ਪੜਚੋਲ ਕਰੋ

Stock Market Opening: ਬਾਜ਼ਾਰ ਦੀ ਮੰਗਲ ਸ਼ੁਰੂਆਤ, 80,700 ਤੋਂ ਪਾਰ ਪਹੁੰਚਿਆ ਸੈਂਸੈਕਸ, ਨਿਫਟੀ 24650 ਦੇ ਨੇੜੇ

Stock Market Opening: ਭਾਰਤੀ ਸ਼ੇਅਰ ਬਜ਼ਾਰ ਦਾ Dream Run ਜਾਰੀ ਹੈ ਅਤੇ ਸਟਾਕ ਬਜ਼ਾਰ ਵਿੱਚ ਬੜ੍ਹਤ ਬਣੀ ਹੋਈ ਹੈ। ਆਈ.ਟੀ. ਸ਼ੇਅਰਾਂ, ਮਿਡਕੈਪ-ਸਮਾਲਕੈਪ ਅਤੇ ਬੈਂਕ ਸ਼ੇਅਰਾਂ 'ਚ ਤੇਜ਼ੀ ਦੇ ਸਹਾਰੇ ਸਟਾਰ ਮਾਰਕਿਟ ਉੱਪਰ ਚੜ੍ਹ ਕੇ ਕਾਰੋਬਾਰ ਕਰ ਰਿਹਾ ਹੈ।

Stock Market Opening: ਘਰੇਲੂ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਜ਼ੋਰਾਂ-ਸ਼ੋਰਾਂ ਨਾਲ ਹੋਈ ਹੈ ਅਤੇ ਅੱਜ ਮੰਗਲਵਾਰ ਨੂੰ ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਬੈਂਕ, ਆਈ.ਟੀ., ਐੱਫ.ਐੱਮ.ਸੀ.ਜੀ., ਆਟੋ ਅਤੇ ਆਇਲ ਐਂਡ ਗੈਸ ਸ਼ੇਅਰਾਂ 'ਚ ਚੰਗੀ ਖਰੀਦਦਾਰੀ ਕਾਰਨ ਘਰੇਲੂ ਸ਼ੇਅਰ ਬਾਜ਼ਾਰ 'ਚ ਉਤਸ਼ਾਹ ਹੈ। ਮਾਰਕੀਟ ਅਸਥਿਰਤਾ ਨੂੰ ਦਰਸਾਉਣ ਵਾਲਾ ਵਾਲੇਟੀਲਿਟੀ ਇੰਡੈਕਸ ਇੰਡੀਆ ਵਿਕਸ (India VIX) ਵਰਤਮਾਨ ਵਿੱਚ 13.68 ਦਾ ਲੈਵਲ ਦਿਖਾ ਰਿਹਾ ਹੈ ਅਤੇ ਗਿਰਾਵਟ ਵਿੱਚ ਰਿਹਾ ਹੈ।

ਕਿਵੇਂ ਦੀ ਰਹੀ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ
ਅੱਜ ਬੀ.ਐੱਸ.ਈ. ਦਾ ਸੈਂਸੈਕਸ 297.86 ਅੰਕ ਜਾਂ 0.37 ਫੀਸਦੀ ਦੇ ਵਾਧੇ ਨਾਲ 80,722.54 'ਤੇ ਖੁੱਲ੍ਹਿਆ, ਜਦੋਂ ਕਿ ਕੱਲ੍ਹ ਇਹ 80,424.68 'ਤੇ ਬੰਦ ਹੋਇਆ। NSE ਦਾ ਨਿਫਟੀ 76.25 ਅੰਕ ਜਾਂ 0.31 ਫੀਸਦੀ ਦੇ ਵਾਧੇ ਨਾਲ 24,648.90 'ਤੇ ਖੁੱਲ੍ਹਿਆ। ਸੋਮਵਾਰ ਨੂੰ ਨਿਫਟੀ 24,572.65 'ਤੇ ਬੰਦ ਹੋਇਆ।

ਸੈਂਸੈਕਸ ਵਿੱਚ ਹਰਿਆਲੀ ਛਾਈ

BSE ਸੈਂਸੈਕਸ ਦੇ 30 ਸਟਾਕਾਂ ਵਿੱਚੋਂ 25 ਵਿੱਚ ਵਾਧਾ ਅਤੇ ਸਿਰਫ 5 ਵਿੱਚ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਨਿਫਟੀ ਦੇ 50 'ਚੋਂ 34 ਸ਼ੇਅਰਾਂ 'ਚ ਵਾਧਾ ਅਤੇ 16 ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਟਾਪ ਦੇ 5 ਸੈਂਸੈਕਸ ਸਟਾਕਾਂ ਵਿੱਚੋਂ, ਟੀਸੀਐਸ ਸਭ ਤੋਂ ਵੱਧ ਚੜ੍ਹਿਆ ਹੈ ਅਤੇ ਅੱਜ ਇਸ ਨੇ ਆਲਟਾਈਮ ਹਾਈ ਬਣਾਇਆ ਹੈ। ਇਸ ਦੇ ਪਿੱਛੇ ਇੰਡਸਇੰਡ ਬੈਂਕ, ਅਲਟਰਾਟੈੱਕ ਸੀਮੈਂਟ, ਟਾਟਾ ਮੋਟਰਜ਼, ਰਿਲਾਇੰਸ ਇੰਡਸਟਰੀਜ਼ ਅਤੇ ਟਾਟਾ ਸਟੀਲ ਦੇ ਸ਼ੇਅਰਾਂ 'ਚ ਮਜ਼ਬੂਤੀ ਹੈ। ਸੈਂਸੈਕਸ ਦੇ ਟਾਪ 5 ਗੇਨਰਸ ਵਿੱਚ ਟਾਟਾ ਸਮੂਹ ਦੇ ਤਿੰਨ ਸ਼ੇਅਰ ਹਨ। ਨਿਫਟੀ 'ਚ ਬੀਪੀਸੀਐੱਲ ਦੇ ਸ਼ੇਅਰ 2.33 ਫੀਸਦੀ ਦੇ ਵਾਧੇ ਨਾਲ ਟਾਪ 'ਤੇ ਹਨ।

ਵਧਣ ਅਤੇ ਡਿੱਗਣ ਵਾਲੇ ਸ਼ੇਅਰਾਂ ਦਾ ਅਪਡੇਟ
ਸ਼ੁਰੂਆਤੀ ਕਾਰੋਬਾਰ 'ਚ NSE ਨਿਫਟੀ 'ਚ 1500 ਸ਼ੇਅਰਾਂ 'ਚ ਵਾਧਾ ਦਰਜ ਕੀਤਾ ਗਿਆ ਹੈ। ਬੀਐੱਸਈ 'ਤੇ 3166 ਸ਼ੇਅਰਾਂ ਦਾ ਕਾਰੋਬਾਰ ਹੋ ਰਿਹਾ ਹੈ, ਜਿਸ 'ਚੋਂ 2122 ਸ਼ੇਅਰ ਵਧ ਰਹੇ ਹਨ। 927 ਸ਼ੇਅਰਾਂ 'ਚ ਗਿਰਾਵਟ ਚੱਲ ਰਹੀ ਹੈ ਅਤੇ 117 ਸ਼ੇਅਰਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। 154 ਸ਼ੇਅਰਾਂ 'ਤੇ ਅੱਪਰ ਸਰਕਟ ਲਗਾਇਆ ਗਿਆ ਹੈ ਅਤੇ 163 ਸ਼ੇਅਰ ਆਪਣੇ 52-ਹਫਤੇ ਦੇ ਉੱਚ ਪੱਧਰ 'ਤੇ ਕਾਰੋਬਾਰ ਕਰ ਰਹੇ ਹਨ।

ਅੱਜ ਜ਼ੋਮੈਟੋ ਵਿੱਚ 21.49 ਕਰੋੜ ਸ਼ੇਅਰਾਂ ਦਾ ਵੱਡਾ ਵਪਾਰ ਹੋਇਆ ਹੈ ਅਤੇ ਇਸ ਵੱਡੇ ਵਪਾਰ ਦੀ ਕੀਮਤ 5563 ਕਰੋੜ ਰੁਪਏ ਦੱਸੀ ਗਈ ਹੈ। ਇਹ ਬਲਾਕ ਡੀਲ ਕੁੱਲ 2.49 ਫੀਸਦੀ ਸ਼ੇਅਰਾਂ ਦੀ ਰਹੀ ਹੈ ਅਤੇ ਇਸ ਤੋਂ ਬਾਅਦ ਜ਼ੋਮੈਟੋ ਦਾ ਸ਼ੇਅਰ 260 ਰੁਪਏ 'ਤੇ ਆ ਗਿਆ ਹੈ। ਫਿਲਹਾਲ ਇਸ 'ਚ 0.73 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

Rahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoanaਮੈਂ ਤਾਂ ਸੁਣੀ ਸੁਣਾਈ ਆਖੀ ਸੀ ਗੱਲ, ਬੀਬੀਆਂ ਦਾ ਕਰਦਾ ਹਾਂ ਸਤਿਕਾਰ :Charanjit Channiਟ੍ਰੋਲ ਕਰਨ ਵਾਲਿਆਂ ਨੂੰ ਅਰਜੁਨ ਕਪੂਰ ਦਾ ਠੋਕਵਾਂ ਜਵਾਬ Exclusive Interview

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget