ਪੜਚੋਲ ਕਰੋ

Stock Market Opening: ਸ਼ੇਅਰ ਬਾਜ਼ਾਰ 'ਚ ਗਿਰਾਵਟ ਆਉਣ ਤੋਂ ਬਾਅਦ ਹੋਈ ਸ਼ਾਨਦਾਰ ਸ਼ੁਰੂਆਤ, ਅਡਾਨੀ ਸ਼ੇਅਰ ਸ਼ੁਰੂਆਤ 'ਚ ਹੀ 5 ਫੀਸਦੀ ਵਧਿਆ

Stock Market Opening: ਭਾਰਤੀ ਸ਼ੇਅਰ ਬਾਜ਼ਾਰ 'ਚ ਅੱਜ ਸਥਿਰਤਾ ਦਾ ਰੁਝਾਨ ਹੈ ਅਤੇ ਸ਼ੇਅਰ ਬਾਜ਼ਾਰ ਮਾਮੂਲੀ ਗਿਰਾਵਟ ਨਾਲ ਖੁੱਲ੍ਹਿਆ ਹੈ। ਸੈਂਸੈਕਸ-ਨਿਫਟੀ 'ਚ ਲਾਲ ਨਿਸ਼ਾਨ 'ਤੇ ਸ਼ੁਰੂਆਤ ਕਰਨ ਦੇ ਬਾਵਜੂਦ ਨਿਫਟੀ ਨੇ 24,359 ਤੱਕ ਦਾ ਵਾਧਾ ਦਿਖਾਇਆ ਹੈ।

Stock Market Opening: ਅੱਜ ਭਾਰਤੀ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਮਾਮੂਲੀ ਗਿਰਾਵਟ ਨਾਲ ਹੋਈ ਹੈ ਅਤੇ ਤਿੰਨੋਂ ਸੈਂਸੈਕਸ-ਨਿਫਟੀ ਅਤੇ ਬੈਂਕ ਨਿਫਟੀ ਦੀ ਸ਼ੁਰੂਆਤ ਗਿਰਾਵਟ ਨਾਲ ਹੋਈ ਹੈ। ਹਾਲਾਂਕਿ, ਬਾਜ਼ਾਰ ਖੁੱਲ੍ਹਦਿਆਂ ਹੀ ਨਿਫਟੀ ਉੱਪਰ ਆਉਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿਉਂਕਿ ਇਸ ਨੂੰ ਸਿਰਫ 4 ਅੰਕਾਂ ਦੀ ਗਿਰਾਵਟ ਨੂੰ ਪਾਰ ਕਰਨਾ ਪਿਆ ਸੀ। ਨਿਫਟੀ ਦੇ ਜਿਨ੍ਹਾਂ ਸ਼ੇਅਰਾਂ ਦਾ ਕਾਰੋਬਾਰ ਹੋ ਰਿਹਾ ਹੈ, ਉਨ੍ਹਾਂ 'ਚੋਂ 1513 ਸ਼ੇਅਰਾਂ 'ਚ ਵਾਧਾ ਅਤੇ 501 ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। BSE ਦਾ ਮਾਰਕੀਟ ਕੈਪ 450 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਅਡਾਨੀ ਸ਼ੇਅਰ 'ਤੇ ਹਿੰਡਨਬਰਗ ਦਾ ਜਿਹੜਾ ਰਿਐਕਸ਼ਨ ਆਉਣਾ ਸੀ, ਉਹ ਕੱਲ੍ਹ ਆ ਗਿਆ ਹੈ ਅਤੇ ਅਡਾਨੀ ਐਨਰਜੀ ਦਾ ਸ਼ੇਅਰ ਓਪਨਿੰਗ 'ਚ ਹੀ 5 ਫੀਸਦੀ ਵੱਧ ਗਿਆ ਹੈ। MSCI 'ਤੇ ਪਾਬੰਦੀ ਹਟਾਏ ਜਾਣ ਕਾਰਨ ਅਡਾਨੀ ਦੇ ਸ਼ੇਅਰ ਵਧੇ ਹਨ।

ਕਿਵੇਂ ਦੀ ਰਹੀ ਸ਼ੇਅਰ ਬਾਜ਼ਾਰ ਦੀ ਓਪਨਿੰਗ

ਮੰਗਲਵਾਰ ਨੂੰ ਸ਼ੇਅਰ ਬਾਜ਼ਾਰ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। BSE ਸੈਂਸੈਕਸ 96.41 ਅੰਕ ਜਾਂ 0.12 ਫੀਸਦੀ ਦੀ ਗਿਰਾਵਟ ਨਾਲ 79,552 'ਤੇ ਖੁੱਲ੍ਹਿਆ। NSE ਦਾ ਨਿਫਟੀ 4.65 ਅੰਕ ਦੀ ਮਾਮੂਲੀ ਗਿਰਾਵਟ ਨਾਲ 24,342.35 'ਤੇ ਖੁੱਲ੍ਹਿਆ।

ਹਿੰਡਨਬਰਗ ਰਿਪੋਰਟ ਦਾ ਅਸਰ ਹੋਇਆ ਹਵਾ, ਚੜ੍ਹੇ ਸਾਰੇ ਅਡਾਨੀ ਸ਼ੇਅਰ

ਅਡਾਨੀ ਸਮੂਹ ਦੇ ਸਾਰੇ ਲਿਸਟਿਡ ਸ਼ੇਅਰ ਅੱਜ ਵੱਧ ਰਹੇ ਹਨ ਅਤੇ 10 ਵਿੱਚੋਂ ਇੱਕ ਵੀ ਸ਼ੇਅਰ ਨਹੀਂ ਹੈ ਜੋ ਗਿਰਾਵਟ ਵਿੱਚ ਹੈ। ਅਡਾਨੀ ਐਨਰਜੀ 5 ਫੀਸਦੀ ਦੇ ਵਾਧੇ ਨਾਲ ਕਾਰੋਬਾਰ ਕਰ ਰਹੀ ਹੈ।

ਪ੍ਰੀ-ਓਪਨਿੰਗ ਵਿੱਚ ਇਦਾਂ ਦੀ ਸੀ ਸ਼ੇਅਰ ਬਾਜ਼ਾਰ ਦੀ ਚਾਲ

ਬੀਐਸਈ ਦਾ ਸੈਂਸੈਕਸ 183.29 ਅੰਕ ਜਾਂ 0.23 ਫੀਸਦੀ ਦੀ ਗਿਰਾਵਟ ਨਾਲ 79465 ਦੇ ਪੱਧਰ 'ਤੇ ਅਤੇ ਐਨਐਸਈ ਦਾ ਨਿਫਟੀ 4.95 ਅੰਕਾਂ ਦੇ ਮਾਮੂਲੀ ਵਾਧੇ ਨਾਲ 24351 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ।

ਬਾਜ਼ਾਰ ਖੁੱਲ੍ਹਣ ਦੇ 25 ਮਿੰਟ ਬਾਅਦ, NSE ਦਾ ਨਿਫਟੀ ਸਿਰਫ 35 ਅੰਕ ਹੇਠਾਂ ਰਹਿ ਗਿਆ ਹੈ ਅਤੇ 24311 'ਤੇ ਹੈ। ਨਿਫਟੀ ਦੇ 50 ਸ਼ੇਅਰਾਂ 'ਚੋਂ 26 'ਚ ਤੇਜ਼ੀ ਅਤੇ 23 ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇੱਕ ਸਟਾਕ ਬਿਨਾਂ ਕਿਸੇ ਬਦਲਾਅ ਦੇ ਵਪਾਰ ਕੀਤਾ ਜਾ ਰਿਹਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
Rohit Sharma: ਰੋਹਿਤ ਸ਼ਰਮਾ ਦੀ ਨਿੱਜੀ ਜ਼ਿੰਦਗੀ 'ਚ ਮੱਚੀ ਤਰਥੱਲੀ, ਮਸ਼ਹੂਰ ਮਾਡਲ ਨੇ ਰਿਲੇਸ਼ਨਸ਼ਿਪ ਹੋਣ ਦਾ ਕੀਤਾ ਦਾਅਵਾ
ਰੋਹਿਤ ਸ਼ਰਮਾ ਦੀ ਨਿੱਜੀ ਜ਼ਿੰਦਗੀ 'ਚ ਮੱਚੀ ਤਰਥੱਲੀ, ਮਸ਼ਹੂਰ ਮਾਡਲ ਨੇ ਰਿਲੇਸ਼ਨਸ਼ਿਪ ਹੋਣ ਦਾ ਕੀਤਾ ਦਾਅਵਾ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ
Embed widget