ਪੜਚੋਲ ਕਰੋ

Stock Market Closing: ਸ਼ੇਅਰ ਬਾਜ਼ਾਰ ਵਾਧੇ 'ਤੇ ਬੰਦ, ਸੈਂਸੈਕਸ 61300 ਦੇ ਨੇੜੇ ਹੋਇਆ ਬੰਦ, ਨਿਫਟੀ 18,000 ਤੋਂ ਉੱਪਰ ਰਿਹਾ

Stock Market Closing: ਸ਼ੇਅਰ ਬਾਜ਼ਾਰ ਦੀ ਹਲਚਲ ਅੱਜ ਮਿਲੀ-ਜੁਲੀ ਰਹੀ। ਸਵੇਰੇ ਕਾਰੋਬਾਰ ਦੀ ਸ਼ੁਰੂਆਤ ਗਿਰਾਵਟ ਨਾਲ ਹੋਈ, ਪਰ ਦਿਨ ਦੇ ਕਾਰੋਬਾਰ 'ਚ ਬਾਜ਼ਾਰ ਨੇ ਤੇਜ਼ੀ ਫੜੀ ਅਤੇ ਸੈਂਸੈਕਸ-ਨਿਫਟੀ ਹਰੇ ਨਿਸ਼ਾਨ 'ਤੇ ਬੰਦ ਹੋਣ 'ਚ ਕਾਮਯਾਬ ਰਹੇ।

Stock Market Closing: ਸ਼ੇਅਰ ਬਾਜ਼ਾਰ (Stock Market) ਦੀ ਸ਼ੁਰੂਆਤ ਅੱਜ ਗਿਰਾਵਟ ਨਾਲ ਹੋਈ, ਪਰ ਦਿਨ ਦੇ ਕਾਰੋਬਾਰ 'ਚ ਸ਼ੇਅਰ ਬਾਜ਼ਾਰ (Stock Market) 'ਚ ਤੇਜ਼ੀ ਰਹੀ। ਬਾਜ਼ਾਰ ਬੰਦ ਹੋਣ ਦੇ ਸਮੇਂ ਵੀ ਸੈਂਸੈਕਸ ਅਤੇ ਨਿਫਟੀ (Sensex & Nifty)  ਮਜ਼ਬੂਤੀ ਨਾਲ ਬੰਦ ਹੋਏ ਹਨ।

ਕਿਸ ਪੱਧਰ 'ਤੇ ਬੰਦ ਹੋਇਆ ਸ਼ੇਅਰ ਬਾਜ਼ਾਰ

ਅੱਜ ਦੇ ਕਾਰੋਬਾਰ 'ਚ BSE ਸੈਂਸੈਕਸ 242.83 ਅੰਕ ਵਧ ਕੇ 0.40 ਫੀਸਦੀ ਵਧ ਕੇ 61275 ਦੇ ਪੱਧਰ 'ਤੇ ਬੰਦ ਹੋਇਆ। ਇਸ ਤੋਂ ਇਲਾਵਾ NSE ਦਾ ਨਿਫਟੀ 86 ਅੰਕ ਚੜ੍ਹ ਕੇ 18015 ਦੇ ਪੱਧਰ 'ਤੇ ਬੰਦ ਹੋਇਆ ਹੈ।

Stock Market Closing: ਸ਼ੇਅਰ ਬਾਜ਼ਾਰ ਵਾਧੇ 'ਤੇ ਬੰਦ, ਸੈਂਸੈਕਸ 61300 ਦੇ ਨੇੜੇ ਹੋਇਆ ਬੰਦ, ਨਿਫਟੀ 18,000 ਤੋਂ ਉੱਪਰ ਰਿਹਾ

ਕਿਵੇਂ ਰਿਹਾ ਸੈਂਸੈਕਸ ਅਤੇ ਨਿਫਟੀ ਦਾ ਹਾਲ?

ਅੱਜ ਸੈਂਸੈਕਸ ਦੇ 30 ਵਿੱਚੋਂ 20 ਸਟਾਕ ਉਛਾਲ ਨਾਲ ਬੰਦ ਹੋਏ ਹਨ ਅਤੇ 10 ਸਟਾਕਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਨਿਫਟੀ ਦੇ 50 'ਚੋਂ 37 ਸਟਾਕ ਅੱਜ ਹਰੇ ਨਿਸ਼ਾਨ 'ਚ ਮਜ਼ਬੂਤੀ ਨਾਲ ਬੰਦ ਹੋਏ ਹਨ ਅਤੇ 13 ਸ਼ੇਅਰਾਂ 'ਤੇ ਗਿਰਾਵਟ ਦਾ ਲਾਲ ਨਿਸ਼ਾਨ ਹਾਵੀ ਰਿਹਾ ਹੈ।

ਬੈਂਕ ਨਿਫਟੀ ਕਿਸ ਪੱਧਰ 'ਤੇ ਬੰਦ ਹੋਇਆ

ਬੈਂਕ ਨਿਫਟੀ 'ਚ ਥੋੜੇ ਵਾਧੇ ਨਾਲ ਅੱਜ ਕਾਰੋਬਾਰ ਬੰਦ ਹੋਇਆ ਅਤੇ ਇਹ 82.70 ਅੰਕ ਜਾਂ 0.20 ਫੀਸਦੀ ਚੜ੍ਹ ਕੇ 41731 ਦੇ ਪੱਧਰ 'ਤੇ ਬੰਦ ਹੋਇਆ। 

ਇਹ ਵੀ ਪੜ੍ਹੋ: Wheat Production : ਕਣਕ ਦਾ ਹੋਵੇਗਾ ਰਿਕਾਰਡ ਝਾੜ , ਆਟੇ ਦੀ ਕੀਮਤ ਘਟੇਗੀ , ਜਾਣੋ ਕਿਉਂ ਇਸ ਵਾਰ ਮਿਲੇਗਾ ਇਹ ਫਾਇਦਾ

ਕਿਹੜੇ ਸੈਕਟਰਾਂ ਵਿੱਚ ਰਹੀ ਤੇਜੀ, ਕਿਹੜੇ ਸੈਕਟਰ ਚੜ੍ਹੇ

ਅੱਜ ਐਫਐਮਜੀਸੀ ਅਤੇ ਫਾਰਮਾ ਸੈਕਟਰ ਨੂੰ ਛੱਡ ਕੇ, ਬਾਕੀ ਸਾਰੇ ਸੈਕਟਰਲ ਸੂਚਕਾਂਕ ਵਾਧੇ ਦੇ ਨਾਲ ਬੰਦ ਹੋਏ। ਜੇਕਰ ਅੱਜ ਦੇ ਵਧਦੇ ਸੈਕਟਰਾਂ 'ਤੇ ਨਜ਼ਰ ਮਾਰੀਏ ਤਾਂ ਬੈਂਕ, ਆਟੋ, ਫਾਈਨੈਂਸ਼ੀਅਲ ਸਰਵਿਸਿਜ਼, ਆਈਟੀ, ਮੀਡੀਆ, ਮੈਟਲ, ਪੀਐੱਸਯੂ ਬੈਂਕ ਅਤੇ ਪ੍ਰਾਈਵੇਟ ਬੈਂਕ ਦੇ ਸ਼ੇਅਰ ਹਰੇ ਨਿਸ਼ਾਨ 'ਚ ਬੰਦ ਹੋਏ। ਕੰਜ਼ਿਊਮਰ ਡਿਊਰੇਬਲਸ, ਹੈਲਥਕੇਅਰ, ਰਿਐਲਟੀ ਅਤੇ ਆਇਲ ਐਂਡ ਗੈਸ ਸ਼ੇਅਰਾਂ 'ਚ ਅੱਜ ਵਾਧਾ ਦਰਜ ਕੀਤਾ ਗਿਆ ਹੈ।

ਸੈਂਸੈਕਸ ਅਤੇ ਨਿਫਟੀ ਦੇ ਚੜ੍ਹਨ-ਉਤਰਨ ਵਾਲੇ ਸ਼ੇਅਰ

ਅੱਜ ਸੈਂਸੈਕਸ ਦੇ 30 ਵਿੱਚੋਂ 20 ਸਟਾਕ ਵਾਧੇ ਦੇ ਨਾਲ ਬੰਦ ਹੋਏ ਹਨ ਅਤੇ ਇਨ੍ਹਾਂ ਵਿੱਚੋਂ ਟੈਕ ਮਹਿੰਦਰਾ, ਰਿਲਾਇੰਸ, ਬਜਾਜ ਫਿਨਸਰਵ, ਭਾਰਤੀ ਏਅਰਟੈੱਲ, ਟਾਟਾ ਸਟੀਲ ਅਤੇ ਐੱਮਐਂਡਐੱਮ ਨੇ ਸਭ ਤੋਂ ਵੱਧ ਵਾਧਾ ਕੀਤਾ ਹੈ। ਦੂਜੇ ਪਾਸੇ ਨਿਫਟੀ ਦੇ 50 'ਚੋਂ 37 ਸ਼ੇਅਰਾਂ 'ਚ ਟੈੱਕ ਮਹਿੰਦਰਾ ਸਭ ਤੋਂ ਅੱਗੇ ਰਿਹਾ ਹੈ। ਇਸ ਤੋਂ ਇਲਾਵਾ ਅਪੋਲੋ ਹਸਪਤਾਲ, ਬਜਾਜ ਫਿਨਸਰਵ, ਰਿਲਾਇੰਸ ਇੰਡਸਟਰੀਜ਼ ਅਤੇ ਗ੍ਰਾਸੀਮ ਦੇ ਸ਼ੇਅਰ ਸਭ ਤੋਂ ਤੇਜ਼ ਰਹੇ।

ਅੱਜ ਦੇ ਨਿਫਟੀ 'ਚ ਡਿੱਗ ਰਹੇ ਸ਼ੇਅਰਾਂ 'ਚ HUL, ਸਨ ਫਾਰਮਾ, ONGC, L&T ਅਤੇ IndusInd Bank ਸਭ ਤੋਂ ਜ਼ਿਆਦਾ ਡਿੱਗੇ ਹਨ। ਐਕਸਿਸ ਬੈਂਕ, ਪਾਵਰਗ੍ਰਿਡ, ਐਨਟੀਪੀਸੀ, ਐਚਡੀਐਫਸੀ, ਐਚਡੀਐਫਸੀ ਬੈਂਕ, ਸਨ ਫਾਰਮਾ, ਆਈਟੀਸੀ, ਐਚਯੂਐਲ, ਐਲਐਂਡਟੀ ਅਤੇ ਇੰਡਸਇੰਡ ਬੈਂਕ ਡਿੱਗ ਰਹੇ ਸੈਂਸੈਕਸ ਸਟਾਕਾਂ ਵਿੱਚ ਸ਼ਾਮਲ ਹਨ।

ਇਹ ਵੀ ਪੜ੍ਹੋ: PM ਕਿਸਾਨ: 2.50 ਕਰੋੜ ਕਿਸਾਨਾਂ ਨੂੰ ਨਹੀਂ ਮਿਲੇਗੀ 13ਵੀਂ ਕਿਸ਼ਤ, ਕੀ ਤੁਸੀਂ ਵੀ ਇਨ੍ਹਾਂ 'ਚੋਂ ਤਾਂ ਨਹੀਂ ਹੋ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ

Baba Siddique Murder Case: 'ਟੈਨਸ਼ਨ ਨਾ ਲਓ, ਕਤਲ ਕਰੋ', ਬਾਬਾ ਸਿੱਦੀਕੀ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024

ਲੋੜ ਤੋਂ ਵੱਧ ਲੈਂਦੇ VITAMIN D, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ
ਲੋੜ ਤੋਂ ਵੱਧ ਲੈਂਦੇ VITAMIN D, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ
Advertisement
ABP Premium

ਵੀਡੀਓਜ਼

ਸੁਣੋ Indian Toilet ਸੀਟ ਦੇ ਫਾਇਦੇ..ਖਿਨੌਰੀ ਮੌਰਚੇ 'ਚ ਕਿਸਾਨ ਬੀਬੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇBKU Leader ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਲਈ ਹੁਣ ਕੀ ਕਰਨਗੇ ਕਿਸਾਨBKU Leader Jagjit Singh Dhalewal ਦੇ ਪੁੱਤਰ ਨੇ ਦੱਸੀਆ ਪੁਲਿਸ ਨੇ ਕਿਵੇਂ ਚੁੱਕਿਆ ਡੱਲੇਵਾਲ ਨੂੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ
Baba Siddique Murder Case: 'ਟੈਨਸ਼ਨ ਨਾ ਲਓ, ਕਤਲ ਕਰੋ', ਬਾਬਾ ਸਿੱਦੀਕੀ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ
Baba Siddique Murder Case: 'ਟੈਨਸ਼ਨ ਨਾ ਲਓ, ਕਤਲ ਕਰੋ', ਬਾਬਾ ਸਿੱਦੀਕੀ ਕਤਲਕਾਂਡ 'ਚ ਹੋਇਆ ਵੱਡਾ ਖੁਲਾਸਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29-11-2024
ਲੋੜ ਤੋਂ ਵੱਧ ਲੈਂਦੇ VITAMIN D, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ
ਲੋੜ ਤੋਂ ਵੱਧ ਲੈਂਦੇ VITAMIN D, ਤਾਂ ਜਾਣ ਲਓ ਇਸ ਦੇ ਨੁਕਸਾਨ, ਸਿਹਤ 'ਤੇ ਪੈਂਦੇ ਮਾੜੇ ਪ੍ਰਭਾਵ
ਹਾਰਟ ਅਟੈਕ ਆਉਣ ਤੋਂ ਪਹਿਲਾਂ ਮਰੀਜ਼ ਨੂੰ ਸਭ ਤੋਂ ਪਹਿਲਾਂ ਦਿੱਤੀ ਜਾਂਦੀ ਆਹ ਦਵਾਈ, ਜਾਣ ਲਓ ਇਨ੍ਹਾਂ ਦਵਾਈਆਂ ਦੇ ਨਾਮ

Crude Oil: ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?

ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Embed widget