ਪੜਚੋਲ ਕਰੋ

SpiceJet ਦੀਆਂ ਘਟਣਗੀਆਂ ਮੁਸ਼ਕਲਾਂ, ਏਅਰਲਾਈਨਜ਼ ਨੇ ਜੁਟਾਏ 744 ਕਰੋੜ ਰੁਪਏ, ਜਾਣੋ ਵੇਰਵੇ

SpiceJet: ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਏਅਰਲਾਈਨ ਕੰਪਨੀ ਸਪਾਈਸਜੈੱਟ 744 ਕਰੋੜ ਰੁਪਏ ਦਾ ਫੰਡ ਜੁਟਾਉਣ 'ਚ ਸਫਲ ਰਹੀ ਹੈ। ਕੰਪਨੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।

SpiceJet: ਸਸਤੀ ਹਵਾਈ ਸੇਵਾਵਾਂ ਪ੍ਰਦਾਨ ਕਰਨ ਵਾਲੀ ਏਅਰਲਾਈਨ ਕੰਪਨੀ ਸਪਾਈਸਜੈੱਟ (SpiceJet) ਨੇ ਸ਼ੁੱਕਰਵਾਰ, 26 ਜਨਵਰੀ ਨੂੰ ਜਾਣਕਾਰੀ ਦਿੱਤੀ ਕਿ ਉਹ ਪੂੰਜੀ ਨਿਵੇਸ਼ ਦੇ ਪਹਿਲੇ ਦੌਰ ਵਿੱਚ 744 ਕਰੋੜ ਰੁਪਏ ਜੁਟਾਉਣ ਵਿੱਚ ਸਫਲ ਰਹੀ ਹੈ। ਇਹ ਧਿਆਨ ਦੇਣ ਯੋਗ ਹੈ ਕਿ ਇਹ ਫੰਡ ਸ਼ੇਅਰਾਂ ਅਤੇ ਵਾਰੰਟਾਂ ਦੀ ਤਰਜੀਹੀ ਅਲਾਟਮੈਂਟ ਰਾਹੀਂ ਇਕੱਠਾ ਕੀਤਾ ਗਿਆ ਹੈ।

ਏਅਰਲਾਈਨ ਨੇ ਸੂਚਿਤ ਕੀਤਾ ਹੈ ਕਿ ਉਸਦੇ ਬੋਰਡ ਆਫ਼ ਡਾਇਰੈਕਟਰਜ਼ ਨੇ 25 ਜਨਵਰੀ ਨੂੰ ਹੋਈ ਮੀਟਿੰਗ ਵਿੱਚ ਕੁੱਲ 54 ਗਾਹਕਾਂ ਨੂੰ 5.55 ਕਰੋੜ ਇਕੁਇਟੀ ਸ਼ੇਅਰਾਂ ਦੀ ਅਲਾਟਮੈਂਟ ਦੀ ਇਜਾਜ਼ਤ ਦਿੱਤੀ ਸੀ। ਇਸ ਦੇ ਨਾਲ ਹੀ ਏਅਰਲਾਈਨਜ਼ ਦੇ ਬੋਰਡ ਨੇ Elara India Opportunities Fund Limited ਅਤੇ Silver Stallion Limited ਨੂੰ ਕੁੱਲ 9.33 ਕਰੋੜ ਇਕੁਇਟੀ ਸ਼ੇਅਰ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ ਹੈ।

ਹੋਰ ਫੰਡ ਇਕੱਠਾ ਕਰੇਗੀ ਏਅਰਲਾਈਨਜ਼ 

ਲੰਬੇ ਸਮੇਂ ਤੋਂ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਏਅਰਲਾਈਨ ਸਪਾਈਸਜੈੱਟ ਵੱਖ-ਵੱਖ ਤਰੀਕਿਆਂ ਨਾਲ ਫੰਡ ਜੁਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕੰਪਨੀ ਇਕ ਵਾਰ ਫਿਰ ਵਾਰੰਟਾਂ ਅਤੇ ਇਕੁਇਟੀ ਰਾਹੀਂ ਫੰਡਾਂ ਦੇ ਅਗਲੇ ਦੌਰ ਨੂੰ ਇਕੱਠਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਕੰਪਨੀ ਵੱਲੋਂ ਸ਼ੁੱਕਰਵਾਰ ਨੂੰ 744 ਕਰੋੜ ਰੁਪਏ ਦਾ ਫੰਡ ਜੁਟਾਉਣ ਤੋਂ ਬਾਅਦ, ਸਪਾਈਸਜੈੱਟ ਦੇ ਚੇਅਰਮੈਨ ਅਤੇ ਐਮਡੀ ਅਜੈ ਸਿੰਘ ਨੇ ਕਿਹਾ ਕਿ ਅਸੀਂ ਸਾਡੇ ਵਿੱਚ ਵਿਸ਼ਵਾਸ ਰੱਖਣ ਲਈ ਆਪਣੇ ਨਿਵੇਸ਼ਕਾਂ ਦੇ ਧੰਨਵਾਦੀ ਹਾਂ। ਇਹ ਫੰਡ ਏਅਰਲਾਈਨ ਦੇ ਸੰਚਾਲਨ ਨੂੰ ਹੋਰ ਵਧਾਉਣ ਵਿੱਚ ਮਦਦ ਕਰੇਗਾ।

ਫੰਡਾਂ ਦੀ ਕਮੀ ਦਾ ਸਾਹਮਣਾ ਕਰਨਾ ਪੈ ਰਿਹੈ ਸਪਾਈਸਜੈੱਟ ਨੂੰ 

ਸਪਾਈਸਜੈੱਟ ਲੰਬੇ ਸਮੇਂ ਤੋਂ ਨਕਦੀ ਦੀ ਕਿੱਲਤ ਨਾਲ ਜੂਝ ਰਹੀ ਹੈ ਅਤੇ ਫਿਲਹਾਲ ਕੰਪਨੀ ਦਾ ਸਿਰਫ ਇੱਕ ਫਲੀਟ ਕੰਮ ਕਰ ਰਿਹਾ ਹੈ। ਇਸ ਦਾ ਅਸਰ ਏਅਰਲਾਈਨ ਦੀਆਂ ਉਡਾਣਾਂ ਦੇ ਸਮੇਂ 'ਤੇ ਦਿਖਾਈ ਦੇ ਰਿਹਾ ਹੈ। ਸਪਾਈਸਜੈੱਟ ਦੀਆਂ 45 ਫੀਸਦੀ ਉਡਾਣਾਂ ਦੇਰੀ ਨਾਲ ਚੱਲ ਰਹੀਆਂ ਹਨ।

ਇਸ ਦੀ ਵਿੱਤੀ ਸਥਿਤੀ ਦੀ ਗੱਲ ਕਰੀਏ ਤਾਂ ਵਿੱਤੀ ਸਾਲ 2023-24 ਦੀ ਦੂਜੀ ਤਿਮਾਹੀ 'ਚ ਕੰਪਨੀ ਦੇ ਘਾਟੇ 'ਚ ਵੱਡੀ ਕਮੀ ਆਈ ਹੈ ਅਤੇ ਇਹ 431.54 ਕਰੋੜ ਰੁਪਏ 'ਤੇ ਆ ਗਈ ਹੈ। ਪਿਛਲੇ ਸਾਲ ਇਸੇ ਤਿਮਾਹੀ 'ਚ ਕੰਪਨੀ ਦਾ ਘਾਟਾ 837.8 ਕਰੋੜ ਰੁਪਏ ਸੀ। ਇਸ ਤੋਂ ਪਹਿਲਾਂ ਕੰਪਨੀ ਨੇ ਅਪ੍ਰੈਲ ਤੋਂ ਜੂਨ ਤਿਮਾਹੀ 'ਚ 197.53 ਕਰੋੜ ਰੁਪਏ ਦਾ ਮੁਨਾਫਾ ਕਮਾਇਆ ਸੀ।

ਟਾਪ ਹੈਡਲਾਈਨ

Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Jio Platforms IPO : ਮੁਕੇਸ਼ ਅੰਬਾਨੀ ਦੀ Jio ਰਚ ਸਕਦੀ ਹੈ ਨਵਾਂ ਇਤਿਹਾਸ! 28 ਅਕਤੂਬਰ ਨੂੰ ਹੋ ਸਕਦਾ ਹੈ ਵੱਡਾ ਧਮਾਕਾ
Jio Platforms IPO : ਮੁਕੇਸ਼ ਅੰਬਾਨੀ ਦੀ Jio ਰਚ ਸਕਦੀ ਹੈ ਨਵਾਂ ਇਤਿਹਾਸ! 28 ਅਕਤੂਬਰ ਨੂੰ ਹੋ ਸਕਦਾ ਹੈ ਵੱਡਾ ਧਮਾਕਾ
RBI Repo Rate : ਹੋਮ ਤੇ ਕਾਰ ਲੋਨ ਵਾਲਿਆਂ ਨੂੰ ਵੱਡਾ ਝਟਕਾ ! ਵੱਧ ਸਕਦੀ ਹੈ EMI ,ਜਾਣੋ ਕਿਵੇਂ 
RBI Repo Rate : ਹੋਮ ਤੇ ਕਾਰ ਲੋਨ ਵਾਲਿਆਂ ਨੂੰ ਵੱਡਾ ਝਟਕਾ ! ਵੱਧ ਸਕਦੀ ਹੈ EMI ,ਜਾਣੋ ਕਿਵੇਂ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Embed widget