ਪੜਚੋਲ ਕਰੋ

Samsung Pay Hike: ਸੈਮਸੰਗ ਚੁੱਕਣ ਦਾ ਰਿਹੈ ਅਜਿਹਾ ਕਦਮ, ਸਾਰੇ ਕਰਮਚਾਰੀਆਂ ਦਾ ਹੋਵੇਗਾ ਨੁਕਸਾਨ

Samsung Cost Cutting: ਸੈਮਸੰਗ ਦੁਨੀਆ ਦੀ ਸਭ ਤੋਂ ਵੱਡੀ ਮੇਮੋਰੀ ਚਿੱਪ ਤੇ ਸਮਾਰਟਫੋਨ ਬਣਾਉਣ ਵਾਲੀ ਕੰਪਨੀ ਹੈ। ਮਾਰਚ ਤਿਮਾਹੀ ਦੇ ਦੌਰਾਨ ਸੈਮਸੰਗ ਦਾ ਪ੍ਰਦਰਸ਼ਨ ਕਾਫੀ ਖਰਾਬ ਰਿਹਾ ਹੈ ਤੇ ਮੁਨਾਫਾ 96 ਫੀਸਦੀ ਡਿੱਘ ਗਿਆ ਹੈ।

Samsung Cost Cutting:  ਦੱਖਣੀ ਕੋਰੀਆ ਦੀ ਸਭ ਤੋਂ ਵੱਡੀ ਕੰਪਨੀ ਸੈਮਸੰਗ ਇਲੈਕਟ੍ਰਾਨਿਕਸ (Samsung Electronics) ਨੇ ਦੁਨੀਆ ਭਰ ਵਿੱਚ ਪੈਦਾ ਹੋਏ ਪ੍ਰਤੀਕੂਲ ਆਰਥਿਕ ਹਾਲਾਤ ਦੇ ਵਿਚਕਾਰ ਲਾਗਤਾਂ ਨੂੰ ਘਟਾਉਣ ਲਈ ਇੱਕ ਵੱਖਰਾ ਤਰੀਕਾ ਅਪਣਾਇਆ ਹੈ। ਦੁਨੀਆ ਭਰ ਦੀਆਂ ਬਹੁਤ ਸਾਰੀਆਂ ਕੰਪਨੀਆਂ ਇਸ ਸਮੇਂ ਖਰਚਿਆਂ ਨੂੰ ਘਟਾਉਣ ਲਈ ਆਪਣੇ ਕਰਮਚਾਰੀਆਂ ਨੂੰ ਛਾਂਟ ਰਹੀਆਂ ਹਨ। ਇਸ ਨਾਲ ਹੀ ਸੈਮਸੰਗ ਕਰਮਚਾਰੀਆਂ ਦੀ ਤਨਖਾਹ ਵਿੱਚ ਵਾਧਾ ਘਟਾ ਕੇ ਕੰਮ ਕਰਨ ਜਾ ਰਹੀ ਹੈ।

ਇਨ੍ਹਾਂ ਲੋਕਾਂ ਦੀ ਤਨਖਾਹ ਨਹੀਂ ਵਧੇਗੀ

ਸੈਮਸੰਗ ਦੁਨੀਆ ਦੀ ਸਭ ਤੋਂ ਵੱਡੀ ਮੈਮੋਰੀ ਚਿੱਪ ਅਤੇ ਸਮਾਰਟਫੋਨ ਨਿਰਮਾਤਾ ਹੈ। ਲਾਗਤ ਘਟਾਉਣ ਦੇ ਉਪਾਵਾਂ ਬਾਰੇ ਕੰਪਨੀ ਦੇ ਪ੍ਰਬੰਧਨ ਅਤੇ ਕਰਮਚਾਰੀਆਂ ਵਿਚਕਾਰ ਗੱਲਬਾਤ ਚੱਲ ਰਹੀ ਸੀ। ਦੱਖਣੀ ਕੋਰੀਆ ਦੀ ਯੋਨਹਾਪ ਨਿਊਜ਼ ਏਜੰਸੀ ਮੁਤਾਬਕ ਗੱਲਬਾਤ ਤੋਂ ਬਾਅਦ ਦੋਵੇਂ ਪੱਖ ਇਸ ਗੱਲ 'ਤੇ ਸਹਿਮਤ ਹੋਏ ਹਨ ਕਿ ਪ੍ਰਤੀਕੂਲ ਹਾਲਾਤਾਂ ਦੇ ਮੱਦੇਨਜ਼ਰ ਬੋਰਡ ਆਫ਼ ਡਾਇਰੈਕਟਰਜ਼ ਦੇ ਮੈਂਬਰਾਂ ਦੇ ਤਨਖ਼ਾਹ ਸਕੇਲ 'ਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ, ਜਦਕਿ ਕਰਮਚਾਰੀਆਂ ਲਈ ਵਾਧੇ ਦੀ ਦਰ ਆਮ ਨਾਲੋਂ ਘਟ ਹੋਵੇਗੀ। 

ਪਿਛਲੇ ਸਾਲ ਇੰਨਾ ਹੋਇਆ ਵਾਧਾ 

ਇਸ ਸਮਝੌਤੇ ਤੋਂ ਬਾਅਦ ਸੈਮਸੰਗ ਕਰਮਚਾਰੀਆਂ ਨੂੰ ਉਨ੍ਹਾਂ ਦੀ ਤਨਖਾਹ 'ਚ ਔਸਤਨ 4.1 ਫੀਸਦੀ ਦਾ ਵਾਧਾ ਮਿਲਣ ਵਾਲਾ ਹੈ। ਪਿਛਲੇ ਸਾਲ ਕੰਪਨੀ ਦੇ ਕਰਮਚਾਰੀਆਂ ਨੂੰ 9 ਫੀਸਦੀ ਦਾ ਵਾਧਾ ਮਿਲਿਆ ਸੀ। ਇਹ ਇੱਕ ਦਹਾਕੇ ਵਿੱਚ ਸਭ ਤੋਂ ਵੱਡਾ ਵਾਧਾ ਸੀ, ਪਰ ਕਰਮਚਾਰੀਆਂ ਦੀ ਮੰਗ ਤੋਂ ਘੱਟ ਸੀ। ਹੁਣ ਇਹ ਵਾਧਾ ਪਿਛਲੇ ਸਾਲ ਦੇ ਮੁਕਾਬਲੇ ਅੱਧੇ ਤੋਂ ਵੀ ਘੱਟ ਹੋਣ ਜਾ ਰਿਹਾ ਹੈ। ਕੰਪਨੀ ਦੇ ਕਰਮਚਾਰੀ ਖਰਾਬ ਪ੍ਰਦਰਸ਼ਨ, ਚਿਪ ਸੰਕਟ ਅਤੇ ਵਿਸ਼ਵ ਆਰਥਿਕ ਮੰਦੀ ਵਰਗੀਆਂ ਚੁਣੌਤੀਆਂ ਦੇ ਮੱਦੇਨਜ਼ਰ ਇਸ ਕਟੌਤੀ ਲਈ ਸਹਿਮਤ ਹੋਏ ਹਨ।

ਨਹੀਂ ਹੈ ਕੋਈ ਅਧਿਕਾਰਤ ਘੋਸ਼ਣਾ 

ਸੈਮਸੰਗ ਦੀ ਮੈਨੇਜਮੈਂਟ ਅਤੇ ਕਰਮਚਾਰੀਆਂ ਵਿਚਾਲੇ ਹੋਈ ਗੱਲਬਾਤ 'ਚ ਤਨਖਾਹ ਵਾਧੇ ਤੋਂ ਇਲਾਵਾ ਕੁਝ ਮੁੱਦਿਆਂ 'ਤੇ ਵੀ ਸਹਿਮਤੀ ਬਣੀ, ਜਿਸ 'ਚ ਕਿਰਤ ਨੀਤੀਆਂ ਨਾਲ ਜੁੜੇ ਕੁਝ ਮੁੱਦੇ ਵੀ ਸ਼ਾਮਲ ਹਨ। ਹੁਣ ਸੈਮਸੰਗ ਦੀਆਂ ਉਨ੍ਹਾਂ ਮਹਿਲਾ ਕਰਮਚਾਰੀਆਂ ਦੇ ਕੰਮ ਦੇ ਘੰਟੇ ਘਟਾਏ ਜਾਣਗੇ ਜੋ ਗਰਭਵਤੀ ਹੋਣਗੀਆਂ। ਹਾਲਾਂਕਿ, ਹੁਣ ਕੰਪਨੀ ਜਾਂ ਕਰਮਚਾਰੀਆਂ ਦੁਆਰਾ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ। ਨਿਊਜ਼ ਏਜੰਸੀ ਦਾ ਕਹਿਣਾ ਹੈ ਕਿ ਇਸ ਦਾ ਐਲਾਨ ਅੰਦਰੂਨੀ ਤੌਰ 'ਤੇ ਕੀਤਾ ਗਿਆ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget