ਪੜਚੋਲ ਕਰੋ

Gold Silver Price Today: ਰੱਖੜੀ ਤੋਂ ਪਹਿਲਾਂ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ

Silver Price Hike: ਰੱਖੜੀ ਦੇ ਤਿਉਹਾਰ ਤੋਂ ਠੀਕ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਆਈ ਹੈ। ਅਜਿਹੇ 'ਚ ਜਿਹੜੇ ਭੈਣ-ਭਰਾਵਾਂ ਨੂੰ ਰੱਖਣੀ ਦੇ ਤੋਹਫੇ ਦੇ ਤੌਰ 'ਤੇ ਸੋਨਾ-ਚਾਂਦੀ ਖਰੀਦਣਾ ਹੈ, ਉਨ੍ਹਾਂ ਦੇ ਜੇਬ ਜ਼ਿਆਦਾ ਢਿੱਲੀ ਹੋਵੇਗੀ। 

Gold Silver Price on 16 August 2024: ਸੋਮਵਾਰ ਨੂੰ ਦੇਸ਼ ਭਰ 'ਚ ਰੱਖੜੀ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਦਿਨ ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਦੀਆਂ ਹਨ ਅਤੇ ਜੀਵਨ ਭਰ ਉਨ੍ਹਾਂ ਦੀ ਰੱਖਿਆ ਕਰਨ ਦਾ ਵਚਨ ਲੈਂਦੀਆਂ ਹਨ। ਬਦਲੇ ਵਿਚ ਭਰਾ ਵੀ ਭੈਣਾਂ ਨੂੰ ਤੋਹਫ਼ੇ ਦਿੰਦੇ ਹਨ। ਜੇਕਰ ਤੁਸੀਂ ਵੀ ਇਸ ਰੱਖੜੀ ਦੇ ਤਿਉਹਾਰ 'ਤੇ ਆਪਣੀ ਭੈਣ ਨੂੰ ਸੋਨੇ ਜਾਂ ਚਾਂਦੀ ਦੇ ਗਹਿਣੇ ਦੇਣ ਬਾਰੇ ਸੋਚ ਰਹੇ ਹੋ ਤਾਂ ਤੁਹਾਨੂੰ ਇਸ ਦੇ ਲਈ ਜੇਬ੍ਹ ਜ਼ਿਆਦਾ ਢਿੱਲੀ ਕਰਨੀ ਪਵੇਗੀ। ਰੱਖੜੀ ਦੇ ਤਿਉਹਾਰ ਤੋਂ ਠੀਕ ਪਹਿਲਾਂ 16 ਅਗਸਤ ਸ਼ੁੱਕਰਵਾਰ ਨੂੰ ਚਾਂਦੀ ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ ਹੋਇਆ ਸੀ। ਇਸ ਦੇ ਨਾਲ ਹੀ ਅੱਜ ਵਾਇਦਾ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਵੀ ਵਾਧਾ ਹੋਇਆ ਹੈ।

ਚਾਂਦੀ ਦੀ ਕੀਮਤ ਵੀ ਵਧੀ

ਮਲਟੀ ਕਮੋਡਿਟੀ ਐਕਸਚੇਂਜ 'ਤੇ ਚਾਂਦੀ ਦੀ ਕੀਮਤ 'ਚ ਜ਼ਬਰਦਸਤ ਵਾਧਾ ਹੋਇਆ ਹੈ। ਸ਼ੁੱਕਰਵਾਰ ਨੂੰ ਇਹ 1869 ਰੁਪਏ ਵੱਧ ਕੇ 81,930 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਜਦਕਿ 14 ਅਗਸਤ ਨੂੰ ਚਾਂਦੀ 80,061 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ। 

ਸੋਨੇ ਦੀਆਂ ਕੀਮਤਾਂ ਵਿੱਚ ਵੀ ਹੋਇਆ ਵਾਧਾ
ਚਾਂਦੀ ਤੋਂ ਇਲਾਵਾ ਸੋਨੇ ਦੀਆਂ ਕੀਮਤਾਂ ਵੀ ਸ਼ੁੱਕਰਵਾਰ ਨੂੰ ਵੱਧ ਰਹੀਆਂ ਹਨ। ਵਾਇਦਾ ਬਾਜ਼ਾਰ 'ਚ ਸੋਨਾ 230 ਰੁਪਏ ਪ੍ਰਤੀ 10 ਗ੍ਰਾਮ ਦੇ ਵਾਧੇ ਨਾਲ 70,366 ਰੁਪਏ 'ਤੇ ਪਹੁੰਚ ਗਿਆ ਹੈ। ਜਦਕਿ ਬੁੱਧਵਾਰ ਨੂੰ ਇਹ 70,136 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ।

ਦੇਸ਼ ਦੇ ਮੁੱਖ ਸ਼ਹਿਰਾਂ 'ਚ ਸੋਨੇ-ਚਾਂਦੀ ਦੀਆਂ ਕੀਮਤਾਂ

ਦਿੱਲੀ 'ਚ 24 ਕੈਰੇਟ ਸੋਨਾ 71,770 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਵਿਕ ਰਹੀ ਹੈ।

ਮੁੰਬਈ 'ਚ 24 ਕੈਰੇਟ ਸੋਨਾ 71,620 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਵਿਕ ਰਹੀ ਹੈ।

ਚੇਨਈ 'ਚ 24 ਕੈਰੇਟ ਸੋਨਾ 71,620 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 89,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਵਿਕ ਰਹੀ ਹੈ।

ਕੋਲਕਾਤਾ 'ਚ 24 ਕੈਰੇਟ ਸੋਨਾ 71,620 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,000 ਰੁਪਏ ਪ੍ਰਤੀ ਕਿਲੋ 'ਤੇ ਵਿਕ ਰਹੀ ਹੈ।

ਲਖਨਊ 'ਚ 24 ਕੈਰੇਟ ਸੋਨਾ 71,770 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਵਿਕ ਰਹੀ ਹੈ।

ਪੁਣੇ 'ਚ 24 ਕੈਰੇਟ ਸੋਨਾ 71,620 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਵਿਕ ਰਹੀ ਹੈ।

ਨੋਇਡਾ 'ਚ 24 ਕੈਰੇਟ ਸੋਨਾ 71,770 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਵਿਕ ਰਹੀ ਹੈ।

ਪਟਨਾ 'ਚ 24 ਕੈਰੇਟ ਸੋਨਾ 71,670 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,000 ਰੁਪਏ ਪ੍ਰਤੀ ਕਿਲੋ 'ਤੇ ਵਿਕ ਰਹੀ ਹੈ।

ਜੈਪੁਰ 24 ਕੈਰੇਟ ਸੋਨਾ 71,770 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,000 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਹੀ ਹੈ।

ਗੁਰੂਗ੍ਰਾਮ 'ਚ 24 ਕੈਰੇਟ ਸੋਨਾ 71,770 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,000 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਹੀ ਹੈ।

ਵਿਦੇਸ਼ੀ ਬਾਜ਼ਾਰਾਂ 'ਚ ਸੋਨੇ-ਚਾਂਦੀ ਦੀਆਂ ਕੀਮਤਾਂ

ਘਰੇਲੂ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ, ਜਦਕਿ ਕੌਮਾਂਤਰੀ ਬਾਜ਼ਾਰ 'ਚ ਇਨ੍ਹਾਂ ਦੀਆਂ ਕੀਮਤਾਂ 'ਚ ਕਮੀ ਆਈ ਹੈ। ਕਾਮੈਕਸ 'ਤੇ ਸੋਨਾ 2.80 ਡਾਲਰ ਦੀ ਗਿਰਾਵਟ ਨਾਲ 2454.75 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਅੱਜ ਚਾਂਦੀ ਦੀ ਕੀਮਤ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਅਤੇ ਇਹ ਕੱਲ੍ਹ ਦੇ ਮੁਕਾਬਲੇ 0.18 ਡਾਲਰ ਸਸਤਾ ਹੋ ਕੇ COMEX 'ਤੇ 28.17 ਡਾਲਰ 'ਤੇ ਪਹੁੰਚ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ, ਦੇਰ ਰਾਤ ਅਚਾਨਕ ਵਿਗੜ ਸਿਹਤ
AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ, ਦੇਰ ਰਾਤ ਅਚਾਨਕ ਵਿਗੜ ਸਿਹਤ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Advertisement
ABP Premium

ਵੀਡੀਓਜ਼

Star Kids ਤੇ ਕੰਗਨਾ ਦਾ Shocking ਦਾ Reactionਕੰਗਨਾ ਰਣੌਤ ਲਈ ਆਈ ਵੱਡੀ ਖੁਸ਼ਖਬਰੀਬੱਬੂ ਮਾਨ ਦੀ ਫ਼ਿਲਮ ਸੁੱਚਾ ਸੂਰਮਾ ਨੇ ਆਹ ਕੀ ਕੀਤਾਫਿਲਮ Stree 2 ਦਾ ਡਾਂਸ ਮਾਸਟਰ ਗੰਦੀ ਹਰਕਤ ਕਰਕੇ ਗਿਰਫ਼ਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ, ਦੇਰ ਰਾਤ ਅਚਾਨਕ ਵਿਗੜ ਸਿਹਤ
AAP ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦਾ ਹੋਇਆ ਦਿਹਾਂਤ, ਦੇਰ ਰਾਤ ਅਚਾਨਕ ਵਿਗੜ ਸਿਹਤ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
ਦਿੱਲੀ ਦੀ CM ਆਤਿਸ਼ੀ ਦੇ ਸਹੁੰ ਚੁੱਕ ਸਮਾਗਮ ਤੋਂ ਹਟਿਆ ਸਸਪੈਂਸ, LG ਦਫਤਰ ਨੇ ਤੈਅ ਕੀਤਾ ਸਮਾਂ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
NIA Action On Pannun: ਗੁਰਪਤਵੰਤ ਪੰਨੂ ਖਿਲਾਫ NIA ਦੀ ਕਾਰਵਾਈ, ਪੰਜਾਬ 'ਚ ਚਾਰ ਥਾਵਾਂ ਤੋਂ ਮਿਲੇ ਡਿਜ਼ੀਟਲ ਡਿਵਾਈਸ
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Virat Kohli: ਵਿਰਾਟ ਦੇ ਆਊਟ ਅਤੇ ਨਾਟ ਆਊਟ 'ਤੇ ਛਿੜੀ ਬਹਿਸ, ਸ਼ੁਭਮਨ ਅਤੇ ਕੋਹਲੀ ਵਿਚਾਲੇ ਕਿਸ ਦੀ ਗਲਤੀ?
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
Men Health News: ਪਿਸ਼ਾਬ ਕਰਨ ਸਮੇਂ ਪੁਰਸ਼ ਕਰ ਰਹੇ ਨੇ ਇਹ ਗਲਤੀ! ਇਸ ਰਿਪੋਰਟ 'ਚ ਹੋਇਆ ਖੁਲਾਸਾ, ਜਾਣੋ ਸਹੀ ਤਰੀਕਾ
SGPC ਚੋਣਾਂ ਲਈ ਵੋਟਾਂ ਬਣਾਉਣ ਵਾਲਿਆਂ ਲਈ ਜ਼ਰੂਰੀ ਸੂਚਨਾ, ਅਗਲੇ ਦੋ ਦਿਨ ਅੰਮ੍ਰਿਤਸਰ 'ਚ ਲੱਗਣ ਜਾ ਰਹੇ ਵੱਡੇ ਕੈਂਪ
SGPC ਚੋਣਾਂ ਲਈ ਵੋਟਾਂ ਬਣਾਉਣ ਵਾਲਿਆਂ ਲਈ ਜ਼ਰੂਰੀ ਸੂਚਨਾ, ਅਗਲੇ ਦੋ ਦਿਨ ਅੰਮ੍ਰਿਤਸਰ 'ਚ ਲੱਗਣ ਜਾ ਰਹੇ ਵੱਡੇ ਕੈਂਪ
Star Health Insurance: ਸਟਾਰ ਹੈਲਥ ਇੰਸ਼ੋਰੈਂਸ ਦੇ ਗਾਹਕ ਸਾਵਧਾਨ, ਕਰੋੜਾਂ ਲੋਕਾਂ ਦਾ ਡਾਟਾ ਹੋਇਆ ਲੀਕ!
Star Health Insurance: ਸਟਾਰ ਹੈਲਥ ਇੰਸ਼ੋਰੈਂਸ ਦੇ ਗਾਹਕ ਸਾਵਧਾਨ, ਕਰੋੜਾਂ ਲੋਕਾਂ ਦਾ ਡਾਟਾ ਹੋਇਆ ਲੀਕ!
Jobs 2024: 10 ਪਾਸ ਲਈ ਸੁਨਹਿਰੀ ਮੌਕਾ! CRPF ਵਿੱਚ ਬੰਪਰ ਨੌਕਰੀਆਂ, 11 ਹਜ਼ਾਰ ਤੋਂ ਵੱਧ ਅਸਾਮੀਆਂ ਭਰੀਆਂ ਜਾਣਗੀਆਂ, ਮਿਲੇਗੀ ਮੋਟੀ ਤਨਖਾਹ
Jobs 2024: 10 ਪਾਸ ਲਈ ਸੁਨਹਿਰੀ ਮੌਕਾ! CRPF ਵਿੱਚ ਬੰਪਰ ਨੌਕਰੀਆਂ, 11 ਹਜ਼ਾਰ ਤੋਂ ਵੱਧ ਅਸਾਮੀਆਂ ਭਰੀਆਂ ਜਾਣਗੀਆਂ, ਮਿਲੇਗੀ ਮੋਟੀ ਤਨਖਾਹ
Embed widget