ਪੜਚੋਲ ਕਰੋ

Stock Market Opening: ਬਾਜ਼ਾਰ 'ਚ ਜਨਵਰੀ ਸੀਰੀਜ਼ ਦੀ ਸੁਸਤ ਸ਼ੁਰੂਆਤ, ਸੈਂਸੈਕਸ ਡਿੱਗ ਕੇ 72,351 'ਤੇ ਖੁੱਲ੍ਹਿਆ, ਨਿਫਟੀ ਵੀ ਖਿਸਕਿਆ

Stock Market Opening: ਬਾਜ਼ਾਰ ਨੂੰ ਗਲੋਬਲ ਬਾਜ਼ਾਰ ਤੋਂ ਕੋਈ ਸਮਰਥਨ ਨਹੀਂ ਮਿਲਿਆ ਤੇ ਘਰੇਲੂ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਲਾਲ ਨਿਸ਼ਾਨ ਨਾਲ ਹੋਈ ਹੈ।

Stock Market Opening: ਅੱਜ, 29 ਦਸੰਬਰ, ਸਾਲ 2023 ਦੇ ਆਖਰੀ ਕਾਰੋਬਾਰੀ ਦਿਨ (Last Trading Day), ਸਟਾਕ ਮਾਰਕੀਟ (Stock Market) ਵਿੱਚ ਗਿਰਾਵਟ ਆਈ ਹੈ। ਸੈਂਸੈਕਸ ਅਤੇ ਨਿਫਟੀ ਗਿਰਾਵਟ (Nifty Opened) ਦੇ ਲਾਲ ਨਿਸ਼ਾਨ ਦੇ ਨਾਲ ਖੁੱਲ੍ਹੇ।

 ਕਿਵੇਂ ਹੋਈ ਸਟਾਕ ਮਾਰਕੀਟ ਦੀ ਸ਼ੁਰੂਆਤ?

ਸ਼ੇਅਰ ਬਾਜ਼ਾਰ (stock market) 'ਚ ਅੱਜ ਦੇ ਕਾਰੋਬਾਰੀ ਦਿਨ ਦੀ ਸ਼ੁਰੂਆਤ ਗਿਰਾਵਟ ਨਾਲ ਹੋਈ ਹੈ। ਬੀ.ਐੱਸ.ਈ. ਦਾ ਸੈਂਸੈਕਸ (BSE Sensex)  58.79 ਅੰਕਾਂ ਦੀ ਗਿਰਾਵਟ ਨਾਲ 72,351 ਦੇ ਪੱਧਰ 'ਤੇ ਖੁੱਲ੍ਹਿਆ ਹੈ। NSE ਦਾ ਨਿਫਟੀ 41.05 ਅੰਕ ਜਾਂ 0.19 ਫੀਸਦੀ ਦੀ ਗਿਰਾਵਟ ਨਾਲ 21,737 ਦੇ ਪੱਧਰ 'ਤੇ ਖੁੱਲ੍ਹਿਆ।

ਸੈਂਸੈਕਸ ਸ਼ੇਅਰਾਂ ਦੀ ਤਸਵੀਰ

ਸੈਂਸੈਕਸ ਦੇ 30 ਸਟਾਕਾਂ 'ਚੋਂ ਸਿਰਫ 9 'ਚ ਵਾਧਾ ਹੋਇਆ ਹੈ ਅਤੇ 21 ਸਟਾਕ ਗਿਰਾਵਟ ਦੇ ਰੈੱਡ ਜ਼ੋਨ 'ਚ ਦੇਖੇ ਗਏ ਹਨ। ਟਾਟਾ ਮੋਟਰਜ਼ 'ਚ ਸਭ ਤੋਂ ਜ਼ਿਆਦਾ ਵਾਧਾ ਦੇਖਿਆ ਜਾ ਰਿਹਾ ਹੈ ਅਤੇ ਮਾਰੂਤੀ 'ਚ 0.63 ਫੀਸਦੀ ਦਾ ਵਾਧਾ ਦੇਖਿਆ ਜਾ ਰਿਹਾ ਹੈ। ਬਜਾਜ ਫਿਨਸਰਵ 0.59 ਫੀਸਦੀ ਅਤੇ ਸਨ ਫਾਰਮਾ 0.55 ਫੀਸਦੀ ਵਧਿਆ ਹੈ। HUL 'ਚ 0.51 ਫੀਸਦੀ ਦਾ ਵਾਧਾ ਦੇਖਿਆ ਜਾ ਰਿਹਾ ਹੈ।

YearEnder PPF: ਪੀਪੀਐਫ ਦੇ Investors ਨੂੰ ਮਿਲੀ ਇਸ ਸਾਲ ਵੀ ਨਿਰਾਸ਼ਾ, ਨਹੀਂ ਵਧ ਰਿਹਾ ਵਿਆਜ਼, ਕੀ 2024 ਵਿੱਚ ਹੋਵੇਗਾ ਬਦਲਾਅ?

ਏਸ਼ੀਆਈ ਬਾਜ਼ਾਰਾਂ ਵਿੱਚ ਕਾਰੋਬਾਰ ਕਿਵੇਂ ਰਿਹਾ?

ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ ਅਤੇ ਹਾਂਗਕਾਂਗ ਦਾ ਹੈਂਗ ਸੇਂਗ ਘਾਟੇ 'ਚ ਰਿਹਾ, ਜਦਕਿ ਚੀਨ ਦਾ ਸ਼ੰਘਾਈ ਕੰਪੋਜ਼ਿਟ ਲਾਭ 'ਚ ਰਿਹਾ। ਉਥੇ ਹੀ ਵੀਰਵਾਰ ਨੂੰ ਅਮਰੀਕੀ ਬਾਜ਼ਾਰ ਮਿਲੇ-ਜੁਲੇ ਕਾਰੋਬਾਰ ਦੇ ਨਾਲ ਬੰਦ ਹੋਏ।

ਟੈੱਸ ਦੀਆਂ ਕੀਮਤਾਂ 'ਤੇ ਵੀ ਗਿਰਾਵਟ ਦਾ ਅਸਰ

ਗਲੋਬਲ ਆਇਲ ਬੈਂਚਮਾਰਕ ਕਰੂਡ 1.58 ਫੀਸਦੀ ਦੀ ਗਿਰਾਵਟ ਨਾਲ 78.39 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (ਐੱਫ.ਆਈ.ਆਈ.) ਨੇ ਵੀਰਵਾਰ ਨੂੰ 4,358.99 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਕਿਵੇਂ ਰਹੀ ਬਜ਼ਾਰ ਦੀ ਪ੍ਰੀ-ਓਪਨਿੰਗ?

ਬਾਜ਼ਾਰ ਦੀ ਸ਼ੁਰੂਆਤੀ ਸ਼ੁਰੂਆਤ 'ਚ NSE ਦਾ ਨਿਫਟੀ 25.10 ਅੰਕ ਜਾਂ 0.12 ਫੀਸਦੀ ਡਿੱਗ ਕੇ 21753.60 ਦੇ ਪੱਧਰ 'ਤੇ ਅਤੇ ਬੀਐੱਸਈ ਦਾ ਸੈਂਸੈਕਸ 58.57 ਅੰਕਾਂ ਦੀ ਗਿਰਾਵਟ ਨਾਲ 72351.61 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ।

Ayodhya Ram Mandir: 30 ਦਸੰਬਰ ਨੂੰ ਅਯੁੱਧਿਆ 'ਚ ਪੀਐਮ ਮੋਦੀ, ਏਅਰਪੋਰਟ - ਰੇਲਵੇ ਸਟੇਸ਼ਨ ਦੇ ਉਦਘਾਟਨ ਸਮੇਤ 2 ਅਮ੍ਰਿਤ ਭਾਰਤ ਤੇ ਬੰਦੇ ਭਾਰਤ ਟਰੇਨਾਂ ਨੂੰ ਦਿਖਾਉਣਗੇ ਹਰੀ ਝੰਡੀ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Embed widget