ਪੜਚੋਲ ਕਰੋ

Sprite Green Bottle : ਗ਼ਾਇਬ ਹੋਣ ਵਾਲੀ ਹੈ ਸਪਰਾਈਟ ਦੀ ਹਰੇ ਰੰਗ ਦੀ ਬੋਤਲ, ਜਾਣੋ ਅਜਿਹਾ ਕਿਉਂ?

Sprite Green Bottle : ਜਲਦ ਹੀ ਇਸ ਦਾ ਰੰਗ ਹੋਰ ਬੋਤਲਾਂ ਵਾਂਗ ਪਾਰਦਰਸ਼ੀ ਦਿਖਾਈ ਦੇਵੇਗਾ। ਸਪਰਾਈਟ ਪਹਿਲੀ ਵਾਰ 1961 'ਚ ਪੇਸ਼ ਕੀਤੇ ਗਏ ਸਨ। ਉਦੋਂ ਤੋਂ ਬੋਤਲ ਦਾ ਰੰਗ ਹਰਾ ਹੋ ਗਿਆ ਸੀ। ਕੰਪਨੀ ਨੇ ਕਿਹਾ ਕਿ ਉਹ ਸਪਰਾਈਟ ਦੀ ਹਰੇ ਰੰਗ...

Sprite Green Bottle :  ਕੋਕਾ-ਕੋਲਾ ਕੰਪਨੀ (Coca-Cola Company) ਨੇ ਸਪਰਾਈਟ (sprite) ਦੀ ਹਰੀ ਬੋਤਲ ਦਾ ਰੰਗ ਬਦਲਣ ਦੀ ਤਿਆਰੀ ਕਰ ਲਈ ਹੈ। ਜਲਦ ਹੀ ਇਸ ਦਾ ਰੰਗ ਹੋਰ ਬੋਤਲਾਂ ਵਾਂਗ ਪਾਰਦਰਸ਼ੀ ਦਿਖਾਈ ਦੇਵੇਗਾ। ਸਪਰਾਈਟ ਪਹਿਲੀ ਵਾਰ 1961 'ਚ ਪੇਸ਼ ਕੀਤੇ ਗਏ ਸਨ। ਉਦੋਂ ਤੋਂ ਬੋਤਲ ਦਾ ਰੰਗ ਹਰਾ ਹੋ ਗਿਆ ਸੀ। ਕੰਪਨੀ ਨੇ ਕਿਹਾ ਕਿ ਉਹ ਸਪਰਾਈਟ ਦੀ ਹਰੇ ਰੰਗ ਦੀ ਬੋਤਲ ਨੂੰ 1 ਅਗਸਤ ਤੋਂ ਬਾਜ਼ਾਰ 'ਚ ਨਹੀਂ ਵੇਚੇਗੀ। ਇਸ ਦੇ ਨਾਲ ਹੀ ਹੋਰ ਪੀਣ ਵਾਲੇ ਪਦਾਰਥ ਵੀ ਪਾਰਦਰਸ਼ੀ ਬੋਤਲਾਂ 'ਚ ਵੇਚੇ ਜਾਣਗੇ। ਕੋਕੋ ਕੋਲਾ ਕੰਪਨੀ (Coca-Cola Company) ਮੁਤਾਬਕ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਲਈ ਇਸ ਦਾ ਰੰਗ ਬਦਲਿਆ ਜਾ ਰਿਹਾ ਹੈ।

ਬੋਤਲ ਨੂੰ ਟ੍ਰਾਂਸਪੇਰੈਂਟ ਕਿਉਂ ਕੀਤਾ ਜਾ ਰਿਹਾ ?

ਕੰਪਨੀ ਨੇ ਕਿਹਾ ਕਿ ਨਵੀਂ ਬੋਤਲ 'ਚ ਸਪਰਾਈਟ ਦੀ ਸ਼ੁਰੂਆਤ ਉੱਤਰੀ ਅਮਰੀਕਾ (North America) ਤੋਂ ਹੋਵੇਗੀ। ਇਸ ਤੋਂ ਬਾਅਦ ਇਸ ਨੂੰ ਦੂਜੇ ਦੇਸ਼ਾਂ 'ਚ ਲਿਜਾਇਆ ਜਾਵੇਗਾ। ਮੌਜੂਦਾ ਸਮੇਂ ਸਪਰਾਈਟ ਦੀ ਬੋਤਲ ਦਾ ਹਰਾ ਰੰਗ ਇਸ ਦੀ ਪਛਾਣ ਬਣ ਗਿਆ ਹੈ। ਇਹ ਦੁਨੀਆ ਦਾ ਤੀਜਾ ਸਭ ਤੋਂ ਵੱਧ ਖਪਤ ਕੀਤਾ ਜਾਣ ਵਾਲਾ ਸਾਫਟ ਡਰਿੰਕ ਹੈ। ਇਸ ਦੇ ਨਾਲ ਹੀ ਕੋਕਾ-ਕੋਲਾ ਕੰਪਨੀ ਦਾ ਦੂਜਾ ਸਭ ਤੋਂ ਵੱਧ ਵਿਕਣ ਵਾਲਾ ਡਰਿੰਕ ਹੈ।
ਬਿਜ਼ਨੈੱਸ ਇਨਸਾਈਡਰ (Business Insider) ਦੀ ਰਿਪੋਰਟ ਮੁਤਾਬਕ ਬੋਤਲ ਦੇ ਰੰਗ 'ਚ ਬਦਲਾਅ ਪਿੱਛੇ ਵੱਡਾ ਕਾਰਨ ਹੈ। ਹਰੀ ਬੋਤਲ ਵਾਤਾਵਰਨ ਲਈ ਜ਼ਿਆਦਾ ਹਾਨੀਕਾਰਕ ਹੈ। ਇਸ ਨੂੰ ਰੀਸਾਈਕਲ ਕੀਤਾ ਜਾ ਸਕਦਾ ਹੈ, ਪਰ ਹੋਰ ਪਾਰਦਰਸ਼ੀ ਬੋਤਲਾਂ ਨਹੀਂ ਬਣਾਈਆਂ ਜਾ ਸਕਦੀਆਂ। ਅਜਿਹੀਆਂ ਬੋਤਲਾਂ ਦੀ ਰਹਿੰਦ-ਖੂੰਹਦ ਵਧਦੀ ਜਾ ਰਹੀ ਹੈ, ਜੋ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਂਦੀ ਹੈ।

ਸਪਰਾਈਟ ਨੂੰ ਜਦੋਂ ਪਾਰਦਰਸ਼ੀ ਬੋਤਲਾਂ 'ਚ ਪੇਸ਼ ਕਰਨ ਤੋਂ ਬਾਅਦ ਇਨ੍ਹਾਂ ਨੂੰ ਰੀਸਾਈਕਲ ਕਰਨਾ ਆਸਾਨ ਹੋ ਜਾਵੇਗਾ। ਇਸ ਦੇ ਨਾਲ ਹੀ ਦੁਨੀਆ 'ਚ ਵਧ ਰਹੇ ਕੂੜੇ ਨੂੰ ਘਟਾਇਆ ਜਾ ਸਕੇਗਾ। ਦਰਅਸਲ, ਪਲਾਸਟਿਕ ਨਾਲ ਸਬੰਧਤ ਉਤਪਾਦਾਂ 'ਚ ਰੰਗ ਮਿਲਾਇਆ ਜਾਂਦਾ ਹੈ। ਇਸ ਨੂੰ ਰੀਸਾਈਕਲ ਕਰਨਾ ਔਖਾ ਹੁੰਦਾ ਹੈ। ਇਸ ਕਾਰਨ ਕੰਪਨੀਆਂ ਇਨ੍ਹਾਂ ਨੂੰ ਰੀਸਾਈਕਲ ਕਰਨ ਵਿੱਚ ਦਿਲਚਸਪੀ ਨਹੀਂ ਦਿਖਾਉਂਦੀਆਂ।
ਪੈਸੇ ਵੀ ਨਹੀਂ ਕਮਾਇਆ ਜਾ ਸਕਦਾ

ਜਦੋਂ ਅਜਿਹੀਆਂ ਬੋਤਲਾਂ ਕੂੜੇ 'ਚ ਇਕੱਠੀਆਂ ਹੁੰਦੀਆਂ ਹਨ। ਇਨ੍ਹਾਂ ਨੂੰ ਵੱਖ ਕਰਨ ਵਿੱਚ ਸਮਾਂ ਲੱਗਦਾ ਹੈ। ਜਦੋਂਕਿ ਹੋਰ ਪਾਰਦਰਸ਼ੀ ਬੋਤਲਾਂ ਨੂੰ ਰੀਸਾਈਕਲ ਕਰਨਾ ਆਸਾਨ ਹੁੰਦਾ ਹੈ। ਇਸ ਦਾ ਇੱਕ ਕਾਰਨ ਇਹ ਹੈ ਕਿ ਬਾਜ਼ਾਰ 'ਚ ਹਰੇ ਰੰਗ ਦੀਆਂ ਬੋਤਲਾਂ ਨਹੀਂ ਹਨ। ਜੇਕਰ ਹੋਰ ਹਰੀਆਂ ਬੋਤਲਾਂ ਨੂੰ ਰੀਸਾਈਕਲ ਕਰਕੇ ਵੀ ਬਣਾਇਆ ਜਾਵੇ ਤਾਂ ਉਨ੍ਹਾਂ ਦਾ ਕੋਈ ਖਰੀਦਦਾਰ ਨਹੀਂ ਹੈ। ਇਸ ਲਈ ਇਨ੍ਹਾਂ ਨੂੰ ਵੇਚ ਕੇ ਪੈਸਾ ਨਹੀਂ ਕਮਾਇਆ ਜਾ ਸਕਦਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
Embed widget