ਪੜਚੋਲ ਕਰੋ

Stock Market : ਸ਼ੇਅਰ ਬਾਜ਼ਾਰ ਨੇ ਰਚਿਆ ਇਤਿਹਾਸ, ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਪਹਿਲੀ ਵਾਰ 20,000 ਦੇ ਪਾਰ

Stock Market Closing: ਅੱਜ ਦੇ ਕਾਰੋਬਾਰ ਦੇ ਅੰਤ 'ਚ ਬੀ.ਐੱਸ.ਈ. ਦਾ ਸੈਂਸੈਕਸ 550 ਅੰਕਾਂ ਦੀ ਛਾਲ ਨਾਲ 67,156 'ਤੇ ਅਤੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 180 ਅੰਕਾਂ ਦੀ ਛਾਲ ਨਾਲ 20,000 ਦੇ ਪੱਧਰ 'ਤੇ ਬੰਦ ਹੋਇਆ।

Stock Market Closing:  ਅੱਜ ਭਾਰਤੀ ਸ਼ੇਅਰ ਬਾਜ਼ਾਰ ਲਈ ਅੱਜ ਦਾ ਦਿਨ ਬੇਹੱਦ ਇਤਿਹਾਸਕ ਰਿਹਾ ਹੈ। ਨੈਸ਼ਨਲ ਸਟਾਕ ਐਕਸਚੇਂਜ ਦਾ ਸੂਚਕਾਂਕ ਨਿਫਟੀ ਪਹਿਲੀ ਵਾਰ 20,000 ਦੇ ਅੰਕੜੇ ਨੂੰ ਪਾਰ ਕਰਨ ਵਿੱਚ ਸਫਲ ਰਿਹਾ ਹੈ। ਨਿਫਟੀ ਨੂੰ 19,000 ਤੋਂ 20,000 ਦੇ ਅੰਕੜੇ ਨੂੰ ਛੂਹਣ ਲਈ ਕੁੱਲ 52 ਟ੍ਰੈਂਡਿੰਗ ਸੈਸ਼ਨ ਲੱਗੇ। ਨਿਫਟੀ ਨੇ ਅਡਾਨੀ ਸਮੂਹ ਦੇ ਸ਼ੇਅਰਾਂ ਅਤੇ ਬੈਂਕਿੰਗ ਸ਼ੇਅਰਾਂ ਵਿੱਚ ਖਰੀਦਦਾਰੀ ਕਰਕੇ ਇਹ ਮੀਲ ਪੱਥਰ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਬੀਐਸਈ ਸੈਂਸੈਕਸ ਇੱਕ ਵਾਰ ਫਿਰ 67,000 ਨੂੰ ਪਾਰ ਕਰਨ ਵਿੱਚ ਕਾਮਯਾਬ ਰਿਹਾ ਹੈ। ਅੱਜ ਦੇ ਕਾਰੋਬਾਰ ਦੇ ਅੰਤ 'ਚ ਬੀ.ਐੱਸ.ਈ. ਦਾ ਸੈਂਸੈਕਸ 550 ਅੰਕਾਂ ਦੀ ਛਾਲ ਨਾਲ 67,156 'ਤੇ ਅਤੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 180 ਅੰਕਾਂ ਦੀ ਛਾਲ ਨਾਲ 20,000 ਦੇ ਪੱਧਰ 'ਤੇ ਬੰਦ ਹੋਇਆ।

 ਨਿਫਟੀ ਪਹਿਲੀ ਵਾਰ 20,000 ਦੇ ਪਾਰ 

ਸ਼ੇਅਰ ਬਾਜ਼ਾਰ 'ਚ ਘਰੇਲੂ ਅਤੇ ਵਿਦੇਸ਼ੀ ਨਿਵੇਸ਼ਕਾਂ ਦੀ ਜ਼ਬਰਦਸਤ ਖਰੀਦਦਾਰੀ ਕਾਰਨ ਨਿਫਟੀ 180 ਅੰਕਾਂ ਦੀ ਤੇਜ਼ੀ ਨਾਲ 20,000 ਦੇ ਇਤਿਹਾਸਕ ਅੰਕੜੇ ਨੂੰ ਪਾਰ ਕਰਨ 'ਚ ਸਫਲ ਰਿਹਾ। ਨਿਫਟੀ 20008 ਅੰਕਾਂ 'ਤੇ ਪਹੁੰਚ ਗਿਆ। ਨਿਫਟੀ ਨੂੰ 19,000 ਤੋਂ 20,000 ਦੇ ਅੰਕੜੇ ਨੂੰ ਛੂਹਣ ਲਈ ਕੁੱਲ 52 ਟ੍ਰੈਂਡਿੰਗ ਸੈਸ਼ਨ ਲੱਗੇ।

ਇਹ ਸ਼ੇਅਰ ਰਹੇ ਹਰੇ ਨਿਸ਼ਾਨ 'ਤੇ 

ਸ਼ੇਅਰ ਬਾਜ਼ਾਰ 'ਚ ਅੱਜ ਮੀਡੀਆ ਨੂੰ ਛੱਡ ਕੇ ਬਾਕੀ ਸਾਰੇ ਸੈਕਟਰਾਂ ਦੇ ਸ਼ੇਅਰ ਵਾਧੇ ਨਾਲ ਬੰਦ ਹੋਏ। ਬੈਂਕਿੰਗ ਸ਼ੇਅਰਾਂ 'ਚ ਸਭ ਤੋਂ ਜ਼ਿਆਦਾ ਖਰੀਦਦਾਰੀ ਵੇਖਣ ਨੂੰ ਮਿਲੀ ਹੈ। ਬੈਂਕ ਨਿਫਟੀ 414 ਅੰਕਾਂ ਦੀ ਛਾਲ ਨਾਲ 45,570 ਅੰਕਾਂ 'ਤੇ ਬੰਦ ਹੋਇਆ। ਜਦੋਂ ਕਿ ਆਈਟੀ, ਆਟੋ, ਐਨਰਜੀ, ਐਫਐਮਸੀਜੀ, ਮੈਟਲਜ਼, ਫਾਰਮਾ, ਹੈਲਥਕੇਅਰ ਵਰਗੇ ਸੈਕਟਰਾਂ ਦੇ ਸ਼ੇਅਰ ਹਰੇ ਨਿਸ਼ਾਨ 'ਤੇ ਬੰਦ ਹੋਏ। ਮਿਡ ਕੈਪ ਸ਼ੇਅਰਾਂ 'ਚ ਜ਼ਬਰਦਸਤ ਖਰੀਦਦਾਰੀ ਦੇਖਣ ਨੂੰ ਮਿਲੀ, ਜਿਸ ਕਾਰਨ ਨਿਫਟੀ ਦਾ ਮਿਡ ਕੈਪ ਇੰਡੈਕਸ 466 ਅੰਕਾਂ ਦੀ ਛਾਲ ਨਾਲ 41,444 ਅੰਕਾਂ 'ਤੇ ਬੰਦ ਹੋਇਆ। ਸਮਾਲ ਕੈਪ ਇੰਡੈਕਸ 170 ਅੰਕਾਂ ਦੇ ਉਛਾਲ ਨਾਲ 12,982 'ਤੇ ਬੰਦ ਹੋਇਆ। ਨਿਫਟੀ ਦੇ 50 ਸ਼ੇਅਰਾਂ 'ਚੋਂ 45 ਸਟਾਕ ਵਾਧੇ ਦੇ ਨਾਲ ਬੰਦ ਹੋਏ ਜਦਕਿ 5 ਸਟਾਕ ਘਾਟੇ ਨਾਲ ਬੰਦ ਹੋਏ। ਜਦੋਂ ਕਿ ਸੈਂਸੈਕਸ ਦੇ 30 ਸ਼ੇਅਰਾਂ ਵਿੱਚੋਂ 28 ਸ਼ੇਅਰ ਤੇਜ਼ੀ ਨਾਲ ਤੇ ਸਿਰਫ਼ ਦੋ ਡਿੱਗ ਕੇ ਬੰਦ ਹੋਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ
Income Tax ਵਿਭਾਗ ਵੱਲੋਂ ਆਇਆ 6 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਦਾ ਨੋਟਿਸ? ਸਰਕਾਰ ਨੇ ਦੱਸਿਆ ਸੱਚ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget