ਪੜਚੋਲ ਕਰੋ

ਭਾਰੀ ਗਿਰਾਵਟ ਦੇ ਨਾਲ ਖੁੱਲ੍ਹਿਆ ਬਾਜ਼ਾਰ, ਸੈਂਸੇਕਸ ‘ਚ 1550 ਅੰਕਾਂ ਦੀ ਕਮੀ, ਨਿਫਟੀ 9500 ਦੇ ਨੇੜੇ ਪਹੁੰਚਿਆ

ਸ਼ੁਰੂਆਤੀ ਕਾਰੋਬਾਰ ‘ਚ ਹੀ ਸੈਂਸੇਕਸ 1500 ਤੋਂ ਵੱਧ ਅੰਕ ਹੇਠਾਂ ਕਾਰੋਬਾਰ ਕਰ ਰਿਹਾ ਹੈ। ਨਿਫਟੀ 'ਚ ਵੀ 430 ਅੰਕ ਦੀ ਗਿਰਾਵਟ ਦੇਖਣ ਨੂੰ ਮਿਲੀ।

ਮੁੰਬਈ: ਘਰੇਲੂ ਸਟਾਕ ਮਾਰਕੀਟ ਲਈ ਅੱਜ ਨਵਾਂ ਹਫਤਾ ਵੀ ਵੱਡੀ ਗਿਰਾਵਟ ਨਾਲ ਸ਼ੁਰੂ ਹੋਇਆ। ਸੈਂਸੇਕਸ ਅਤੇ ਨਿਫਟੀ ‘ਚ ਭਾਰੀ ਗਿਰਾਵਟ ਦੇ ਨਾਲ ਕਾਰੋਬਾਰ ਹੋ ਰਿਹਾ ਹੈ। ਕਿਵੇਂ ਖੁਲ੍ਹੀ ਮਾਰਕੀਟ: ਬੀਐਸਸੀ ਦਾ 30 ਸ਼ੇਅਰਾਂ ਵਾਲਾ ਇੰਡੈਕਸ ਸੈਂਸੇਕਸ 1550 ਅੰਕਾਂ ਤੋਂ ਵੀ ਜ਼ਿਆਦਾ ਹੇਠਾਂ ਆ ਗਿਆ ਹੈ, ਜੋ ਸ਼ੁਰੂਆਤੀ ਗਿਰਾਵਟ ਦੇ ਕਾਰਨ 4.60 ਪ੍ਰਤੀਸ਼ਤ ਹੇਠਾਂ 32,426.47 'ਤੇ ਬੰਦ ਹੋਇਆ ਹੈ। ਐਨਐਸਈ ਦਾ 50 ਸ਼ੇਅਰਾਂ ਵਾਲਾ ਇੰਡੈਕਸ ਨਿਫਟੀ ਸ਼ੁਰੂਆਤ ‘ਚ 432.35 ਅੰਕ ਯਾਨੀ 4.34% ਦੀ ਗਿਰਾਵਟ ਨਾਲ 9522.85 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ। ਪ੍ਰੀ-ਓਪਨ ‘ਚ ਬਾਜ਼ਾਰ: ਭਾਰਤੀ ਬਾਜ਼ਾਰ ‘ਚ ਪ੍ਰੀ-ਓਪਨ ਸੈਸ਼ਨ ‘ਚ ਬਾਜ਼ਾਰ ਵਿਚ ਗਿਰਾਵਟ ਰਹੀ ਅਤੇ ਐਸਜੀਐਕਸ ਨਿਫਟੀ ਭਾਰੀ ਕਮਜ਼ੋਰੀ ਨਾਲ ਕਾਰੋਬਾਰ ਕਰ ਰਿਹਾ ਸੀ। ਬੈਂਕ ਨਿਫਟੀ ਨੇ ਸੁਸਤ ਨਾਲ ਖੁਲ੍ਹਣ ਦੇ ਸੰਕੇਤ ਦਿੱਤੇ। ਇਹ ਸਾਫ ਹੈ ਕਿ ਕੋਰੋਨਾਵਾਇਰਸ ਦੇ ਕਰਕੇ ਗਲੋਬਲ ਬਾਜ਼ਾਰਾਂ ਦੇ ਗਿਰਾਵਟ ਦਾ ਅਸਰ ਘਰੇਲੂ ਬਜ਼ਾਰ ‘ਤੇ ਵੀ ਵੇਖਿਆ ਗਿਆ। ਪ੍ਰੀ-ਓਪਨ ਖੁੱਲੇ ਸੰਕੇਤਾਂ ਤੋਂ ਇਹ ਸਪਸ਼ਟ ਸੀ ਕਿ ਮਾਰਕੀਟ ਡਿੱਗ ਕੇ ਹੀ ਖੁੱਲ੍ਹੇਗੀ। ਰੁਪਏ ਦੀ ਕਮਜ਼ੋਰ ਸ਼ੁਰੂਆਤ: ਰੁਪਿਆ ਵੀ ਸੋਮਵਾਰ ਦੇ ਕਾਰੋਬਾਰ ‘ਚ ਕਮਜ਼ੋਰੀ ਨਾਲ ਸ਼ੁਰੂ ਹੋਇਆ ਤੇ ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਦੀ ਤੇਜ਼ੀ ਨਾਲ ਖੁੱਲ੍ਹਿਆ। ਸ਼ੁਰੂਆਤੀ ਕਾਰੋਬਾਰ ‘ਚ ਹੀ ਰੁਪਿਆ 14 ਪੈਸੇ ਦੇ ਘਾਟੇ 'ਤੇ ਅਤੇ ਡਾਲਰ ਦੇ ਮੁਕਾਬਲੇ ਰੁਪਿਆ 73.92 ਦੇ ਮੁਕਾਬਲੇ 74.06 'ਤੇ ਬੰਦ ਹੋਇਆ ਸੀ। ਏਸ਼ੀਆਈ ਬਾਜ਼ਾਰਾਂ ਵਿੱਚ ਵੀ ਗਿਰਾਵਟ ਦੇਖਣ ਨੂੰ ਮਿਲੀ: ਘਰੇਲੂ ਮਾਰਕੀਟ ਆਪਣਾ ਸੰਕੇਤ ਏਸ਼ੀਅਨ ਬਾਜ਼ਾਰ ਤੋਂ ਲੈਂਦਾ ਹੈ ਅਤੇ ਅੱਜ ਏਸ਼ੀਆਈ ਬਾਜ਼ਾਰਾਂ ‘ਚ ਗਿਰਾਵਟ ਦੇ ਨਾਲ ਟ੍ਰੈਡਿੰਗ ਵੇਖੀ ਗਈ।

ਟਾਪ ਹੈਡਲਾਈਨ

Egg Price: ਆਂਡਿਆਂ ਦੇ ਡਿੱਗੇ ਰੇਟ, ਸਰਦੀਆਂ 'ਚ 20% ਘਟੀਆਂ ਕੀਮਤਾਂ, ਜਾਣੋ ਕਿੰਨੇ ਰੁਪਏ ਹੋਇਆ ਸਸਤਾ...
Egg Price: ਆਂਡਿਆਂ ਦੇ ਡਿੱਗੇ ਰੇਟ, ਸਰਦੀਆਂ 'ਚ 20% ਘਟੀਆਂ ਕੀਮਤਾਂ, ਜਾਣੋ ਕਿੰਨੇ ਰੁਪਏ ਹੋਇਆ ਸਸਤਾ...
 Indian Rupee Recovery : ਰੁਪਏ ਦੀ ਬਦਲੀ ਚਾਲ! ਭਾਰਤ ਦੇ ਖਜ਼ਾਨੇ ਲਈ ਆਈ ਵੱਡੀ ਖ਼ਬਰ!  
 Indian Rupee Recovery : ਰੁਪਏ ਦੀ ਬਦਲੀ ਚਾਲ! ਭਾਰਤ ਦੇ ਖਜ਼ਾਨੇ ਲਈ ਆਈ ਵੱਡੀ ਖ਼ਬਰ!  
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸਵੇਰੇ-ਸਵੇਰੇ ਕਿੰਨੇ ਦਾ ਮਿਲ ਰਿਹਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣ ਲਓ ਰੇਟ
ਸਵੇਰੇ-ਸਵੇਰੇ ਕਿੰਨੇ ਦਾ ਮਿਲ ਰਿਹਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣ ਲਓ ਰੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!
Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!
SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ ਬਿਆਨ ਨੇ ਛੇੜੀ ਚਰਚਾ!
SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ ਬਿਆਨ ਨੇ ਛੇੜੀ ਚਰਚਾ!
Punjab Weather Update:  ਸਵੇਰੇ ਘਰੋਂ ਨਿਕਲਣ ਵਾਲੇ ਸਾਵਧਾਨ!  ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ
Punjab Weather Update:  ਸਵੇਰੇ ਘਰੋਂ ਨਿਕਲਣ ਵਾਲੇ ਸਾਵਧਾਨ!  ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ
 WhatsApp ਦਾ ਨਵਾਂ ਫੀਚਰ, ਹੁਣ 2 ਹਫ਼ਤੇ ਪਹਿਲਾਂ ਸ਼ਡਿਊਲ ਕਰ ਸਕੋਗੇ ਮੈਸੇਜ, ਤੈਅ ਸਮੇਂ 'ਤੇ ਆਪਣੇ ਆਪ ਹੋਵੇਗਾ ਡਿਲੀਵਰ
 WhatsApp ਦਾ ਨਵਾਂ ਫੀਚਰ, ਹੁਣ 2 ਹਫ਼ਤੇ ਪਹਿਲਾਂ ਸ਼ਡਿਊਲ ਕਰ ਸਕੋਗੇ ਮੈਸੇਜ, ਤੈਅ ਸਮੇਂ 'ਤੇ ਆਪਣੇ ਆਪ ਹੋਵੇਗਾ ਡਿਲੀਵਰ
Kartarpur Corridor : ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਹਾਈਕੋਰਟ ਦਾ ਵੱਡਾ ਫੈਸਲਾ, ਜਾਣੋ ਕੀ ਕਿਹਾ ਅਦਾਲਤ ਨੇ!
Kartarpur Corridor : ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਹਾਈਕੋਰਟ ਦਾ ਵੱਡਾ ਫੈਸਲਾ, ਜਾਣੋ ਕੀ ਕਿਹਾ ਅਦਾਲਤ ਨੇ!
Embed widget