ਪੜਚੋਲ ਕਰੋ

ਸ਼ੇਅਰ ਬਾਜ਼ਾਰ ਨੇ ਰਚਿਆ ਇਤਿਹਾਸ, Sensex 50,000 ਦੇ ਪਾਰ, Nifty ਨੇ ਵੀ ਛੂਹਿਆ 14,700 ਦਾ ਲੈਵਲ

ਭਾਰਤੀ ਸਟਾਕ ਮਾਰਕੀਟ ਨੇ ਇਤਿਹਾਸਕ ਸਿਖਰਾਂ ਨੂੰ ਛੂਹ ਲਿਆ ਹੈ। ਸੈਂਸੈਕਸ 50,000 ਦੇ ਪੱਧਰ ਨੂੰ ਪਾਰ ਕਰ ਗਿਆ ਹੈ। ਦੇਸ਼ ਦੇ ਸਟਾਕ ਐਕਸਚੇਂਜ ਦੇ ਇਤਿਹਾਸ 'ਚ ਇਹ ਪਹਿਲੀ ਵਾਰ ਹੈ ਤੇ ਇਹ ਮੌਕਾ ਨਿਵੇਸ਼ਕਾਂ ਲਈ ਸ਼ਾਨਦਾਰ ਹੈ।

STOCK MARKET: ਭਾਰਤੀ ਸਟਾਕ ਮਾਰਕੀਟ ਨੇ ਇਤਿਹਾਸਕ ਸਿਖਰਾਂ ਨੂੰ ਛੂਹ ਲਿਆ ਹੈ। ਸੈਂਸੈਕਸ 50,000 ਦੇ ਪੱਧਰ ਨੂੰ ਪਾਰ ਕਰ ਗਿਆ ਹੈ। ਦੇਸ਼ ਦੇ ਸਟਾਕ ਐਕਸਚੇਂਜ ਦੇ ਇਤਿਹਾਸ 'ਚ ਇਹ ਪਹਿਲੀ ਵਾਰ ਹੈ ਤੇ ਇਹ ਮੌਕਾ ਨਿਵੇਸ਼ਕਾਂ ਲਈ ਸ਼ਾਨਦਾਰ ਹੈ। ਸਵੇਰੇ 9.30 ਦੇ ਕਰੀਬ ਸੈਂਸੈਕਸ 266.96 ਅੰਕ ਦੀ ਤੇਜ਼ੀ ਨਾਲ ਭਾਵ 0.54% ਉਪਰ 50,059.08 'ਤੇ ਪਹੁੰਚ ਗਿਆ। ਇਸ ਦੇ ਨਾਲ ਐਨਐਸਈ ਦਾ 50 ਸ਼ੇਅਰਾਂ ਵਾਲਾ ਇੰਡੈਕਸ ਨਿਫਟੀ 79.10 ਅੰਕ ਜਾਂ 0.54% ਦੇ ਤੇਜ਼ੀ ਨਾਲ 14,723.80 'ਤੇ ਕਾਰੋਬਾਰ ਕਰ ਰਿਹਾ ਹੈ। ਜੋਅ ਬਾਇਡੇਨ ਸੁੰਹ ਚੁੱਕਦਿਆਂ ਹੀ ਆਏ ਐਕਸ਼ਨ ਮੋਡ 'ਚ, ਟਰੰਪ ਦੇ ਇੱਕ ਤੋਂ ਬਾਅਦ ਇੱਕ ਲਏ ਫੈਸਲੇ ਪਲਟੇ ਬੈਂਕਿੰਗ ਸ਼ੇਅਰਾਂ ਦੇ ਸ਼ਾਨਦਾਰ ਵਾਧੇ ਕਾਰਨ ਸਟਾਕ ਮਾਰਕੀਟ ਨੂੰ ਵੱਡਾ ਸਮਰਥਨ ਮਿਲਿਆ ਹੈ ਅਤੇ ਇਸ ਦੇ ਜ਼ਰੀਏ ਬੈਂਕ ਨਿਫਟੀ ਵੀ 32,700 ਦੇ ਪੱਧਰ ਨੂੰ ਪਾਰ ਕਰ ਗਿਆ ਹੈ। ਕਾਰੋਬਾਰ ਦੀ ਸ਼ੁਰੂਆਤ ਦੇ ਪਹਿਲੇ 15 ਮਿੰਟਾਂ 'ਚ ਬੈਂਕ ਨਿਫਟੀ 158.95 ਅੰਕ ਯਾਨੀ 0.49% ਦੇ ਵੱਡੇ ਵਾਧੇ ਨਾਲ 32,702.65 'ਤੇ ਕਾਰੋਬਾਰ ਕਰ ਰਿਹਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
Oil Inflation: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਸਰ੍ਹੋਂ ਦਾ ਤੇਲ 220 ਰੁਪਏ ਤੋਂ ਪਾਰ, ਜਾਣੋ ਮੂੰਗਫਲੀ ਅਤੇ ਪਾਮ ਤੇਲ ਕਿੰਨਾ ਮਹਿੰਗਾ ਹੋਇਆ?
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਫਿੰਗਰਪ੍ਰਿੰਟ ਨਾ ਮਿਲਣ 'ਤੇ ਵੀ 3 ਮਿੰਟ 'ਚ ਮਿਲੇਗੀ Pension, ਡੋਰਸਟੈਪ ਬੈਂਕਿੰਗ ਬਜ਼ੁਰਗਾਂ ਨੂੰ ਵੱਡੀ ਰਾਹਤ; ਇਦਾਂ ਮਿਲਣਗੇ ਪੈਸੇ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ
ਅੱਜ 16 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਸਿਲੰਡਰ? ਜਾਣੋ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget