ਪੜਚੋਲ ਕਰੋ

 8th Pay Commission : ਟੈਕਸ 'ਚ ਰਾਹਤ ਮਿਲੀ ਤਾਂ ਕੇਂਦਰੀ ਕਰਮਚਾਰੀਆਂ ਨੂੰ ਹੋਵੇਗਾ ਵੱਡਾ ਫਾਇਦਾ

8th Pay Commission : ਕੇਂਦਰੀ ਕਰਮਚਾਰੀ 8ਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਸ ਸਬੰਧੀ ਕਮਿਸ਼ਨ ਵੀ ਐਕਟਿਵ ਹੈ ਅਤੇ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਵਿੱਚ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਸੁਝਾਅ ਅਤੇ ਮੰਗਾਂ ਸੁਣ ਰਿਹਾ

8th Pay Commission : ਕੇਂਦਰੀ ਕਰਮਚਾਰੀ 8ਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਇਸ ਸਬੰਧੀ ਕਮਿਸ਼ਨ ਵੀ ਐਕਟਿਵ ਹੈ ਅਤੇ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਵਿੱਚ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਸੁਝਾਅ ਅਤੇ ਮੰਗਾਂ ਸੁਣ ਰਿਹਾ ਹੈ।

ਇਸ ਦੌਰਾਨ ਨੈਸ਼ਨਲ ਕੌਂਸਲ–ਜੌਇੰਟ ਕਨਸਲਟੇਟਿਵ ਮਸ਼ੀਨਰੀ (NC-JCM) ਦੇ ਸਟਾਫ ਪੱਖ ਨੇ ਮੰਗ ਕੀਤੀ ਹੈ ਕਿ ਕੇਂਦਰੀ ਕਰਮਚਾਰੀਆਂ ਨੂੰ ਰਾਜ ਸਰਕਾਰਾਂ ਵੱਲੋਂ ਲਗਾਏ ਜਾਂਦੇ ਪ੍ਰੋਫੈਸ਼ਨਲ ਟੈਕਸ (Professional Tax) ਤੋਂ ਪੂਰੀ ਤਰ੍ਹਾਂ ਛੂਟ ਦਿੱਤੀ ਜਾਵੇ।

ਪ੍ਰੋਫੈਸ਼ਨਲ ਟੈਕਸ ਕੀ ਹੁੰਦਾ ਹੈ?

ਭਾਰਤੀ ਸੰਵਿਧਾਨ ਦੇ ਧਾਰਾ 276 ਅਨੁਸਾਰ ਹਰ ਰਾਜ ਸਰਕਾਰ ਨੂੰ ਪ੍ਰੋਫੈਸ਼ਨਲ ਟੈਕਸ ਲਗਾਉਣ ਅਤੇ ਵਸੂਲਣ ਦਾ ਅਧਿਕਾਰ ਹੈ। ਇਹ ਟੈਕਸ ਵੱਖ-ਵੱਖ ਰਾਜਾਂ ਵਿੱਚ ਨਿਰਧਾਰਤ ਟੈਕਸ ਸਲੈਬ ਅਨੁਸਾਰ ਕੱਟਿਆ ਜਾਂਦਾ ਹੈ। ਹਾਲਾਂਕਿ ਇਸ ਦੀ ਵੱਧ ਤੋਂ ਵੱਧ ਸੀਮਾ 2,500 ਰੁਪਏ ਪ੍ਰਤੀ ਸਾਲ ਹੈ।

ਜਿਨ੍ਹਾਂ ਕੇਂਦਰੀ ਕਰਮਚਾਰੀਆਂ ਨੇ Old Tax Regime ਚੁਣਿਆ ਹੋਇਆ ਹੈ, ਉਨ੍ਹਾਂ ਨੂੰ ਆਮਦਨ ਕਰ ਕਾਨੂੰਨ ਦੀ ਧਾਰਾ 16(3) ਤਹਿਤ ਤਨਖਾਹ ਵਿੱਚੋਂ ਕੱਟੇ ਪ੍ਰੋਫੈਸ਼ਨਲ ਟੈਕਸ 'ਤੇ ਛੂਟ ਮਿਲਦੀ ਹੈ ਪਰ New Tax Regime ਵਿੱਚ ਇਹ ਛੂਟ ਉਪਲਬਧ ਨਹੀਂ ਹੈ।

ਕਰਮਚਾਰੀ ਯੂਨੀਅਨਾਂ ਦੀ ਕੀ ਹੈ ਮੰਗ?

ਕਰਮਚਾਰੀ ਯੂਨੀਅਨਾਂ ਦਾ ਕਹਿਣਾ ਹੈ ਕਿ ਕੇਂਦਰੀ ਕਰਮਚਾਰੀ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਆਮਦਨ ਕਰ ਦੇ ਰੂਪ ਵਿੱਚ ਵੱਡੀ ਰਕਮ ਅਦਾ ਕਰਦੇ ਹਨ। ਇਸ ਤੋਂ ਇਲਾਵਾ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ 'ਤੇ GST ਵੀ ਭਰਦੇ ਹਨ। ਅਜਿਹੇ ਵਿੱਚ ਰਾਜ ਸਰਕਾਰਾਂ ਵੱਲੋਂ ਤਨਖਾਹ ਵਿੱਚੋਂ ਪ੍ਰੋਫੈਸ਼ਨਲ ਟੈਕਸ ਕੱਟਣਾ ਉਨ੍ਹਾਂ 'ਤੇ ਵਾਧੂ ਆਰਥਿਕ ਬੋਝ ਹੈ।

NC-JCM ਨੇ ਆਪਣੇ ਮੈਮੋਰੈਂਡਮ ਵਿੱਚ ਮੰਗ ਕੀਤੀ ਹੈ ਕਿ 8ਵਾਂ ਤਨਖਾਹ ਕਮਿਸ਼ਨ ਆਪਣੀ ਅੰਤਿਮ ਰਿਪੋਰਟ ਵਿੱਚ ਕੇਂਦਰੀ ਕਰਮਚਾਰੀਆਂ ਨੂੰ ਪ੍ਰੋਫੈਸ਼ਨਲ ਟੈਕਸ ਤੋਂ ਪੂਰੀ ਛੂਟ ਦੇਣ ਦੀ ਸਿਫ਼ਾਰਸ਼ ਵੀ ਸ਼ਾਮਲ ਕਰੇ।

ਰਾਜ ਸਰਕਾਰਾਂ ਪ੍ਰੋਫੈਸ਼ਨਲ ਟੈਕਸ ਕਿਉਂ ਲਗਾਉਂਦੀਆਂ ਹਨ?

ਰਾਜ ਸਰਕਾਰਾਂ ਕੋਲ ਸਿੱਧੇ ਟੈਕਸ (Direct Tax) ਰਾਹੀਂ ਆਮਦਨ ਦੇ ਸੀਮਿਤ ਸਰੋਤ ਹੁੰਦੇ ਹਨ, ਕਿਉਂਕਿ ਇਸ ਦਾ ਵੱਡਾ ਹਿੱਸਾ ਕੇਂਦਰ ਸਰਕਾਰ ਕੋਲ ਜਾਂਦਾ ਹੈ। ਇਸ ਲਈ ਰਾਜ ਸਰਕਾਰਾਂ ਸਿਹਤ, ਸਿੱਖਿਆ ਅਤੇ ਹੋਰ ਸਰਕਾਰੀ ਯੋਜਨਾਵਾਂ ਚਲਾਉਣ ਲਈ ਪ੍ਰੋਫੈਸ਼ਨਲ ਟੈਕਸ ਰਾਹੀਂ ਆਮਦਨ ਇਕੱਠੀ ਕਰਦੀਆਂ ਹਨ।

ਇਸ ਟੈਕਸ ਨਾਲ ਇਕੱਠੇ ਕੀਤੇ ਗਏ ਫੰਡ ਨਗਰ ਨਿਗਮਾਂ ਅਤੇ ਸਥਾਨਕ ਸਰਕਾਰੀ ਸੰਸਥਾਵਾਂ ਨੂੰ ਦਿੱਤੇ ਜਾਂਦੇ ਹਨ, ਜੋ ਇਨ੍ਹਾਂ ਪੈਸਿਆਂ ਦੀ ਵਰਤੋਂ ਸਫ਼ਾਈ, ਪੀਣ ਵਾਲੇ ਪਾਣੀ ਦੀ ਸਪਲਾਈ, ਸੜਕਾਂ ਦੀ ਸੰਭਾਲ, ਸਟ੍ਰੀਟ ਲਾਈਟਾਂ ਅਤੇ ਪਾਰਕਾਂ ਵਰਗੀਆਂ ਜਨਤਕ ਸਹੂਲਤਾਂ ਲਈ ਕਰਦੀਆਂ ਹਨ।

Advertisement

ਟਾਪ ਹੈਡਲਾਈਨ

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget