ਪੜਚੋਲ ਕਰੋ

Stock Market Opening: ਗਿਰਾਵਟ ਨਾਲ ਹੋਈ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ, ਸੈਂਸੈਕਸ ਮੁਸ਼ਕਿਲ ਨਾਲ 73 ਹਜ਼ਾਰ ਤੋਂ ਪਾਰ

Stock Market Opening: ਆਟੋ ਸੈਕਟਰ ਦੀ ਗਿਰਾਵਟ ਅਤੇ ਮੈਟਲ ਸਟਾਕਾਂ ਦੀ ਸਮਤਲ ਮੂਵਮੈਂਟ ਨੇ ਬਾਜ਼ਾਰ ਨੂੰ ਹੇਠਾਂ ਖਿੱਚਿਆ ਅਤੇ ਇਹ ਗਿਰਾਵਟ ਨਾਲ ਖੁੱਲ੍ਹਿਆ। ਸੈਂਸੈਕਸ ਮੁਸ਼ਕਿਲ ਨਾਲ 73000 ਦੇ ਉੱਪਰ ਖੁੱਲ੍ਹਿਆ ਹੈ।

Stock Market Opening: BSE ਸੈਂਸੈਕਸ (BSE Sensex) ਅੱਜ 97.98 ਅੰਕ ਜਾਂ 0.13 ਫੀਸਦੀ ਦੀ ਗਿਰਾਵਟ ਨਾਲ 73,044 'ਤੇ ਖੁੱਲ੍ਹਿਆ। NSE ਦਾ ਨਿਫਟੀ 43.50 ਅੰਕ ਜਾਂ 0.20 ਅੰਕ ਦੀ ਗਿਰਾਵਟ ਨਾਲ 22,169 ਦੇ ਪੱਧਰ 'ਤੇ ਖੁੱਲ੍ਹਿਆ।

ਪ੍ਰੀ-ਓਪਨਿੰਗ ਵਿੱਚ ਮਾਰਕੀਟ ਦੀ ਚਾਲ

ਸ਼ੇਅਰ ਬਾਜ਼ਾਰ (Share Market) ਦੀ ਪ੍ਰੀ-ਓਪਨਿੰਗ (pre-opening) 'ਚ ਬੀ.ਐੱਸ.ਈ. ਸੈਂਸੈਕਸ 133.50 ਅੰਕ ਜਾਂ 0.18 ਫੀਸਦੀ ਦੀ ਗਿਰਾਵਟ ਨਾਲ 73009 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। NSE ਦਾ ਸੈਂਸੈਕਸ 47.90 ਅੰਕ ਜਾਂ 0.22 ਫੀਸਦੀ ਦੀ ਗਿਰਾਵਟ ਨਾਲ 22164 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।

ਇਹ ਵੀ ਪੜ੍ਹੋ :  Amrit Bharat Station Scheme: 554 ਰੇਲਵੇ ਸਟੇਸ਼ਨਾਂ ਨੂੰ ਬਣਾਇਆ ਜਾਵੇਗਾ Modern, PM ਮੋਦੀ ਅੱਜ ਕਰਨਗੇ ਉਦਘਾਟਨ, ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਬਣਨਗੇ ਆਰਓਬੀ

ਸੈਂਸੈਕਸ ਦੇ ਸ਼ੇਅਰਾਂ ਦੀ ਚਾਲ

ਬੀ.ਐੱਸ.ਈ. ਸੈਂਸੈਕਸ ਦੇ 30 ਸਟਾਕਾਂ 'ਚੋਂ 12 ਵਾਧੇ ਦੇ ਨਾਲ ਕਾਰੋਬਾਰ ਕਰ ਰਹੇ ਹਨ ਜਦਕਿ 18 ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੈਂਸੈਕਸ ਦਾ ਟਾਪ ਗੈਨਰ L&T 1.64 ਫੀਸਦੀ ਅਤੇ ਪਾਵਰ ਗਰਿੱਡ 1.22 ਫੀਸਦੀ ਚੜ੍ਹਿਆ ਹੈ। ਇਸ ਨਾਲ ਟਾਟਾ ਮੋਟਰਜ਼, ਐਸਬੀਆਈ, ਐੱਮਐਂਡਐੱਮ ਅਤੇ ਬਜਾਜ ਫਿਨਸਰਵ ਦੇ ਸ਼ੇਅਰਾਂ 'ਚ ਸਭ ਤੋਂ ਜ਼ਿਆਦਾ ਫਾਇਦਾ ਹੋਇਆ ਹੈ।

ਨਿਫਟੀ ਸ਼ੇਅਰਾਂ ਦੀ ਤਸਵੀਰ

ਨਿਫਟੀ ਸ਼ੇਅਰਾਂ ਦੀ ਗੱਲ ਕਰੀਏ ਤਾਂ 50 'ਚੋਂ 21 ਸ਼ੇਅਰਾਂ 'ਚ ਤੇਜ਼ੀ ਅਤੇ 29 ਸ਼ੇਅਰ ਗਿਰਾਵਟ ਦੇ ਰੈੱਡ ਜ਼ੋਨ 'ਚ ਕਾਰੋਬਾਰ ਕਰ ਰਹੇ ਹਨ। ਇੱਥੇ ਵੀ L&T ਟਾਪ ਗੈਨਰ ਹੈ ਅਤੇ ਪਾਵਰ ਗਰਿੱਡ ਦੂਜੇ ਸਥਾਨ 'ਤੇ ਹੈ। ਸਭ ਤੋਂ ਜ਼ਿਆਦਾ ਮਜ਼ਬੂਤੀ ਬਜਾਜ ਆਟੋ, ਟਾਟਾ ਮੋਟਰਜ਼ ਅਤੇ ਡਾ.ਰੈੱਡੀਜ਼ ਲੈਬਜ਼ ਦੇ ਸ਼ੇਅਰਾਂ 'ਚ ਦੇਖਣ ਨੂੰ ਮਿਲ ਰਹੀ ਹੈ।

ਇਹ ਵੀ ਪੜ੍ਹੋ : Weekly Horoscope Love: ਤੁਲਾ , ਵਰਿਸ਼ਚਿਕ, ਕੁੰਭ ਤੇ ਮੀਨ ਰਾਸ਼ੀ ਵਾਲਿਆਂ ਲਈ ਕਿਹੋ ਜਿਹਾ ਰਹੇਗਾ ਨਵਾਂ ਹਫਤਾ, ਜਾਣੋ ਸਾਰੀਆਂ ਰਾਸ਼ੀਆਂ ਦਾ ਹਫਤਾਵਾਰੀ ਲਵ ਰਾਸ਼ੀਫਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ

20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ

ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?

ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ

Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

Embed widget