ਪੜਚੋਲ ਕਰੋ

Stock Market Opening: RBI ਪਾਲਿਸੀ ਤੋਂ ਪਹਿਲਾਂ ਸ਼ੇਅਰ ਬਾਜ਼ਾਰ 'ਚ ਆਈ ਤੇਜ਼ੀ, ਨਿਫਟੀ 25 ਹਜ਼ਾਰ ਤੋਂ ਉੱਪਰ ਖੁੱਲ੍ਹਿਆ

Stock Market Opening: ਘਰੇਲੂ ਸ਼ੇਅਰ ਬਾਜ਼ਾਰ ਦੀ ਹਲਚਲ ਅੱਜ ਤੇਜ਼ ਹੈ ਅਤੇ ਆਈਟੀ ਤੋਂ ਇਲਾਵਾ ਬੈਂਕ ਨਿਫਟੀ 'ਚ ਤੇਜ਼ੀ ਆਈ ਹੈ। ਹਾਲਾਂਕਿ, ਬੈਂਕ ਨਿਫਟੀ ਆਰਬੀਆਈ ਦੀ ਕ੍ਰੈਡਿਟ ਨੀਤੀ ਦਾ ਇੰਤਜ਼ਾਰ ਕਰ ਰਿਹਾ ਹੈ।

Stock Market Opening: ਭਾਰਤੀ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਦੇ ਫੈਸਲੇ ਅੱਜ ਐਲਾਨੇ ਜਾਣੇ ਹਨ ਅਤੇ ਇਸ ਤੋਂ ਪਹਿਲਾਂ ਬਾਜ਼ਾਰ 'ਚ ਸ਼ਾਨਦਾਰ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਅੱਜ ਦੇ ਸੈਕਟਰਲ ਇੰਡੈਕਸ ਦੀ ਗੱਲ ਕਰੀਏ ਤਾਂ ਬੈਂਕ ਨਿਫਟੀ ਕਰੀਬ 200 ਅੰਕਾਂ ਦੀ ਤੇਜ਼ੀ ਨਾਲ ਖੁੱਲ੍ਹਿਆ ਹੈ ਅਤੇ ਨਿਫਟੀ ਆਈ.ਟੀ. 'ਚ ਵੀ 200 ਅੰਕਾਂ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਆਈਟੀ ਸਟਾਕਾਂ ਤੋਂ ਇਲਾਵਾ, ਬੈਂਕ ਨਿਫਟੀ ਵਿੱਚ ਤੇਜ਼ੀ ਹੈ ਅਤੇ ਐਸਬੀਆਈ ਅੱਜ ਦਾ ਵੱਡਾ ਲਾਭਕਾਰੀ ਹੈ।

ਇਹ ਵੀ ਪੜ੍ਹੋ: ਪੰਜ ਸਾਲ ਦੀ ਬੱਚੀ ਨੂੰ ਤੀਜੀ ਮੰਜ਼ਿਲ ਤੋਂ ਸੁੱਟਿਆ ਥੱਲ੍ਹੇ, ਮੌਕੇ 'ਤੇ ਹੋਈ ਮੌਤ, ਜਾਣੋ ਪੂਰਾ ਮਾਮਲਾ

ਕਿਵੇਂ ਦੀ ਰਹੀ ਬਾਜ਼ਾਰ ਦੀ ਸ਼ੁਰੂਆਤ

ਬੀਐਸਈ ਦਾ ਸੈਂਸੈਕਸ 319.77 ਅੰਕ ਜਾਂ 0.39 ਫੀਸਦੀ ਦੇ ਵਾਧੇ ਨਾਲ 81,954.58 'ਤੇ ਖੁੱਲ੍ਹਿਆ ਹੈ ਅਤੇ ਐਨਐਸਈ ਦਾ ਨਿਫਟੀ 52.65 ਅੰਕ ਜਾਂ 0.21 ਫੀਸਦੀ ਦੇ ਵਾਧੇ ਨਾਲ 25,065.80 'ਤੇ ਖੁੱਲ੍ਹਿਆ ਹੈ।

ਕਿਵੇਂ ਦੀ ਰਹੀ ਬਾਜ਼ਾਰ ਦੀ ਪ੍ਰੀ-ਓਪਨਿੰਗ

ਬੀਐਸਈ ਦਾ ਸੈਂਸੈਕਸ 299.30 ਅੰਕ ਜਾਂ 0.37 ਫੀਸਦੀ ਦੇ ਵਾਧੇ ਨਾਲ 81934.11 ਦੇ ਪੱਧਰ 'ਤੇ ਅਤੇ ਐਨਐਸਈ ਦਾ ਨਿਫਟੀ 49.30 ਅੰਕ ਜਾਂ 0.20 ਫੀਸਦੀ ਦੇ ਵਾਧੇ ਨਾਲ 25062.50 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ। ਗਿਫਟ ​​ਨਿਫਟੀ ਦੇ ਪੱਧਰ ਵੀ ਅੱਜ ਘਰੇਲੂ ਸ਼ੇਅਰ ਬਾਜ਼ਾਰ ਦੀ ਚੰਗੀ ਸ਼ੁਰੂਆਤ ਦੇ ਸੰਕੇਤ ਦੇ ਰਹੇ ਸਨ ਅਤੇ ਇਹ 23.85 ਅੰਕਾਂ ਦੇ ਵਾਧੇ ਨਾਲ 25155 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ: ਸਰਕਾਰ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਅੱਜ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਵੇਗੀ ਗੱਲਬਾਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Embed widget