ਪੜਚੋਲ ਕਰੋ

Stock Market Record: ਸ਼ੇਅਰ ਬਾਜ਼ਾਰ 'ਚ ਬਣਿਆ ਨਵਾਂ ਰਿਕਾਰਡ, ਸੈਂਸੈਕਸ-ਨਿਫਟੀ ਆਲਟਾਈਮ ਹਾਈ 'ਤੇ ਪਹੁੰਚੇ

Stock Market Record: ਸਟਾਕ ਮਾਰਕੀਟ 'ਚ ਸਾਰੇ ਸੈਗਮੈਂਟ ਉਛਾਲ ਦਾ ਸਮਰਥਨ ਕਰ ਰਹੇ ਹਨ, ਜਿਸ 'ਚ ਮਿਡਕੈਪ ਇੰਡੈਕਸ ਰਿਕਾਰਡ ਉੱਚ ਪੱਧਰ 'ਤੇ ਖੁੱਲ੍ਹਿਆ ਹੈ ਅਤੇ ਬੈਂਕ ਨਿਫਟੀ ਵੀ ਨਵੀਂ ਸਿਖਰ 'ਤੇ ਪਹੁੰਚਦਾ ਨਜ਼ਰ ਆ ਰਿਹਾ ਹੈ।

Stock Market Record:  ਘਰੇਲੂ ਸ਼ੇਅਰ ਬਾਜ਼ਾਰ ਨਵੇਂ ਰਿਕਾਰਡ ਉੱਚ ਪੱਧਰ 'ਤੇ ਖੁੱਲ੍ਹੇ ਹਨ ਅਤੇ ਨਿਫਟੀ ਪਹਿਲੀ ਵਾਰ 23,038 ਦੇ ਪੱਧਰ 'ਤੇ ਖੁੱਲ੍ਹਿਆ ਹੈ, ਜੋ ਕਿ ਇਸ ਦਾ ਨਵਾਂ ਰਿਕਾਰਡ ਹੈ। ਇਸ ਤੋਂ ਇਲਾਵਾ ਸੈਂਸੈਕਸ ਨੇ ਵੀ 75,655 ਦੇ ਪੱਧਰ 'ਤੇ ਖੁੱਲ੍ਹਿਆ ਹੈ। ਅੱਜ ਅਡਾਨੀ ਗਰੁੱਪ ਦੇ 10 ਵਿੱਚੋਂ 9 ਸ਼ੇਅਰ ਤੇਜ਼ੀ ਨਾਲ ਕਾਰੋਬਾਰ ਕਰ ਰਹੇ ਹਨ। ਅੱਜ ਦੇ ਕਾਰੋਬਾਰ 'ਚ BSE ਸੈਂਸੈਕਸ 245.07 ਅੰਕ ਜਾਂ 0.32 ਫੀਸਦੀ ਦੇ ਵਾਧੇ ਨਾਲ 75,655 'ਤੇ ਖੁੱਲ੍ਹਿਆ। NSE ਦਾ ਨਿਫਟੀ 81.30 ਅੰਕ ਜਾਂ 0.35 ਫੀਸਦੀ ਦੇ ਵਾਧੇ ਨਾਲ 23,038 'ਤੇ ਖੁੱਲ੍ਹਿਆ।

ਸੈਂਸੈਕਸ-ਨਿਫਟੀ ਨੇ ਬਣਾਇਆ ਨਵਾਂ ਰਿਕਾਰਡ

ਅੱਜ ਬਾਜ਼ਾਰ ਖੁੱਲ੍ਹਣ ਦੇ ਨਾਲ ਹੀ ਸੈਂਸੈਕਸ-ਨਿਫਟੀ ਨੇ ਨਵਾਂ ਰਿਕਾਰਡ ਹਾਈ ਬਣਾ ਲਿਆ ਹੈ। ਸੈਂਸੈਕਸ ਦਾ ਨਵਾਂ ਆਲਟਾਈਮ ਹਾਈ ਪੱਧਰ 75,679.67 'ਤੇ ਹੈ ਅਤੇ ਨਿਫਟੀ ਦਾ ਨਵਾਂ ਲਾਈਫਟਾਈਮ ਹਾਈ ਦਾ ਹਾਈ ਲੈਵਲ 23,043.20 ਦਾ ਲੈਵਲ ਬਣ ਗਿਆ ਹੈ।

ਇਹ ਵੀ ਪੜ੍ਹੋ: Jio AirFibe: ਖੁਸ਼ਖਬਰੀ! ਸਸਤਾ ਹੋਇਆ Jio AirFiber, ਹੁਣ ਅੱਧੇ ਖਰਚ ਵਿੱਚ ਲੱਗੇਗਾ ਨਵਾਂ ਕਨੈਕਸ਼ਨ

ਟਾਪ ਹੈਡਲਾਈਨ

Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Bank Holiday : 20 ਤੋਂ 26 ਜੁਲਾਈ ਦਰਮਿਆਨ ਕਿਹੜੇ-ਕਿਹੜੇ ਦਿਨ ਬੰਦ ਰਹਿਣਗੇ ਬੈਂਕ? ਜਾਣੋ ਤੁਹਾਡੇ ਸ਼ਹਿਰ 'ਚ ਵੀ ਹੈ ਸਰਕਾਰੀ ਛੁੱਟੀ
Bank Holiday : 20 ਤੋਂ 26 ਜੁਲਾਈ ਦਰਮਿਆਨ ਕਿਹੜੇ-ਕਿਹੜੇ ਦਿਨ ਬੰਦ ਰਹਿਣਗੇ ਬੈਂਕ? ਜਾਣੋ ਤੁਹਾਡੇ ਸ਼ਹਿਰ 'ਚ ਵੀ ਹੈ ਸਰਕਾਰੀ ਛੁੱਟੀ
Gold- Silver Price Today: ਹਫ਼ਤੇ ਭਰ 'ਚ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? ਅੱਜ ਸਸਤਾ ਜਾਂ ਮਹਿੰਗਾ; ਜਾਣੋ 22-24 ਅਤੇ 18 ਕੈਰੇਟ ਦੀ ਕਿੰਨੀ ਕੀਮਤ...
ਹਫ਼ਤੇ ਭਰ 'ਚ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? ਅੱਜ ਸਸਤਾ ਜਾਂ ਮਹਿੰਗਾ; ਜਾਣੋ 22-24 ਅਤੇ 18 ਕੈਰੇਟ ਦੀ ਕਿੰਨੀ ਕੀਮਤ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget