ਪੜਚੋਲ ਕਰੋ

Stock Market Holiday : ਇਸ ਹਫਤੇ ਕਿਸ ਦਿਨ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕਰੰਸੀ ਬਾਜ਼ਾਰ 'ਚ ਕਿਉਂ ਰਹੇਗੀ 2 ਦਿਨ ਛੁੱਟੀ?

Stock Market Holiday  : ਮੰਗਲਵਾਰ, 15 ਅਗਸਤ ਨੂੰ ਦੇਸ਼ ਆਪਣਾ 77ਵਾਂ ਸੁਤੰਤਰਤਾ ਦਿਵਸ ਮਨਾਉਣ ਜਾ ਰਿਹਾ ਹੈ। ਆਜ਼ਾਦੀ ਦੀ 76ਵੀਂ ਵਰ੍ਹੇਗੰਢ ਦੇ ਮੌਕੇ 'ਤੇ ਰਾਸ਼ਟਰੀ ਛੁੱਟੀ ਵਾਲੇ ਦਿਨ ਦੇਸ਼ ਦਾ ਸ਼ੇਅਰ ਬਾਜ਼ਾਰ ਵੀ ਬੰਦ ਰਹਿਣ

Stock Market Holiday  : ਮੰਗਲਵਾਰ, 15 ਅਗਸਤ ਨੂੰ ਦੇਸ਼ ਆਪਣਾ 77ਵਾਂ ਸੁਤੰਤਰਤਾ ਦਿਵਸ ਮਨਾਉਣ ਜਾ ਰਿਹਾ ਹੈ। ਆਜ਼ਾਦੀ ਦੀ 76ਵੀਂ ਵਰ੍ਹੇਗੰਢ ਦੇ ਮੌਕੇ 'ਤੇ ਰਾਸ਼ਟਰੀ ਛੁੱਟੀ ਵਾਲੇ ਦਿਨ ਦੇਸ਼ ਦਾ ਸ਼ੇਅਰ ਬਾਜ਼ਾਰ ਵੀ ਬੰਦ ਰਹਿਣ ਵਾਲਾ ਹੈ। ਨੈਸ਼ਨਲ ਸਟਾਕ ਐਕਸਚੇਂਜ (NSE) ਅਤੇ ਬੰਬੇ ਸਟਾਕ ਐਕਸਚੇਂਜ (BSE) ਵਿੱਚ ਭਲਕੇ ਸੁਤੰਤਰਤਾ ਦਿਵਸ ਦੇ ਕਾਰਨ ਛੁੱਟੀ ਹੋਵੇਗੀ। ਇਸ ਦਿਨ ਦੋਵੇਂ ਪ੍ਰਮੁੱਖ ਸੂਚਕਾਂਕ 'ਚ ਕੋਈ ਕੰਮਕਾਜ ਨਹੀਂ ਹੋਵੇਗਾ ਅਤੇ ਅੱਜ ਤੋਂ ਬਾਅਦ ਬੁੱਧਵਾਰ ਨੂੰ ਸ਼ੇਅਰ ਬਾਜ਼ਾਰ 'ਚ ਟ੍ਰੇਡਿੰਗ ਹੋਵੇਗੀ।

BSE ਦੀ ਵੈੱਬਸਾਈਟ 'ਤੇ ਦਿੱਤੀ ਗਈ ਜਾਣਕਾਰੀ

ਸੁਤੰਤਰਤਾ ਦਿਵਸ 'ਤੇ ਦੇਸ਼ ਦੇ ਸ਼ੇਅਰ ਬਾਜ਼ਾਰ 'ਚ ਜਿੱਥੇ ਟ੍ਰੇਡਿੰਗ ਨਹੀਂ ਹੋਵੇਗੀ , ਉਥੇ ਕਰੰਸੀ ਬਾਜ਼ਾਰ 'ਚ ਅਤੇ ਮਲਟੀ-ਕਮੋਡਿਟੀ ਐਕਸਚੇਂਜ 'ਤੇ ਕਾਰੋਬਾਰ ਦੀ ਛੁੱਟੀ ਰਹੇਗੀ। BSE ਦੀ ਵੈੱਬਸਾਈਟ ਦੇ ਮੁਤਾਬਕ 15 ਅਗਸਤ ਨੂੰ ਇਕੁਇਟੀ ਸੈਗਮੈਂਟ, ਇਕੁਇਟੀ ਡੈਰੀਵੇਟਿਵ ਸੈਗਮੈਂਟ ਅਤੇ SLB ਸੈਗਮੈਂਟ 'ਚ ਟ੍ਰੇਡਿੰਗ ਨਹੀਂ ਹੋਵੇਗੀ। ਮੰਗਲਵਾਰ ਨੂੰ ਕਮੋਡਿਟੀ ਬਜ਼ਾਰ ਦੇ ਸਵੇਰ ਦੇ ਸੈਸ਼ਨ ਅਤੇ ਸ਼ਾਮ ਦੇ ਸੈਸ਼ਨ ਦੋਵਾਂ ਵਿੱਚ ਕਾਰੋਬਾਰ ਬੰਦ ਰਹੇਗਾ।
ਮੁਦਰਾ ਬਾਜ਼ਾਰ 'ਚ ਵਪਾਰ ਇਸ ਹਫਤੇ ਦੋ ਦਿਨ ਬੰਦ ਰਹੇਗਾ।
 
 ਇਸ ਹਫਤੇ ਦੋ ਦਿਨ ਬੰਦ ਰਹੇਗਾ ਕਰੰਸੀ ਬਾਜ਼ਾਰ 'ਚ ਕਾਰੋਬਾਰ 
 
ਇਸ ਹਫਤੇ ਦੋ ਦਿਨ ਕਰੰਸੀ ਬਾਜ਼ਾਰ ਬੰਦ  'ਚ ਵਪਾਰ ਰਹੇਗਾ। ਇਸ ਦਾ ਕਾਰਨ ਇਹ ਹੈ ਕਿ ਆਜ਼ਾਦੀ ਦਿਵਸ ਦੇ ਮੌਕੇ 'ਤੇ 15 ਅਗਸਤ ਨੂੰ ਕਰੰਸੀ ਡੈਰੀਵੇਟਿਵਜ਼ 'ਚ ਕੋਈ ਵਪਾਰ ਨਹੀਂ ਹੋਵੇਗਾ, ਜਦਕਿ 16 ਅਗਸਤ ਨੂੰ ਪਾਰਸੀ ਨਵੇਂ ਸਾਲ (ਨਵਰੋਜ਼) ਦੇ ਮੌਕੇ 'ਤੇ ਮੁਦਰਾ ਬਾਜ਼ਾਰ 'ਚ ਕੋਈ ਵਪਾਰ ਨਹੀਂ ਹੋਵੇਗਾ।
 
 ਕਦੋਂ -ਕਦੋਂ ਬੰਦ ਰਹੇਗਾ ਸ਼ੇਅਰ ਬਾਜ਼ਾਰ ?
 
ਇਸ ਸਾਲ ਬਾਕੀ ਛੁੱਟੀਆਂ ਨੂੰ ਦੇਖਿਆ ਜਾਵੇ ਤਾਂ ਇਸ ਵਿੱਚ ਗਣੇਸ਼ ਚਤੁਰਥੀ (19 ਸਤੰਬਰ), ਮਹਾਤਮਾ ਗਾਂਧੀ ਜਯੰਤੀ (2 ਅਕਤੂਬਰ), ਦੁਸਹਿਰਾ (24 ਅਕਤੂਬਰ), ਦੀਵਾਲੀ ਬਾਲੀ ਪ੍ਰਤੀਪਦਾ (14 ਨਵੰਬਰ), ਗੁਰੂ ਨਾਨਕ ਜਯੰਤੀ (27 ਨਵੰਬਰ) ਅਤੇ ਕ੍ਰਿਸਮਸ (25 ਦਸੰਬਰ) ਨੂੰ ਸ਼ੇਅਰ ਬਾਜ਼ਾਰ ਵਿੱਚ ਟ੍ਰੇਡਿੰਗ ਨਹੀਂ ਹੋਣ ਵਾਲਾ ਹੈ।
 
ਅੱਜ ਕਿਵੇਂ ਰਹੀ ਬਾਜ਼ਾਰ ਦੀ ਸ਼ੁਰੂਆਤ?
 
ਅੱਜ ਦੇ ਕਾਰੋਬਾਰ 'ਚ BSE ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ 168.85 ਅੰਕ ਜਾਂ 0.26 ਫੀਸਦੀ ਦੀ ਗਿਰਾਵਟ ਨਾਲ 65,153 ਦੇ ਪੱਧਰ 'ਤੇ ਖੁੱਲ੍ਹਿਆ। ਦੂਜੇ ਪਾਸੇ NSE ਦਾ 50 ਸ਼ੇਅਰਾਂ ਵਾਲਾ ਸੂਚਕ ਅੰਕ ਨਿਫਟੀ 44.35 ਅੰਕ ਜਾਂ 0.23 ਫੀਸਦੀ ਦੀ ਗਿਰਾਵਟ ਨਾਲ 19,383 ਦੇ ਪੱਧਰ 'ਤੇ ਖੁੱਲ੍ਹਿਆ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium

ਵੀਡੀਓਜ਼

Karan Aujla | Badshah at Performance at Ambani Sangeet ceremony | ਪੰਜਾਬੀਆਂ ਨੇ ਬਾਲੀਵੁੱਡ ਕੀਤਾ ਕਮਲਾAmritpal Singh| ਅੰਮ੍ਰਿਤਪਾਲ ਦੇ ਪਰਿਵਾਰ ਨੇ ਜਥੇਦਾਰ ਨਾਲ ਮੁਲਾਕਾਤ ਬਾਅਦ ਕੀ ਕਿਹਾ ?Sargun Mehta on bringing Big Actors to punjab ਵੱਡੇ ਕਲਾਕਾਰਾਂ ਨੂੰ ਸਰਗੁਨ ਨੇ ਪੰਜਾਬ ਚ ਕੰਮ ਕਰਨ ਲਈ ਮਨਾਇਆAmritpal Singh| ਅੰਮ੍ਰਿਤਪਾਲ ਨੇ ਆਪਣੀ ਮਾਤਾ ਦੇ ਬਿਆਨ 'ਤੇ ਕੀ ਆਖਿਆ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

Embed widget