ਪੜਚੋਲ ਕਰੋ

Stock Market Opening: ਤੇਜ਼ੀ ਨਾਲ ਹੋਈ ਬਾਜ਼ਾਰ ਦੀ ਸ਼ੁਰੂਆਤ, ਸੈਂਸੈਕਸ 58250 ਤੋਂ ਉੱਪਰ ਅਤੇ ਨਿਫਟੀ 17400 ਦੇ ਉੱਪਰ ਖੁੱਲ੍ਹਿਆ

ਸੈਂਸੈਕਸ ਨੇ ਲਗਭਗ 300 ਅੰਕਾਂ ਦੇ ਵਾਧੇ ਨਾਲ ਸ਼ੁਰੂਆਤ ਕੀਤੀ ਹੈ ਅਤੇ ਨਿਫਟੀ ਦੀ 100 ਤੋਂ ਵੱਧ ਅੰਕਾਂ ਦੇ ਵਾਧੇ ਨਾਲ ਸ਼ੁਰੂਆਤ ਹੋਈ ਹੈ। ਪ੍ਰੀ-ਓਪਨਿੰਗ 'ਚ ਹੀ ਬਾਜ਼ਾਰ 'ਚ ਮਜ਼ਬੂਤੀ ਦੇ ਸੰਕੇਤ ਮਿਲੇ ਸਨ।

Stock Market Opening: ਘਰੇਲੂ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਅੱਜ ਚੰਗੇ ਵਾਧੇ ਨਾਲ ਹੋਈ ਹੈ ਅਤੇ ਬਾਜ਼ਾਰ 'ਚ ਤਿਉਹਾਰੀ ਮੂਡ ਨਜ਼ਰ ਆ ਰਿਹਾ ਹੈ। ਸੈਂਸੈਕਸ ਨੇ ਲਗਭਗ 300 ਅੰਕਾਂ ਦੇ ਵਾਧੇ ਨਾਲ ਸ਼ੁਰੂਆਤ ਕੀਤੀ ਹੈ ਅਤੇ ਨਿਫਟੀ ਦੀ 100 ਤੋਂ ਵੱਧ ਅੰਕਾਂ ਦੇ ਵਾਧੇ ਨਾਲ ਸ਼ੁਰੂਆਤ ਹੋਈ ਹੈ। ਪ੍ਰੀ-ਓਪਨਿੰਗ 'ਚ ਹੀ ਬਾਜ਼ਾਰ 'ਚ ਮਜ਼ਬੂਤੀ ਦੇ ਸੰਕੇਤ ਮਿਲੇ ਸਨ ਅਤੇ ਨਿਫਟੀ 'ਚ 100 ਅੰਕਾਂ ਦੀ ਤੇਜ਼ੀ ਦੇਖਣ ਨੂੰ ਮਿਲੀ ਸੀ।

ਕਿਵੇਂ ਰਹੀ ਬਜ਼ਾਰ ਦੀ ਸ਼ੁਰੂਆਤ?

ਅੱਜ ਦੇ ਕਾਰੋਬਾਰ 'ਚ ਬੀਐਸਈ ਦਾ 30 ਸ਼ੇਅਰਾਂ ਵਾਲਾ ਇੰਡੈਕਸ ਸੈਂਸੈਕਸ 287 ਅੰਕਾਂ ਦੀ ਛਾਲ ਨਾਲ 58259 ਦੇ ਪੱਧਰ 'ਤੇ ਖੁੱਲ੍ਹਣ 'ਚ ਕਾਮਯਾਬ ਰਿਹਾ। ਦੂਜੇ ਪਾਸੇ NSE ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਇੰਡੈਕਸ ਨਿਫਟੀ 101 ਅੰਕ ਚੜ੍ਹ ਕੇ 17414 ਦੇ ਪੱਧਰ 'ਤੇ ਖੁੱਲ੍ਹਿਆ ਹੈ।

ਸਵੇਰੇ 9.28 ਵਜੇ ਬਾਜ਼ਾਰ ਦੀ ਚਾਲ

ਇਸ ਸਮੇਂ ਸੈਂਸੈਕਸ 449 ਅੰਕ ਜਾਂ 0.78 ਫ਼ੀਸਦੀ ਦੇ ਉਛਾਲ ਨਾਲ 58,422.54 'ਤੇ ਕਾਰੋਬਾਰ ਕਰ ਰਿਹਾ ਹੈ। ਦੂਜੇ ਪਾਸੇ ਨਿਫਟੀ 140 ਅੰਕ ਯਾਨੀ 0.81 ਫ਼ੀਸਦੀ ਦੇ ਉਛਾਲ ਨਾਲ 17,453 'ਤੇ ਕਾਰੋਬਾਰ ਕਰ ਰਿਹਾ ਹੈ।

ਸੈਂਸੈਕਸ ਅਤੇ ਨਿਫਟੀ ਦੀ ਸਥਿਤੀ

ਅੱਜ ਦੇ ਕਾਰੋਬਾਰ 'ਚ ਬੀਐਸਈ ਸੈਂਸੈਕਸ ਦੇ ਸਾਰੇ 30 ਵਿੱਚੋਂ 29 ਸਟਾਕ ਤੇਜ਼ੀ ਨਾਲ ਕਾਰੋਬਾਰ ਕਰ ਰਹੇ ਹਨ। ਲਾਲ ਨਿਸ਼ਾਨ 'ਚ ਸਿਰਫ਼ ਭਾਰਤੀ ਏਅਰਟੈੱਲ ਦਾ ਸ਼ੇਅਰ ਦੇਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਨਿਫਟੀ ਦੇ 50 'ਚੋਂ 49 ਸਟਾਕ ਤੇਜ਼ੀ ਨਾਲ ਕਾਰੋਬਾਰ ਕਰ ਰਹੇ ਹਨ। ਇੱਥੇ ਵੀ ਭਾਰਤੀ ਏਅਰਟੈੱਲ ਹੇਠਾਂ ਹੈ।

ਸੈਂਸੈਕਸ 'ਚ ਅੱਜ ਦਾ ਵਾਧਾ

ਸੈਂਸੈਕਸ 'ਚ ਬਜਾਜ ਫਿਨਸਰਵ, ਬਜਾਜ ਫਾਈਨਾਂਸ, ਇੰਡਸਇੰਡ ਬੈਂਕ, ਟਾਟਾ ਸਟੀਲ, ਮਾਰੂਤੀ ਸੁਜ਼ੂਕੀ ਅਤੇ ਐਨ.ਟੀ.ਪੀ.ਸੀ. ਦੇ ਨਾਲ-ਨਾਲ ਐਕਸਿਸ ਬੈਂਕ, ਅਲਟਰਾਟੈੱਕ ਸੀਮੈਂਟ, ਐਸ.ਬੀ.ਆਈ., ਟੈੱਕ ਮਹਿੰਦਰਾ, ਪਾਵਰਗ੍ਰਿਡ ਸਭ ਤੋਂ ਜ਼ਿਆਦਾ ਵਧੇ। ਡਿੱਗਣ ਵਾਲੇ ਸ਼ੇਅਰਾਂ 'ਚ ਭਾਰਤੀ ਏਅਰਟੈੱਲ ਅਤੇ ਡਾ. ਰੈੱਡੀਜ਼ ਲੈਬਾਰਟਰੀਆਂ ਦੇ ਨਾਂਅ ਹੀ ਹਨ।

ਅੱਜ ਦੇ ਸੈਕਟੋਰੀਅਲ ਇੰਡੈਕਸ ਦੀ ਤਸਵੀਰ

ਅੱਜ PSU ਬੈਂਕ ਸੂਚਕਾਂਕ 1.80 ਫ਼ੀਸਦੀ ਉੱਪਰ ਹੈ। ਮੈਟਲ 'ਚ 1.54 ਫ਼ੀਸਦੀ ਅਤੇ ਆਟੋ ਇੰਡੈਕਸ 'ਚ 1.43 ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਮੀਡੀਆ ਸਟਾਕ 1.34 ਫ਼ੀਸਦੀ ਦੀ ਮਜ਼ਬੂਤੀ ਨਾਲ ਕਾਰੋਬਾਰ ਕਰ ਰਹੇ ਹਨ। ਰੀਅਲਟੀ ਸੈਕਟਰ 1.50 ਫ਼ੀਸਦੀ ਦਾ ਵਾਧਾ ਦਰਜ ਕਰ ਰਿਹਾ ਹੈ। ਤੇਲ ਅਤੇ ਗੈਸ 'ਚ 1.24 ਫ਼ੀਸਦੀ ਅਤੇ ਵਿੱਤੀ ਸੇਵਾਵਾਂ 'ਚ 1.22 ਫ਼ੀਸਦੀ 'ਤੇ ਕਾਰੋਬਾਰ ਚੱਲ ਰਿਹਾ ਹੈ।

ਪ੍ਰੀ-ਓਪਨਿੰਗ 'ਚ ਬਾਜ਼ਾਰ ਦੀ ਚੰਗੀ ਤਸਵੀਰ

SGX Nifty 17452 ਦੇ ਪੱਧਰ 'ਤੇ ਹੈ ਅਤੇ ਇਸ 'ਚ 71.50 ਅੰਕਾਂ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। NSE ਦਾ ਨਿਫਟੀ 102 ਅੰਕ ਚੜ੍ਹ ਕੇ 17415 ਦੇ ਪੱਧਰ 'ਤੇ ਅਤੇ BSE ਦਾ ਸੈਂਸੈਕਸ 287 ਅੰਕ ਚੜ੍ਹ ਕੇ 58259 ਦੇ ਪੱਧਰ 'ਤੇ ਵਿਖਾਈ ਦੇ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬਲੈਕ ਆਊਟ, ਪਾਵਰ ਗਰਿੱਡ 'ਚ ਅੱਗ ਲੱਗਣ ਤੋਂ ਬਾਅਦ ਬੱਤੀ ਗੁੱਲ, ਕਰੋੜਾਂ ਦਾ ਨੁਕਸਾਨ
ਪੰਜਾਬ ਦਾ ਇਹ ਸ਼ਹਿਰ ਹੋਇਆ ਬਲੈਕ ਆਊਟ, ਪਾਵਰ ਗਰਿੱਡ 'ਚ ਅੱਗ ਲੱਗਣ ਤੋਂ ਬਾਅਦ ਬੱਤੀ ਗੁੱਲ, ਕਰੋੜਾਂ ਦਾ ਨੁਕਸਾਨ
ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਆਹ Paracetamol ਵਾਲੀ ਟੈਬਲੇਟ? ਟੈਸਟ 'ਚ ਫੇਲ੍ਹ ਹੋਣ 'ਤੇ ਸਰਕਾਰ ਨੇ ਲਾਇਆ ਬੈਨ
ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਆਹ Paracetamol ਵਾਲੀ ਟੈਬਲੇਟ? ਟੈਸਟ 'ਚ ਫੇਲ੍ਹ ਹੋਣ 'ਤੇ ਸਰਕਾਰ ਨੇ ਲਾਇਆ ਬੈਨ
Advertisement
ABP Premium

ਵੀਡੀਓਜ਼

ਭੁੱਖ ਤਾਂ ਇੱਕ ਦਿਨ ਦੀ ਕੱਟਣੀ ਔਖੀ, Jagjit Singh Dhallewal ਦੀ ਹਾਲਤ ਦੇਖ ਰੋ ਪਈਆਂ ਬੀਬੀਆਂSukhbir Badal | Narayan Singh Chaura| ਸੁਖਬੀਰ ਬਾਦਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ | abp sanjha |Punjab Police ਨੇ ਤੜਕਸਾਰ ਚੁੱਕਿਆ BJP ਦਾ ਉਮੀਦਵਾਰ, ਥਾਣੇ ਬਾਹਰ ਲੱਗ ਗਿਆ ਮਜਮਾਂ|abp sanjha|Khanauri Border| 13 ਦਸੰਬਰ ਨੂੰ ਕਿਸਾਨ ਚੁੱਕਣਗੇ ਵੱਡਾ ਕਦਮ, ਸੁਣੋਂ ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਪ੍ਰੈਸ ਕਾਨਫਰੰਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬਲੈਕ ਆਊਟ, ਪਾਵਰ ਗਰਿੱਡ 'ਚ ਅੱਗ ਲੱਗਣ ਤੋਂ ਬਾਅਦ ਬੱਤੀ ਗੁੱਲ, ਕਰੋੜਾਂ ਦਾ ਨੁਕਸਾਨ
ਪੰਜਾਬ ਦਾ ਇਹ ਸ਼ਹਿਰ ਹੋਇਆ ਬਲੈਕ ਆਊਟ, ਪਾਵਰ ਗਰਿੱਡ 'ਚ ਅੱਗ ਲੱਗਣ ਤੋਂ ਬਾਅਦ ਬੱਤੀ ਗੁੱਲ, ਕਰੋੜਾਂ ਦਾ ਨੁਕਸਾਨ
ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਆਹ Paracetamol ਵਾਲੀ ਟੈਬਲੇਟ? ਟੈਸਟ 'ਚ ਫੇਲ੍ਹ ਹੋਣ 'ਤੇ ਸਰਕਾਰ ਨੇ ਲਾਇਆ ਬੈਨ
ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਆਹ Paracetamol ਵਾਲੀ ਟੈਬਲੇਟ? ਟੈਸਟ 'ਚ ਫੇਲ੍ਹ ਹੋਣ 'ਤੇ ਸਰਕਾਰ ਨੇ ਲਾਇਆ ਬੈਨ
WhatsApp, Facebook ਅਤੇ Instagram ਦਾ ਸਰਵਰ ਡਾਊਨ ਹੋਣ 'ਤੇ Meta ਦਾ ਬਿਆਨ ਆਇਆ ਸਾਹਮਣੇ, ਕਿਹਾ- ਮਾਫੀ ਚਾਹੁੰਦੇ ਹਾਂ, ਅਸੀਂ...
WhatsApp, Facebook ਅਤੇ Instagram ਦਾ ਸਰਵਰ ਡਾਊਨ ਹੋਣ 'ਤੇ Meta ਦਾ ਬਿਆਨ ਆਇਆ ਸਾਹਮਣੇ, ਕਿਹਾ- ਮਾਫੀ ਚਾਹੁੰਦੇ ਹਾਂ, ਅਸੀਂ...
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 12-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 12-12-2024
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
Embed widget