ਪੜਚੋਲ ਕਰੋ

Health Insurance: ਸਰਵੇ ਵਿੱਚ ਹੈਰਾਨ ਕਰ ਦੇਣ ਵਾਲਾ ਖ਼ੁਲਾਸਾ, ਸਿਰਫ਼ 2 ਫ਼ੀਸਦੀ ਸੀਨੀਅਰ ਸਿਟੀਜ਼ਨ ਦੇ ਕੋਲ ਹੈ ਸਿਹਤ ਬੀਮਾ

Health Insurance: ਭਾਰਤ ਵਿੱਚ ਪਿਛਲੇ ਕੁੱਝ ਸਾਲਾਂ ਵਿੱਚ health insurance scheme ਨੂੰ ਲੈ ਕੇ ਕੁੱਝ ਜਾਗਰੂਕਤਾ ਵਧੀ ਹੈ, ਪਰ ਅੱਜ ਵੀ ਦੇਸ਼ ਦੀ Senior Citizens ਆਦਾਬੀ ਦੇ ਕੋਲ ਸਿਹਤ ਬੀਮੇ ਦੀ ਸਹੂਲਤ ਨਹੀਂ ਹੈ।

Health Insurance for Senior Citizens: ਕੋਰੋਨਾ ਮਹਾਮਾਰੀ ਤੋਂ ਬਾਅਦ ਸਿਹਤ ਬੀਮਾ ਭਾਵ Health Insurance ਦੀ ਲੋਕਪ੍ਰਿਅਤਾ ਲੋਕਾਂ ਵਿੱਚ ਵਧੀ ਹੈ ਪਰ ਅੱਜ ਵੀ ਦੇਸ਼ ਦਾ ਇੱਕ ਵੱਡਾ ਵਰਗ ਅਜਿਹਾ ਹੈ ਜਿਸ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲ ਰਿਹਾ। ਸੀਨੀਅਰ ਨਾਗਰਿਕਾਂ ਨੂੰ ਸਿਹਤ ਬੀਮਾ ਯੋਜਨਾ (health insurance scheme) ਦੀ ਸਭ ਤੋਂ ਵੱਧ ਲੋੜ ਹੈ, ਪਰ ਅੱਜ ਵੀ ਭਾਰਤ ਦੀ 98 ਫੀਸਦੀ ਬਜ਼ੁਰਗ ਆਬਾਦੀ ਨੂੰ ਸਿਹਤ ਬੀਮੇ ਦਾ ਲਾਭ ਨਹੀਂ ਹੈ। ਇਹ ਹੈਰਾਨ ਕਰਨ ਵਾਲੇ ਖੁਲਾਸੇ InsureTech Platform Plum ਦੇ ਹਾਲ ਹੀ ਦੇ ਸਰਵੇ 'ਚ ਸਾਹਮਣੇ ਆਏ ਹਨ। ਲਾਈਵ ਮਿੰਟ 'ਚ ਪ੍ਰਕਾਸ਼ਿਤ ਰਿਪੋਰਟ ਮੁਤਾਬਕ ਜਿੱਥੇ ਇੱਕ ਪਾਸੇ ਦੇਸ਼ 'ਚ ਸਿਹਤ ਸੰਬੰਧੀ ਖਰਚਿਆਂ 'ਚ ਵਾਧਾ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦੇਸ਼ ਦੇ ਸਿਰਫ਼ 2 ਫੀਸਦੀ ਬਜ਼ੁਰਗਾਂ ਕੋਲ ਹੀ ਸਿਹਤ ਬੀਮਾ ਯੋਜਨਾ (health insurance scheme) ਹੈ।


ਦੇਸ਼ ਵਿੱਚ ਲਗਾਤਾਰ ਵਧ ਰਹੀ ਹੈ ਬਜ਼ੁਰਗਾਂ ਦੀ ਗਿਣਤੀ 


ਦੱਸਣਯੋਗ ਹੈ ਕਿ ਜਨਗਣਨਾ ਦੀ ਰਿਪੋਰਟ ਅਨੁਸਾਰ ਇਸ ਸਮੇਂ ਭਾਰਤ ਵਿੱਚ ਬਜ਼ੁਰਗਾਂ ਦੀ ਗਿਣਤੀ 138 ਮਿਲੀਅਨ ਹੈ, ਜੋ ਸਾਲ 2031 ਤੱਕ ਵਧ ਕੇ 194 ਮਿਲੀਅਨ ਹੋ ਜਾਣ ਦੀ ਸੰਭਾਵਨਾ ਹੈ। ਇਸ ਨਾਲ ਹੀ Plum ਨੇ ਆਪਣੀ ਰਿਪੋਰਟ 'ਚ ਦੱਸਿਆ ਹੈ ਕਿ ਉਸ ਦੇ 35,000 ਗਾਹਕ ਆਧਾਰ 'ਚੋਂ ਸਿਰਫ਼ 25 ਫੀਸਦੀ ਕੰਪਨੀਆਂ ਕੋਲ ਸੀਨੀਅਰ ਨਾਗਰਿਕਾਂ ਲਈ ਸਿਹਤ ਬੀਮਾ ਸੁਵਿਧਾਵਾਂ ਹਨ। ਅਜਿਹੀ ਸਥਿਤੀ ਵਿੱਚ, ਜ਼ਿਆਦਾਤਰ ਗਾਹਕ ਆਪਣੇ ਮਾਤਾ-ਪਿਤਾ ਅਤੇ ਸੱਸ-ਸਹੁਰੇ ਲਈ ਸਿਹਤ ਬੀਮਾ ਲੈਣ ਦੇ ਸਮਰੱਥ ਨਹੀਂ ਹਨ।


ਸੰਸਥਾਵਾਂ ਦੁਆਰਾ ਪ੍ਰਦਾਨ ਕੀਤਾ ਗਿਆ ਸਿਹਤ ਬੀਮਾ ਨਾਕਾਫ਼ੀ ਹੈ - ਸਰਵੇਖਣ


ਸਰਵੇਖਣ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ 300 ਗਾਹਕਾਂ ਵਿੱਚੋਂ, ਲਗਭਗ 29 ਫ਼ੀਸਦੀ ਕਰਮਚਾਰੀ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਦੀਆਂ ਕੰਪਨੀਆਂ ਦੁਆਰਾ ਦਿੱਤੀਆਂ ਜਾਂਦੀਆਂ ਸਿਹਤ ਬੀਮਾ ਸਹੂਲਤਾਂ ਨਾਕਾਫ਼ੀ ਹਨ। ਅਜਿਹੇ 'ਚ ਆਪਣਾ ਕਵਰੇਜ ਵਧਾਉਣ ਲਈ 13 ਫੀਸਦੀ ਕਰਮਚਾਰੀਆਂ ਨੇ ਸੁਪਰ ਟਾਪ ਅੱਪ ਲਿਆ ਹੈ ਤਾਂ ਜੋ ਉਨ੍ਹਾਂ ਦੇ ਮਾਤਾ-ਪਿਤਾ ਤੇ ਪਰਿਵਾਰ ਦੇ ਹੋਰ ਮੈਂਬਰ ਵੀ ਬਿਹਤਰ ਕਵਰੇਜ ਲੈ ਸਕਣ। ਅਜਿਹੇ 'ਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਲੰਬੇ ਸਮੇਂ ਤੋਂ ਆਪਣੀਆਂ ਕੰਪਨੀਆਂ ਤੋਂ ਇਸ ਦਾ ਘੇਰਾ ਵਧਾਉਣ ਦੀ ਮੰਗ ਕਰ ਰਹੀਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Advertisement
ABP Premium

ਵੀਡੀਓਜ਼

SKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗFarmers Protest | Shambhu Border 'ਤੇ ਹਰਿਆਣਾ ਪੁਲਿਸ ਦੀ ਧੱਕੇਸ਼ਾਹੀ? ਜ਼ਖਮੀ ਕਿਸਾਨ ਨੇ ਕੀਤੇ ਖ਼ੁਲਾਸੇ!SGPC|ਮੇਰੇ ਤੋਂ ਗ਼ਲਤੀ ਹੋਈ, ਮੈਂ ਮੁਆਫੀ ਮੰਗਦਾ ਹਾਂ, ਧਾਮੀ! Women Commesionਦਾ ਜਵਾਬ ਹੋਵੇਗੀ ਕਾਰਵਾਈ? jagir kaurJagjit Singh Dallewal | ਰੇਲ ਰੋਕੋ ਨੂੰ ਲੈਕੇ ਡੱਲੇਵਾਲ ਦੀ ਕਿਸਾਨਾਂ ਨੂੰ ਅਪੀਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Punjab News: ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਤਾ ਖਾਸ ਤੋਹਫਾ, ਪੜ੍ਹੋ ਖਬਰ...
Embed widget