ਪੜਚੋਲ ਕਰੋ

Ajay Devgn: ਬਾਜ਼ਾਰ 'ਚ ਸਿੰਘਮ ਦੀ ਐਂਟਰੀ, ਅਜੇ ਦੇਵਗਨ ਨੇ ਇਸ ਸਟਾਕ 'ਚ ਕੀਤਾ ਵੱਡਾ ਨਿਵੇਸ਼

Ajay Devgn: ਸਿੰਘਮ ਵਰਗੀਆਂ ਫਿਲਮਾਂ ਦਾ ਹਿੱਸਾ ਰਹਿ ਚੁੱਕੇ ਅਜੇ ਦੇਵਗਨ ਨੇ ਹਾਲ ਹੀ 'ਚ ਸਮਾਲ ਕੈਪ ਸ਼ੇਅਰ 'ਚ 2.74 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ।

Ajay Devgn invest in Small Cap: ਫਿਲਮੀ ਸਿਤਾਰੇ (Film stars) ਸਮੇਂ-ਸਮੇਂ 'ਤੇ ਆਪਣੇ ਨਿਵੇਸ਼ ਅਤੇ ਪ੍ਰਾਪਰਟੀ ਡੀਲ (property deal) ਕਾਰਨ 'ਚ ਬਣੇ ਰਹਿੰਦੇ ਹਨ। ਬਾਲੀਵੁੱਡ ਦੇ ਸਿੰਘਮ ਅਜੇ ਦੇਵਗਨ ਨੇ ਹਾਲ ਹੀ 'ਚ ਮਲਟੀਬੈਗਰ ਸ਼ੇਅਰ (Multibagger Share) 'ਚ ਨਿਵੇਸ਼ ਕੀਤਾ ਹੈ। ਅਦਾਕਾਰ ਨੇ ਫਿਲਮ ਪ੍ਰੋਡਕਸ਼ਨ ਹਾਊਸ ਪੈਨੋਰਮਾ ਸਟੂਡੀਓ ਇੰਟਰਨੈਸ਼ਨਲ ਦੇ 1 ਲੱਖ ਸ਼ੇਅਰ ਖਰੀਦੇ ਹਨ। ਖਾਸ ਗੱਲ ਇਹ ਹੈ ਕਿ ਇਸ ਸਮਾਲ ਕੈਪ ਸਟਾਕ (Small Cap Stock) ਨੇ ਆਪਣੇ ਨਿਵੇਸ਼ਕਾਂ ਨੂੰ ਮਲਟੀਬੈਗਰ ਰਿਟਰਨ ਦਿੱਤਾ ਹੈ।

ਅਜੇ ਦੇਵਗਨ ਨੇ ਕੀਤਾ ਇੰਨੇ ਕਰੋੜ ਰੁਪਏ ਦਾ ਨਿਵੇਸ਼ 

ਪੈਨੋਰਮਾ ਸਟੂਡੀਓਜ਼ ਇੰਟਰਨੈਸ਼ਨਲ  (Panorama Studios International) ਦੁਆਰਾ ਕੀਤੀਆਂ ਗਈਆਂ ਰੈਗੂਲੇਟਰੀ ਫਾਈਲਿੰਗਾਂ ਤੋਂ ਪਤਾ ਲੱਗਿਆ ਹੈ ਕਿ ਨੌਂ ਨਿਵੇਸ਼ਕਾਂ ਨੇ ਕੰਪਨੀ ਵਿੱਚ ਕੁੱਲ 24.66 ਕਰੋੜ ਰੁਪਏ ਦੇ ਸ਼ੇਅਰ ਖਰੀਦੇ ਹਨ। ਇਸ 'ਚ ਅਜੇ ਦੇਵਗਨ ਦਾ ਨਾਂ ਵੀ ਸ਼ਾਮਲ ਹੈ। ਸਿੰਘਮ ਨੇ ਕੁੱਲ 2.74 ਕਰੋੜ ਰੁਪਏ ਦਾ ਨਿਵੇਸ਼ ਕਰਕੇ ਪੈਨੋਰਮਾ ਸਟੂਡੀਓ ਦੇ ਕੁੱਲ 1 ਲੱਖ ਸ਼ੇਅਰ ਖਰੀਦੇ ਹਨ। ਅਜਿਹੇ 'ਚ ਅਦਾਕਾਰ ਨੇ ਪੈਨੋਰਮਾ ਸਟੂਡੀਓ ਦੇ ਸ਼ੇਅਰ 274 ਰੁਪਏ ਦੀ ਕੀਮਤ 'ਤੇ ਖਰੀਦੇ ਹਨ। ਬੀਐੱਸਈ 'ਤੇ ਸ਼ਨੀਵਾਰ ਨੂੰ ਕੰਪਨੀ ਦੇ ਸ਼ੇਅਰ 949 ਰੁਪਏ 'ਤੇ ਬੰਦ ਹੋਏ।

ਇਹ ਵੀ ਪੜ੍ਹੋ : Google ਦੇ ਫ਼ੈਸਲੇ ਤੋਂ ਨਾਰਾਜ਼ ਹੋਈ ਸਰਕਾਰ, ਇਸ ਗੱਲ ਨੂੰ ਲੈ ਕੇ ਵਧਿਆ ਵਿਵਾਦ, ਹੁਣ ਬੈਠਕ ਵਿੱਚ ਹੋਵੇਗਾ ਫ਼ੈਸਲਾ, ਜਾਣੋ ਪੂਰਾ ਮਾਮਲਾ

ਕੰਪਨੀ ਨੇ ਸ਼ੇਅਰਾਂ ਨੇ ਇੱਕ ਸਾਲ ਵਿੱਚ ਦਿੱਤਾ ਸ਼ਾਨਦਾਰ ਰਿਟਰਨ 

ਪੈਨੋਰਮਾ ਸਟੂਡੀਓ ਦੇ ਸ਼ੇਅਰਾਂ ਨੇ ਪਿਛਲੇ ਇੱਕ ਸਾਲ ਵਿੱਚ ਨਿਵੇਸ਼ਕਾਂ ਨੂੰ ਅਮੀਰ ਬਣਾਇਆ ਹੈ। ਕੰਪਨੀ ਦੀ ਮਾਰਕੀਟ ਕੈਪ ਲਗਭਗ 1200 ਕਰੋੜ ਰੁਪਏ ਹੈ ਅਤੇ ਇਸ ਨੇ ਇੱਕ ਸਾਲ ਵਿੱਚ ਆਪਣੇ ਸ਼ੇਅਰਧਾਰਕਾਂ ਦੇ ਪੈਸੇ ਨੂੰ ਕਈ ਗੁਣਾ ਕਰ ਦਿੱਤਾ ਹੈ। ਕੰਪਨੀ ਦੇ ਸ਼ੇਅਰਾਂ 'ਚ ਇਕ ਸਾਲ 'ਚ 800 ਫੀਸਦੀ ਦਾ ਵਾਧਾ ਹੋਇਆ ਹੈ। ਅਜੇ ਦੇਵਗਨ ਪੈਨੋਰਮਾ ਸਟੂਡੀਓਜ਼ ਦੇ ਪ੍ਰੋਡਕਸ਼ਨ ਹਾਊਸ ਵਿੱਚ ਬਣੀਆਂ ਕਈ ਕੰਪਨੀਆਂ ਦਾ ਹਿੱਸਾ ਰਹਿ ਚੁੱਕੇ ਹਨ। ਉਨ੍ਹਾਂ ਨੇ ਇਸ ਪ੍ਰੋਡਕਸ਼ਨ ਹਾਊਸ ਦੀਆਂ 'ਦਿਲ ਤੋ ਬੱਚਾ ਹੈ ਜੀ', 'ਰੇਡ', ਦ੍ਰਿਸ਼ਮ ਵਰਗੀਆਂ ਕਈ ਸ਼ਾਨਦਾਰ ਫਿਲਮਾਂ 'ਚ ਕੰਮ ਕੀਤਾ ਹੈ। 

ਇਹ ਵੀ ਪੜ੍ਹੋ : Fastag ਯੂਜ਼ਰਸ ਨੂੰ ਵੱਡੀ ਰਾਹਤ, KYC ਅੱਪਡੇਟ ਕਰਨ ਦੀ ਵਧਾਈ ਮਿਆਦ, ਜਾਣੋ ਕਿਵੇਂ ਕਰਨਾ ਹੈ ਆਨਲਾਈਨ ਇਹ ਜ਼ਰੂਰੀ ਕੰਮ

ਟਾਪ ਹੈਡਲਾਈਨ

ਪੁਰਾਣਾ Credit Card ਬੰਦ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ, ਨਹੀਂ ਤਾਂ ਹੋਵੇਗਾ ਨੁਕਸਾਨ
ਪੁਰਾਣਾ Credit Card ਬੰਦ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ, ਨਹੀਂ ਤਾਂ ਹੋਵੇਗਾ ਨੁਕਸਾਨ
10 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
10 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਸਾਬਣ-ਬਿਸਕੁੱਟ ਹੋਣਗੇ ਮਹਿੰਗੇ, ਕਈ ਵੱਡੇ FMCG ਬ੍ਰਾਂਡਸ ਦੇ ਰੇਟ ਵਧਾਉਣ ਦੀ ਤਿਆਰੀ
ਸਾਬਣ-ਬਿਸਕੁੱਟ ਹੋਣਗੇ ਮਹਿੰਗੇ, ਕਈ ਵੱਡੇ FMCG ਬ੍ਰਾਂਡਸ ਦੇ ਰੇਟ ਵਧਾਉਣ ਦੀ ਤਿਆਰੀ
ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ? ਗੱਡੀ 'ਚ ਤੇਲ ਪਵਾਉਣ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ
ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ? ਗੱਡੀ 'ਚ ਤੇਲ ਪਵਾਉਣ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget