ਪੜਚੋਲ ਕਰੋ

Gold, Silver Rate Today: ਇੱਕ ਦਿਨ 'ਚ ਚਾਂਦੀ ਸਿੱਧੀ 9 ਹਜ਼ਾਰ ਰੁਪਏ ਸਸਤੀ, ਸੋਨੇ ਦੀ ਕੀਮਤ 'ਚ ਸੁਧਾਰ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੇ ਤਾਜ਼ਾ ਭਾਅ

ਦੁਨੀਆ ਭਰ ਦੇ ਬਾਜ਼ਾਰਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਵੇਖੀ ਜਾ ਰਹੀ ਹੈ। ਭਾਰਤ ਸਮੇਤ ਅੰਤਰਰਾਸ਼ਟਰੀ ਮਾਰਕੀਟ ਵਿੱਚ ਵੀ ਗੋਲਡ–ਸਿਲਵਰ ਦੇ ਭਾਅ ਘਟੇ ਹਨ।

ਦੁਨੀਆ ਭਰ ਦੇ ਬਾਜ਼ਾਰਾਂ ਵਿੱਚ ਪਿਛਲੇ ਕਈ ਦਿਨਾਂ ਤੋਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਵੇਖੀ ਜਾ ਰਹੀ ਹੈ। ਭਾਰਤ ਸਮੇਤ ਅੰਤਰਰਾਸ਼ਟਰੀ ਮਾਰਕੀਟ ਵਿੱਚ ਵੀ ਗੋਲਡ–ਸਿਲਵਰ ਦੇ ਭਾਅ ਘਟੇ ਹਨ। ਅੱਜ 7 ਫਰਵਰੀ ਨੂੰ MCX ’ਤੇ ਸੋਨੇ ਅਤੇ ਚਾਂਦੀ ਦੇ ਰੇਟਾਂ ਵਿੱਚ ਲਗਾਤਾਰ ਉਤਾਰ-ਚੜ੍ਹਾਅ ਬਣਿਆ ਹੋਇਆ ਹੈ। ਰਾਕੇਟ ਦੀ ਰਫ਼ਤਾਰ ਨਾਲ ਚੜ੍ਹੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ਹੁਣ ਆਪਣੇ ਆਲ ਟਾਈਮ ਹਾਈ ਤੋਂ ਕਾਫ਼ੀ ਹੱਦ ਤੱਕ ਸਸਤੀਆਂ ਹੋ ਚੁੱਕੀਆਂ ਹਨ।

ਇੰਡੀਆ ਬੁਲਿਅਨ ਜੁਐਲਰਜ਼ ਐਸੋਸੀਏਸ਼ਨ (IBJA) ਦੇ ਅੰਕੜਿਆਂ ਮੁਤਾਬਕ, ਆਖ਼ਰੀ ਸੈਸ਼ਨ ਵਿੱਚ 24 ਕੈਰਟ ਸੋਨੇ ਦੀ ਕੀਮਤ 424 ਰੁਪਏ ਘਟ ਕੇ 1,52,078 ਰੁਪਏ ਪ੍ਰਤੀ 10 ਗ੍ਰਾਮ ਰਹਿ ਗਈ ਸੀ। ਇਸ ਤੋਂ ਪਹਿਲਾਂ ਸੋਨਾ 1,52,502 ਰੁਪਏ ’ਤੇ ਬੰਦ ਹੋਇਆ ਸੀ। ਉੱਥੇ ਹੀ 22 ਕੈਰਟ ਸੋਨੇ ਦੇ ਭਾਅ 1,39,692 ਰੁਪਏ ਤੋਂ ਘਟ ਕੇ ਹੁਣ 1,39,303 ਰੁਪਏ ਪ੍ਰਤੀ 10 ਗ੍ਰਾਮ ਹੋ ਗਏ ਹਨ।

ਪਿਛਲੇ ਕਈ ਸੈਸ਼ਨਾਂ ਦੇ ਅੰਕੜੇ ਸਾਫ਼ ਦਰਸਾਉਂਦੇ ਹਨ ਕਿ ਸੋਨੇ–ਚਾਂਦੀ ਵਿੱਚ ਆਈ ਹਾਲੀਆ ਤੇਜ਼ੀ ਤੋਂ ਬਾਅਦ ਹੁਣ ਤਿੱਖਾ ਕਰੈਕਸ਼ਨ ਵੇਖਣ ਨੂੰ ਮਿਲ ਰਿਹਾ ਹੈ। ਸਵਾਲ ਇਹ ਹੈ ਕਿ ਇਸ ਵੱਡੀ ਗਿਰਾਵਟ ਦੇ ਪਿੱਛੇ ਅਸਲ ਕਾਰਨ ਕੀ ਹਨ? ਕੀ ਆਉਣ ਵਾਲੇ ਦਿਨਾਂ ਵਿੱਚ ਸੋਨਾ–ਚਾਂਦੀ ਹੋਰ ਵੀ ਸਸਤਾ ਹੋ ਸਕਦਾ ਹੈ?

ਇਹੋ ਜਿਹੇ ਹਾਲਾਤਾਂ ਵਿੱਚ ਸੋਨਾ–ਚਾਂਦੀ ਖਰੀਦਣ ਜਾਂ ਨਿਵੇਸ਼ ਕਰਨ ਤੋਂ ਪਹਿਲਾਂ ਅੱਜ ਦੇ ਤਾਜ਼ਾ ਭਾਅ ਜਾਣਨਾ ਬਹੁਤ ਜ਼ਰੂਰੀ ਹੈ, ਤਾਂ ਜੋ ਸੋਚ-ਸਮਝ ਕੇ ਸਹੀ ਫੈਸਲਾ ਕੀਤਾ ਜਾ ਸਕੇ।

ਇਸ ਵਜ੍ਹਾ ਕਰਕੇ ਦੇਖਣ ਨੂੰ ਮਿਲ ਰਿਹਾ ਉਤਾਰ-ਚੜ੍ਹਾਅ

ਅਮਰੀਕਾ–ਈਰਾਨ ਗੱਲਬਾਤ ਦਾ ਅਸਰ

ਮਿਰਾਏ ਐਸੈੱਟ ਸ਼ੇਅਰਖਾਨ ਦੇ ਕਮੋਡਿਟੀ ਮੁਖੀ ਪ੍ਰਵੀਣ ਸਿੰਘ ਦਾ ਮੰਨਣਾ ਹੈ ਕਿ ਸ਼ੁੱਕਰਵਾਰ ਨੂੰ ਹਾਜ਼ਰ ਸੋਨਾ ਕਮਜ਼ੋਰ ਰੁਝਾਨ ਨਾਲ ਖੁੱਲਿਆ ਅਤੇ 4,654 ਡਾਲਰ ਪ੍ਰਤੀ ਔਂਸ ਦੇ ਨੀਵੇਂ ਪੱਧਰ ਤੱਕ ਪਹੁੰਚ ਗਿਆ। ਹਾਲਾਂਕਿ ਇਸ ਤੋਂ ਬਾਅਦ ਸੋਨੇ ਵਿੱਚ ਤੇਜ਼ ਸੁਧਾਰ ਆਇਆ ਅਤੇ ਲਗਭਗ 2 ਫੀਸਦੀ ਦੀ ਤੇਜ਼ੀ ਨਾਲ ਇਹ 4,880 ਡਾਲਰ ਪ੍ਰਤੀ ਔਂਸ ‘ਤੇ ਕਾਰੋਬਾਰ ਕਰਨ ਲੱਗ ਪਿਆ।

ਉਨ੍ਹਾਂ ਨੇ ਕਿਹਾ ਕਿ ਅਮਰੀਕਾ ਦੇ ਕਮਜ਼ੋਰ ਰੋਜ਼ਗਾਰ ਅੰਕੜਿਆਂ ਨੇ ਕੀਮਤੀ ਧਾਤਾਂ ਨੂੰ ਸਹਾਰਾ ਦਿੱਤਾ, ਪਰ ਅਮਰੀਕਾ–ਈਰਾਨ ਦਰਮਿਆਨ ਗੱਲਬਾਤ ਵਿੱਚ ਕਾਮਯਾਬੀ ਦੀ ਉਮੀਦਾਂ ਨੇ ਇਸ ਤੇਜ਼ੀ ਨੂੰ ਸੀਮਿਤ ਰੱਖਿਆ।

ਅੰਤਰਰਾਸ਼ਟਰੀ ਮਾਰਕੀਟ ਵਿੱਚ ਸੋਨਾ–ਚਾਂਦੀ ਦੀ ਚਮਕ

ਅੰਤਰਰਾਸ਼ਟਰੀ ਮਾਰਕੀਟ ਵਿੱਚ ਹਾਜ਼ਰ ਚਾਂਦੀ 3.02 ਡਾਲਰ ਜਾਂ 4.26 ਫੀਸਦੀ ਦੀ ਤੇਜ਼ੀ ਨਾਲ ਵਧ ਕੇ 74 ਡਾਲਰ ਪ੍ਰਤੀ ਔਂਸ ਹੋ ਗਈ। ਇਸ ਤੋਂ ਪਹਿਲਾਂ ਪਿਛਲੇ ਦਿਨ ਚਾਂਦੀ ਲਗਭਗ 10 ਫੀਸਦੀ ਦੀ ਵੱਡੀ ਗਿਰਾਵਟ ਨਾਲ 64.08 ਡਾਲਰ ਪ੍ਰਤੀ ਔਂਸ ਤੱਕ ਆ ਗਈ ਸੀ।

ਇਸੇ ਤਰ੍ਹਾਂ ਹਾਜ਼ਰ ਸੋਨਾ ਵੀ 106.74 ਡਾਲਰ ਜਾਂ 2.23 ਫੀਸਦੀ ਚੜ੍ਹ ਕੇ 4,887.30 ਡਾਲਰ ਪ੍ਰਤੀ ਔਂਸ ‘ਤੇ ਪਹੁੰਚ ਗਿਆ। ਸੈਸ਼ਨ ਦੀ ਸ਼ੁਰੂਆਤ ਵਿੱਚ ਸੋਨੇ ਨੇ 4,654.86 ਡਾਲਰ ਪ੍ਰਤੀ ਔਂਸ ਦਾ ਨੀਚਲਾ ਪੱਧਰ ਵੀ ਛੂਹਿਆ ਸੀ।

ਸਰਾਫਾ ਵਪਾਰੀਆਂ ਨੇ ਕੀ ਸੰਕੇਤ ਦਿੱਤੇ?

ਸਰਾਫਾ ਵਪਾਰੀਆਂ ਦਾ ਕਹਿਣਾ ਹੈ ਕਿ ਦੇਸ਼ੀ ਮਾਰਕੀਟ ਵਿੱਚ ਕੀਮਤਾਂ ਵਿੱਚ ਆਈ ਗਿਰਾਵਟ ਦਾ ਮੁੱਖ ਕਾਰਨ ਉੱਚੇ ਪੱਧਰਾਂ ‘ਤੇ ਮੋਟਾ ਮੁਨਾਫਾ ਵਸੂਲਣਾ ਰਿਹਾ। ਹਾਲਾਂਕਿ ਦਿਨ ਦੇ ਦੂਜੇ ਹਿੱਸੇ ਵਿੱਚ ਗਲੋਬਲ ਮਾਰਕੀਟ ਵਿੱਚ ਕੀਮਤੀ ਧਾਤਾਂ ਦੀਆਂ ਦਰਾਂ ਵਿੱਚ ਤੇਜ਼ ਉਛਾਲ ਵੇਖਣ ਨੂੰ ਮਿਲਿਆ।

ਅੰਤਰਰਾਸ਼ਟਰੀ ਮਾਰਕੀਟ ਵਿੱਚ ਸ਼ੁਰੂਆਤੀ ਗਿਰਾਵਟ ਤੋਂ ਬਾਅਦ ਸਰਾਫਾ ਦੀਆਂ ਕੀਮਤਾਂ ਵਿੱਚ 4 ਫੀਸਦੀ ਤੋਂ ਵੱਧ ਦੀ ਮਜ਼ਬੂਤ ਸੁਧਾਰ ਦਰਜ ਕੀਤਾ ਗਿਆ।

ਚੇਨਈ ਵਿੱਚ ਚਾਂਦੀ ਦਾ ਕੀ ਰੇਟ ਹੈ?

ਚੇਨਈ ਵਿੱਚ ਅੱਜ 10 ਗ੍ਰਾਮ ਚਾਂਦੀ ਦੀ ਕੀਮਤ ₹2,799 ਹੈ, ਜਦਕਿ ਇੱਕ ਕਿਲੋ ਚਾਂਦੀ ₹2,79,900 ‘ਤੇ ਵਿਕ ਰਹੀ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਚਾਂਦੀ ਦੀਆਂ ਕੀਮਤਾਂ ਵਿੱਚ ਹੋਰ ਉਤਾਰ-ਚੜ੍ਹਾਅ ਦੇਖਣ ਨੂੰ ਮਿਲ ਸਕਦੇ ਹਨ।

ਟਾਪ ਹੈਡਲਾਈਨ

ਸੋਨੇ ਦੇ ਵਧੇ ਭਾਅ, ਚਾਂਦੀ ਵੀ 6392 ਰੁਪਏ ਹੋਈ ਮਹਿੰਗੀ; ਜਾਣੋ ਤਾਜ਼ਾ ਰੇਟ
ਸੋਨੇ ਦੇ ਵਧੇ ਭਾਅ, ਚਾਂਦੀ ਵੀ 6392 ਰੁਪਏ ਹੋਈ ਮਹਿੰਗੀ; ਜਾਣੋ ਤਾਜ਼ਾ ਰੇਟ
1 ਲੱਖ ਰੁਪਏ ਹੋ ਜਾਵੇਗੀ ਬੇਸਿਕ ਪੇਅ, 8ਵੇਂ ਤਨਖਾਹ ਕਮਿਸ਼ਨ 'ਚ 4 ਫਿਟਮੈਂਟ ਫੈਕਟਰ ਦੀ ਮੰਗ
1 ਲੱਖ ਰੁਪਏ ਹੋ ਜਾਵੇਗੀ ਬੇਸਿਕ ਪੇਅ, 8ਵੇਂ ਤਨਖਾਹ ਕਮਿਸ਼ਨ 'ਚ 4 ਫਿਟਮੈਂਟ ਫੈਕਟਰ ਦੀ ਮੰਗ
 UPI PF Withdrawal : ਮੁਲਾਜ਼ਮਾਂ ਲਈ ਵੱਡੀ ਖ਼ਬਰ ! ਹੁਣ ATM ਵਾਂਗ UPI ਨਾਲ ਕਢਵਾਓ PF ਦਾ ਪੈਸਾ!
 UPI PF Withdrawal : ਮੁਲਾਜ਼ਮਾਂ ਲਈ ਵੱਡੀ ਖ਼ਬਰ ! ਹੁਣ ATM ਵਾਂਗ UPI ਨਾਲ ਕਢਵਾਓ PF ਦਾ ਪੈਸਾ!
ਅੱਜ ਫਿਰ ਵੱਧ ਗਈਆਂ ਸੋਨੇ ਦੀਆਂ ਕੀਮਤਾਂ, ਗਿਰਾਵਟ 'ਤੇ ਲੱਗ ਗਈ ਰੋਕ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ
ਅੱਜ ਫਿਰ ਵੱਧ ਗਈਆਂ ਸੋਨੇ ਦੀਆਂ ਕੀਮਤਾਂ, ਗਿਰਾਵਟ 'ਤੇ ਲੱਗ ਗਈ ਰੋਕ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
 Punjab News : ਰਿਸ਼ਤੇ ਦੇ ਬਹਾਨੇ ਬੁਲਾਇਆ ਵਿਚੋਲਾ, ਕਮਰੇ 'ਚ ਬਣਾਈ ਅਸ਼ਲੀਲ ਵੀਡੀਓ, ਫਿਰ ਮੰਗੇ 1 ਲੱਖ!
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Trisha Krishnan : ਕੀ ਰਾਜਨੀਤੀ 'ਚ ਆਵੇਗੀ CM ਵਿਜੇ ਦੀ ਦੋਸਤ Trisha Krishnan ? ਨਾਂ 'ਤੇ ਲਾਂਚ ਹੋਇਆ ਫੋਰਮ , ਪੋਸਟਰ ਵੀ ਜਾਰੀ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
Blackout : ਇਸ ਸ਼ਹਿਰ 'ਚ ਹੋਵੇਗਾ ਬਲੈਕਆਊਟ, 35 ਥਾਵਾਂ 'ਤੇ ਵੱਜਣਗੇ ਸਾਇਰਨ, ਪ੍ਰਸ਼ਾਸਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
 Punjab PCS Exam ਨੂੰ ਲੈ ਕੇ ਵੱਡੀ ਅਪਡੇਟ, PPSC ਨੇ ਹਾਈਕੋਰਟ 'ਚ ਜਮ੍ਹਾਂ ਕਰਵਾਇਆ ਸਾਰਾ ਰਿਕਾਰਡ,  ਹੁਣ ਹੋਵੇਗਾ ਵੱਡਾ ਫੈਸਲਾ?
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Sara Tendulkar : ਪੰਜਾਬ ਦੀ ਨੂੰਹ ਬਣਨ ਜਾ ਰਹੀ ਸਾਰਾ ਤੇਂਦੁਲਕਰ? ਇਸ ਪੰਜਾਬੀ ਮੁੰਡੇ ਨਾਲ ਜੁੜਿਆ ਨਾਂ!
Punjab News : 10 ਰੁਪਏ ਦੇ ਕੁਰਕੁਰੇ ਦਾ ਲਾਲਚ ਦੇ ਕੇ ਮਾਸੂਮ ਨੂੰ ਲੈ ਗਿਆ ਜੰਗਲ, ਫਿਰ ਕਰ ਦਿੱਤਾ ਵੱਡਾ ਕਾਂਡ!
Punjab News : 10 ਰੁਪਏ ਦੇ ਕੁਰਕੁਰੇ ਦਾ ਲਾਲਚ ਦੇ ਕੇ ਮਾਸੂਮ ਨੂੰ ਲੈ ਗਿਆ ਜੰਗਲ, ਫਿਰ ਕਰ ਦਿੱਤਾ ਵੱਡਾ ਕਾਂਡ!
Weather Update : ਠੰਢ ਵਿਚਕਾਰ 18 ਸੂਬਿਆਂ 'ਚ ਮੀਂਹ ਦਾ ਅਲਰਟ ,ਜਾਣੋ ਪੰਜਾਬ, ਦਿੱਲੀ, ਯੂਪੀ ਤੇ ਬਿਹਾਰ ਦਾ ਮੌਸਮ
Weather Update : ਠੰਢ ਵਿਚਕਾਰ 18 ਸੂਬਿਆਂ 'ਚ ਮੀਂਹ ਦਾ ਅਲਰਟ ,ਜਾਣੋ ਪੰਜਾਬ, ਦਿੱਲੀ, ਯੂਪੀ ਤੇ ਬਿਹਾਰ ਦਾ ਮੌਸਮ
Embed widget