ਪੜਚੋਲ ਕਰੋ

Stock Market Opening: ਸ਼ੇਅਰ ਬਾਜ਼ਾਰ ਦੀ ਧਮਾਕੇਦਾਰ ਸ਼ੁਰੂਆਤ, ਸੈਂਸੈਕਸ 400 ਅੰਕ ਉੱਤੇ ਤਾਂ ਨਿਫਟੀ 25 ਹਜ਼ਾਰ ਤੋਂ ਪਾਰ ਖੁੱਲ੍ਹਿਆ

Stock Market Opening: ਸ਼ੇਅਰ ਬਾਜ਼ਾਰ ਦੀ ਅੱਜ ਧਮਾਕੇਦਾਰ ਸ਼ੁਰੂਆਤ 'ਚ ਅੱਜ BSE ਸੈਂਸੈਕਸ 400 ਅੰਕਾਂ ਦੇ ਸ਼ਾਨਦਾਰ ਉਛਾਲ ਨਾਲ ਖੁੱਲ੍ਹਿਆ ਅਤੇ NSE ਨਿਫਟੀ 25 ਹਜ਼ਾਰ ਦੇ ਪਾਰ ਖੁੱਲ੍ਹਣ 'ਚ ਕਾਮਯਾਬ ਰਿਹਾ।

Stock Market Opening: ਘਰੇਲੂ ਸ਼ੇਅਰ ਬਾਜ਼ਾਰ 'ਚ ਅੱਜ ਕਾਰੋਬਾਰ ਦੀ ਸ਼ੁਰੂਆਤ ਮਜ਼ਬੂਤੀ ਨਾਲ ਹੋਈ ਹੈ। ਗਲੋਬਲ ਸਿਗਨਲ ਮਜ਼ਬੂਤ ​​ਹਨ ਅਤੇ ਅਮਰੀਕੀ ਬਾਜ਼ਾਰਾਂ ਤੋਂ ਮਿਲੇ ਸਕਾਰਾਤਮਕ ਸੰਕੇਤਾਂ ਦੇ ਆਧਾਰ 'ਤੇ ਭਾਰਤੀ ਸ਼ੇਅਰ ਬਾਜ਼ਾਰ ਵੀ ਵੱਡੇ ਵਾਧੇ ਨਾਲ ਖੁੱਲ੍ਹੇ ਹਨ।

ਕਿਵੇਂ ਦੀ ਰਹੀ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ

ਅੱਜ ਵੀਰਵਾਰ ਨੂੰ ਘਰੇਲੂ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਜ਼ਬਰਦਸਤ ਤੇਜ਼ੀ ਨਾਲ ਹੋਈ ਹੈ। ਬੀਐਸਈ ਸੈਂਸੈਕਸ ਨੇ 407.02 ਅੰਕ ਜਾਂ 0.50 ਫੀਸਦੀ ਦੇ ਵਾਧੇ ਨਾਲ 81,930 'ਤੇ ਕਾਰੋਬਾਰ ਸ਼ੁਰੂ ਕੀਤਾ। ਇਸ ਤੋਂ ਇਲਾਵਾ ਐੱਨਐੱਸਈ ਦਾ ਨਿਫਟੀ 141.20 ਅੰਕ ਜਾਂ 0.57 ਫ਼ੀਸਦੀ ਦੇ ਭਾਰੀ ਵਾਧੇ ਨਾਲ 25,059 'ਤੇ ਖੁੱਲ੍ਹਿਆ।

ਪ੍ਰੀ-ਓਪਨਿੰਗ 'ਚ ਅੱਜ ਕਿਵੇਂ ਦਾ ਰਿਹਾ ਟ੍ਰੇਡ

ਸਟਾਕ ਮਾਰਕੀਟ ਦੀ ਪ੍ਰੀ-ਓਪਨਿੰਗ 'ਚ ਹੀ ਅੱਜ ਬਾਜ਼ਾਰ ਲਈ ਸ਼ਾਨਦਾਰ ਸ਼ੁਰੂਆਤ ਦੇ ਸੰਕੇਤ ਮਿਲੇ ਹਨ ਅਤੇ ਬੀਐੱਸਈ ਦਾ ਸੈਂਸੈਕਸ 312.50 ਅੰਕ ਜਾਂ 0.38 ਫੀਸਦੀ ਦੇ ਵਾਧੇ ਨਾਲ 81835.66 ਦੇ ਪੱਧਰ 'ਤੇ ਰਿਹਾ। ਜਦੋਂ ਕਿ NSE ਦਾ ਨਿਫਟੀ 117.70 ਅੰਕਾਂ ਦੇ ਵਾਧੇ ਨਾਲ 25036 'ਤੇ ਕਾਰੋਬਾਰ ਕਰ ਰਿਹਾ ਸੀ।

ਭਾਰਤੀ ਸ਼ੇਅਰ ਬਾਜ਼ਾਰ 'ਚ ਅੱਜ ਈਵੀ ਨਾਲ ਜੁੜੇ ਸ਼ੇਅਰਾਂ 'ਚ ਵਾਧਾ ਦੇਖਿਆ ਜਾ ਸਕਦਾ ਹੈ। ਬੁੱਧਵਾਰ ਨੂੰ ਕੇਂਦਰ ਸਰਕਾਰ ਨੇ ਈਵੀ ਯਾਨੀ ਇਲੈਕਟ੍ਰਿਕ ਵਹੀਕਲ ਲਈ 10,900 ਕਰੋੜ ਰੁਪਏ ਦੀ ਸਬਸਿਡੀ ਦਾ ਐਲਾਨ ਕੀਤਾ ਹੈ। ਇਸ ਘੋਸ਼ਣਾ ਤੋਂ ਬਾਅਦ, ਅੱਜ ਈਵੀ ਸ਼ੇਅਰਾਂ ਵਿੱਚ ਵਾਧਾ ਹੋਣ ਦੀ ਉਮੀਦ ਹੈ।

ਗਲੋਬਲ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਕੱਲ ਅਮਰੀਕੀ ਬਾਜ਼ਾਰਾਂ 'ਚ ਡਾਓ ਜੋਂਸ 'ਚ 0.31 ਫੀਸਦੀ ਦੇ ਵਾਧੇ ਨਾਲ ਕਾਰੋਬਾਰ ਬੰਦ ਹੋਇਆ ਸੀ। ਨੈਸਡੈਕ 'ਚ 2.13 ਫੀਸਦੀ ਦਾ ਵਾਧਾ ਦੇਖਿਆ ਗਿਆ, ਜਦੋਂਕਿ S&P500 'ਚ 1.07 ਫੀਸਦੀ ਦੇ ਵਾਧੇ ਨਾਲ ਕਾਰੋਬਾਰ ਬੰਦ ਹੋਇਆ। ਕੱਲ੍ਹ ਅਮਰੀਕੀ ਬਾਜ਼ਾਰਾਂ ਵਿੱਚ ਅਕਤੂਬਰ 2022 ਤੋਂ ਬਾਅਦ ਪਹਿਲੀ ਵਾਰ, S&P ਅਤੇ Nasdaq ਨੇ 1.5 ਪ੍ਰਤੀਸ਼ਤ ਦੇ ਅੰਤਰਾਲ ਦੇ ਨੁਕਸਾਨ ਦੀ ਭਰਪਾਈ ਕੀਤੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget