ਪੜਚੋਲ ਕਰੋ

Stock Market Closing : ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਸ਼ਾਨਦਾਰ ਤੇਜ਼ੀ ਨਾਲ ਬੰਦ ਹੋਇਆ ਬਾਜ਼ਾਰ , ਸੈਂਸੈਕਸ 60,000 ਤੋਂ ਪਾਰ

ਭਾਰਤੀ ਸ਼ੇਅਰ ਬਾਜ਼ਾਰ ਲਈ ਹਫ਼ਤੇ ਦਾ ਪਹਿਲਾ ਕਾਰੋਬਾਰੀ ਦਿਨ ਬਹੁਤ ਵਧੀਆ ਰਿਹਾ ਹੈ। ਬਾਜ਼ਾਰ 'ਚ ਨਿਵੇਸ਼ਕਾਂ ਦੀ ਖਰੀਦਦਾਰੀ ਕਾਰਨ ਸੈਂਸੈਕਸ ਫਿਰ 60 ਹਜ਼ਾਰ ਅੰਕਾਂ ਨੂੰ ਪਾਰ ਕਰ ਗਿਆ ਹੈ ਤਾਂ ਨਿਫਟੀ 18 ਹਜ਼ਾਰ ਤੋਂ ਪਾਰ ਜਾਣ ਲਈ ਤਿਆਰ ਹੈ। 

Stock Market Closing On 12th September 2022  : ਭਾਰਤੀ ਸ਼ੇਅਰ ਬਾਜ਼ਾਰ ਲਈ ਹਫ਼ਤੇ ਦਾ ਪਹਿਲਾ ਕਾਰੋਬਾਰੀ ਦਿਨ ਬਹੁਤ ਵਧੀਆ ਰਿਹਾ ਹੈ। ਬਾਜ਼ਾਰ 'ਚ ਨਿਵੇਸ਼ਕਾਂ ਦੀ ਖਰੀਦਦਾਰੀ ਕਾਰਨ ਸੈਂਸੈਕਸ ਫਿਰ 60 ਹਜ਼ਾਰ ਅੰਕਾਂ ਨੂੰ ਪਾਰ ਕਰ ਗਿਆ ਹੈ ਤਾਂ ਨਿਫਟੀ 18 ਹਜ਼ਾਰ ਤੋਂ ਪਾਰ ਜਾਣ ਲਈ ਤਿਆਰ ਹੈ। ਅੱਜ ਦਾ ਕਾਰੋਬਾਰ ਖ਼ਤਮ ਹੋਣ 'ਤੇ ਮੁੰਬਈ ਸਟਾਕ ਐਕਸਚੇਂਜ ਦਾ ਸੈਂਸੈਕਸ 322 ਅੰਕ ਵਧ ਕੇ 60115 'ਤੇ ਅਤੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 103 ਅੰਕਾਂ ਦੀ ਤੇਜ਼ੀ ਨਾਲ 17,936 ਅੰਕਾਂ 'ਤੇ ਬੰਦ ਹੋਇਆ ਹੈ।
 
BSE 'ਤੇ ਕੁੱਲ 3,759 ਸ਼ੇਅਰਾਂ ਦਾ ਕਾਰੋਬਾਰ ਹੋਇਆ, ਜਿਸ 'ਚ 2197 ਸ਼ੇਅਰ ਤੇਜ਼ੀ ਨਾਲ ਅਤੇ 1387 ਸ਼ੇਅਰ ਲਾਲ ਨਿਸ਼ਾਨ 'ਤੇ ਬੰਦ ਹੋਏ ਹਨ। 175 ਸ਼ੇਅਰਾਂ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਜਦੋਂ ਕਿ 429 ਸ਼ੇਅਰਾਂ 'ਚ ਅਪਰ ਸਰਕਟ ਲੱਗਾ ਸੀ ਤੇ 203 ਸ਼ੇਅਰ ਲੋਅਰ ਸਰਕਟ ਨਾਲ ਬੰਦ ਹੋਏ। ਸ਼ੇਅਰ ਬਾਜ਼ਾਰ ਦਾ ਬਾਜ਼ਾਰ ਪੂੰਜੀਕਰਣ 285.23 ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ।

ਸੋਮਵਾਰ ਦੇ ਕਾਰੋਬਾਰੀ ਸੈਸ਼ਨ 'ਚ ਸਾਰੇ ਸੈਕਟਰਾਂ ਦੇ ਸ਼ੇਅਰਾਂ 'ਚ ਤੇਜ਼ੀ ਰਹੀ। ਬੈਂਕ ਨਿਫਟੀ, ਨਿਫਟੀ ਆਟੋ, ਨਿਫਟੀ ਆਈਟੀ, ਨਿਫਟੀ ਫਾਰਮਾ, ਨਿਫਟੀ ਐਫਐਮਸੀਜੀ, ਨਿਫਟੀ ਮੈਟਲ ਹਰੇ ਨਿਸ਼ਾਨ ਵਿੱਚ ਬੰਦ ਹੋਏ। ਰੀਅਲ ਅਸਟੇਟ, ਊਰਜਾ, ਕੰਜ਼ਿਊਮਰ ਡਿਊਰੇਬਲਸ ਵਰਗੇ ਸੈਕਟਰਾਂ 'ਚ ਵੀ ਕਾਫੀ ਤੇਜ਼ੀ ਦੇਖਣ ਨੂੰ ਮਿਲੀ।
ਸਮਾਲ ਕੈਪ ਅਤੇ ਮਿਡ ਕੈਪ ਇੰਡੈਕਸ ਵੀ ਹਰੇ ਨਿਸ਼ਾਨ 'ਚ ਬੰਦ ਹੋਏ ਹਨ।

ਚੜਨ ਵਾਲੇ ਸ਼ੇਅਰ

ਜੇਕਰ ਵਧ ਰਹੇ ਸਟਾਕ 'ਤੇ ਨਜ਼ਰ ਮਾਰੀਏ ਤਾਂ ਅਡਾਨੀ ਪੋਰਟਸ 3.49 ਫੀਸਦੀ, ਟਾਈਟਨ ਕੰਪਨੀ 2.22 ਫੀਸਦੀ, ਡਿਵੀਜ਼ ਲੈਬ 2.08 ਫੀਸਦੀ, ਟੈਕ ਮਹਿੰਦਰਾ 2.08 ਫੀਸਦੀ, ਐਕਸਿਸ ਬੈਂਕ 2.06 ਫੀਸਦੀ, ਟਾਟਾ ਸਟੀਲ 1.94 ਫੀਸਦੀ ਦੇ ਵਾਧੇ ਨਾਲ ਬੰਦ ਹੋਏ ਹਨ।

ਡਿੱਗਣ ਵਾਲੇ ਸ਼ੇਅਰ

ਕੋਲ ਇੰਡੀਆ 2.57 ਫੀਸਦੀ, ਸ਼੍ਰੀ ਸੀਮੈਂਟਸ 1.51 ਫੀਸਦੀ, ਐਚਡੀਐਫਸੀ 0.51 ਫੀਸਦੀ, ਨੇਸਲੇ 0.44 ਫੀਸਦੀ, ਬਜਾਜ ਫਿਨਸਰਵ 0.39 ਫੀਸਦੀ, ਐਚਡੀਐਫਸੀ ਬੈਂਕ 0.34 ਫੀਸਦੀ ਦੀ ਗਿਰਾਵਟ ਨਾਲ ਬੰਦ ਹੋਇਆ ਹੈ।  
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Panchayat Election Nomination | ਨੌਸ਼ਿਹਰਾ ਪੰਨੂਆਂ 'ਚ ਆਪ ਵਰਕਰਾਂ ਦੀ ਗੁੰਡਾਗਰਦੀ |Ludhiana Police | ਮਹਿਲਾ ਕਾਂਸਟੇਬਲ ਦਾ ਮੰਗਲਸੂਤਰ ਖੋਹ ਕੇ ਫਰਾਰ ਹੋਏ ਲੁਟੇਰੇEx CM Arvind Kejriwal ਨੇ ਛੱਡਿਆ ਘਰ, ਨਵੇਂ ਘਰ ਹੋਏ ਸ਼ਿਫਟਮੰਡੀ 'ਚ ਨਹੀਂ ਵਿਕੇਗਾ ਝੋਨਾ, ਕਿਸਾਨਾਂ ਲਈ ਵੱਡੀ ਮੁਸ਼ਕਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget