ਪੜਚੋਲ ਕਰੋ

GST Data: GDP ਦੇ ਸ਼ਾਨਦਾਰ ਅੰਕੜਿਆਂ ਤੋਂ ਬਾਅਦ GST ਕੁਲੈਕਸ਼ਨ ‘ਚ ਆਇਆ ਭਾਰੀ ਉਛਾਲ, ਨਵੰਬਰ 2023 ‘ਚ 1.68 ਲੱਖ ਕਰੋੜ ਰੁਪਏ ਦੀ ਹੋਈ ਵਸੂਲੀ

GST Collection Update: ਅਕਤੂਬਰ 2023 ਦੇ ਮੁਕਾਬਲੇ ਨਵੰਬਰ ਵਿੱਚ ਜੀਐਸਟੀ ਕੁਲੈਕਸ਼ਨ ਵਿੱਚ ਕਮੀ ਆਈ ਹੈ। ਅਕਤੂਬਰ ਮਹੀਨੇ ਵਿੱਚ ਜੀਐਸਟੀ ਕੁਲੈਕਸ਼ਨ 1.72 ਲੱਖ ਕਰੋੜ ਰੁਪਏ ਸੀ।

GST Collection Data For November 2023: ਦੀਵਾਲੀ, ਧਨਤੇਰਸ, ਛਠ ਅਤੇ ਸਾਦੀ ਦੇ ਸੀਜ਼ਨ ਕਾਰਨ ਨਵੰਬਰ ਮਹੀਨੇ ਵਿੱਚ ਜੀਐਸਟੀ ਕੁਲੈਕਸ਼ਨ ਵਿੱਚ ਭਾਰੀ ਉਛਾਲ ਦੇਖਣ ਨੂੰ ਮਿਲਿਆ ਹੈ। ਨਵੰਬਰ 2024 ਵਿੱਚ ਜੀਐਸਟੀ ਕੁਲੈਕਸ਼ਨ 1.68 ਲੱਖ ਕਰੋੜ ਰੁਪਏ ਰਿਹਾ ਹੈ, ਜੋ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਮੁਕਾਬਲੇ 15 ਪ੍ਰਤੀਸ਼ਤ ਤੋਂ ਵੱਧ ਹੈ। ਹਾਲਾਂਕਿ ਅਕਤੂਬਰ 2023 ਦੇ ਮੁਕਾਬਲੇ ਨਵੰਬਰ ਵਿੱਚ ਜੀਐਸਟੀ ਕੁਲੈਕਸ਼ਨ ਵਿੱਚ ਕਮੀ ਆਈ ਹੈ। ਅਕਤੂਬਰ ਮਹੀਨੇ ਵਿੱਚ ਜੀਐਸਟੀ ਕੁਲੈਕਸ਼ਨ 1.72 ਲੱਖ ਕਰੋੜ ਰੁਪਏ ਸੀ।

ਜੀਐਸਟੀ ਕੁਲੈਕਸ਼ਨ ਨੇ ਅੰਕੜੇ ਕੀਤੇ ਜਾਰੀ 

ਵਿੱਤ ਮੰਤਰਾਲੇ ਨੇ ਜੀਐਸਟੀ ਕੁਲੈਕਸ਼ਨ ਦੇ ਅੰਕੜੇ ਜਾਰੀ ਕੀਤੇ ਹਨ, ਜਿਸ ਅਨੁਸਾਰ ਨਵੰਬਰ 2023 ਵਿੱਚ ਕੁੱਲ ਜੀਐਸਟੀ ਕੁਲੈਕਸ਼ਨ 1,67,929 ਕਰੋੜ ਰੁਪਏ ਰਿਹਾ ਹੈ, ਜੋ ਅਕਤੂਬਰ ਦੇ ਪਿਛਲੇ ਮਹੀਨੇ 1,72,003 ਕਰੋੜ ਰੁਪਏ ਸੀ। ਅੰਕੜਿਆਂ ਮੁਤਾਬਕ CGST 30,420 ਕਰੋੜ ਰੁਪਏ, SGST 38,226 ਕਰੋੜ ਰੁਪਏ, IGST 87,009 ਕਰੋੜ ਰੁਪਏ ਸੀ। ਪਿਛਲੇ ਮਹੀਨੇ IGST ਕੁਲੈਕਸ਼ਨ 91,315 ਕਰੋੜ ਰੁਪਏ ਸੀ। ਜਦੋਂ ਕਿ ਸੈੱਸ ਦੀ ਉਗਰਾਹੀ 12,274 ਕਰੋੜ ਰੁਪਏ ਰਹੀ ਹੈ, ਜਿਸ 'ਚੋਂ 1036 ਕਰੋੜ ਰੁਪਏ ਦਰਾਮਦ ਮਾਲ 'ਤੇ ਵਸੂਲੇ ਗਏ ਹਨ।

ਇਹ ਵੀ ਪੜ੍ਹੋ: Air India Flight : ਲੰਡਨ ਤੋਂ ਅੰਮ੍ਰਿਤਸਰ ਜਾ ਰਹੀ Air India ਦੀ ਫਲਾਈਟ ਹੋਈ ਪਾਣੀ-ਪਾਣੀ! ਡਰੇ ਯਾਰਤੀ, Video Viral

ਵਿੱਤ ਮੰਤਰਾਲੇ ਦੇ ਅਨੁਸਾਰ ਨਵੰਬਰ 2022 ਦੇ ਮੁਕਾਬਲੇ ਨਵੰਬਰ 2023 ਵਿੱਚ ਜੀਐਸਟੀ ਕੁਲੈਕਸ਼ਨ ਵਿੱਚ 15 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਵਿੱਤੀ ਸਾਲ 2023-24 ਵਿੱਚ ਇਹ ਛੇਵੀਂ ਵਾਰ ਹੈ ਜਦੋਂ ਜੀਐਸਟੀ ਕੁਲੈਕਸ਼ਨ 1.60 ਲੱਖ ਕਰੋੜ ਰੁਪਏ ਤੋਂ ਵੱਧ ਹੋਇਆ ਹੈ। ਵਿੱਤੀ ਸਾਲ 2023-24 'ਚ ਅਪ੍ਰੈਲ ਤੋਂ ਨਵੰਬਰ ਦੇ ਮਹੀਨਿਆਂ ਦੌਰਾਨ ਕੁੱਲ ਜੀਐੱਸਟੀ ਕੁਲੈਕਸ਼ਨ 11.9 ਫੀਸਦੀ ਵਧ ਕੇ 13,32,440 ਕਰੋੜ ਰੁਪਏ ਹੋ ਗਿਆ ਹੈ, ਜਦੋਂ ਕਿ ਪਿਛਲੇ ਸਾਲ ਇਸੇ ਦੌਰਾਨ ਕੁੱਲ ਜੀਐੱਸਟੀ ਕੁਲੈਕਸ਼ਨ 11,90,920 ਕਰੋੜ ਰੁਪਏ ਸੀ।

ਇਨ੍ਹਾਂ ਅੱਠ ਮਹੀਨਿਆਂ ਵਿੱਚ ਔਸਤਨ ਜੀਐਸਟੀ ਕੁਲੈਕਸ਼ਨ ਹਰ ਮਹੀਨੇ 1.66 ਲੱਖ ਕਰੋੜ ਰੁਪਏ ਰਿਹਾ ਹੈ, ਜੋ ਕਿ 2022-23 ਦੀ ਇਸੇ ਮਿਆਦ ਵਿੱਚ ਔਸਤਨ 1.49 ਲੱਖ ਕਰੋੜ ਰੁਪਏ ਸੀ। ਇਸ ਵਿੱਤੀ ਸਾਲ ਦੇ ਅਪ੍ਰੈਲ ਮਹੀਨੇ 'ਚ ਜੀਐੱਸਟੀ ਕੁਲੈਕਸ਼ਨ 1,87,035 ਕਰੋੜ ਰੁਪਏ ਸੀ, ਜੋ ਕਿ ਰਿਕਾਰਡ ਉੱਚ ਹੈ। ਇਸ ਤੋਂ ਬਾਅਦ ਮਈ ਤੋਂ ਸਤੰਬਰ ਦਰਮਿਆਨ ਮਾਮੂਲੀ ਗਿਰਾਵਟ ਆਈ।

ਇਹ ਵੀ ਪੜ੍ਹੋ: Hurun India List : ਭਾਰਤ ਨੂੰ ਸਭ ਤੋਂ ਜ਼ਿਆਦਾ ਕਾਰੋਬਾਰੀ ਦੇ ਰਿਹਾ ਇਹ ਸ਼ਹਿਰ, ਦਿੱਲੀ-ਮੁੰਬਈ ਨੂੰ ਹਰਾ ਕੇ ਬਣਾਇਆ ਨੰਬਰ ਵਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

ABP Premium

ਵੀਡੀਓਜ਼

Sarabjeet Khalsa| 'ਸਹੁੰ ਚੁਕਾਉਣ ਬਾਅਦ ਹੁਣ ਕੋਸ਼ਿਸ਼ ਰਿਹਾਈ ਦੀ ਹੋਵੇਗੀ'Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'Bhagwant Mann| CM ਨੇ ਜਦੋਂ ਪਹਿਲੀ ਵਾਰੀ ਜਲੰਧਰ ਆਉਣ ਦਾ ਪੁਰਾਣਾ ਕਿੱਸਾ ਸੁਣਾਇਆBhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

School Closed: ਮੌਸਮ ਵਿਭਾਗ ਦੇ ਅਲਰਟ ਪਿੱਛੋਂ ਸਾਰੇ ਸਕੂਲਾਂ ਵਿਚ 8 ਜੁਲਾਈ ਤੱਕ ਛੁੱਟੀਆਂ

Embed widget