ਪੜਚੋਲ ਕਰੋ

ਸ਼ੇਅਰ ਬਾਜ਼ਾਰ ਦੀ ਗਿਰਾਵਟ ਨਾਲ ਹੋਈ ਸ਼ੁਰੂਆਤ, ਸੈਂਸੈਕਸ 1200 ਅੰਕ ਡਿੱਗ ਕੇ 83,000 ਤੱਕ ਫਿਸਲਿਆ, ਨਿਫਟੀ ਅਤੇ ਬੈਂਕ ਸ਼ੇਅਰ ਡਿੱਗੇ

Stock Market Crash: ਈਰਾਨ-ਇਜ਼ਰਾਈਲ ਤਣਾਅ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਅਤੇ ਬੀਐੱਸਈ ਦਾ ਸੈਂਸੈਕਸ 1,264.20 ਅੰਕ ਜਾਂ 1.50 ਫੀਸਦੀ ਡਿੱਗ ਕੇ 83,002.09 'ਤੇ ਖੁੱਲ੍ਹਿਆ ਹੈ।

Stock Market Crash: ਭਾਰਤੀ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਭਾਰੀ ਗਿਰਾਵਟ ਨਾਲ ਹੋਈ ਹੈ ਅਤੇ ਈਰਾਨ-ਇਜ਼ਰਾਈਲ ਤਣਾਅ ਦੇ ਪ੍ਰਭਾਵ ਕਾਰਨ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। BSE ਸੈਂਸੈਕਸ 1,264.20 ਅੰਕ ਜਾਂ 1.50 ਫੀਸਦੀ ਦੀ ਗਿਰਾਵਟ ਨਾਲ 83,002.09 'ਤੇ ਖੁੱਲ੍ਹਿਆ। ਦੋ ਕਾਰਨਾਂ ਕਰਕੇ ਬਾਜ਼ਾਰ ਵਿੱਚ ਵੱਡੀ ਗਿਰਾਵਟ ਆਈ ਹੈ। F&O ਨੂੰ ਲੈ ਕੇ ਸੇਬੀ ਦਾ ਨਵਾਂ ਫਰੇਮਵਰਕ ਇਸ ਦਾ ਇਕ ਕਾਰਨ ਹੈ ਅਤੇ ਇਕ ਦਿਨ ਦੀ ਛੁੱਟੀ ਤੋਂ ਬਾਅਦ ਇਜ਼ਰਾਈਲ-ਇਰਾਨ ਤਣਾਅ ਦਾ ਅਸਰ ਦਿਖਾਈ ਦੇ ਰਿਹਾ ਹੈ।

ਇਹ ਵੀ ਪੜ੍ਹੋ: Blood Donate ਕਰਨ ਤੋਂ ਬਾਅਦ ਸਰੀਰ ਕਰ ਲੈਂਦਾ ਇਸ ਦੀ ਰਿਕਵਰੀ? ਇੰਨੇ ਦਿਨ 'ਚ ਵਾਪਸ ਬਣ ਜਾਂਦਾ ਖੂਨ

NSE ਨਿਫਟੀ ਦਾ ਲੈਵਲ 

NSE ਦਾ ਨਿਫਟੀ 344.05 ਅੰਕ ਜਾਂ 1.33 ਫੀਸਦੀ ਡਿੱਗ ਕੇ 25,452.85 'ਤੇ ਖੁੱਲ੍ਹਿਆ ਅਤੇ ਇਸ ਦੇ ਸ਼ੇਅਰ ਲਗਾਤਾਰ ਡਿੱਗਦੇ ਨਜ਼ਰ ਆ ਰਹੇ ਹਨ। NSE ਨਿਫਟੀ ਦੇ ਨਾਲ-ਨਾਲ ਬੈਂਕ ਨਿਫਟੀ ਵੀ ਭਾਰੀ ਗਿਰਾਵਟ 'ਤੇ ਖੁੱਲ੍ਹਿਆ ਹੈ ਅਤੇ ਸ਼ੁਰੂਆਤੀ ਮਿੰਟਾਂ 'ਚ 550-600 ਅੰਕਾਂ ਤੱਕ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ।

ਨਿਫਟੀ ਦੇ ਸ਼ੇਅਰਾਂ ਵਿੱਚ ਗਿਰਾਵਟ ਦਾ ਲਾਲ ਰੰਗ ਹਾਵੀ

NSE ਨਿਫਟੀ ਦੇ 50 'ਚੋਂ 46 ਸ਼ੇਅਰ ਵਾਧੇ ਦੇ ਨਾਲ ਕਾਰੋਬਾਰ ਕਰ ਰਹੇ ਹਨ ਅਤੇ ਸਿਰਫ 4 ਸ਼ੇਅਰਾਂ 'ਚ ਮਾਮੂਲੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਅੱਜ F&O ਹਿੱਸੇ ਦੇ ਨਵੇਂ ਢਾਂਚੇ ਕਾਰਨ ਸੈਂਸੈਕਸ ਅਤੇ ਨਿਫਟੀ 'ਤੇ ਗਿਰਾਵਟ ਦਾ ਪਰਛਾਵਾਂ ਹੈ। ਈਰਾਨ-ਇਜ਼ਰਾਈਲ ਤਣਾਅ ਦਾ ਵੱਡਾ ਕਾਰਨ ਵੀ ਇਸ ਦੇ ਪਿੱਛੇ ਹੈ।

ਇਹ ਵੀ ਪੜ੍ਹੋ: Navratri Fasting Tips: ਨਰਾਤਿਆਂ 'ਚ ਗਰਭਵਤੀ ਔਰਤਾਂ ਨੂੰ ਭੁੱਲ ਕੇ ਵੀ ਨਹੀਂ ਕਰਨਾ ਚਾਹੀਦਾ ਆਹ ਕੰਮ, ਨਹੀਂ ਤਾਂ ਹੋ ਸਕਦਾ ਨੁਕਸਾਨ

ਟਾਪ ਹੈਡਲਾਈਨ

Gold- Silver Price Today: ਚਾਂਦੀ ਦੋ ਦਿਨਾਂ 'ਚ 7700 ਰੁਪਏ ਮਹਿੰਗੀ, ਜਾਣੋ ਅੱਜ ਕੀ ਰੇਟ? 10 ਗ੍ਰਾਮ ਸਣੇ 22 ਅਤੇ 24 ਕੈਰੇਟ ਸੋਨੇ ਦੀ ਇੰਨੀ ਕੀਮਤ...
ਚਾਂਦੀ ਦੋ ਦਿਨਾਂ 'ਚ 7700 ਰੁਪਏ ਮਹਿੰਗੀ, ਜਾਣੋ ਅੱਜ ਕੀ ਰੇਟ? 10 ਗ੍ਰਾਮ ਸਣੇ 22 ਅਤੇ 24 ਕੈਰੇਟ ਸੋਨੇ ਦੀ ਇੰਨੀ ਕੀਮਤ...
New LPG Connection: ਮਿੰਟਾਂ 'ਚ ਮਿਲੇਗਾ ਨਵਾਂ ਗੈਸ ਕੁਨੈਕਸ਼ਨ, ਜਾਣੋ ਕਿਵੇਂ ਹੋਵੇਗੀ ਸੁਪਰਫਾਸਟ ਡਿਲੀਵਰੀ
New LPG Connection: ਮਿੰਟਾਂ 'ਚ ਮਿਲੇਗਾ ਨਵਾਂ ਗੈਸ ਕੁਨੈਕਸ਼ਨ, ਜਾਣੋ ਕਿਵੇਂ ਹੋਵੇਗੀ ਸੁਪਰਫਾਸਟ ਡਿਲੀਵਰੀ
Plastic Note: ਕੀ ਪਲਾਸਟਿਕ ਦੇ ਨੋਟ ਧੁੱਪ ਦੀ ਗਰਮੀ ਵਿੱਚ ਪਿਘਲਦੇ ਹਨ ਜਾਂ ਤੁਹਾਡੀ ਜੇਬ ਵਿੱਚ? ਜਾਣੋ ਸੱਚਾਈ ।
Plastic Note: ਕੀ ਪਲਾਸਟਿਕ ਦੇ ਨੋਟ ਧੁੱਪ ਦੀ ਗਰਮੀ ਵਿੱਚ ਪਿਘਲਦੇ ਹਨ ਜਾਂ ਤੁਹਾਡੀ ਜੇਬ ਵਿੱਚ? ਜਾਣੋ ਸੱਚਾਈ ।
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Embed widget