ਪੜਚੋਲ ਕਰੋ

Silver Price Hike: ਚਾਂਦੀ ਦੀ ਕੀਮਤ ਜਾ ਸਕਦੀ 1.25 ਲੱਖ ਰੁਪਏ ਤੱਕ, ਇਸ ਬ੍ਰੋਕਰੇਜ ਹਾਊਸ ਨੇ ਕਰ ਦਿੱਤੀ ਵੱਡੀ ਭਵਿੱਖਬਾਣੀ

Silver Price Hike: ਚਾਂਦੀ ਦੀ ਕੀਮਤਾਂ ਨੂੰ ਲੈ ਕੇ ਇੱਕ ਬ੍ਰੋਕਰੇਜ ਹਾਊਸ ਨੇ ਆਪਣੀ ਰਿਪੋਰਟ 'ਚ ਵੱਡੀ ਭਵਿੱਖਬਾਣੀ ਕਰ ਦਿੱਤੀ ਹੈ। ਜਿਸ ਕਰਕੇ ਉਨ੍ਹਾਂ ਨੇ ਲੋਕਾਂ ਚਾਂਦੀ ਖਰੀਦਣ ਦੀ ਸਲਾਹ ਦਿੱਤੀ ਹੈ। ਆਓ ਜਾਂਦੇ ਹਾਂ...

Silver Price Hike: ਆਉਣ ਵਾਲੇ ਦਿਨਾਂ 'ਚ ਚਾਂਦੀ ਦੀ ਚਮਕ ਹੋਰ ਵਧ ਸਕਦੀ ਹੈ। ਜਲਦੀ ਹੀ ਚਾਂਦੀ ਦੀ ਕੀਮਤ 1 ਲੱਖ ਰੁਪਏ ਨੂੰ ਪਾਰ ਕਰਕੇ 1.25 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਜਾ ਸਕਦੀ ਹੈ। ਮੋਤੀਲਾਲ ਓਸਵਾਲ ਫਾਈਨੈਂਸ਼ੀਅਲ ਸਰਵਿਸਿਜ਼ ਨੇ ਚਾਂਦੀ ਦੀਆਂ ਕੀਮਤਾਂ ਨੂੰ ਲੈ ਕੇ ਆਪਣੀ ਰਿਪੋਰਟ 'ਚ ਵੱਡੀ ਭਵਿੱਖਬਾਣੀ ਕੀਤੀ ਹੈ। ਬ੍ਰੋਕਰੇਜ ਹਾਊਸ ਨੇ ਆਪਣੀ ਰਿਪੋਰਟ 'ਚ ਨਿਵੇਸ਼ਕਾਂ ਨੂੰ ਕੀਮਤਾਂ 'ਚ ਗਿਰਾਵਟ ਦੀ ਸਥਿਤੀ 'ਚ ਚਾਂਦੀ ਖਰੀਦਣ (buy silver) ਦੀ ਸਲਾਹ ਦਿੱਤੀ ਹੈ।

ਚਾਂਦੀ 1.25 ਲੱਖ ਰੁਪਏ ਹੋ ਜਾਵੇਗੀ!

ਮੋਤੀਲਾਲ ਓਸਵਾਲ ਫਾਈਨੈਂਸ਼ੀਅਲ ਸਰਵਿਸਿਜ਼ ਨੇ ਚਾਂਦੀ 'ਤੇ ਇਕ ਤਿਮਾਹੀ ਰਿਪੋਰਟ ਜਾਰੀ ਕੀਤੀ ਹੈ ਜਿਸ ਵਿਚ ਨਿਵੇਸ਼ਕਾਂ ਨੂੰ ਗਿਰਾਵਟ 'ਤੇ ਚਾਂਦੀ ਖਰੀਦਣ ਦੀ ਸਲਾਹ ਦਿੱਤੀ ਗਈ ਹੈ। ਰਿਪੋਰਟ 'ਚ ਬ੍ਰੋਕਰੇਜ ਹਾਊਸ ਨੇ ਚਾਂਦੀ ਦੀਆਂ ਕੀਮਤਾਂ ਨੂੰ ਲੈ ਕੇ ਆਪਣੇ ਪੁਰਾਣੇ ਟੀਚੇ ਦੀ ਕੀਮਤ 'ਚ ਸੋਧ ਕੀਤੀ ਹੈ। ਮੋਤੀਲਾਲ ਓਸਵਾਲ ਨੇ ਚਾਂਦੀ 'ਤੇ ਆਪਣੀ ਟੀਚਾ ਕੀਮਤ 1 ਲੱਖ ਰੁਪਏ ਤੋਂ ਵਧਾ ਕੇ 1,25,000 ਰੁਪਏ ਪ੍ਰਤੀ ਕਿਲੋਗ੍ਰਾਮ ਕਰ ਦਿੱਤੀ ਹੈ।

ਜਦੋਂ ਕਿ ਕਾਮੈਕਸ 'ਤੇ 40 ਡਾਲਰ ਪ੍ਰਤੀ ਔਂਸ ਦਾ ਟੀਚਾ ਦਿੱਤਾ ਗਿਆ ਹੈ। ਰਿਪੋਰਟ 'ਚ ਬ੍ਰੋਕਰੇਜ ਹਾਊਸ ਨੇ ਕਿਹਾ ਕਿ ਇਹ ਟੀਚਾ 12 ਤੋਂ 15 ਮਹੀਨਿਆਂ 'ਚ ਹਾਸਲ ਕੀਤਾ ਜਾ ਸਕਦਾ ਹੈ।    

ਗਿਰਾਵਟ 'ਤੇ ਚਾਂਦੀ ਖਰੀਦਣ ਦੀ ਸਲਾਹ

ਬ੍ਰੋਕਰੇਜ ਹਾਊਸ ਦੇ ਰਿਸਰਚ ਨੋਟ ਮੁਤਾਬਕ ਹਾਲ ਦੇ ਮਹੀਨਿਆਂ 'ਚ ਚਾਂਦੀ ਦੀਆਂ ਕੀਮਤਾਂ 'ਚ 30 ਫੀਸਦੀ ਦਾ ਉਛਾਲ ਆਇਆ ਹੈ, ਜਿਸ ਕਾਰਨ ਕੁਝ ਅੰਤਰਾਲਾਂ 'ਤੇ ਮੁਨਾਫਾ ਬੁਕਿੰਗ ਦੇਖਣ ਨੂੰ ਮਿਲ ਸਕਦੀ ਹੈ। ਹਾਲਾਂਕਿ, ਚਾਂਦੀ ਵਿੱਚ ਕਿਸੇ ਵੀ ਗਿਰਾਵਟ ਨੂੰ ਖਰੀਦ ਦੇ ਮੌਕੇ ਵਜੋਂ ਵਰਤਿਆ ਜਾਣਾ ਚਾਹੀਦਾ ਹੈ। ਬ੍ਰੋਕਰੇਜ ਹਾਊਸ ਨੇ ਕਿਹਾ ਕਿ ਚਾਂਦੀ ਲਈ 86,000 - 86,500 ਰੁਪਏ ਪ੍ਰਮੁੱਖ ਸਮਰਥਨ ਪੱਧਰ ਹੈ।

ਕੀਮਤਾਂ ਕਿਉਂ ਵਧਣਗੀਆਂ? 

ਰਿਪੋਰਟ 'ਚ ਕਿਹਾ ਗਿਆ ਹੈ ਕਿ ਚਾਂਦੀ ਹੌਲੀ ਮੂਵਰ ਦੇ ਟੈਗ ਤੋਂ ਬਾਹਰ ਆ ਗਈ ਹੈ ਅਤੇ ਇਸ ਸਾਲ ਕੀਮਤਾਂ ਵਿਚ ਤੇਜ਼ ਉਛਾਲ ਦੇਖਿਆ ਗਿਆ ਹੈ। ਸੋਨੇ ਅਤੇ ਚਾਂਦੀ ਦੀ ਦੌੜ ਵਿੱਚ ਚਾਂਦੀ ਜਿੱਤ ਦੀ ਕਗਾਰ 'ਤੇ ਹੈ। ਨਿਵੇਸ਼ਕ ਵਿਆਜ ਦਰਾਂ ਨੂੰ ਘਟਾਉਣ ਦੇ ਫੇਡ ਦੇ ਫੈਸਲੇ ਦੀ ਉਡੀਕ ਕਰ ਰਹੇ ਹਨ। ਅਮਰੀਕਾ 'ਚ ਕਮਜ਼ੋਰ ਆਰਥਿਕ ਅੰਕੜਿਆਂ ਤੋਂ ਧਾਤੂਆਂ ਨੂੰ ਸਮਰਥਨ ਮਿਲ ਰਿਹਾ ਹੈ। ਸਤੰਬਰ ਫੈੱਡ ਦੀ ਬੈਠਕ 'ਚ 70 ਫੀਸਦੀ ਵਿਆਜ ਦਰਾਂ 'ਚ ਕਟੌਤੀ ਦੀ ਸੰਭਾਵਨਾ ਹੈ।

ਚਾਂਦੀ ਦੀ ਘਰੇਲੂ ਦਰਾਮਦ ਵਧੀ ਹੈ ਅਤੇ 2024 ਵਿੱਚ 4000 ਟਨ ਤੱਕ ਪਹੁੰਚ ਜਾਵੇਗੀ। ETF 'ਚ ਪ੍ਰਵਾਹ ਆਮ ਹੈ ਪਰ ਲੋਕ ਭਾਰੀ ਖਰੀਦਦਾਰੀ ਕਰ ਰਹੇ ਹਨ। ਸਿਲਵਰ ਇੰਸਟੀਚਿਊਟ ਦਾ ਮੰਨਣਾ ਹੈ ਕਿ ਚਾਂਦੀ ਦੀ ਸਪਲਾਈ ਮੰਗ ਨਾਲੋਂ ਘੱਟ ਹੋ ਸਕਦੀ ਹੈ। ਅਤੇ ਚੀਨ ਵਿੱਚ ਤੇਜ਼ੀ ਨਾਲ ਆਰਥਿਕ ਵਿਕਾਸ ਦੇ ਨਾਲ, ਉਦਯੋਗਿਕ ਧਾਤਾਂ ਦੀ ਮੰਗ ਵਿੱਚ ਵਾਧੇ ਕਾਰਨ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਹੋ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?

WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ

Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?

Embed widget