ਪੜਚੋਲ ਕਰੋ
Advertisement
Stock Market Opening: ਆਰਥਿਕ ਸਰਵੇ ਤੋਂ ਪਹਿਲਾਂ ਬਾਜ਼ਾਰ ਹੋਇਆ ਸੁਸਤ, ਸੈਂਸੈਕਸ 80500 ਤੋਂ ਹੇਠਾਂ ਅਤੇ ਨਿਫਟੀ 24500 ਤੋਂ ਵੀ ਥੱਲ੍ਹੇ
Stock Market Opening: ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਦੇ ਦਿਨ ਭਾਰਤੀ ਸ਼ੇਅਰ ਬਾਜ਼ਾਰ ਦੀ ਹਲਚਲ ਮੱਠੀ ਅਤੇ ਸੁਸਤ ਦੇਖਣ ਨੂੰ ਮਿਲ ਰਹੀ ਹੈ। ਸੈਂਸੈਕਸ ਅਤੇ ਨਿਫਟੀ 'ਚ ਗਿਰਾਵਟ ਨਾਲ ਕਾਰੋਬਾਰ ਸ਼ੁਰੂ ਹੋਇਆ।
Stock Market Opening: ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਅਤੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ 'ਚ ਅੱਜ ਭਾਰਤੀ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਹੌਲੀ ਰਹੀ। ਬੈਂਕ ਨਿਫਟੀ ਸਮੇਤ ਆਈਟੀ ਅਤੇ ਆਟੋ ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੰਸਦ ਦਾ ਮਾਨਸੂਨ ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਵੇਗਾ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੁਪਹਿਰ 1 ਵਜੇ ਲੋਕ ਸਭਾ ਵਿੱਚ ਆਰਥਿਕ ਸਰਵੇਖਣ ਪੇਸ਼ ਕਰਨਗੇ।
ਕਿਵੇਂ ਦੀ ਰਹੀ ਬਾਜ਼ਾਰ ਦੀ ਸ਼ੁਰੂਆਤ
BSE ਦਾ ਸੈਂਸੈਕਸ 195.75 ਅੰਕ ਜਾਂ 0.24 ਫੀਸਦੀ ਦੀ ਗਿਰਾਵਟ ਨਾਲ 80,408 'ਤੇ ਖੁੱਲ੍ਹਿਆ ਅਤੇ NSE ਦਾ ਨਿਫਟੀ 85.15 (0.35 ਫੀਸਦੀ) ਦੀ ਗਿਰਾਵਟ ਨਾਲ 24,445 'ਤੇ ਖੁੱਲ੍ਹਿਆ।
ਅੱਜ ਪੇਸ਼ ਹੋਵੇਗਾ ਆਰਥਿਕ ਸਰਵੇ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ਤੋਂ ਇਕ ਦਿਨ ਪਹਿਲਾਂ 22 ਜੁਲਾਈ ਨੂੰ ਇਸ ਸਾਲ ਦਾ ਆਰਥਿਕ ਸਰਵੇਖਣ ਦੇਸ਼ ਨੂੰ ਪੇਸ਼ ਕਰਨਗੇ।
Follow ਕਾਰੋਬਾਰ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਜਲੰਧਰ
ਪੰਜਾਬ
ਜਲੰਧਰ
ਲੁਧਿਆਣਾ
Advertisement