ਪੜਚੋਲ ਕਰੋ

ਕਰਜ਼ ਲੈਣ ਵਾਲਿਆਂ ਨੂੰ ਸਟੇਟ ਬੈਂਕ ਦਾ ਝਟਕਾ! ਦੂਜੇ ਬੈਂਕਾਂ ਦਾ ਕਰਜ਼ ਹੋਏਗਾ ਮਹਿੰਗਾ

ਦੇਸ਼ ਦੇ ਸਭ ਤੋਂ ਵੱਡੇ ‘ਭਾਰਤੀ ਸਟੇਟ ਬੈਂਕ’ (SBI) ਨੇ ਹੋਮ ਲੋਨ ਦੀ ਆਪਣੀ ਘੱਟੋ-ਘੱਟ ਵਿਆਜ ਦਰ ਚੌਥਾਈ ਫ਼ੀ ਸਦੀ ਵਧਾ ਦਿੱਤੀ ਹੈ। ਹੁਣ ਇਹ ਦਰ 6.70 ਤੋਂ ਵਧ ਕੇ 6.95 ਫ਼ੀ ਸਦੀ ਹੋ ਗਈ ਹੈ।

ਨਵੀਂ ਦਿੱਲੀ: ਦੇਸ਼ ਦੇ ਸਭ ਤੋਂ ਵੱਡੇ ‘ਭਾਰਤੀ ਸਟੇਟ ਬੈਂਕ’ (SBI) ਨੇ ਹੋਮ ਲੋਨ ਦੀ ਆਪਣੀ ਘੱਟੋ-ਘੱਟ ਵਿਆਜ ਦਰ ਚੌਥਾਈ ਫ਼ੀ ਸਦੀ ਵਧਾ ਦਿੱਤੀ ਹੈ। ਹੁਣ ਇਹ ਦਰ 6.70 ਤੋਂ ਵਧ ਕੇ 6.95 ਫ਼ੀ ਸਦੀ ਹੋ ਗਈ ਹੈ। ਇਹ ਵਿਆਜ ਦਰ 1 ਅਪ੍ਰੈਲ, 2021 ਤੋਂ ਲਾਗੂ ਹੋ ਗਈ ਹੈ। ਐਸਬੀਆਈ ਦੇ ਇਸ ਕਦਮ ਤੋਂ ਬਾਅਦ ਦੂਜੇ ਬੈਂਕਾਂ ਵੱਲੋਂ ਵੀ ਹੋਮ ਲੋਨ ਦੀਆਂ ਘੱਟੋ-ਘੱਟ ਵਿਆਜ ਦਰਾਂ ਵਿੱਚ ਵਾਧੇ ਦੀ ਸੰਭਾਵਨਾ ਬਣ ਗਈ ਹੈ। ਇਸ ਤੋਂ ਇਹ ਵੀ ਸੰਕੇਤ ਮਿਲ ਰਿਹਾ ਹੈ ਕਿ ਆਉਣ ਵਾਲੇ ਦਿਨਾਂ ’ਚ ਹੋਮ ਲੋਨ ਦੀਆਂ ਸਾਰੀਆਂ ਦਰਾਂ ਵਿੱਚ ਵਾਧਾ ਹੋ ਸਕਦਾ ਹੈ।

 

ਬੈਂਕ ਨੇ ਨਾ ਸਿਰਫ਼ ਘੱਟੋ-ਘੱਟ ਵਿਆਜ ਦਰ ਵਧਾਈ ਹੈ, ਸਗੋਂ ਸਾਰੇ ਹੋਮ ਲੋਨ ਵਿੱਚ ਪ੍ਰੋਸੈਸਿੰਗ ਫ਼ੀਸ ਵੀ ਜੋੜ ਦਿੱਤੀ ਹੈ। ਇਹ ਨਿਯਮ 1 ਅਪ੍ਰੈਲ, 2021 ਤੋਂ ਲਾਗੂ ਹੋ ਗਿਆ ਹੈ। ਐਸਬੀਆਈ ਪ੍ਰੋਸੈਸਿੰਗ ਫ਼ੀਸ ਵਜੋਂ ਲੋਨ ਨਾਲ 0.40 ਤੱਕ ਰਾਸ਼ੀ ਲੈ ਸਕਦਾ ਹੈ। ਇਹ ਰਾਸ਼ੀ ਘੱਟੋ-ਘੱਟ 10 ਹਜ਼ਾਰ ਰੁਪਏ ਤੇ ਵੱਧ ਤੋਂ ਵੱਧ 30 ਹਜ਼ਾਰ ਰੁਪਏ ਤੱਕ ਹੋ ਸਕਦੀ ਹੈ। 1 ਮਾਰਚ ਨੂੰ ਐੱਸਬੀਆਈ ਨੇ ਹੋਮ ਲੋਨ ਦੀ ਘੱਟੋ-ਘੱਟ ਵਿਆਜ ਦਰ 6.80 ਤੋਂ ਘਟਾ ਕੇ 6.70 ਫ਼ੀਸਦੀ ਕਰ ਦਿੱਤੀ ਸੀ। ਭਾਵੇਂ ਬੈਂਕ ਦੀ ਇਹ ਪੇਸ਼ਕਸ਼ ਘਰ ਖ਼ਰੀਦਣ ਵਾਲਿਆਂ ਨੂੰ ਖਿੱਚਣ ਲਈ ਖ਼ਾਸ ਆਫ਼ਰ ਸੀ।

 

ਐੱਸਬੀਆਈ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੇ ਲੋਨ ਜਿਨ੍ਹਾਂ ਵਿੱਚ ਬਿਲਡਰ ਟਾਈ–ਅੱਪ ਪ੍ਰੋਜੈਕਟ ਜਿਨ੍ਹਾਂ ਵਿੱਚ ਟਾਈਟਲ ਇਨਵੈਸਟੀਗੇਸ਼ਨ ਰਿਪੋਰਟ ਤੇ ਵੈਲਿਊਏਸ਼ਨ ਦੀ ਜ਼ਰੂਰਤ ਨਹੀਂ ਪੈਂਦੀ ਹੈ। ਉਨ੍ਹਾਂ ਵਿੱਚ ਪ੍ਰੋਸੈਸਿੰਗ ਫ਼ੀਸ ਕੁੱਲ ਲੋਨ ਰਾਸ਼ੀ ਦਾ 0.40 ਫ਼ੀ ਸਦੀ ਹੋਵੇਗੀ। ਇਹ 10 ਹਜ਼ਾਰ ਰੁਪਏ ਤੇ ਜੀਐਸਟੀ ਤੋਂ ਜ਼ਿਆਦਾ ਨਹੀਂ ਹੋਵੇਗੀ। ਜਿੱਥੇ ਟਾਈਟਲ ਇਨਵੈਸਟੀਗੇਸ਼ਨ ਰਿਪੋਰਟ ਦੀ ਜ਼ਰੂਰ ਹੁੰਦੀ ਹੈ, ਉਸ ਵਿੱਚ ਪਹਿਲਾਂ ਵਾਂਗ ਹੀ ਨਾਰਮਲ ਚਾਰਜ ਲੱਗੇਗਾ। ਬੈਂਕ ਨੇ 31 ਮਾਰਚ, 2021 ਤੱਕ ਹੋਮ ਲੋਨ ਪ੍ਰੋਸੈਸਿੰਗ ਫ਼ੀਸ ਉੱਤੇ ਰੋਕ ਲਾ ਦਿੱਤੀ ਸੀ।

 

ਪਿਛਲੇ ਮਹੀਨੇ ਐੱਸਬੀਆਈ ਨੇ ਕਿਹਾ ਸੀ ਕਿ ਇਸ ਦਾ ਹੋਮ ਲੋਨ ਪੋਰਟਫ਼ੋਲੀਓ ਪੰਜ ਲੱਖ ਕਰੋੜ ਰੁਪਏ ਦਾ ਹੈ। ਇਹ ਦੇਸ਼ ਦਾ ਸਭ ਤੋਂ ਵੱਡਾ ਹੋਮ ਲੋਨ ਪੋਰਟਫ਼ੋਲੀਓ ਹੈ। SBI ਦਾ ਦਾਅਵਾ ਹੈ ਕਿ ਉਹ ਇਸ ਸੈਗਮੈਂਟ ਵਿੱਚ ਮਾਰਕਿਟ ਲੀਡਰ ਹੈ। ਐੱਸਬੀਆਈ ਵੱਲੋਂ ਹੋਮ ਲੋਨ ਦੀਆਂ ਦਰਾਂ ਹੋਰ ਵਧਣ ਦਾ ਸੰਭਾਵਨਾ ਹੈ। ਜੇ SBI ਨੇ ਇਹ ਦਰਾਂ ਵਧਾਈਆਂ, ਤਾਂ HDFC ਬੈਂਕ, ICICI ਬੈਂਕ ਅਤੇ ਬੈਂਕ ਆਫ਼ ਬੜੌਦਾ ਵੀ ਹੋਮ ਲੋਨ ਦੀਆਂ ਵਿਆਜ ਦਰਾਂ ਵਧਾ ਸਕਦੇ ਹਨ।

 

 

 

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

 

 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
Advertisement
ABP Premium

ਵੀਡੀਓਜ਼

Kabbadi Player| ਪੱਟੀ 'ਚ ਮਸ਼ਹੂਰ ਕਬੱਡੀ ਖਿਡਾਰੀ 'ਤੇ ਚਲਾਈਆਂ ਗੋਲੀਆਂਵਿਆਹ ਵਾਲੇ ਘਰ 'ਚ ਹੋਇਆ ਹਾਦਸਾ, ਵਿਛ ਗਿਆ ਸੱਥਰ |Fatehgarh Sahib |ਝਗੜੇ ਦੌਰਾਨ ਦਿਨ ਦਿਹਾੜੇ ਤਾੜ-ਤਾੜ ਚੱਲੀਆਂ ਗੋਲੀਆਂਘਰ 'ਚ ਹੋਈ ਨਿੱਕੀ ਜਿਹੀ ਗੱਲ 'ਤੇ ਲੜਾਈ, ਪਤੀ ਨੇ ਚੁੱਕਿਆ ਖੌਫਨਾਕ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Indian Railways Train Delayed: ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
Embed widget