਜੋ ਹੁਣ 81.20 ਰੁਪਏ ਹੋ ਗਿਆ ਹੈ। ਹੋਰ ਖੇਤਰਾਂ ਵਿੱਚ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। IGL (ਇੰਦਰਪ੍ਰਸਥ ਗੈਸ ਲਿਮਟਿਡ) ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਦੱਸਿਆ ਗਿਆ ਕਿ ਵਧੀਆਂ ਕੀਮਤਾਂ 23 ਨਵੰਬਰ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ।

ਜੁਲਾਈ ਵਿੱਚ ਘਟਾਈ ਗਈ ਸੀ ਕੀਮਤ

ਧਿਆਨਯੋਗ ਹੈ ਕਿ ਮਹਿੰਗੀ ਸੀਐਨਜੀ ਤੋਂ ਰਾਹਤ ਦਿਵਾਉਣ ਲਈ ਕੇਂਦਰ ਸਰਕਾਰ ਨੇ ਜੁਲਾਈ ਵਿੱਚ ਸੀਐਨਜੀ ਦੀ ਕੀਮਤ ਨਿਰਧਾਰਤ ਕਰਨ ਦੇ ਮਾਪਦੰਡਾਂ ਵਿੱਚ ਬਦਲਾਅ ਕੀਤਾ ਸੀ। ਇਸ ਤੋਂ ਬਾਅਦ ਦਿੱਲੀ ਸਮੇਤ ਕਈ ਸੂਬਿਆਂ 'ਚ CNG ਦੀ ਕੀਮਤ 'ਚ ਵੱਡੀ ਗਿਰਾਵਟ ਦਰਜ ਕੀਤੀ ਗਈ। ਆਮ ਤੌਰ 'ਤੇ ਸੀਐਨਜੀ ਦੀ ਵਰਤੋਂ ਵਾਹਨਾਂ ਲਈ ਬਾਲਣ ਵਜੋਂ ਅਤੇ ਬਿਜਲੀ ਉਤਪਾਦਨ ਵਿੱਚ ਵੀ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ

ਅਗਸਤ ਵਿੱਚ ਵੀ ਵਧਾਈਆਂ ਗਈਆਂ ਸਨ ਕੀਮਤਾਂ

ਇਸ ਤੋਂ ਪਹਿਲਾਂ ਆਈਜੀਐਲ ਨੇ ਅਗਸਤ ਵਿੱਚ ਕੀਮਤਾਂ ਵਿੱਚ ਵਾਧਾ ਕੀਤਾ ਸੀ। ਇੱਕ ਸਾਲ ਵਿੱਚ ਦੂਜੀ ਵਾਰ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। 23 ਅਗਸਤ ਨੂੰ ਵੀ ਦਿੱਲੀ-ਐਨਸੀਆਰ ਵਿੱਚ ਸੀਐਨਜੀ ਦੀ ਕੀਮਤ ਵਿੱਚ ਇੱਕ ਰੁਪਏ ਦਾ ਵਾਧਾ ਹੋਇਆ ਸੀ। ਅਕਤੂਬਰ ਵਿੱਚ ਸਰਕਾਰ ਨੇ ਘਰੇਲੂ ਕੁਦਰਤੀ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ। ਇਸ ਤੋਂ ਬਾਅਦ ਲੋਕਾਂ 'ਤੇ ਮਹਿੰਗਾਈ ਦਾ ਬੋਝ ਪੈਣ ਦਾ ਖਦਸ਼ਾ ਪ੍ਰਗਟਾਇਆ ਜਾਣ ਲੱਗਾ ਹੈ।

ਆਮ ਲੋਕ ਬੁਰੀ ਤਰ੍ਹਾਂ ਹੋਣਗੇ ਪ੍ਰਭਾਵਿਤ

ਦਿੱਲੀ-ਐੱਨਸੀਆਰ 'ਚ ਸੀਐੱਨਜੀ ਦੀਆਂ ਵਧਦੀਆਂ ਕੀਮਤਾਂ ਦਾ ਸਿੱਧਾ ਅਸਰ ਆਮ ਲੋਕਾਂ 'ਤੇ ਪਵੇਗਾ ਅਤੇ ਖਾਦ, ਪਾਵਰ ਸੈਕਟਰ, ਸਟੀਲ, ਪੈਟਰੋ ਕੈਮੀਕਲਸ ਵਰਗੇ ਕਈ ਸੈਕਟਰਾਂ ਦੀ ਕੀਮਤ 'ਤੇ ਪਵੇਗਾ। ਇਸ ਦਾ ਅਸਰ ਮਹਿੰਗਾਈ ਤੋਂ ਪ੍ਰੇਸ਼ਾਨ ਲੋਕਾਂ 'ਤੇ ਵੀ ਪਵੇਗਾ। ਸੀਐਨਜੀ ਤੋਂ ਬਾਅਦ ਹੁਣ ਪੀਐਨਜੀ ਦੀਆਂ ਕੀਮਤਾਂ ਵਿੱਚ ਵਾਧੇ ਦੀ ਸੰਭਾਵਨਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ

T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ

ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ

Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ

Embed widget